ਚੰਡੀਗੜ੍ਹ

ਗਿੱਦੜਬਾਹਾ 'ਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਭੁੱਲਰ
ਪ੍ਰਾਜੈਕਟ 31 ਜਨਵਰੀ, 2025 ਤੱਕ ਕਰ ਦਿੱਤਾ ਜਾਵੇਗਾ ਮੁਕੰਮਲ ਅਤੇ ਕਾਰਜਸ਼ੀਲ: ਟਰਾਂਸਪੋਰਟ ਮੰਤਰੀ ਪਟਿਆਲੇ ਦਾ ਪੁਰਾਣਾ ਬੱਸ ਸਟੈਂਡ ਮੁੜ ਸੁਰਜੀਤ, 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਕਸਬਿਆਂ ਲਈ ਬੱਸ ਸੇਵਾ ਸ਼ੁਰੂ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਅਤੇ ਡਿਪੂਆਂ ਵਿੱਚ ਟਿਕਾਊ ਬੁਨਿਆਦੀ ਢਾਂਚੇ ਲਈ ਅਹਿਮ ਪਹਿਲਕਦਮੀ 775 ਕਿਲੋਵਾਟ ਦਾ ਸੋਲਰ ਪ੍ਰਾਜੈਕਟ ਲਾ ਕੇ ਪੀ.ਆਰ.ਟੀ.ਸੀ. ਸਾਲਾਨਾ ਕਰੇਗੀ ਲਗਭਗ 97 ਲੱਖ ਰੁਪਏ ਦੀ ਬੱਚਤ ਚੰਡੀਗੜ੍ਹ, 3 ਦਸੰਬਰ 2024 : ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ....
ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ
ਅਦਾਇਗੀ ਦੇ ਲਗਭਗ 39000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਨੇ ਲਾਭਪਾਤਰੀਆਂ ਨੂੰ ਈ-ਕੇਵਾਈਸੀ ਕਰਵਾਉਣ ਲਈ ਕੀਤੀ ਅਪੀਲ ਚੰਡੀਗੜ੍ਹ, 3 ਦਸੰਬਰ 2024 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਸੁਹਿਰਦ ਸੋਚ ਸਦਕਾ ਪੰਜਾਬ ਸਰਕਾਰ ਹਮੇਸ਼ਾ ਹੀ ਆੜ੍ਹਤੀਆਂ, ਕਿਸਾਨਾਂ, ਮਿੱਲ ਮਾਲਕਾਂ ਅਤੇ ਮਜ਼ਦੂਰਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਜੋ ਸੂਬੇ ਦੀ ਆਰਥਿਕਤਾ ਦਾ ਧੁਰਾ ਹਨ ਅਤੇ ਕਣਕ ਤੇ ਝੋਨੇ ਦੇ ਖ਼ਰੀਦ....
ਹਾਈਕੋਰਟ ਨੇ ਨਗਰ ਨਿਗਮ ਚੋਣਾਂ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਨ ਚੋਣ ਕਮਿਸ਼ਨਰ ਨੂੰ ਦੋ ਹਫਤਿਆਂ ਦਾ ਦਿੱਤਾ ਸਮਾਂ
ਚੰਡੀਗੜ੍ਹ, 3 ਦਸੰਬਰ 2024 : ਪੰਚਾਇਤੀ ਚੋਣਾਂ ਮਗਰੋਂ ਹੁਣ ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਕਰਵਾਉਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਇਸੇ ਦੇ ਚੱਲਦੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਹਾਈਕੋਰਟ ਨੇ ਰਾਜ ਚੋਣ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਇਸ ਸਬੰਧੀ ਜਵਾਬ ਦਾਖਿਲ ਕਰਨ ਦੇ ਹੁਕਮ ਵੀ ਦਿੱਤੇ। ਕੋਰਟ ਦੀ ਸਖਤੀ ਮਗਰੋਂ ਦੁਪਹਿਰ ਬਾਅਦ ਪੰਜਾਬ ਚੋਣ ਕਮਿਸ਼ਨਰ ਕੋਰਟ ’ਚ ਪੇਸ਼ ਹੋਏ। ਇਸ ਦੌਰਾਨ ਉਨ੍ਹਾਂ ਨੇ ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਆਖੀ। ਜਿਸ....
ਹਾਈਕੋਰਟ ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਸਖ਼ਤ,  ਪੰਜਾਬ ਸਰਕਾਰ ‘ਤੇ ਚੁੱਕੇ ਸਵਾਲ
ਤਤਕਾਲੀ ਉਚ ਅਧਿਕਾਰੀ ਖਿਲਾਫ਼ ਕਾਰਵਾਈ ਨਾ ਹੋਣ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਪੁੱਛਿਆ ਕਿ ਕਿਉਂ ਨਹੀਂ ਹੋਈ ਕਾਰਵਾਈ ? ਚੰਡੀਗੜ੍ਹ, 3 ਦਸੰਬਰ 2024 : ਵਿੱਚ ਪੁਲਿਸ ਹਿਰਾਸਤ ਵਿੱਚੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਟੀਵੀ ਇੰਟਰਵਿਊ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ। ਅਦਾਲਤ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲੈਂਦੇ ਹੋਏ ਪੁੱਛਿਆ ਕਿ ਕੀ ਤਤਕਾਲੀ ਐਸਐਸਪੀ ਖ਼ਿਲਾਫ਼ ਅਜੇ ਤੱਕ ਕਾਰਵਾਈ ਕਿਉਂ ਨਹੀਂ ਕੀਤੀ ਗਈ।ਅਦਾਲਤ ਨੇ ਕਿਹਾ ਕਿ ਜਦੋਂ ਜੇਲ੍ਹ....
ਵਿੱਤ ਮੰਤਰੀ ਚੀਮਾ ਵੱਲੋਂ ਜੀਐਸਟੀ ਮੁਆਵਜ਼ਾ ਸੈੱਸ ਪ੍ਰਣਾਲੀ ਨੂੰ 2026 ਤੋਂ ਅੱਗੇ ਵਧਾਉਣ ਲਈ ਜੋਰਦਾਰ ਵਕਾਲਤ
ਜੀ.ਐਸ.ਟੀ ਵਿੱਚ ਵੱਖ-ਵੱਖ ਟੈਕਸਾਂ ਨੂੰ ਸ਼ਾਮਲ ਕਾਰਨ ਹੋਏ ਮਾਲੀਏ ਦੇ ਨੁਕਸਾਨ ਦਾ ਮਾਮਲਾ ਜ਼ੋਰਦਾਰ ਢੰਗ ਨਾਲ ਕੀਤਾ ਪੇਸ਼ ਚੰਡੀਗੜ੍ਹ, 2 ਦਸੰਬਰ 2024 : ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਕਾਲਤ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ 31 ਮਾਰਚ, 2026 ਤੋਂ ਬਾਅਦ ਵੀ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐੱਸ.ਟੀ.) ਮੁਆਵਜ਼ਾ ਸੈੱਸ ਪ੍ਰਣਾਲੀ ਨੂੰ ਜਾਰੀ ਰੱਖਣ ਦੀ ਜ਼ੋਰਦਾਰ ਸਿਫਾਰਸ਼ ਕੀਤੀ ਤਾਂ....
4 ਦਸੰਬਰ ਤੋਂ ਰੇਸ਼ਮ ਉਦਪਾਦਕਾਂ ਅਤੇ ਕਾਰੀਗਰਾਂ ਨੂੰ ਉਤਸ਼ਾਹਿਤ ਕਰਨਾ ਹੈ ਮੁੱਖ ਮੰਤਵ : ਮੋਹਿੰਦਰ ਭਗਤ
ਚੰਡੀਗੜ੍ਹ, 2 ਦਸੰਬਰ 2024 : ਪੰਜਾਬ 'ਚ ਰੇਸ਼ਮ ਦੇ ਕਿੱਤੇ ਨਾਲ ਸਬੰਧਤ ਰੇਸ਼ਮ ਕੀਟ ਪਾਲਕਾਂ ਅਤੇ ਰੇਸ਼ਮ ਦੇ ਕਾਰੀਗਰਾਂ, ਸੈਲਫ ਹੈਲਪ ਗਰੁੱਪਾਂ ਅਤੇ ਵਿਸ਼ੇਸ ਤੌਰ ਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਅਤੇ ਉਹਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਸਿਲਕ ਐਕਸਪੋ-2024 ਦਾ ਆਯੋਜ਼ਨ ਕੀਤਾ ਜਾ ਰਿਹਾ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਲਕ ਐਕਸਪੋ 4 ਦਸੰਬਰ ਤੋਂ 9 ਦਸੰਬਰ-2024 ਤੱਕ ਕਿਸਾਨ ਭਵਨ ਸੈਕਟਰ-35, ਚੰਡੀਗੜ੍ਹ ਵਿਖੇ ਲਗਾਇਆ ਜਾ ਰਿਹਾ ਹੈ। ਉਨ੍ਹਾਂ....
ਪੇਡਾ ਵੱਲੋਂ ਪੰਜਾਬ ਵਿੱਚ ਊਰਜਾ ਸੰਭਾਲ ਖੋਜ ਅਤੇ ਵਿਕਾਸ ਲਈ ਚੰਡੀਗੜ੍ਹ ਯੂਨੀਵਰਸਿਟੀ ਨਾਲ ਸਮਝੌਤਾ ਸਹੀਬੱਧ
ਸਮਝੌਤੇ ਦਾ ਉਦੇਸ਼ ਇਮਾਰਤਾਂ, ਉਦਯੋਗ ਅਤੇ ਹੋਰ ਸੈਕਟਰਾਂ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ਨਾਲ ਸਬੰਧਤ ਖੋਜ ਅਤੇ ਨਵੀਨ ਪ੍ਰੋਜੈਕਟਾਂ ‘ਤੇ ਧਿਆਨ ਕੇਂਦਰਿਤ ਕਰਨਾ ਚੰਡੀਗੜ੍ਹ, 2 ਦਸੰਬਰ 2024 : ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਸੂਬੇ ਵਿੱਚ ਊਰਜਾ ਕੁਸ਼ਲਤਾ ਤੇ ਊਰਜਾ ਸੰਭਾਲ ‘ਤੇ ਕੇਂਦਰਿਤ ਖੋਜ ਅਤੇ ਨਵੀਨ ਪ੍ਰੋਜੈਕਟਾਂ ਵਾਸਤੇ ਸਹਿਯੋਗ ਲਈ ਚੰਡੀਗੜ੍ਹ ਯੂਨੀਵਰਸਿਟੀ (ਸੀ.ਯੂ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਸਮਝੌਤੇ ‘ਤੇ ਅੱਜ ਪੇਡਾ ਦੇ ਦਫ਼ਤਰ ਵਿਖੇ ਪੇਡਾ ਦੇ ਮੁੱਖ ਕਾਰਜਕਾਰੀ....
ਆਪ ਨੇ ਚੋਣ ਕਮਿਸ਼ਨ ਨੂੰ ਕੀਤੀ ਅਪੀਲ, ਸ਼ਹੀਦੀ ਹਫ਼ਤੇ ਦੌਰਾਨ ਨਗਰ ਨਿਗਮ ਚੋਣਾਂ ਨਾ ਕਰਵਾਈਆਂ ਜਾਣ
ਚੰਡੀਗੜ੍ਹ, 2 ਦਸੰਬਰ 2024 : ਆਮ ਆਦਮੀ ਪਾਰਟੀ (ਆਪ) ਨੇ ਰਾਜ ਚੋਣ ਕਮਿਸ਼ਨ ਨੂੰ ਸ਼ਹੀਦੀ ਹਫ਼ਤੇ ਦੌਰਾਨ ਨਗਰ ਨਿਗਮ ਚੋਣਾਂ ਨਾ ਕਰਵਾਉਣ ਦੀ ਅਪੀਲ ਕੀਤੀ ਹੈ। ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਸ਼ਹੀਦੀ ਦਿਹਾੜਾ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਮਾਮਲਾ ਹੈ। ਚੋਣ ਕਮਿਸ਼ਨ ਨੂੰ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਇਸ 'ਤੇ ਵਿਚਾਰ ਕਰਨਾ ਚਾਹੀਦਾ ਹੈ। ਅਰੋੜਾ ਨੇ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਲੈ ਕੇ ਚੋਣ ਕਮਿਸ਼ਨ ਦੇ ਸੀਈਓ ਕੋਲ ਚਿੰਤਾ ਜ਼ਾਹਰ ਕੀਤੀ ਹੈ। ਵੱਖ-ਵੱਖ....
ਜ਼ਿਮਨੀ ਚੋਣਾਂ ਜਿੱਤਣ ਵਾਲੇ ਤਿੰਨ ਵਿਧਾਇਕਾਂ ਨੇ ਚੁੱਕੀ ਸਹੁੰ, ਵਿਧਾਇਕ ਢਿੱਲੋਂ 4 ਨੂੰ ਚੁੱਕਣਗੇ ਸਹੁੰ
ਚੰਡੀਗੜ੍ਹ, 2 ਦਸੰਬਰ 2024 : ਪੰਜਾਬ ਵਿਧਾਨ ਸਭਾ ਉਪ ਚੋਣ ਵਿੱਚ ਜਿੱਤੇ ਚਾਰ ਵਿਧਾਇਕਾਂ ਵਿੱਚੋਂ ਆਮ ਆਦਮੀ ਪਾਰਟੀ (ਆਪ) ਦੇ ਤਿੰਨ ਵਿਧਾਇਕਾਂ ਨੇ ਅੱਜ (12 ਦਸੰਬਰ) ਨੂੰ ਸਹੁੰ ਚੁੱਕੀ। ਇਸ ਮੌਕੇ ਵਿਧਾਨ ਸਭਾ ਵਿੱਚ ਸਮਾਗਮ ਕਰਵਾਇਆ ਗਿਆ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਹੁੰ ਚੁਕਾਈ। ਇਸ ਦੇ ਨਾਲ ਹੀ ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਪੰਜਾਬ ਪ੍ਰਧਾਨ ਅਮਨ ਅਰੋੜਾ ਵੀ ਮੌਜੂਦ ਸਨ। ਜਦਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ....
ਆਪ ਸਰਕਾਰ ਨੇ ਪੰਜਾਬ ’ਚ ਅਣਐਲਾਨੀ ਐਮਰਜੰਸੀ ਲਗਾਈ :ਐਡਵੋਕੇਟ ਕਲੇਰ
ਪਰਵਿੰਦਰ ਸਿੰਘ ਸੋਹਾਣਾ ਖਿਲਾਫ ਝੂਠਾ ਕੇਸ ਦਰਜ ਕਰਨਾ ਬੇਹੱਦ ਨਿੰਦਣਯੋਗ: ਅਰਸ਼ਦੀਪ ਸਿੰਘ ਕਲੇਰ ਚੰਡੀਗੜ੍ਹ, 1 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਸੂਬੇ ਵਿਚ ਅਣਐਲਾਨੀ ਐਮਰਜੰਸੀ ਲਗਾ ਦਿੱਤੀ ਹੈ ਤੇ ਪਾਰਟੀ ਨੇ ਇਸਦੇ ਮੁਹਾਲੀ ਇੰਚਾਰਜ ਪਰਵਿੰਦਰ ਸਿੰਘ ਸੋਹਣਾ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਸਖ਼ਤ ਨਿਖੇਧੀ ਕੀਤੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ....
ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਮਾਮਲਾ: ਭਾਜਪਾ ਵਾਲੇ ਤਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸੀ, ਮਾਨ ਸਰਕਾਰ ਨੇ ਭਗਤ ਸਿੰਘ ਦੇ ਨਾਂ ’ਤੇ ਰੱਖਿਆ : ਕੰਗ 
ਕਿਹਾ : ਭਾਜਪਾ ਵਾਲੇ ਤਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਆਪਣੇ ਆਗੂ ਮੰਗਲ ਸਿੰਘ ਦੇ ਨਾਂ ’ਤੇ ਰੱਖਣਾ ਚਾਹੁੰਦੇ ਸਨ, ਮਾਨ ਸਰਕਾਰ ਨੇ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਕੀਤਾ ਤਿੱਖਾ ਹਮਲਾ ਭਾਜਪਾ ਇਸ ਨੂੰ ਬੇਲੋੜਾ ਮੁੱਦਾ ਬਣਾ ਰਹੀ ਹੈ, ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਬੁੱਤ ਦਾ ਉਦਘਾਟਨ ਕਰਨਗੇ : ਕੰਗ ਚੰਡੀਗੜ੍ਹ, 1 ਦਸੰਬਰ 2024 : ਚੰਡੀਗੜ੍ਹ ਏਅਰਪੋਰਟ 'ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ....
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 70 ਫੀਸਦ ਕਮੀ ਦਰਜ
ਖੇਤਰੀ ਸੈਕਟਰ ਵਿੱਚ ਮਸ਼ੀਨਰੀ ਦੀ ਵਰਤੋਂ ਵਧਣ ਕਾਰਨ ਪਰਾਲੀ ਸਾੜਨ ਦੇ ਮਾਮਲਿਆਂ ‘ਚ ਆਈ ਕਮੀ: ਖੇਤੀਬਾੜੀ ਮੰਤਰੀ ਕਿਸਾਨਾਂ ਨੇ ਸਰਕਾਰ ਵੱਲੋਂ ਮਨਜ਼ੂਰ 22,582 ਵਿੱਚੋਂ 16,125 ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ ਚੰਡੀਗੜ੍ਹ, 1 ਦਸੰਬਰ 2024 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਦੱਸਿਆ ਕਿ ਇਸ ਸਾਉਣੀ ਸੀਜ਼ਨ ਦੌਰਾਨ ਸੂਬੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 70 ਫੀਸਦ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ। 30 ਨਵੰਬਰ, ਜੋ ਸਾਉਣੀ....
ਐਨਐਚਏਆਈ ਨੇ ਡੀਜੀਪੀ ਨੂੰ ਲਿਖੀ ਚਿੱਠੀ, ਸੁਰੱਖਿਆ ਦੀ ਕੀਤੀ ਮੰਗ
ਚੰਡੀਗੜ੍ਹ, 1 ਦਸੰਬਰ 2024 : ਪੰਜਾਬ ਦੇ ਅੰਮ੍ਰਿਤਸਰ ਵਿੱਚ ਨੈਸ਼ਨਲ ਹਾਈਵੇ ਦੀ ਉਸਾਰੀ ਕਰ ਰਹੀ ਲੇਬਰ ਤੇ ਚੋਰਾਂ ਦੇ ਇੱਕ ਗਿਰੋਹ ਨੇ 27 ਨਵੰਬਰ 2024 ਨੂੰ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਸੀ। ਦੋਸ਼ ਹੈ ਕਿ ਹੁਣ ਤੱਕ ਠੇਕੇਦਾਰ ਅਤੇ ਲੇਬਰ ਵੱਲੋਂ ਪੁਲਿਸ ਥਾਣੇ ਵਿੱਚ ਆਪਣੀ ਫਰਿਆਦ ਵੀ ਦਰਜ ਕਰਵਾਈ, ਪਰ ਕਿਸੇ ਨੇ ਉਨ੍ਹਾਂ ਦੀ ਇੱਕ ਨਾ ਸੁਣੀ। ਜਿਸ ਤੋਂ ਬਾਅਦ ਠੇਕੇਦਾਰ ਨੇ ਐਨਐਚਏਆਈ ਨੂੰ ਬੇਨਤੀ ਕੀਤੀ ਕਿ ਸਾਡੀ ਲੇਬਰ ਨੂੰ ਬਚਾ ਲਓ। ਇਸ ਤੋਂ ਬਾਅਦ ਐਨਐਚਏਆਈ ਨੇ ਕਾਰਵਾਈ ਕਰਦਿਆਂ ਹੋਇਆ ਡੀਜੀਪੀ ਪੰਜਾਬ ਨੂੰ....
ਪੰਜਾਬ ਸਰਕਾਰ ਵੱਲੋਂ ਸਿੰਚਾਈ ਸਿਸਟਮ ਵਿੱਚ ਹੋਰ ਸੁਧਾਰ ਲਈ ਨਹਿਰਾਂ, ਰਜਵਾਹਿਆਂ ਅਤੇ ਖਾਲਾਂ ਦਾ ਹੋਵੇਗਾ ਨਵੀਨੀਕਰਨ: ਬਰਿੰਦਰ ਕੁਮਾਰ ਗੋਇਲ
ਕਿਹਾ, ਡੈਮਾਂ ਤੇ ਨਹਿਰਾਂ ਦੇ ਪਾਣੀ ਦੀ ਸਿੰਚਾਈ ਲਈ 100 ਪ੍ਰਤੀਸ਼ਤ ਵਰਤੋਂ ਯਕੀਨੀ ਬਣਾਈ ਜਾਵੇਗੀ ਰਾਜ ਸਰਕਾਰ ਨੇ ਸਿੰਚਾਈ ਵਿਭਾਗ ਦਾ ਬਜਟ 400 ਕਰੋੜ ਰੁਪਏ ਤੋਂ ਵਧਾ ਕੇ 1500 ਕਰੋੜ ਰੁਪਏ ਕੀਤਾ ਜਲ ਸਰੋਤ ਮੰਤਰੀ ਨੇ ਸਰਹਿੰਦ ਫੀਡਰ ਤੇ ਰਾਜਸਥਾਨ ਫੀਡਰ ਨਹਿਰ 'ਤੇ 10.24 ਕਰੋੜ ਦੀ ਲਾਗਤ ਨਾਲ ਨਵੇਂ ਬਣੇ ਪੁਲਾਂ ਦਾ ਕੀਤਾ ਉਦਘਾਟਨ ਨਿਰਧਾਰਤ ਸਮਾਂ-ਸੀਮਾ ਤੋਂ ਚਾਰ ਮਹੀਨੇ ਪਹਿਲਾਂ ਮੁਕੰਮਲ ਕੀਤੇ ਗਏ ਪੁਲ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ, 29 ਨਵੰਬਰ 2024 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ....
ਜ਼ਿਮਨੀ ਚੋਣਾਂ ਵਾਂਗ ਆਮ ਆਦਮੀ ਪਾਰਟੀ ਨਗਰ ਨਿਗਮ ਚੋਣਾਂ ਵੀ ਵੱਡੇ ਫਰਕ ਨਾਲ ਜਿੱਤੇਗੀ : ਅਮਨ ਅਰੋੜਾ 
ਅਸੀਂ ਨਗਰ ਨਿਗਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ, ਕੌਂਸਲਰ ਉਮੀਦਵਾਰਾਂ ਲਈ ਅਰਜ਼ੀਆਂ ਦੀ ਪ੍ਰਕਿਰਿਆ 1 ਦਸੰਬਰ ਤੋਂ ਹੋਵੇਗੀ ਸ਼ੁਰੂ - ਅਰੋੜਾ ਮੰਤਰੀ ਕੁਲਦੀਪ ਧਾਲੀਵਾਲ ਨੂੰ ਅੰਮ੍ਰਿਤਸਰ, ਈਟੀਓ ਨੂੰ ਜਲੰਧਰ, ਵਰਿੰਦਰ ਗੋਇਲ ਨੂੰ ਪਟਿਆਲਾ, ਸੋਂਧ ਨੂੰ ਲੁਧਿਆਣਾ ਅਤੇ ਐਮਪੀ ਚੱਬੇਵਾਲ ਨੂੰ ਫਗਵਾੜਾ ਦਾ ਅਬਜ਼ਰਵਰ ਬਣਾਇਆ ਚੰਡੀਗੜ੍ਹ, 29 ਨਵੰਬਰ 2024 : ਆਗਾਮੀ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਚੋਣ ਤੋਂ ਸੰਬੰਧਿਤ....