ਮਾਝਾ

ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਕੀਤੀਆਂ ਜਾ ਰਹੀਆਂ ਨੇ ਹੱਲ
ਬਟਾਲਾ, 21 ਮਾਰਚ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਜਿਥੇ ਲੋਕਾਂ ਨਾਲ ਮਿਲਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਉਸ ਦੇ ਨਾਲ-ਨਾਲ ਉਨਾਂ ਵਲੋਂ ਹਲਕੇ ਅਤੇ ਖਾਸਕਰਕੇ ਬਟਾਲਾ ਸ਼ਹਿਰ ਅੰਦਰ ਮੁਸ਼ਕਿਲਾਂ ਹੱਲ ਕਰਨ ਦੇ ਨਾਲ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਜਾ ਰਹੇ ਹਨ। ਇਸ ਸਬੰਧੀ ਗੱਲ ਕਰਦਿਆਂ ਨਵ ਨਿਯੁਕਤ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ, ਮਾਣਿਕ ਮਹਿਤਾ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ....
ਧੋਖੇ ਨਾਲ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ : ਐਡਵੋਕੇਟ ਧਾਮੀ
ਅੰਮ੍ਰਿਤਸਰ, 19 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਧੋਖੇ ਨਾਲ ਗ੍ਰਿਫ਼ਤਾਰ ਕਰਨਾ ਦੇਸ਼ ਦੇ ਅੰਨਦਾਤੇ ਦਾ ਵੱਡਾ ਅਪਮਾਨ ਹੈ। ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਪੀੜਾਮਈ ਹੈ ਕਿ ਦੇਸ਼ ਦੀ ਤਰੱਕੀ, ਖੁਸ਼ਹਾਲੀ ਤੇ ਆਰਥਿਕਤਾ ਵਿੱਚ ਵੱਡਾ ਹਿੱਸਾ ਪਾਉਣ ਵਾਲੇ ਕਿਸਾਨ ਅੱਜ ਸਰਕਾਰਾਂ ਦੀਆਂ ਕਿਸਾਨ ਮਾਰੂ....
ਬਟਾਲਾ 'ਚ ਤੇਜ਼ ਰਫ਼ਤਾਰ ਕਾਰ ਨੇ ਦਾਦਾ ਅਤੇ ਪੋਤੇ ਨੂੰ ਮਾਰੀ ਜਬਰਦਸਤ ਟੱਕਰ, ਦੋਵਾਂ ਦੀ ਮੌਤ
ਬਟਾਲਾ, 19 ਮਾਰਚ 2025 : ਬਟਾਲਾ ਇੱਕ ਤੇਜ਼ ਰਫ਼ਤਾਰ ਕਾਰ ਨੇ ਇੱਕ ਦਾਦਾ ਅਤੇ ਪੋਤੇ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਏਐਸਆਈ ਵਰਿਆਮ ਸਿੰਘ ਨੇ ਦੱਸਿਆ ਕਿ ਸੁਭਾਸ਼ ਚੰਦਰ ਪੁੱਤਰ ਗਿਆਨ ਚੰਦ ਵਾਸੀ ਮੁਹੱਲਾ ਟਾਕੀ ਬਟਾਲਾ ਜਿਸ ਦੀ ਜੈਂਤੀਪੁਰ ਵਿਖੇ ਦੁਕਾਨ ਹੈ। ਦੇਰ ਸ਼ਾਮ ਉਹ ਆਪਣੇ ਪੋਤਰੇ ਪ੍ਰਥਮ (13) ਪੁੱਤਰ ਵਿਨੋਦ ਸਲਹੋਤਰਾ ਨਾਲ ਸਕੂਟਰ 'ਤੇ ਸਵਾਰ ਹੋ ਕੇ ਬਟਾਲਾ ਵੱਲ ਆ ਰਿਹਾ ਸੀ। ਜਦੋਂ ਦਾਦਾ ਅਤੇ ਪੋਤਰਾ ਪਿੰਡ ਹਰਦੋਝੰਡੇ....
ਸਰਹੱਦ ਪਾਰੋਂ ਨਾਰਕੋ-ਅੱਤਵਾਦ ਨਾਲ ਨਜਿੱਠਣ ਲਈ ਨੌਸ਼ਹਿਰਾ ਢਾਲਾ ਵਿਖੇ ਅਤਿ-ਆਧੁਨਿਕ ਐਂਟੀ-ਡਰੋਨ ਟੈਕਨਾਲੋਜੀ ਦਾ ਟਰਾਇਲ
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬੇ ਦੀ ਵਚਨਬੱਧਤਾ ਦੁਹਰਾਈ ਚੁਣੌਤੀਪੂਰਨ ਸਰਹੱਦੀ ਸਥਿਤੀਆਂ ਵਿੱਚ ਤਕਨਾਲੋਜੀ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਅਸਲ ਪ੍ਰਸਥਿਤੀਆਂ ਵਿੱਚ ਕੀਤਾ ਗਿਆ ਇਹ ਟਰਾਇਲ: ਅਮਨ ਅਰੋੜਾ ਸਰਹੱਦ ਪਾਰੋਂ ਨਾਰਕੋ-ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ ਦੁਨੀਆ ਦੀ ਸਭ ਤੋਂ ਉੱਨਤ ਐਂਟੀ-ਡਰੋਨ ਤਕਨੀਕ ਕਰੇਗਾ ਹਾਸਲ: ਅਮਨ ਅਰੋੜਾ ਚੰਡੀਗੜ੍ਹ/ ਤਰਨ ਤਾਰਨ, 19 ਮਾਰਚ 2025 : ਸੂਬੇ ਵਿੱਚ....
ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਚਨਬੱਧ ਹੈ : ਈ.ਟੀ.ਓ 
ਲੋਕ ਨਿਰਮਾਣ ਮੰਤਰੀ ਨੇ ਕਰੀਬ 12 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਣ ਵਾਲੀਆਂ ਸੜਕਾਂ ਦਾ ਕੀਤਾ ਉਦਘਾਟਨ 30 ਲੱਖ ਰੁਪਏ ਦੀ ਲਾਗਤ ਨਾਲ ਸੇਖੂਪੁਰਾ ਮੁਹੱਲਾ ਦੀਆਂ ਬਣਾਈਆਂ ਜਾਣਗੀਆਂ ਨਵੀਆਂ ਗਲੀਆਂ ਬਾਬਾ ਬਕਾਲਾ 19 ਮਾਰਚ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਚਨਬੱਧ ਹੈ ਅਤੇ ਕਿਸੇ ਵੀ ਸੂਬੇ ਦੀ ਤਰੱਕੀ ਸੜਕਾਂ ਦੇ ਜਾਲ ਤੋ ਪਤਾ ਲੱਗਦੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਨਿਰ੍ਮਾਣ....
ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਸਬੰਧੀ ਕੀਤੀ ਮੀਟਿੰਗ
ਬਟਾਲਾ, 19 ਮਾਰਚ 2025 : ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਬਟਾਲਾ ਬਲਾਕ ਦੇ ਪੰਚਾਂ, ਸਰਪੰਚਾਂ, ਬਲਾਕ ਪ੍ਰਧਾਨਾਂ ਅਤੇ ਪਿੰਡਾਂ ਦੀ ਮੋਹਤਬਰਾਂ ਨਾਲ ਬਟਾਲਾ ਕਲੱਬ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਬੀ.ਡੀ.ਪੀ.ਓ ਪਰਮਜੀਤ ਕੌਰ ਅਤੇ ਤਰੁਣ ਕਲਸੀ ਸਰਪੰਚ ਕੋਟਲਾ ਸ਼ਾਹੀਆਂ ਵੀ ਮੋਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਲੋਕਹਿੱਤ ਨੂੰ ਮੁੱਖ ਰੱਖਦਿਆਂ ਪਿੰਡਾਂ ਅੰਦਰ ਵੱਧ ਤੋਂ ਵੱਧ ਸਰਬਪੱਖੀ ਵਿਕਾਸ....
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਲਾਹਨਤ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ-ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਅੱਗੇ ਆਉਣ ਦੀ ਕੀਤੀ ਅਪੀਲ ਬਟਾਲਾ, 19 ਮਾਰਚ 2025 : ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ ਲੋਕ ਲਹਿਰ ਵਿੱਢਣ ਦਾ ਐਲਾਨ ਕੀਤਾ ਹੈ। ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਲਿਾਂ ਦਾ....
ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਦੂਸਰਾ ਪੜਾਅ ਸ਼ੁਰੂ- ਇੰਟਰਨਸ਼ਿਪ ਲਈ ਰਜਿਸ਼ਟਰੇਸ਼ਨ ਦੀ ਪ੍ਰਕਿਰਿਆ ਵਿੱਚ 31 ਮਾਰਚ ਤੱਕ ਹੋਇਆ ਵਾਧਾ
ਇਹ ਰਜਿਸ਼ਟਰੇਸ਼ਨ ਬਿਲਕੁਲ ਮੁਫ਼ਤ ਹੈ-ਪ੍ਰਾਰਥੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰਬਰ 94787-27217 ’ਤੇ ਸੰਪਰਕ ਕਰ ਸਕਦੇ ਹਨ ਬਟਾਲਾ, 19 ਮਾਰਚ 2025 : ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ, ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ 2 ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ....
ਖੱਜਲ ਖੁਆਰੀ ਤੋਂ ਬਚਣ ਅਤੇ ਵਧੇਰੇ ਪੈਦਾਵਾਰ ਲਈ ਝੋਨੇ ਦੀਆਂ ਪ੍ਰਮਾਣਤ ਕਿਸਮਾਂ ਬੀਜਣ ਦੀ ਜ਼ਰੂਰਤ-ਮੁੱਖ ਖੇਤੀਬਾੜੀ ਅਫ਼ਸਰ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 37 ਪਿੰਡਾਂ ਵਿਚ ਨੁੱਕੜ ਮੀਟਿੰਗਾਂ ਖੇਤੀਬਾੜੀ ਵਿਭਾਗ ਵਲੋਂ ਪਿੰਡ ਮਰੜ ਵਿਚ ਪ੍ਰਭਾਵਸ਼ਾਲੀ ਨੁੱਕੜ ਮੀਟਿੰਗ ਬਟਾਲਾ, 19 ਮਾਰਚ 2025 : ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਤ ਸਮੱਸਿਆਵਾਂ ਦੇ ਹੱਲ ਲਈ 10 ਬਲਾਕਾਂ ਦੇ ਸਮੂਹ ਸਰਕਲਾਂ ਵਿਚ....
ਦੱਖਣੀ ਏਸ਼ੀਆ ਦੇ ਪਾਏਦਾਰ ਅਮਨ ਲਈ ਸਿੱਖਿਆ ਸੰਸਥਾਵਾਂ, ਸੱਭਿਆਚਾਰਕ ਅਦਾਰਿਆਂ ਅਤੇ ਸਾਹਿੱਤਕ ਜਥੇਬੰਦੀਆਂ ਨੂੰ ਸਾਂਝੇ ਯਤਨ ਵਧਾਉਣੇ ਚਾਹੀਦੇ ਹਨਃ ਡਾ. ਕਰਮਜੀਤ ਸਿੰਘ 
ਅੰਮ੍ਰਿਤਸਰ, 19 ਮਾਰਚ 2025 : ਦੱਖਣੀ ਏਸ਼ੀਆ ਦੇ ਪਾਏਦਾਰ ਅਮਨ ਲਈ ਸਿੱਖਿਆ ਸੰਸਥਾਵਾਂ, ਸੱਭਿਆਚਾਰਕ ਅਦਾਰਿਆਂ ਅਤੇ ਸਾਹਿੱਤਕ ਜਥੇਬੰਦੀਆਂ ਨੂੰ ਸਾਂਝੇ ਯਤਨ ਵਧਾਉਣੇ ਚਾਹੀਦੇ ਹਨ। ਇਹ ਵਿਚਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੇ ਵਿਸ਼ਵ ਪੰਜਾਬੀ ਕਾਂਗਰਸ ਲਾਹੌਰ ਦੇ ਚੇਅਰਮੈਨ ਜਨਾਬ ਫ਼ਖ਼ਰ ਜ਼ਮਾਂ ਭਾਰਤੀ ਇਕਾਈ ਦੇ ਪ੍ਰਧਾਨ ਡਾ: ਦੀਪਕ ਮਨਮੋਹਨ ਸਿੰਘ ਤੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਮੁਬਾਰਕਬਾਦ ਦਾ ਸੁਨੇਹਾ ਲੈ ਕੇ ਯੂਨੀਵਰਸਿਟੀ....
ਹਿਮਾਚਲ ਪ੍ਰਦੇਸ਼ ’ਚ ਸਿੱਖ ਸ਼ਰਧਾਲੂਆਂ ਨਾਲ ਧੱਕਾ ਬਰਦਾਸ਼ਤ ਨਹੀਂ : ਐਡਵੋਕੇਟ ਧਾਮੀ
ਫਿਰਕੂ ਅਨਸਰਾਂ ਵਿਰੁੱਧ ਸਰਕਾਰ ਕਰੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ ਅੰਮ੍ਰਿਤਸਰ, 19 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਹਰਕਤਾਂ ਦੀ ਕਰੜੀ ਨਿੰਦਾ ਕਰਦਿਆਂ ਉੱਥੋਂ ਦੀ ਸਰਕਾਰ ਨੂੰ ਫਿਰਕੂ ਅਨਸਰਾਂ ਵਿਰੁੱਧ ਕਾਰਵਾਈ ਕਰਨ ਲਈ ਕਿਹਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਸ਼ਰਧਾਲੂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਸਥਿਤ ਪਾਵਨ....
ਜਥੇਦਾਰ ਦੇ ਸੱਦੇ 'ਤੇ 5 ਮੈਂਬਰੀ ਭਾਰਤੀ ਕਮੇਟੀ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ, ਕਿਹਾ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਦਾ ਕਰਾਂਗੇ ਸਤਿਕਾਰ 
ਸ੍ਰੀ ਅੰਮ੍ਰਿਤਸਰ, 18 ਮਾਰਚ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਲਿਖਤੀ ਪ੍ਰੈੱਸ ਬਿਆਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਸੇਵਾ ਸੰਭਾਲੀ ਨੂੰ ਹਾਲੇ ਕੁਝ ਦਿਨ ਹੀ ਹੋਏ ਹਨ ਅਤੇ ਇਹਨਾਂ ਦਿਨਾਂ ਵਿੱਚ ਹੀ ਦਸਵੇਂ ਪਾਤਸ਼ਾਹ ਵਲੋਂ ਬਖਸ਼ਿਆ ਕੌਮੀ ਤਿਉਹਾਰ ਹੋਲਾ ਮਹੱਲਾ ਸੀ। ਇਸ ਲਈ ਉਹ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੇਵਾਦਾਰ ਹੋਣ ਦੇ ਨਾਤੇ....
ਬਟਾਲਾ ਪੁਲਿਸ ਦੇ ਸ਼ਕਤੀ ਹੈਲਪਡੈਸਕ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੋਹੀਆਂ ਵਿਖੇ ਜਾਗਰੂਕਤਾ ਸੈਮੀਨਾਰ
ਬਟਾਲਾ, 18 ਮਾਰਚ 2025 : ਸ੍ਰੀ ਸੁਹੇਲ ਕਾਸਿਮ ਮੀਰ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸ਼ਕਤੀ ਹੈਲਪ ਡੈਸਕ ਵੱਲੋ ਸਰਕਾਰੀ ਪ੍ਰਾਇਮਰੀ ਸਕੂਲ ਸੋਹੀਆਂ ਵਿਖੇ ਜਾਗਰਕੂਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁੱਡ ਟੱਚ, ਬੈਡ ਟੱਚ, ਵਾਤਾਵਰਣ ਦੀ ਸੰਭਾਲ, ਨਸ਼ਿਆਂ ਦੇ ਦੁਰਪ੍ਰਭਾਵਾਂ ਅਤੇ ਹੈਲਪ ਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀਮਤੀ ਜਸਵੰਤ ਕੌਰ, ਐਸ.ਪੀ. (ਐੱਚ) ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਜ਼ਿਲ੍ਹਾ....
ਪੰਜਾਬ ਸਰਕਾਰ ਵਲੋਂ ਉਦਯੋਗਿਕ ਖੇਤਰ ਦੇ ਵਿਕਾਸ ਲਈ ਨਿਰੰਤਰ ਉਪਰਾਲੇ ਜਾਰੀ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 18 ਮਾਰਚ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਉਦਯੋਗਿਕ ਖੇਤਰ ਦੇ ਵਿਕਾਸ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ ਅਤੇ ਸੂਬਾ ਸਰਕਾਰ ਉਦਯੋਗਿਕ ਖੇਤਰ ਲਈ ਪੁਲ ਵਾਂਗ ਕੰਮ ਕਰ ਰਹੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ....
ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਨੇ ਲੋਕ ਮਿਲਣੀ ਰਾਹੀਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਕਿਹਾ-ਪੰਜਾਬ ਸਰਕਾਰ ਨੇ ਸੂਬੇ ਅੰਦਰ ਵਿਕਾਸ ਕਾਰਜ ਕਰਵਾਉਣ ਦੇ ਨਾਲ ਨਸ਼ਿਆਂ ਨੂੰ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਢੀ ਸ੍ਰੀ ਹਰਗੋਬਿੰਦਪੁਰ ਸਾਹਿਬ, 18 ਮਾਰਚ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਆਪਣੇ ਦਫਤਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਸਬੰਧਿਤ ਵਿਭਾਗਾਂ ਰਾਹੀਂ ਹੱਲ ਕਰਵਾਈਆਂ ਗਈਆਂ। ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ....