ਮਾਝਾ

ਨਗਰ ਨਿਗਮ ਬਟਾਲਾ ਵਲੋਂ ‘ਮੇਰਾ ਕੂੜਾ ਮੇਰੀ ਜ਼ਿੰਮੇਵਾਰੀ’ ਤਹਿਤ ਚਲਾਈ ਜਾ ਰਹੀ ਵਿਸ਼ੇਸ ਮੁਹਿੰਮ 
ਕੂੜੇ ਦੀ ਸਾਂਭ ਸੰਭਾਲ ਲਈ ਸ਼ਹਿਰ ਵਾਸੀਆਂ ਤੇ ਸੰਸਥਾਵਾਂ ਨੂੰ ਪਿੱਟਸ ਬਣਾਉਣ ਦੀ ਅਪੀਲ ਡੋਰ ਟੂ ਡੋਰ ਕੂੜਾ ਇਕੱਠਾ ਕਰਨ ਤੇ ਲਿਫਟਿੰਗ ਲਈ 70 ਹੋਰ ਨਵੇਂ ਟਰਾਈ ਸਾਈਕਲ ਤੇ ਮਸ਼ੀਨਰੀ ਲਿਆਂਦੀ ਜਾਵੇਗੀ ਬਟਾਲਾ, 31 ਮਈ : ਡਾ. ਸ਼ਾਇਰੀ ਭੰਡਾਰੀ, ਕਮਿਸ਼ਨਰ ਕਾਰਪੋਰੇਸ਼ਨ-ਕਮ-ਐਸ.ਡੀ.ਐਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਪੋਰੇਸ਼ਨ ਬਟਾਲਾ ਵਲੋਂ ‘ਮੇਰਾ ਕੂੜਾ ਮੇਰੀ ਜ਼ਿੰਮੇਵਾਰੀ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਕੂੜੇ ਦੀ ਸਾਂਭ ਸੰਭਾਲ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸ਼ਹਿਰ....
ਸਵੈ ਰੁਜ਼ਗਾਰ ਲਈ ਲੋਨ ਪ੍ਰਾਪਤ ਕਰਨ ਵਾਲੀਆਂ ਅਰਜ਼ੀਆਂ ਦਾ ਬੈਂਕ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ - ਡਿਪਟੀ ਕਮਿਸ਼ਨਰ
ਬੈਂਕਿੰਗ ਸੈਕਟਰ ਵੱਲੋਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੌਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਨੂੰ ਦਿੱਤਾ ਜਾਵੇ ਗੁਰਦਾਸਪੁਰ, 31 ਮਈ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਬੈਂਕਾਂ ਵਿੱਚ ਆਈਆਂ ਸਵੈ-ਰੁਜ਼ਗਾਰ ਲਈ ਲੋਨ ਲੈਣ ਦੀਆਂ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਅਧਾਰ ’ਤੇ ਕੀਤਾ ਜਾਵੇ ਤਾਂ ਜੋ ਨੌਜਵਾਨ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਤਹਿਤ ਲੋਨ ਪ੍ਰਾਪਤ ਕਰਕੇ ਆਪਣੇ ਕੰਮ-ਧੰਦੇ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਕੋਈ ਵੀ....
ਨਸ਼ਾ ਮੁਕਤੀ ਮਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਵਿਖੇ ਸਥਾਪਤ ਕੀਤਾ ਨਸ਼ਾ ਮੁਕਤੀ ਕੰਟਰੋਲ ਕੇਂਦਰ
ਨਸ਼ਾ ਤਸਕਰਾਂ ਦੀ ਸੂਚਨਾ ਦੇਣ ਲਈ ਟੋਲ ਫਰੀ ਹੈਲਪ ਲਾਈਨ ਨੰਬਰ 1800-180-1852 ਜਾਰੀ ਕੀਤਾ ਸਮਾਜ ਵਿੱਚ ਨਸ਼ਿਆਂ ਦਾ ਜ਼ਹਿਰ ਫੈਲਾਅ ਰਹੇ ਅਨਸਰਾਂ ਦੀ ਜਾਣਕਾਰੀ ਹੈਲਪ ਲਾਈਨ ਨੰਬਰ `ਤੇ ਸਾਂਝੀ ਕੀਤੀ ਜਾਵੇ - ਡਿਪਟੀ ਕਮਿਸ਼ਨਰ ਗੁਰਦਾਸਪੁਰ, 31 ਮਈ : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਭਿਆਨ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਨੇ ਨਵੀਂ ਪਹਿਲਕਦਮੀ ਕਰਦਿਆਂ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਅਤੇ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਠੋਸ....
ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਸਲਾਹ ਦਿੱਤੀ
ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਸਬਸਿਡੀ ਦਾ ਲਾਭ ਲੈਣ ਲਈ 25 ਜੂਨ ਤੱਕ ਵੈਬਸਾਈਟ agrimachinerypb.com ’ਤੇ ਰਜਿਸਟਰੇਸ਼ਨ ਕਰਵਾਉਣ ਗੁਰਦਾਸਪੁਰ, 31 ਮਈ : ਖੇਤੀਬਾੜੀ ਵਿਭਾਗ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ ਡਾ. ਅਮਰੀਕ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਧਰਤੀ ਹੇਠਲੇ ਅਨਮੋਲ ਕੁਦਰਤੀ ਸਰੋਤ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਜਾਵੇ ਕਿਉਂਕਿ ਜਿਸ ਤੇਜੀ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋਂ ਦਿਨ ਹੇਠਾਂ ਹੁੰਦਾ ਜਾ ਰਿਹਾ ਹੈ ਜੇਕਰ ਇਸ ਨੂੰ ਰੋਕਣ....
ਟੀ.ਬੀ, ਐੱਚ.ਆਈ.ਵੀ, ਹੈਪੀਟਾਈਟਸ ਅਤੇ ਟਰਾਂਸਮੀਟਿਡ ਇਨਫੈਕਸ਼ਨ ਦੀ ਜਾਂਚ ਲਈ ਸਿਹਤ ਵਿਭਾਗ ਚਲਾਏਗਾ ਵਿਸ਼ੇਸ਼ ਸਕਰੀਨਿੰਗ ਮੁਹਿੰਮ
ਸਕਰੀਨਿੰਗ ਮੁਹਿੰਮ ਤਹਿਤ ਕੇਂਦਰੀ ਜੇਲ੍ਹ ਗੁਰਦਾਸਪੁਰ, ਚਿਲਡਰਨ ਹੋਮ, ਨਸ਼ਾ ਛੁਡਾਊ ਕੇਂਦਰਾਂ ਅਤੇ ਬਿਰਦ ਆਸ਼ਰਮਾਂ ਵਿੱਚੋਂ ਲਏ ਜਾਣਗੇ ਸੈਂਪਲ ਗੁਰਦਾਸਪੁਰ, 31 ਮਈ : ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 15 ਜੂਨ ਤੋਂ 2 ਜੁਲਾਈ 2023 ਤੱਕ ਕੇਂਦਰੀ ਜੇਲ੍ਹ ਗੁਰਦਾਸਪੁਰ, ਚਿਲਡਰਨ ਹੋਮ, ਨਸ਼ਾ ਛੁਡਾਊ ਕੇਂਦਰਾਂ ਅਤੇ ਬਿਰਦ ਆਸ਼ਰਮਾਂ ਵਿੱਚ ਟੀ.ਬੀ, ਐੱਚ.ਆਈ.ਵੀ, ਹੈਪੀਟਾਈਟਸ ਅਤੇ ਟਰਾਂਸਮੀਟਿਡ ਇਨਫੈਕਸ਼ਨ ਦੀਆਂ ਬਿਮਾਰੀਆਂ ਦੀ ਜਾਂਚ....
ਭਾਰਤ-ਪਾਕਿ ਸਰਹੱਦ ਤੋਂ 25 ਕਿਲੋਮੀਟਰ ਦੇ ਦਾਇਰੇ ਅੰਦਰ ਡਰੋਨ ਉਡਾਉਣ ’ਤੇ ਪਾਬੰਦੀ ਲਗਾਈ
ਗੁਰਦਾਸਪੁਰ, 31 ਮਈ : ਵਧੀਕ ਜ਼ਿਲਾ ਮੈਜਿਸਟਰੇਟ ਗੁਰਦਾਸਪੁਰ ਡਾ. ਨਿਧੀ ਕੁਮੁਧ ਬਾਮਬਾ ਨੇ ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਤੋਂ ਜ਼ਿਲਾ ਗੁਰਦਾਸਪੁਰ ਦੇ ਪਾਸੇ 25 ਕਿਲੋਮੀਟਰ ਦੇ ਦਾਇਰੇ ਅੰਦਰ ਅੱਤਵਾਦ ਗਤੀਵਿਧੀਆਂ ਅਤੇ ਹਰ ਤਰਾਂ ਦੀ ਸਮਗਲਿੰਗ ਨੂੰ ਰੋਕਣ ਲਈ ਡਰੋਨ ਉਡਾਉਣ ’ਤੇ ਸਖਤ ਪਾਬੰਦੀ ਲਗਾ ਦਿੱਤੀ ਹੈ। ਮਾਮਲੇ ਦੀ ਗੰਭੀਰਤਾ ਨੂੰ ਮੁੱਖ ਰੱਖਦਿਆਂ ਇਹ ਹੁਕਮ ਇੱਕ ਤਰਫ਼ਾ ਪਾਸ....
ਪਿੰਡ ਸ਼ਿਕਾਰ ਮਾਛੀਆਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ‘ਜਨ ਸੁਣਵਾਈ ਕੈਂਪ’ ਲਗਾਇਆ
ਡੇਰਾ ਬਾਬਾ ਨਾਨਕ, 31 ਮਈ : ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਵਿਕਾਸ ਕੰਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਸ਼ਿਕਾਰ ਮਾਛੀਆਂ ਵਿਖੇ ‘ਜਨ ਸੁਣਵਾਈ ਕੈਂਪ’ ਲਗਾਇਆ। ਤਹਿਸੀਲਦਾਰ ਡੇਰਾ ਬਾਬਾ ਨਾਨਕ ਸ੍ਰੀ ਜਗਤਾਰ ਸਿੰਘ ਨੇ ਕਿਹਾ ਕਿ ਕਿ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਨੂੰ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ....
ਮਹਾਰਾਸ਼ਟਰ 'ਚ ਵਾਪਰੀ ਘਟਨਾ ਚਿੰਤਾਜਨਕ, ਨਹੀਂ ਰੁਕ ਰਹੇ ਘੱਟ ਗਿਣਤੀਆਂ 'ਤੇ ਅੱਤਿਆਚਾਰ : ਗਿਆਨੀ ਹਰਪ੍ਰੀਤ ਸਿੰਘ 
ਅੰਮ੍ਰਿਤਸਰ, 31 ਮਈ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਮਹਾਰਾਸ਼ਟਰ ਵਿਚ ਸਿੱਖ ਬੱਚਿਆਂ ਨੂੰ ਭੀੜ ਵੱਲੋਂ ਬਹੁਤ ਬੇਰਹਿਮੀ ਨਾਲ ਕੁੱਟਿਆ ਜਾਂਦਾ ਹੈ ਤੇ ਇਕ ਬੱਚੇ ਦੀ ਮੌਤ ਹੋ ਜਾਂਦੀ ਹੈ ਤੇ ਦੂਜਾ ਗੰਭੀਰ ਜ਼ਖ਼ਮੀ ਹੈ ਜੋ ਹਸਪਤਾਲ ਦਾਖਲ ਹੈ। ਉਹਨਾਂ ਕਿਹਾ ਕਿ ਭਾਰਤ ਵਿਚ ਘੱਟ ਗਿਣਤੀਆਂ ’ਤੇ ਇਹ ਹਮਲੇ ਬਹੁਤ ਚਿੰਤਾਜਨਕ ਹਨ। ਉਹਨਾਂ ਕਿਹਾ ਕਿ ਜਿਹੜੀ ਨਾਂਦੇੜ ਸਾਹਿਬ ਤੋਂ ਜਾਣਕਾਰੀ ਪ੍ਰਾਪਤ ਹੋਈ ਹੈ, ਉਸ ਮੁਤਾਬਕ ਇਹ ਬੱਚੇ ਸੂਰ ਪਾਲਣ ਦਾ ਕੰਮ....
ਪਠਾਨਕੋਟ ਪੁਲਿਸ ਨੇ ਡਰੋਨ ਐਮਰਜੈਂਸੀ ਰਿਸਪਾਂਸ ਸਿਸਟਮ ਨੂੰ ਕੀਤਾ ਲਾਗੂ
ਕਮਿਊਨਿਟੀ ਭਾਗੀਦਾਰੀ ਦਾ ਇਨਾਮ: ਡੀਜੀਪੀ ਪੰਜਾਬ ਨੇ ਡਰੋਨ ਗਤੀਵਿਧੀ ਬਾਰੇ ਜਾਣਕਾਰੀ ਦੇਣ ਲਈ ਇੱਕ ਲੱਖ ਰੁਪਏ ਇਨਾਮ ਦਾ ਐਲਾਨ ਕੀਤਾ ਬੀਟ ਬੁੱਕ ਅਤੇ ਵਾਹਨ ਅਲਾਟਮੈਂਟ: ਡਰੋਨ ਘਟਨਾਵਾਂ ਦੇ ਤੇਜ਼ ਜਵਾਬ ਲਈ ਪਠਾਨਕੋਟ ਪੁਲਿਸ ਦੇ ਸਰਗਰਮ ਉਪਾਅ ਪਠਾਨਕੋਟ, 31 ਮਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਲੀਕੇ ਗਏ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਹਾਸਲ ਕਰਨ ਲਈ ਇੱਕ ਸ਼ਾਨਦਾਰ ਕਦਮ ਚੁੱਕਦਿਆਂ ਪਠਾਨਕੋਟ ਪੁਲਿਸ ਨੇ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ....
ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ: ਹਰਭਜਨ ਸਿੰਘ ਈ.ਟੀ.ਓ.
ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਹੁਸ਼ਿਆਰ ਵਿਦਿਆਰਥੀਆਂ ਦਾ ਕੀਤਾ ਸਨਮਾਨ ਜੰਡਿਆਲਾ ਗੁਰੂ, 31 ਮਈ : ਪੰਜਾਬ ਭਰ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ, ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਹੈ ਕਿ ਸੂਬਾ ਸਰਕਾਰ ਸੱਤਾ ਸੰਭਾਲਣ ਦੇ ਪਹਿਲੇ ਹੀ ਦਿਨ ਤੋਂ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਕੈਬਨਿਟ ਮੰਤਰੀ ਨੇ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ....
ਪਠਾਨਕੋਟ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਮਾਫੀਆ ਖਿਲਾਫ ਸ਼ਿਕੰਜਾ ਕਸਣ ਦਾ ਸਿਲਸਿਲਾ ਜਾਰੀ
ਪਠਾਨਕੋਟ 'ਚ ਨਾਜਾਇਜ਼ ਸ਼ਰਾਬ ਮਾਫੀਆ ਨੂੰ ਤੀਜਾ ਵੱਡਾ ਝਟਕਾਾ ਨਜਾਇਜ਼ ਸ਼ਰਾਬ ਦੇ ਖਿਲਾਫ ਕੀਤੀ ਜਾ ਰਹੀ ਛਾਪੇਮਾਰੀ ਦੇ ਕਮਾਲ ਦੇ ਨਤੀਜੇ ਪਠਾਨਕੋਟ ਪੁਲਿਸ ਨੇ 261 ਬੋਤਲਾਂ ਨਜਾਇਜ਼ ਸ਼ਰਾਬ, 02 ਸਕੂਟੀ ਜ਼ਬਤ ਅਤੇ 02 ਮੁਲਜ਼ਮਾਂ ਨੂੰ ਕਾਬੂ ਕੀਤਾ। ਇੱਕ ਹਫ਼ਤੇ ਵਿੱਚ 800,000 ਮਿਲੀਲੀਟਰ ਨਾਜਾਇਜ਼ ਸ਼ਰਾਬ ਜ਼ਬਤ: ਹੁੰਡਈ ਐਕਸੈਂਟ ਕਾਰ ਜ਼ਬਤ, ਆਲਟੋ ਕਾਰ ਤੋਂ 326,250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਪਠਾਨਕੋਟ, 29 ਮਈ : ਨਜਾਇਜ਼ ਸ਼ਰਾਬ ਮਾਫੀਆ ਖਿਲਾਫ ਵਿੱਢੀ ਮੁਹਿੰਮ ਤਹਿਤ ਪਠਾਨਕੋਟ ਪੁਲਸ ਨੇ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ 
ਅਧਿਕਾਰੀਆਂ ਨੂੰ ਮਿਥੇ ਟੀਚੇ ਸਮੇਂ ਸਿਰ ਪ੍ਰਾਪਤ ਕਰਨ ਦੀ ਕੀਤੀ ਹਦਾਇਤ : ਡਿਪਟੀ ਕਮਿਸ਼ਨਰ ਪਠਾਨਕੋਟ, 30 ਮਈ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪਠਾਨਕੋਟ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਸਬੰਧੀ ਵੱਖ–ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਸ. ਹਰਬੀਰ ਸਿੰਘ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ । ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅੰਕੁਰਜੀਤ ਸਿੰਘ ਵਧੀਕ ਡਿਪਟੀ....
ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕਿਸਾਨ ਸਿਖਲਾਈ ਜਾਗਰੂਕਤਾ ਕੈਂਪਾਂ ਰਾਹੀਂ ਕੀਤਾ ਜਾ ਰਿਹਾ ਹੈ ਜਾਗਰੂਕ
ਬਟਾਲਾ, 30 ਮਈ : ਡਾ. ਕ੍ਰਿਪਾਲ ਸਿੰਘ ਢਿੱਲੋਂ, ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਜ਼ਿਲ੍ਹੇ ਅੰਦਰ ਬਲਾਕ ਪੱਧਰ ’ਤੇ ਪਿੰਡਾਂ ਅੰਦਰ ਕਿਸਾਨ ਸਿਖਲਾਈ ਕੈਂਪ ਲਗਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਕਿਸਾਨ ਜਾਗਰੂਕਤਾ ਸਿਖਲਾਈ ਕੈਂਪ ਰਾਹੀਂ ਖੇਤੀਬਾੜੀ ਅਧਿਕਾਰੀਆਂ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਜਾਗਰਕੂ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਬਿਜਾਈ ਲਈ ਤਿਆਰੀ ਕਣਕ ਦੀ ਕਟਾਈ ਅਤੇ ਤੂੜੀ ਬਣਾਉਣ ਤੋਂ ਫੌਰਨ....
ਸ਼ੈਰੀ ਕਲਸੀ ਵਲੋਂ ਖਜੂਰੀ ਗੇਟ ਵਿਖੇ ਨਵੀਆਂ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ
ਬਟਾਲਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਾ ਮੇਰੀ ਮੁੱਖ ਤਰਜੀਹ- ਵਿਧਾਇਕ ਸ਼ੈਰੀ ਕਲਸੀ ਬਟਾਲਾ, 30 ਮਈ : ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਦੀ ਲੜੀ ਤਹਿਤ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਵਲੋ ਖਜੂਰੀ ਗੇਟ, ਬਾਲਮੀਕਿ ਮੁਹੱਲਾ ਵਿਖੇ ਨਵੀਂ ਗਲੀਆਂ ਬਣਾਉਣ ਦਾ ਕੰਮ ਸੁਰੂ ਕਰਵਾਇਆ ਗਿਆ। ਉਨਾਂ ਸਬੰਧਤ ਅਧਿਕਾਰੀਆਂ ਨੂੰ ਨਿਸ਼ਚਿਤ ਸਮੇਂ ਅੰਦਰ ਕੰਮ ਪੂਰਾ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਮੁਹੱਲਾ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ....
ਸਰਕਾਰ ਅਤੇ ਹਲਕਾ ਵਿਧਾਇਕ ਦੀਆਂ ਵਿਕਾਸ ਅਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਗਾਲੋਵਾਲ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ
ਹਲਕੇ ਦਾ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ-ਵਿਧਾਇਕ ਸ਼ੈਰੀ ਕਲਸੀ ਬਟਾਲਾ, 30 ਮਈ : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਦੀ ਅਗਵਾਈ ਹੇਠ ਹਲਕੇ ਅੰਦਰ ਕਰਵਾਏ ਜਾ ਰਹੇ ਚਹੁਪੱਖੀ ਵਿਕਾਸ ਕਾਰਜਾਂ ਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਗਾਲੋਵਾਲ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਈ। ਗੱਲਬਾਤ ਦੌਰਾਨ ਵਿਧਾਇਕ ਐਡਵੋਕੈਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ....