ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨਾਲ ਪਾਸਟਰ ਬਜਿੰਦਰ ਤੋਂ ਪੀੜਤ ਬੀਬੀਆਂ ਨੇ ਕੀਤੀ ਮੁਲਾਕਾਤ ਅੰਮ੍ਰਿਤਸਰ, 29 ਮਾਰਚ 2025 : ਅਖੌਤੀ ਪਾਸਟਰ ਬਜਿੰਦਰ ਵੱਲੋਂ ਪੀੜਤ ਦੋ ਬੀਬੀਆ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਪੀੜਤ ਬੀਬੀਆਂ ਨੇ ਪਾਸਟਰ ਬਜਿੰਦਰ ਵੱਲੋਂ ਕੀਤੇ ਜੁਲਮਾਂ ਬਾਰੇ ਜੱਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ....
ਮਾਝਾ

ਅੰਮ੍ਰਿਤਸਰ, 29 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ ਕਰੜਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਸੂਬੇ ਦੇ ਹਾਲਾਤ ਸੁਧਾਰਣ ਵੱਲ ਧਿਆਨ ਦੇਵੇ। ਜਾਰੀ ਕੀਤੇ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਅੰਦਰ ਜਾਣਬੁੱਝ ਕੇ....

ਅੰਮ੍ਰਿਤਸਰ, 29 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ....

ਅੰਮ੍ਰਿਤਸਰ, 29 ਮਾਰਚ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਰ ਕਾਨੂੰਨੀ ਹਥਿਆਰਾਂ ਤੇ ਹਵਾਲਾ ਨੈੱਟਵਰਕਾਂ ਪਰਦਾਫਾਸ਼ ਕਰਦੇ ਹੋਏ, ਚਾਰ ਵਿਅਕਤੀਆਂ ਜਗਰੂਪ ਸਿੰਘ ਉਰਫ ਬਾਬਾ, ਹਰਦੀਪ ਸਿੰਘ, ਰਾਜਬੀਰ ਸਿੰਘ ਉਰਫ ਗੁੱਲੂ, ਅਤੇ ਅਰਸਲ ਸਿੰਘ ਉਰਫ ਰਸਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸਨ। ਉਨ੍ਹਾਂ ਕੋਲੋਂ 4 ਗਲੋਕ 9mm ਪਿਸਤੌਲ, 5 ਮੈਗਜ਼ੀਨ....

ਤਰਨ ਤਾਰਨ, 28 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਸਿਹਤ ਵਿਭਾਗ ਵੱਲੋਂ ਡੇਂਗੂ ਬੁਖਾਰ ਦੇ ਵਿਰੁੱਧ ਸ਼ੁਰੂ ਕੀਤੀ ਗਈ 'ਹਰ ਸ਼ੁਕਰਵਾਰ ਡੇਂਗੂ 'ਤੇ ਵਾਰ' ਤਹਿਤ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਵਿੱਚ ਜਾਗਰੂਕਤਾ ਗਤੀ-ਵਿਧੀਆਂ ਕੀਤੀਆਂ ਗਈਆਂ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਸੁਖਜਿੰਦਰ ਸਿੰਘ ਦੀ ਅਗਵਾਈ ਹੇਠ ਸਿਹਤ ਕਰਮੀਆਂ ਵਲੋਂ ਪਿੰਡ ਪਿੱਦੀ ਵਿਖ਼ੇ ਮਾਈ ਭਾਗੋ ਜੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ....

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਪੀੜਤਾਂ ਦੇ ਇਲਾਜ ਨੂੰ ਬਣਾਇਆ ਜਾ ਰਿਹਾ ਹੈ ਯਕੀਨੀ,: ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਤਰਨ ਤਾਰਨ, 28 ਮਾਰਚ 2025 : ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਦੀ ਪ੍ਰਧਾਨਗੀ ਹੇਠ ਜ਼ਿਲਾ ਡੀ-ਐਡੀਕਸ਼ਨ ਅਤੇ ਰੀਹੈਬਿਲੀਟੇਸ਼ਨ ਸੁਸਾਇਟੀ ਦੀ ਮੀਟਿੰਗ ਸ਼ੁਕਰਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ। ਇਸ ਮੀਟਿੰਗ ਦੇ ਵਿੱਚ ਜ਼ਿਲ੍ਹੇ ਦੇ ਸਿਵਲ ਸਰਜਨ ਕਮ....

ਸਮੂਹ ਸਕੂਲ ਮੁੱਖੀਆਂ ਨੂੰ 31 ਮਾਰਚ ਤੱਕ ਸਾਰੀਆਂ ਗ੍ਰਾਂਟਾਂ ਵਰਤਣ ਦੇ ਆਦੇਸ਼ ਜਾਰੀ - ਬਾਠ ਮੈਗਾ ਮਾਪੇ ਅਧਿਆਪਕ ਮਿਲਣੀ ਬੜੇ ਸੁਚੱਜੇ ਢੰਗ ਨਾਲ ਕਰਵਾਈ ਜਾਵੇ ਤਰਨ ਤਾਰਨ 28 ਮਾਰਚ 2025 : ਸਿੱਖਿਆ ਮੰਤਰੀ ਸ੍ਰ ਹਰਜੋਤ ਸਿੰਘ ਬੈਂਸ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਉਪਰਾਲਿਆਂ ਨੂੰ ਲਗਾਤਾਰ ਜਾਰੀ ਰੱਖਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰ ਸਤਿਨਾਮ ਸਿੰਘ ਬਾਠ ਨੇ ਸਮੂਹ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਆਪਣੇ ਪੱਧਰ ਤੇ ਵੱਧ....

ਬਟਾਲਾ, 28 ਮਾਰਚ 2025 : ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ ਸੀ.ਐਮ ਦੀ ਯੋਗਸ਼ਾਲਾ ਪਿੰਡਾਂ ਦੇ ਵਿੱਚ ਵੀ ਪਹੁੰਚ ਚੁੱਕੀ ਹੈ, ਜਿਸ ਦੇ ਅੰਤਰਗਤ ਜਿਲਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਸੀ.ਐਮ ਦੀ ਯੋਗਸ਼ਾਲਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਜਿਲਾ ਕੁਆਰਡੀਨੇਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀ ਧਾਰੀਵਾਲ ਦੇ ਲਾਗੇ ਪਿੰਡ ਸੋਹਲ ਵਿੱਚ ਚੱਲ ਰਹੀ ਕਲਾਸ ਤੇ ਮੈਂਬਰਾਂ ਨਾਲ ਗੱਲਬਾਤ ਕਰਨ ਤੇ ਪਤਾ ਲੱਗਿਆ ਕਿ ਇਹ ਯੋਗਾ ਕਲਾਸ ਪਿਛਲੇ ਤਕਰੀਬਨ ਸੱਤ ਮਹੀਨਿਆਂ ਤੋਂ ਚੱਲ ਰਹੀ ਹੈ, ਜਿਸ ਵਿੱਚ....

ਆਂਗਣਵਾੜੀ ਸੈਂਟਰਾਂ ਨੂੰ ਲਰਨਿੰਗ ਸੈਂਟਰਾਂ ਵਜੋਂ ਵਿਕਸਤ ਕੀਤਾ ਜਾਵੇਗਾ- ਰਸ਼ਪਾਲ ਕੌਰ ਸੀਡੀ.ਪੀ.ਓ ਫ਼ਤਿਹਗੜ੍ਹ ਚੂੜੀਆਂ, 28 ਮਾਰਚ 2025 : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜਸਮੀਤ ਕੌਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਰਸ਼ਪਾਲ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਫ਼ਤਿਹਗੜ੍ਹ ਚੂੜੀਆਂ ਦੀ ਦੇਖ-ਰੇਖ ਹੇਠ ਸਰਕਲ ਅਲੀਵਾਲ ਦੇ ਕੰਮਿਊਨਟੀ ਹਾਲ ਵਿਖੇ ‘ਪੋਸ਼ਣ ਵੀ ਪੜ੍ਹਾਈ ਵੀ’ ਸਕੀਮ ਤਹਿਤ ਬਲਾਕ....

ਫਤਿਹਗੜ੍ਹ ਚੂੜੀਆਂ, 28 ਮਾਰਚ 2025 : ਸ. ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਵੱਲੋਂ ਪਿੰਡ ਰੂਪੋਵਾਲੀ ਵਿੱਚ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ ਅਤੇ ਸਾਰੇ ਹੀ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਸਰਕਾਰ ਵੱਲੋਂ ਬਣਦੀਆਂ ਸਹੂਲਤਾਂ ਤੁਹਾਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਹਲਕੇ ਦਾ ਵੱਧ ਤੋਂ ਵੱਧ ਵਿਕਾਸ ਹੋ ਸਕੇ। ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰੇਕ ਵਰਗ ਦੇ ਹਿੱਤ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕ ਭਲਾਈ ਸਕੀਮਾਂ ਦਾ....

ਹੁਣ ਜ਼ਿਲ੍ਹਾ ਹਸਪਤਾਲ ਵਿੱਚ ਮਰੀਜ਼ਾਂ ਨੂੰ ਮਿਲੇਗੀ ਡਾਇਲਸਸ ਦੀ ਸਹੂਲਤ ਬਿਲਕੁਲ ਮੁਫ਼ਤ ਗੁਰਦਾਸਪੁਰ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਮੋਹਰੀ ਬਣਾਉਣਾ ਉਨ੍ਹਾਂ ਦੀ ਤਰਜੀਹ - ਰਮਨ ਬਹਿਲ ਗੁਰਦਾਸਪੁਰ, 28 ਮਾਰਚ 2025 : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਨੂੰ ਡਾਇਲਸਸ ਸੈਂਟਰ ਦਾ ਵੱਡਾ ਤੋਹਫ਼ਾ ਮਿਲਿਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਵਰਚੂਅਲ ਤੌਰ 'ਤੇ (ਆਨ....

ਅੰਮ੍ਰਿਤਸਰ, 28 ਮਾਰਚ 2025 : ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬਜਟ ਦਾ ਮੁੱਖ ਸਰੋਤ ਸੰਗਤਾਂ ਵੱਲੋਂ ਭੇਟਾ ਕੀਤੀ ਜਾਂਦੀ ਰਾਸ਼ੀ ਅਤੇ ਦਸਵੰਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ-ਤਿੰਨ ਸਾਲਾਂ ਤੋਂ ਬਜਟ ਦੀ ਅਨੁਮਾਨਿਤ ਰਾਸ਼ੀ ਤੋਂ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜੋ ਖਰਚਿਆਂ ਨੂੰ ਲੋੜ-ਅਨੁਸਾਰ ਅਤੇ ਨਿਯਮਿਤ ਕਰਨ ਦਾ ਨਤੀਜਾ ਹੈ। ਉਨ੍ਹਾਂ ਵਚਨਬੱਧਤਾ ਪ੍ਰਗਟਾਈ ਕਿ ਸਿੱਖ ਸੰਸਥਾ ਦੇ ਕਾਰਜ ਸੰਗਤ ਦੀ ਭਾਵਨਾ ਅਨੁਸਾਰ ਜਾਰੀ ਰੱਖੇ ਜਾਣਗੇ ਅਤੇ ਖਾਸ ਕਰਕੇ ਸੰਗਤੀ ਸਹੂਲਤਾਂ ਨੂੰ ਤਰਜੀਹ ਦਿੱਤੀ....

ਅੰਮ੍ਰਿਤਸਰ, 28 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਬਜਟ ਇਜਲਾਸ ਦੌਰਾਨ ਕਈ ਅਹਿਮ ਮਤਿਆਂ ਨੂੰ ਪ੍ਰਵਾਨਗੀ ਦਿੱਤੀ ਗਈ। ਇਨ੍ਹਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮ ਤੈਅ ਕਰਨ ਨੂੰ ਪ੍ਰਵਾਨਗੀ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਢੁੱਕਵੀਂ ਯਾਦਗਾਰ ਬਣਾਉਣ ਦੀ ਕੇਂਦਰ ਸਰਕਾਰ ਪਾਸੋਂ ਮੰਗ, ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਸਬੰਧੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ....

ਅੰਮ੍ਰਿਤਸਰ, 28 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ ਨੇ ਬਜਟ ਪੇਸ਼ ਕੀਤਾ। ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ....

ਚੰਡੀਗੜ੍ਹ/ਅੰਮ੍ਰਿਤਸਰ, 27 ਮਾਰਚ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਵੱਡੀਆਂ ਕਾਰਵਾਈਆਂ ਦੌਰਾਨ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 4.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਭਰੋਸੇਮੰਦ ਖੁਫੀਆ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਨਾਲ ਸਬੰਧਾਂ ਦਾ ਖੁਲਾਸਾ ਹੋਇਆ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਲੋਕ ਨਸ਼ੀਲੇ ਪਦਾਰਥਾਂ ਦੀ ਖੇਪ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਆਧਾਰ 'ਤੇ ਪੁਲਿਸ....