ਮਾਝਾ

ਜ਼ਿਲਾ ਪ੍ਰਸ਼ਾਸਨ ਵੱਲੋਂ ਸਿਵਲ ਹਸਪਤਾਲ ਤਰਨ ਤਰਨ ਵਿਖੇ ਸ਼ੁਰੂ ਕੀਤਾ ਗਿਆ ਅਰੋਗਯਮ ਫਿਜੀਓਥੇਰੈਪੀ ਕੇਂਦਰ
6 ਬੈਡਾਂ ਵਾਲੇ ਕੇਂਦਰ 'ਚ ਆਧੁਨਿਕ ਮਸ਼ੀਨਾਂ ਨਾਲ ਕੀਤਾ ਜਾਵੇਗਾ ਮਿਆਰੀ ਇਲਾਜ-ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਤਰਨ ਤਾਰਨ, 18 ਮਾਰਚ 2025 : ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਵੱਲੋਂ ਮੰਗਲਵਾਰ ਨੂੰ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਤਿਆਰ ਕੀਤੇ ਗਏ ਅਰੋਗਯਮ ਫਿਜੀਓਥੇਰੈਪੀ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਜਦੀਪ ਸਿੰਘ ਬਰਾੜ, ਸਹਾਇਕ ਕਮਿਸ਼ਨਰ, ਡਾ. ਕਰਨਵੀਰ....
ਅੰਮ੍ਰਿਤਸਰ ਪੁਲਿਸ ਨੇ 8.084 ਕਿਲੋੋ ਹੈਰੋਇਨ, ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਕੀਤੇ ਬਰਾਮਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਪੁਲਿਸ ਟੀਮਾਂ ਨੇ , ਦੋਸ਼ੀ ਵੱਲੋਂ ਖੇਪ ਪਹੁੰਚਾਉਣ ਲਈ ਵਰਤੀ ਜਾ ਰਹੀ ਹੁੰਡਈ ਕ੍ਰੇਟਾ ਕਾਰ ਵੀ ਕੀਤੀ ਜਬਤ ਪਾਕਿ-ਆਧਾਰਤ ਤਸਕਰਾਂ ਦੇ ਸੰਪਰਕ ਵਿੱਚ ਸੀ ਗਿ੍ਰਫਤਾਰ ਕੀਤਾ ਦੋਸ਼ੀ; ਖੇਪ ਪਹੁੰਚਾਉਣ ਲਈ ਡਰੋਨ ਦੀ ਕੀਤੀ ਜਾ ਰਹੀ ਸੀ ਵਰਤੋਂ : ਡੀਜੀਪੀ ਗੌਰਵ ਯਾਦਵ ਇੱਕ ਹੋਰ ਸਾਥੀ ਦੀ ਹੋਈ ਪਛਾਣ, ਜਿਸਦੀ ਗਿ੍ਰਫਤਾਰੀ ਲਈ ਪੁਲਿਸ ਟੀਮਾਂ ਕਰ ਰਹੀਆਂ ਹਨ ਛਾਪੇਮਾਰੀ : ਸੀਪੀ ਅੰਮਿ੍ਤਸਰ....
ਪਿਛਲੇ ਤਿੰਨ ਸਾਲਾਂ ਦੋਰਾਨ ਅਜਨਾਲਾ ਹਲਕੇ ਦੇ ਵਿਕਾਸ ਕਾਰਜਾਂ ਤੇ ਖਰਚ ਕੀਤੇ 475 ਕਰੋੜ ਰੁਪਏ-ਧਾਲੀਵਾਲ
ਆਉਦੇ 2 ਸਾਲਾ ਦੋਰਾਨ ਬਾਕੀ ਰਹਿੰਦੀਆਂ ਗਰੰਟੀਆਂ ਨੂੰ ਵੀ ਕਰਾਂਗਾ ਪੂਰਾ ਜਨਤਾ ਦਰਬਾਰ ਲਗਾ ਕੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਅੰਮ੍ਰਿਤਸਰ 17 ਮਾਰਚ 2025 : ਪਿਛਲੇ ਤਿੰਨ ਸਾਲਾਂ ਦੋਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਮੁੜ ਲੀਹਾਂ ਤੇ ਲਿਆਂਦਾ ਹੈ ਅਤੇ ਆਉਦੇ ਦੋ ਸਾਲਾਂ ਦੋਰਾਨ ਵੀ ਸੂਬੇ ਦੇ ਵਿਕਾਸ ਵਿਚ ਕੋਈ ਵੀ ਕਸਰ ਬਾਕੀ ਨਹੀ ਛੱਡੀ ਜਾਵੇਗੀ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਿਨਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ....
ਕੈਬਨਿਟ ਮੰਤਰੀ ਧਾਲੀਵਾਲ ਅਤੇ ਈ:ਟੀ:ਓ ਦੀ ਹਾਜਰੀ ਵਿੱਚ ਸ੍ਰ ਰਿੰਟੂ ਨੇ ਨਗਰ ਸੁਧਾਰ ਟਰੱਸਟ ਦਾ ਸੰਭਾਲਿਆ ਆਹੁਦਾ
ਅੰਮ੍ਰਿਤਸਰ, 17 ਮਾਰਚ 2025 : ਨਵੇਂ ਨਿਯੁਕਤ ਹੋਏ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰ ਕਰਮਜੀਤ ਸਿੰਘ ਰਿੰਟੂ ਨੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਅਤੇ ਸ੍ਰ ਹਰਭਜਨ ਸਿੰਘ ਈ:ਟੀ:ਓ ਦੀ ਹਾਜਰੀ ਵਿੱਚ ਆਪਣਾ ਆਹੁੱਦਾ ਸੰਭਾਲਿਆ। ਇਸ ਮੌਕੇ ਦੋਵੇਂ ਕੈਬਨਿਟ ਮੰਤਰੀਆਂ ਨੇ ਸ੍ਰ ਰਿੰਟੂ ਨੂੰ ਕੁਰਸੀ ਤੇ ਬਿਠਾਇਆ ਅਤੇ ਵਧਾਈ ਦਿੰਦਿਆਂ ਕਿਹਾ ਕਿ ਸ੍ਰ ਰਿੰਟੂ ਆਪਣੀ ਮਿਹਨਤ ਅਤੇ ਸੂਝਬੂਝ ਨਾਲ ਨਗਰ ਸੁਧਾਰ ਟਰੱਸਟ ਦੇ ਕੰਮਾਂ ਵਿੱਚ ਹੋਰ ਤੇਜੀ ਲਿਆਉਣਗੇ ਅਤੇ ਇਸ ਦੇ ਕੰਮਾਂ ਨੂੰ ਪਾਰਦਰਸ਼ੀ ਬਣਾਉਣਗੇ।....
ਸਿਵਲ  ਸਰਜਨ ਡਾ ਕਿਰਨਦੀਪ ਕੌਰ ਵੱਲੋਂ  ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਅਚਨਚੇਤ ਚੈਕਿੰਗ ਕੀਤੀ 
ਹੁਣ ਓਪੀਡੀ ਟਾਈਮਿੰਗ ਤੋਂ ਅੱਧਾ ਘੰਟਾ ਪਹਿਲਾਂ, ਮਰੀਜ਼ਾਂ ਦੀਆਂ ਪਰਚੀਆਂ ਬਣਾਉਣੀਆਂ ਯਕੀਨੀ ਬਣਾਈਆਂ ਜਾਣਗੀਆ : ਸਿਵਲ ਸਰਜਨ ਡਾ ਕਿਰਨਦੀਪ ਕੌਰ ਅੰਮ੍ਰਿਤਸਰ 17 ਮਾਰਚ 2025 : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ ਕਿਰਨਦੀਪ ਕੌਰ ਵੱਲੋਂ ਅੱਜ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ, ਇਸ ਚੈਕਿੰਗ ਦੌਰਾਨ ਉਹਨਾਂ ਵੱਲੋਂ ਓਪੀਡੀ ਵਿੱਚ ਲੰਬੀਆਂ ਕਤਾਰਾਂ ਨੂੰ ਘਟਾਉਣ ਲਈ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਕਿ ਓਪੀਡੀ ਤੋਂ ਅੱਧਾ ਘੰਟਾ ਪਹਿਲਾਂ ਹੀ ਭਾਵ 8 ਵੱਜ ਕੇ 30 ਮਿੰਟ....
ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਨੌਜਵਾਨਾਂ ਨਾਲ ਧੱਕਾ ਹਰਗਿਜ਼ ਪ੍ਰਵਾਨ ਨਹੀਂ, ਸ਼੍ਰੋਮਣੀ ਕਮੇਟੀ ਹਿਮਾਚਲ ਸਰਕਾਰ ਕੋਲ ਚੁੱਕੇ ਮੁੱਦਾ : ਜਥੇਦਾਰ ਗੜਗੱਜ
ਅੰਮ੍ਰਿਤਸਰ, 17 ਮਾਰਚ (ਭੁਪਿੰਦਰ ਸਿੰਘ ਧਨੇਰ) : ਹਿਮਾਚਲ ਪ੍ਰਦੇਸ਼ ਚਿ ਕੁਝ ਸ਼ਰਾਰਤੀ ਲੋਕਾਂ ਵਲੋਂ ਪੁਲਿਸ ਦੀ ਹਾਜ਼ਰੀ ਵਿਚ ਸਿੱਖ ਤੇ ਪੰਜਾਬੀ ਨੌਜਵਾਨਾਂ ਵਲੋਂ ਲਗਾਏ ਸਿੱਖ ਝੰਡੇ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਣ ਅਤੇ ਪੈਰਾਂ ਹੇਠ ਮਿੱਧਣ ਦੇ ਮਾਮਲੇ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਨੂੰ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਪੁਲਿਸ ਕਿਸੇ ਨੌਜਵਾਨ ਨੂੰ ਉਨ੍ਹਾਂ....
ਪਿੰਡਾਂ ਲਈ ਵਿਕਾਸ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ : ਕੈਬਨਿਟ ਮੰਤਰੀ ਈਟੀਓ 
ਕੈਬਨਿਟ ਮੰਤਰੀ ਈਟੀਓ ਨੇ ਸਰਬ ਸੰਮਤੀ ਨਾਲ ਚੁਣੀਆਂ 20 ਪੰਚਾਇਤਾਂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ ਇਕ ਕਰੋੜ ਰੁਪਏ ਅੰਮ੍ਰਿਤਸਰ 17 ਮਾਰਚ 2025 : ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੰਚਾਇਤ ਚੋਣਾਂ ਵਿੱਚ ਇਹ ਵਾਅਦਾ ਕੀਤਾ ਸੀ ਕਿ ਜਿਹੜੀਆਂ ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਜਾਣਗੀਆਂ ਦੇ ਵਿਕਾਸ ਲਈ ਉਹ ਆਪਣੇ ਅਖਤਿਆਰੀ ਕੋਟੇ ਵਿੱਚੋਂ ਪੰਜ-ਪੰਜ ਲੱਖ ਰੁਪਏ ਦੇਣਗੇ ਇਸ ਤੋਂ ਇਲਾਵਾ ਪੰਜ-ਪੰਜ ਲੱਖ ਰੁਪਏ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨ ਕੀਤਾ ਗਿਆ ਸੀ। ਅੱਜ ਕੈਬਨਿਟ ਮੰਤਰੀ ਹਰਭਜਨ....
ਨਸ਼ਾ ਤਸਕਰਾਂ ਤੇ ਗੈਗਸਟਰਾਂ ਲਈ ਪੰਜਾਬ ਵਿਚ ਕੋਈ ਥਾਂ ਨਹੀ : ਕੈਬਨਿਟ ਮੰਤਰੀ ਧਾਲੀਵਾਲ 
ਦੁਸ਼ਮਣ ਦੇਸ਼ ਦੀਆਂ ਕੋਝੀਆਂ ਚਾਲਾਂ ਨੂੰ ਨਹੀ ਹੋਣ ਦੇਵਾਂਗੇ ਕਾਮਯਾਬ ਅੰਮ੍ਰਿਤਸਰ 17 ਮਾਰਚ 2025 : ਪਿਛਲੇ ਦਿਨੀ ਖੰਡਵਾਲਾ ਖੇਤਰ ਦੇ ਅਧੀਨ ਪੈਂਦੇ ਮੰਦਰ ਉਤੇ ਹੋਏ ਹਮਲੇ ਦੇ ਦੋਸ਼ੀ ਨੂੰ ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ 48 ਘੰਟਿਆਂ ਦੇ ਅੰਦਰ ਅੰਦਰ ਹੀ ਹਲਾਕ ਕਰ ਦਿੱਤਾ ਹੈ। ਉਕਤ ਪ੍ਰਕਟਾਵਾ ਕਰਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗੈਰ ਕਾਨੂੰਨੀ ਕਾਰਵਾਈਆਂ ਵਿੱਚ ਲੱਗੇ ਅਨਸਰਾਂ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਪੰਜਾਬ ਅੰਦਰ ਨਸ਼ਾ ਤਸਕਰਾਂ ਅਤੇ ਗੈਗਸਟਰਾਂ ਲਈ ਕੋਈ ਥਾਂ ਨਹੀ....
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਅਪ੍ਰਵਾਨ
ਅਕਾਦਮਿਕ ਵਿਦਵਾਨਾਂ ਦੀ ਕਮੇਟੀ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਕਰੇਗੀ ਪੜਚੋਲ : ਰਘੂਜੀਤ ਸਿੰਘ ਵਿਰਕ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਵਿਸਾਖੀ ਵਾਲੇ ਦਿਨ ਤੋਂ ਸ਼ੁਰੂ ਕੀਤੀ ਜਾਵੇਗੀ ਪ੍ਰਚ਼ੰਡ ਧਰਮ ਪ੍ਰਚਾਰ ਲਹਿਰ- ਸ. ਰਘੂਜੀਤ ਸਿੰਘ ਵਿਰਕ ਅੰਮ੍ਰਿਤਸਰ,17 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਚੰਡੀਗੜ੍ਹ ਵਿਖੇ ਸੈਕਟਰ 5 ਸਥਿਤ ਉਪ-ਦਫ਼ਤਰ ਵਿਖੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਹੋਈ ਅੰਤ੍ਰਿੰਗ ਕਮੇਟੀ ਦੀ....
ਸ਼੍ਰੋਮਣੀ ਕਮੇਟੀ ਵਫਦ ਨੇ ਗੁਰਦੁਆਰਾ ਮੰਗੂ ਮੱਠ ਨਾਲ ਸਬੰਧਤ ਮਾਮਲੇ ਬਾਰੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ
ਪੁਰੀ ਦੇ ਜਿਲ੍ਹਾ ਮੈਜਿਸਟ੍ਰੇਟ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਬਣਾਈ ਕਮੇਟੀ ਨਾਲ ਰਾਬਤਾ ਕਰਨ ਦੇ ਨਿਰਦੇਸ਼ ਦੇਣ ਲਈ ਕਿਹਾ ਅੰਮਿ੍ਤਸਰ, 17 ਮਾਰਚ 2025 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫਦ ਨੇ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਪੁਰੀ ਦੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗੁਰਦੁਆਰਾ ਮੰਗੂ ਮੱਠ ਨਾਲ ਸਬੰਧਤ ਮਾਮਲੇ ਵਿੱਚ 18 ਮਾਰਚ 2025 ਨੂੰ ਰੱਖੀ ਮੀਟਿੰਗ ਵਿੱਚ ਤਿੰਨ ਵਿਅਕਤੀਆਂ ਨੂੰ ਸੱਦੇ ਜਾਣ ਤੇ ਸਖ਼ਤ ਇਤਰਾਜ਼....
ਭਗਵੰਤ ਮਾਨ ਪੰਜ ਸਾਲ ਦੇ ਕਾਰਜਕਾਲ ਨੂੰ ਪੂਰਾ ਕਰਨਗੇ, ਸਗੋਂ ਅਗਲੇ ਪੰਜ ਸਾਲ ਤੱਕ ਵੀ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣਗੇ : ਕੇਜਰੀਵਾਲ 
ਅੰਮ੍ਰਿਤਸਰ, 16 ਮਾਰਚ 2025 : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਤਿੰਨ ਸਾਲ ਪੂਰੇ ਹੋਣ ਤੇ ਗੁਰੂ ਘਰ ਤੋਂ ਆਸ਼ੀਰਵਾਦ ਲੈਣ ਲਈ ਆਏ ਹਾਂ ਅਤੇ ਆਸ ਕਰਦੇ ਹਾਂ ਕਿ ਰਹਿੰਦਾ ਸਮਾਂ ਵੀ ਗੁਰੂ ਆਪ ਸਹਾਈ ਹੋ ਕੇ ਪੰਜਾਬ ਦੇ ਲੋਕਾਂ ਦੀ ਸੇਵਾ ਲੈਂਦਾ ਰਹੇ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ....
ਤਰਨਤਾਰਨ ਪੁਲਿਸ ਨੇਨਸ਼ਾ ਤਸਕਰੀ ਕਰਨ ਵਾਲੇ ਸਮੇਤ 9.5 ਲੱਖ ਰੁਪਏ ਅਤੇ ਇੱਕ ਮੋਟਰਸਾਈਕਲ ਕੀਤਾ ਜ਼ਬਤ 
ਤਰਨਤਾਰਨ, 16 ਮਾਰਚ 2025 : ਨਸ਼ਾ ਮਾਫੀਆ ਵਿਰੁੱਧ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ, ਤਰਨਤਾਰਨ ਪੁਲਿਸ ਵੱਲੋਂ ਹਵਾਲਾ ਸੰਚਾਲਕਾਂ ਅਤੇ ਇੱਕ ਨਸ਼ਾ ਤਸਕਰੀ ਕਰਨ ਵਾਲੇ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਕੋਲੋਂ 9.5 ਲੱਖ ਰੁਪਏ ਅਤੇ ਇੱਕ ਮੋਟਰਸਾਈਕਲ ਜ਼ਬਤ ਕੀਤਾ ਗਿਆ ਹੈ। ਮੁੱਖ ਦੋਸ਼ੀ, ਰਾਜਸਥਾਨ ਦੇ ਚੁਰੂ ਦਾ ਰਹਿਣ ਵਾਲਾ ਹੈ, ਇੱਕ ਅੰਤਰ-ਰਾਜੀ ਹਵਾਲਾ ਨੈੱਟਵਰਕ ਵਿੱਚ ਡੂੰਘਾਈ ਨਾਲ ਜੁੜਿਆ ਹੋਇਆ ਸੀ ਜਿਸਦੇ ਸਬੰਧ ਦਿੱਲੀ ਅਤੇ ਮਹਾਰਾਸ਼ਟਰ ਨਾਲ ਸਨ। ਇਸ ਨੈੱਟਵਰਕ ਨੇ ਡਰੱਗ....
ਪੁਲਿਸ ਵੱਲੋਂ ਨਸ਼ਿਆਂ ਦੇ ਨੈਟਵਰਕ ਦੇ ਖਿਲਾਫ ਵੱਡੀ ਕਾਰਵਾਈ, 17,60,000 ਰੁਪਏ, 4,000 ਅਮਰੀਕੀ ਡਾਲਰ ਅਤੇ ਲੈਪਟੌਪ ਕੀਤਾ ਜ਼ਬਤ 
ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਤਸਕਰੀ ਨਾਲ ਸਬੰਧਤ ਵਿੱਤੀ ਲੈਣ-ਦੇਣ ਵਿੱਚ ਸਹਾਇਤਾ ਕਰਨ ਵਾਲੇ ਦੋ ਹਵਾਲਾ ਆਪਰੇਟਰ ਗ੍ਰਿਫਤਾਰ; 17.60 ਲੱਖ ਰੁਪਏ, 4000 ਡਾਲਰ ਬਰਾਮਦ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ 561 ਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਦੀ ਦੀ ਬਾਰੀਕੀ ਨਾਲ ਜਾਂਚ ਤਹਿਤ ਇਸ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਹੋਇਆ ਕੇਸ ਦੀ ਅਗਲੇਰੀ ਜਾਂਚ ਜਾਰੀ, ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਦੀ ਉਮੀਦ: ਡੀਆਈਜੀ....
ਕਣਕ 'ਤੇ ਪੀਲੀ ਕੁੰਗੀ ਦੀ ਰੋਕਥਾਮ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ  ਉਪਰਾਲੇ ਜਾਰੀ – ਪੰਨੂ
ਕਿਸਾਨ ਲਗਾਤਾਰ ਖੇਤਾਂ ਦਾ ਨਿਰੀਖਣ ਕਰਦੇ ਰਹਿਣ -ਯਾਦਵਿੰਦਰ ਸਿੰਘ ਖਡੂਰ ਸਾਹਿਬ 16 ਮਾਰਚ 2025 : ਡਾਇਰੈਕਟਰ ਐਗਰੀਕਲਚਰ ਪੰਜਾਬ ਡਾ. ਜਸਵੰਤ ਸਿੰਘ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਪੀਲੀ ਕੁੰਗੀ ਅਤੇ ਖੇਤੀਬਾੜੀ ਮਹਿਕਮੇ ਦੀਆਂ ਸਬੰਧੀ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਇਸ ਲੜੀ ਤਹਿਤ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖਡੂਰ ਸਾਹਿਬ ਦੇ ਖੇਤੀਬਾੜੀ ਅਫਸਰ ਡਾ. ਨਵਤੇਜ ਸਿੰਘ ਦੀ ਅਗਵਾਈ ਹੇਠ ਬਲਾਕ ਦੀਆਂ ਵੱਖ-ਵੱਖ ਟੀਮਾਂ ਵੱਲੋਂ....
ਪੁਲਿਸ ਤੇ ਬੀਐੱਸਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਮਿਲੀ ਵੱਡੀ ਸਫਲਤਾ, 2 ਕਿਲੋ ਹੈਰੋਇਨ ਤੇ ਹਥਿਆਰ ਕੀਤੇ ਬਰਾਮਦ
ਗੁਰਦਾਸਪੁਰ, 15 ਮਾਰਚ 2025 : ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ ਨੂੰ ਸਾਂਝੇ ਓਪਰੇਸ਼ਨ ਦੌਰਾਨ ਵੱਡੀ ਸਫਲਤਾ ਮਿਲੀ ਹੈ। ਪੁਲਿਸ ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਨਸ਼ੇ ਤੇ ਹਥਿਆਰਾਂ ਦੀ ਵੱਡੀ ਖੇਪ ਨੂੰ ਬਰਾਮਦ ਕਰਦਿਆਂ 2 ਕਿਲੋ ਹੈਰੋਇਨ, 2 ਪਿਸਟਲ, 4 ਮੈਗਜ਼ੀਨ ਅਤੇ 66 ਜ਼ਿੰਦਾ ਰਾਊਂਡ ਰਿਕਵਰ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਿਆ, ਆਈ.ਪੀ.ਐੱਸ. ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ....