ਮਾਝਾ

ਸਰਕਾਰੀ ਸਕੂਲਾਂ ਵਿੱਚ ਨਵੇਂ ਵਿੱਦਿਅਕ ਵਰ੍ਹੇ ਦੌਰਾਨ ਨਰਸਰੀ ਜਮਾਤ ਵੀ ਸ਼ੁਰੂ:- ਹਰਭਗਵੰਤ ਸਿੰਘ
ਬਲਾਕ ਬਮਿਆਲ ਵੱਲੋਂ ਚਲਾਈ ਗਈ ਦਾਖ਼ਲਾ ਪ੍ਰਚਾਰ ਵੈਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਹਰਭਗਵੰਤ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਪ੍ਰਚਾਰ ਵੈਨ ਨੂੰ ਰਵਾਨਾ। ਸਰਕਾਰੀ ਸਕੂਲਾਂ ਵਿੱਚ ਡਿਜ਼ੀਟਲ ਤਰੀਕੇ ਨਾਲ ਕਰਵਾਈ ਜਾ ਰਹੀ ਹੈ ਪੜ੍ਹਾਈ:- ਨਰੇਸ਼ ਪਨਿਆੜ। ਪਠਾਨਕੋਟ, 29 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ 'ਚ ਨਰਸਰੀ ਤੋਂ ਬਾਰ੍ਹਵੀਂ....
 ਕੈਬਨਿਟ ਮੰਤਰੀ ਈ.ਟੀ.ਓ. ਨੇ ਫਾਇਰ ਬ੍ਰਿਗੇਡ ਕਰਮੀਆਂ ਨੂੰ ਵੰਡੇ ਨਿਯੁਕਤੀ ਪੱਤਰ
ਰਮਾਣਾ ਚੱਕ ਤੋਂ ਡੇਹਰੀਵਾਲ ਸੜ੍ਹਕ ਨੂੰ 17 ਫੁੱਟ ਤੱਕ ਕੀਤਾ ਜਾਵੇਗਾ ਚੌੜਾ ਅੰਮ੍ਰਿਤਸਰ 29 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦੇਸ਼ ਵਿੱਚ ਨਵਾਂ ਇਤਿਹਾਸ ਸਿਰਜਦਿਆਂ ਪਹਿਲੇ ਦੋ ਸਾਲ ਦੇ ਅੰਦਰ ਹੀ ਬੇਰੋਜ਼ਗਾਰਾਂ ਨੂੰ ਨੌਕਰੀਆਂ ਮੁਹੱਈਆ ਕਰਵਾਈਆਂ ਹਨ। ਜਿਸ ਅਧੀਨ ਹੁਣ ਤੱਕ 40 ਹਜ਼ਾਰ ਨਿਯੁਕਤੀ ਪੱਤਰ ਵੰਡ ਕੇ ਬੇਰੋਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ....
ਮਾਨ ਸਰਕਾਰ ਨੇ ਵਾਪਰੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਰਾਵਣ ਰਾਜ ਦਾ ਕੀਤਾ ਅੰਤ : ਜਸਕਰਨ ਬੰਦੇਸ਼ਾ
ਅੱਜ ਤੋਂ ਸ਼ੁਰੂ ਹੋ ਰਹੇ ਸ਼ੈਸ਼ਨ ਚ ਪੰਜਾਬ ਬਜਟ ਹਰ ਵਰਗ ਦੀ ਭਲਾਈ ਨੂੰ ਸਮਰਪਿਤ ਹੋਵੇਗਾ ਅੰਮ੍ਰਿਤਸਰ, 29 ਫ਼ਰਵਰੀ : ਪੰਜਾਬ ਟਰੇਡਰਜ਼ ਕਮਿਸ਼ਨ ਦੇ ਸੰਵਿਧਾਨਿਕ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਬੁਲਾਰਾ ਜਸਕਰਨ ਬੰਦੇਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਚ ਅਮਨ ਕਾਨੂੰਨ ਦੀ ਸਥਿਤੀ ਨੂੰ ਦੇਸ਼ ਦੇ ਹੋਰਨਾਂ ਰਾਜਾਂ ਨਾਲੋਂ ਬਿਹਤਰੀਨ ਬਣਾਏ ਜਾਣ ਅਤੇ ਖੇਤੀ ਪਿੱਛੋਂ ਮਜ਼ਬੂਤ ਆਰਥਿਕਤਾ ਤੇ ਰੁਜ਼ਗਾਰ ਦੇ ਵੱਡੇ ਸਰੋਤ ਵਪਾਰ ਨੂੰ ਪ੍ਰਫੁੱਲਤ ਕਰਨ ਲਈ ਲਾਗੂ ਕੀਤੇ ਗਏ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਨੂੰ ਮਿਲ ਰਹੀਆਂ ਹਨ ਸਾਰੀਆਂ ਸਰਕਾਰੀ ਸਹੂਲਤਾਂ : ਡਿਪਟੀ ਕਮਿਸ਼ਨਰ
ਕੈਂਪ ਲੱਗਣ ਨਾਲ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਹੋ ਰਹੀ ਬਚਤ ਅੰਮਿ੍ਰਤਸਰ, 29 ਫਰਵਰੀ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ ਦੇ ਲੋਕਾਂ ਦਾ ਭਰਵਾਂ ਸਹਿਯੋਗ ਮਿਲ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ‘ਆਪ ਦੀ ਸਰਕਾਰ ਆਪ ਦੇ ਦੁਆਰ’....
ਖੇਤੀਬਾੜੀ ਅਤੇ ਕਿਸਾਨ ਭਾਈਚਾਰਾ ਪੰਜਾਬ ਦੀ ਆਰਥਿਕਤਾ ਦੀ ਨੀਂਹ ਹੈ : ਰਾਜਾ ਵੜਿੰਗ
ਕਿਸਾਨਾਂ ਦੇ ਹੱਕ ਵਿੱਚ ਪੰਜਾਬ ਕਾਂਗਰਸ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਕੱਢਿਆ ਗਿਆ ਟਰੈਕਟਰ ਮਾਰਚ ਜੰਡਿਆਲਾ, 28 ਫਰਵਰੀ : ਹਰਿਆਣਾ ਦੀਆਂ ਸਰਹੱਦਾਂ 'ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਲਈ ਉਨ੍ਹਾਂ ਦੇ ਅਟੁੱਟ ਸਮਰਥਨ ਦੇ ਪ੍ਰਮਾਣ ਵਜੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਕਿਸਾਨੀ ਬਚਾਓ ਮਾਰਚ ਵਜੋਂ ਵਿਸ਼ਾਲ ਟਰੈਕਟਰ ਰੈਲੀਆਂ ਦਾ ਪੰਜਾਬ ਭਰ ਵਿੱਚ ‘ਕਿਸਾਨੀ ਬਚਾਓ ਮਾਰਚ’ ਦਾ ਆਯੋਜਨ ਕੀਤਾ ਗਿਆ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸੂਬਾ ਵਿਆਪੀ ਰੋਸ ਮੁਜ਼ਾਹਰਿਆਂ 'ਚ ਮਾਰੇ ਗਏ ਕਿਸਾਨਾਂ ਦੀ....
ਤਰਨਤਾਰਨ ਵਿਚ ਇਕ ਗੰਨ ਹਾਊਸ ’ਚੋਂ 22 ਹਥਿਆਰ ਅਤੇ 58 ਕਾਰਤੂਸ ਚੋਰੀ
ਤਰਨਤਾਰਨ, 28 ਫਰਵਰੀ : ਤਰਨਤਾਰਨ ਅੰਮ੍ਰਿਤਸਰ ਬਾਈਪਾਸ ਚੌਕ ਵਿਚ ਇਕ ਅਸਲਾ-ਬਾਰੂਦ ਵਾਲੀ ਦੁਕਾਨ ਅੰਦਰ ਬੀਤੀ ਦੇਰ ਰਾਤ ਨੂੰ ਚੋਰਾ ਵੱਲੋ ਦੁਕਾਨ ਅੰਦਰੋ 22 ਹਥਿਆਰ ਚੋਰੀ ਕਰਕੇ ਨਾਲ ਗਏ, ਸੀਸੀਟੀਵੀ ਕਮਰੇ ਦਾ ਡੀਵੀ ਆਰ ਵੀ ਨਾਲ ਲੈ ਗਏ । ਘਟਨਾ ਦੀ ਸੂਚਨਾ ਮਿਲਦੇ ਹੀ ਘਟਨਾ ਦੀ ਜਾਚ ਸੁਰੂ ਕਰ ਦਿਤੀ ਗਈ। ਘਟਨਾ ਵਾਲੀ ਦੁਕਾਨ ਤੋ ਦਸ ਮੀਟਰ ਦੀ ਦੂਰੀ ਤੇ ਚੈਕ ਪੋਸਟ ਹੈ । ਤਰਨਤਾਰਨ ਸਹਿਰ ਅੰਮ੍ਰਿਤਸਰ ਬਾਈਪਾਸ ਚੌਕ ਵਿੱਚ ਮੀਤ ਗੰਨ ਹਾਊਸ ਨਾਮਕ ਦੀ ਦੁਕਾਨ ਵਿੱਚੋ ਰਾਤ ਸਮੇ ਕੁਝ ਅਣਪਛਾਤੇ ਵਿਅਕਤੀਆ ਵੱਲੋ....
ਖੇਤੀਬਾੜੀ ਵਿਭਾਗ ਵੱਲੋਂ ਮੈਡੀਸਨਲ ਪਲਾਂਟ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਭਾਵਸ਼ਾਲੀ ਕੈਂਪ
ਵਿਧਾਇਕ ਸ਼ੈਰੀ ਕਲਸੀ ਅਤੇ ਏਡੀਸੀ ਸੁਭਾਸ਼ ਚੰਦਰ ਸਮੇਤ ਕਈ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ ਨੌਸ਼ਹਿਰਾ ਮੱਝਾ ਸਿੰਘ, 28 ਫਰਵਰੀ : ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਮੈਡੀਸਨਲ ਪਲਾਂਟਸ ਦੀ ਕਾਸ਼ਤ ਸਬੰਧੀ ਪ੍ਰੇਰਿਤ ਕਰਨ ਅਤੇ ਵੱਖ ਵੱਖ ਫਸਲਾਂ ਦੀ ਕਾਸ਼ਤ ਸਬੰਧੀ ਸਿਖਲਾਈ ਦੇਣ ਲਈ ਨੌਸ਼ਹਿਰਾ ਮੱਝਾ ਸਿੰਘ ਵਿਖੇ ਕਮ ਫੈਸਿਲੀਟੇਸ਼ਨ ਸੈਂਟਰ ਨਾਰਥ ਜੋਨ ਦੇ ਸਹਿਯੋਗ ਨਾਲ ਵਿਸ਼ਾਲ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ....
ਵਿਧਾਇਕ ਸ਼ੈਰੀ ਕਲਸੀ ਨੇ ਮਲਾਵੇ ਦੀ ਕੋਠੀ ਵਿਖੇ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤਾ ਦੌਰਾ
ਮਲਾਵੇ ਦੇ ਕੋਠੀ ਦੇ ਵਸਨੀਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਸਮੇਤ ਵੱਖ-ਵੱਖ ਵਿਕਾਸ ਕਾਰਜ ਜਲਦ ਸ਼ੁਰੂ ਕੀਤੇ ਜਾਣਗੇ ਬਟਾਲਾ, 28 ਫਰਵਰੀ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਮਲਾਵੇ ਦੀ ਕੋਠੀ ਵਿਖੇ ਵੱਖ-ਵੱਖ ਵਿਕਾਸ ਕਾਰਜ ਕਰਵਾਉਣ ਦੇ ਸਬੰਧ ਵਿੱਚ ਅਧਿਕਾਰੀਆਂ ਨਾਲ ਦੋਰਾ ਕੀਤਾ ਗਿਆ ਤੇ ਲੋਕਾਂ ਦੀ ਮੁਸ਼ਕਿਲਾਂ ਸੁਣਕੇ ਹੱਲ ਕਰਨ ਦਾ ਯਕੀਨ ਦਿਵਾਇਆ। ਇਸ ਮੌਕੇ ਉਨਾਂ ਦੇ ਨਾਲ ਸਮਾਜ ਸੇਵੀ, ਕਾਰੋਬਾਰੀ ਅਤੇ ਲਾਇਨਜ ਕਲੱਬ ਇੰਟਰਨੈਸ਼ਨਲ ਦੇ ਸਾਬਕਾ ਪ੍ਰਧਾਨ ਨਰੇਸ਼ ਅਗਰਵਾਲ....
ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਮਿਲੀਆਂ ਬਿਹਤਰੀਨ ਸਿਹਤ ਸੁਵਿਧਾਵਾਂ : ਚੇਅਰਮੈਨ ਬਹਿਲ
ਚੇਅਰਮੈਨ ਰਮਨ ਬਹਿਲ ਨੇ ਪਿੰਡ ਤਿੱਬੜ ਅਤੇ ਗਹੋਤ ਪੋਖਰ ’ਚ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ ਜ਼ਿਲ੍ਹਾ ਗੁਰਦਾਸਪੁਰ ਵਿੱਚ 62 ਆਮ ਆਦਮੀ ਕਲੀਨਿਕ ਲੋਕਾਂ ਨੂੰ ਦੇ ਰਹੇ ਹਨ ਸਿਹਤ ਸੇਵਾਵਾਂ - ਰਮਨ ਬਹਿਲ -ਕਿਹਾ, ਸਿਹਤ ਸੇਵਾਵਾਂ ਦੇ ਖੇਤਰ ’ਚ ਪੂਰੇ ਸੂਬੇ ’ਚ ਵਰਦਾਨ ਸਾਬਤ ਹੋਏ ਹਨ ਆਮ ਆਦਮੀ ਕਲੀਨਿਕ ਗੁਰਦਾਸਪੁਰ, 28 ਫਰਵਰੀ : ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਹੈ ਕਿਹਾ ਕਿ ਆਮ ਆਦਮੀ ਕਲੀਨਿਕ ਖੁੱਲ੍ਹਣ ਨਾਲ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰੀਨ ਸਿਹਤ....
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਲੈਕਸ਼ਨ ਐਕਸਪੈਂਡੀਚਰ ਮੋਨੀਟਰਿੰਗ ਕਮੇਟੀ ਨੂੰ ਸਿਖਲਾਈ ਦਿੱਤੀ 
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ : ਸੁਭਾਸ਼ ਚੰਦਰ ਗੁਰਦਾਸਪੁਰ, 28 ਫਰਵਰੀ : ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਧਿਕਾਰੀ ਹੁਣੇ ਤੋਂ ਯੋਜਨਾਬੱਧ ਢੰਗ ਨਾਲ ਅਗੇਤਰੇ ਕੰਮਾਂ ਨੂੰ ਨਿਪਟਾਉਣਾ ਯਕੀਨੀ ਬਣਾਉਣ। ਇੰਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਭਾਸ਼ ਚੰਦਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਅਗਾਮੀ ਲੋਕ ਸਭਾ ਚੋਣਾਂ ਲਈ....
ਪੇਂਡੂ ਬੇਰੁਜ਼ਗਾਰ ਨੌਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ ਮਿਤੀ 11 ਮਾਰਚ ਨੂੰ ਸ਼ੁਰੂ
ਗੁਰਦਾਸਪੁਰ, 28 ਫਰਵਰੀ : ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰਬਰ 508 ਵਿਖੇ ਮਿਤੀ 07 ਮਾਰਚ 2024 ਤੱਕ ਅਰਜ਼ੀਆਂ ਦੇ ਸਕਦੇੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ ਨੇ ਦੱਸਿਆ ਕਿ ਖੇਤੀ ਵਿੱਚ ਵਿਭਿੰਨਤਾ....
ਕੈਬਨਿਟ ਮੰਤਰੀ ਈਟੀਓ ਨੇ ਰੱਖਿਆ ਬਿਜਲੀ ਘਰ ਸੁਰ ਸਿੰਘ ਦੀ ਨਵੀਂ ਇਮਾਰਤ ਦਾ ਨੀਹ ਪੱਥਰ
ਤਰਨ ਤਾਰਨ, 28 ਫਰਵਰੀ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵੱਲੋਂ ਅੱਜ ਕਸਬਾ ਸੁਰ ਸਿੰਘ ਵਿਖੇ ਬਿਜਲੀ ਘਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਕੈਬਨਿਟ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈਟੀਓ, ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਅਤੇ ਡਾਇਰੈਕਟਰ ਪ੍ਰਬੰਧਕੀ ਜਸਬੀਰ ਸਿੰਘ ਢਿੱਲੋਂ ਸੁਰ ਸਿੰਘ ਵੱਲੋਂ ਰੱਖਿਆ ਗਿਆl ਇਸ ਮੌਕੇ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਬਿਜਲੀ ਬੋਰਡ ਨੂੰ ਮੁਨਾਫੇ ਚ ਲਿਆਉਣ ਲਈ ਬਹੁਤ ਵੱਡਾ ਰੋਲ ਨਿਭਾਇਆ ਹੈ | ਉਹਨਾਂ ਕਿਹਾ ਕਿ ਮਾਨ....
ਰੰਗਲੇ ਪੰਜਾਬ ਮੇਲੇ ਵਿੱਚ ਤਿਆਰ ਕੀਤਾ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ
ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਹੋਇਆ ਦਰਜ਼ ਅੰਮ੍ਰਿਤਸਰ 28 ਫਰਵਰੀ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਵੱਲੋਂ ਅੰਮ੍ਰਿਤਸਰ ਵਿੱਚ ਕਰਵਾਏ ਜਾ ਰਹੇ ਪਹਿਲੇ ਰੰਗਲਾ ਪੰਜਾਬ ਮੇਲੇ ਮੌਕੇ ਅੱਜ ਦੁਨੀਆਂ ਦਾ ਸਭ ਤੋਂ ਵੱਡਾ ਪਰੌਂਠਾ ਤਿਆਰ ਕਰਵਾਇਆ ਗਿਆ, ਜੋ ਕਿ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਦੇ ਵਿੱਚ ਦਰਜ ਹੋ ਗਿਆ ਹੈ। ਇਹ ਜਾਣਕਾਰੀ ਦਿੰਦੇ ਵਿਭਾਗ ਦੇ ਐਕਸੀਐਨ ਬੀ.ਐਸ. ਚਾਨਾ ਨੇ ਦੱਸਿਆ ਕਿ 37.5 ਕਿੱਲੋ ਦਾ ਇਹ ਪਰੌਂਠਾ ਤਾਜ ਹੋਟਲ ਦੇ ਰਸੋਈਏ ਵੱਲੋਂ ਤਿਆਰ ਕੀਤਾ ਗਿਆ ਅਤੇ ਉਸਨੂੰ....
ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ : ਡਿਪਟੀ ਕਮਿਸ਼ਨਰ
ਹਰਸ਼ਾਛੀਨਾ ਵਿਖੇ ਚਲਾਏ ਜਾ ਰਹੇ ਨਾਰੀ ਸ਼ਕਤੀ ਕਲਸਟਰ ਦਾ ਕੀਤਾ ਦੌਰਾ ਅੰਮ੍ਰਿਤਸਰ 28 ਫਰਵਰੀ : ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਦੀ ਸ੍ਰੀਮਤੀ ਪਰਮਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ ਚਲਾਏ ਜਾ ਰਹੇ ਨਾਰੀ ਸ਼ਕਤੀ ਕਲਸਟਰ ਲੈਵਲ ਸੁਸਾਇਟੀ ਦਾ ਦੌਰਾ ਕਰਨ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਪੇਂਡੂ ਵਿਕਾਸ ਵਿਭਾਗ ਦੀ ਟੀਮ ਵਲੋਂ ਕੀਤੀ ਇਸ ਸਫ਼ਲ ਕੋਸਿ਼ਸ਼ ਲਈ ਵਧਾਈ ਦਿੰਦਿਆਂ ਕਿਹਾ ਕਿ ਜਿਲ੍ਹੇ ਦੇ ਪਿੰਡਾਂ ਵਿੱਚ ਲੋਕਾਂ ਨੂੰ....
ਸਕੂਲ ਬੱਸ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਦਿੱਤੀ ਜਾਣਕਾਰੀ 
ਅੰਮ੍ਰਿਤਸਰ 28 ਫਰਵਰੀ : ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈ ਪੀ ਐਸ ਪੁਲਿਸ ਕਮਿਸ਼ਨਰੇਟ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵੱਲੋ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵੇਰਕਾ ਵਿਖੇ ਸਕੂਲ ਬੱਸ ਦੇ ਡਰਾਈਵਰਾਂ ਨਾਲ ਟ੍ਰੈਫਿਕ ਸੈਮੀਨਾਰ ਕੀਤਾ ਗਿਆ। ਸਕੂਲ ਵੈਨ ਦੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਣੂੰ ਕਰਵਾਇਆ ਗਿਆ। ਉਹਨਾਂ ਨੂੰ ਟ੍ਰੈਫਿਕ....