ਹੈਰੀਟੇਜ ਸ਼ੋਅ ਵਿੱਚ ਦਿਖਾਏ ਜਾਵੇਗੀ ਵਿਆਹਾਂ ਸੰਬੰਧੀ ਵਿਰਾਸਤ ਸੈਰ ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਜਾਣਗੇ ਪੰਜਾਬ ਟੂਰਿਜ਼ਮ ਐਵਾਰਡ ਪਾਈਟੈੱਕਸ ਵਿਚ ਪਹਿਲੀ ਵਾਰ ਆ ਰਹੀਆਂ ਨੇ ਰੇਂਜ ਰੋਵਰ, ਮਰਸਿਡੀਜ਼ ਅਤੇ ਬੀਐਮਡਬਲਯੂ ਕੰਪਨੀਆਂ ਅੰਮ੍ਰਿਤਸਰ 4 ਦਸੰਬਰ 2024 : ਪੀਐਚਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੁਆਰਾ ਆਯੋਜਿਤ ਕੀਤੇ ਜਾ ਰਹੇ 18ਵੇਂ ਪੰਜਾਬ ਇੰਟਰਨੈਸ਼ਨਲ ਟ੍ਰੇਡ ਐਕਸਪੋ ਵਿੱਚ ਇਸ ਵਾਰ ਦੇਸ਼ ਦੀਆਂ ਕਈ ਨਾਮੀ ਕੰਪਨੀਆਂ ਪਹਿਲੀ ਵਾਰ ਅੰਮ੍ਰਿਤਸਰ ਵਿੱਚ ਆ ਰਹੀਆਂ ਹਨ। ਪੰਜਾਬ ਵਾਸੀਆਂ ਦੀ....
ਮਾਝਾ

ਬਟਾਲਾ, 4 ਦਸੰਬਰ 2024 : ਨਾਗਰਿਕ ਸੁਰੱਖਿਆ ਦੇ ਗੁਣਾ ਤੋਂ ਜਾਣੂ ਕਰਵਾਉਣ ਮੁਹਿੰਮ ਤਹਿਤ ਸਿਵਲ ਡਿਫੈਂਸ ਬਟਾਲਾ ਵਲੋਂ ਅਕਾਲ ਗੱਤਕਾ ਅਕੈਡਮੀ, ਫਰੀਦਾਬਾਦ ਵਿਖੇ ਖਿਡਾਰੀਆਂ ਨੂੰ ਨਾਗਰਿਕ ਸੁਰੱਖਿਆ ਵਿਸ਼ੇ ‘ਤੇ ਜਾਗਰੂਕ ਕੀਤਾ। ਇਸ ਮੌਕੇ ਪੋਸਟ ਵਾਰਡਨ ਹਰਬਖਸ਼ ਸਿੰਘ ਸਮੇਤ ਪ੍ਰਧਾਨ ਮਨਜੀਤ ਸਿੰਘ ਕਲਸੀ, ਹਰਿੰਦਰਮੋਹਨ ਸਿੰਘ ਭੂਈ, ਮਨਦੀਪ ਸਿੰਘ ਨਾਗੀ ਤੇ ਖਿਡਾਰੀ ਹਾਜ਼ਰ ਸਨ। ਇਸ ਮੌਕੇ ਪੋਸਟ ਵਾਰਡਨ ਹਰਬਖਸ਼ ਸਿੰਘ ਵਲੋਂ ਗੱਤਕੇ ਦੇ ਪ੍ਰਦਰਸ਼ਨ ਸਮੇਂ ਜੇਕਰ ਕੋਈ ਅਨਸੁਖਾਂਵੀਂ ਘਟਨਾ ਵਾਪਰ ਜਾਣ ਤੇ ਮੁੱਢਲੀ....

ਕਾਬੂ ਕੀਤੇ ਦੋਸ਼ੀਆਂ ਕੋਲੋਂ ਪੁਲਿਸ ਵੱਲੋਂ ਕੀਤੀ ਜਾ ਰਹੀ ਪੁੱਛਗਿੱਛ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਅੰਮ੍ਰਿਤਸਰ, 4 ਦਸੰਬਰ 2024 : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਤਿੰਨ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ 4 ਕਿਲੋਗ੍ਰਾਮ ਹੈਰੋਇਨ ਜੋ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ, ਸਮੇਤ 9mm ਪਿਸਟਲ ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਗੁਪਤ ਸੂਚਨਾ ਦੇ ਆਧਾਰ ਤੇ ਨਹਿਰ ਹਰਦੋ ਰਤਨ ਨੇੜੇ ਲਵਪ੍ਰੀਤ ਸਿੰਘ....

ਅੰਮ੍ਰਿਤਸਰ, 4 ਦਸੰਬਰ 2024 : ਧਾਰਮਿਕ ਸਜ਼ਾ ਮਿਲਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਬਾਹਰ ਸੇਵਾ ਨਿਭਾ ਰਹੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਹੋਇਆ ਹੈ। ਜਾਣਕਾਰੀ ਮੁਤਾਬਕ ਜਿਸ ਸਮੇਂ ਸੁਖਬੀਰ ਬਾਦਲ ਸੇਵਾ ਨਿਭਾ ਰਹੇ ਸਨ ਤਾਂ ਇੱਕ ਵਿਅਕਤੀ ਨੇ ਉਹਨਾਂ ਦੇ ਕੋਲ ਆਉਂਦੇ ਹੋਏ, ਫਾਇਰ ਕਰ ਦਿੱਤਾ, ਮੌਕੇ ਤੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਫੜ ਲਿਆ। ਹਮਲਾਵਰ ਦੀ ਪਛਾਣ ਦਲ ਖਾਲਸਾ ਦੇ ਐਕਟੀਵਿਸਟ ਨਰਾਇਣ ਸਿੰਘ ਚੌੜਾ ਵਾਸੀ ਡੇਰਾ ਬਾਬਾ ਨਾਨਕ....

ਅੰਮ੍ਰਿਤਸਰ, 3 ਦਸੰਬਰ 2024 : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੀਤੇ ਦਿਨ ਸੁਣਾਈ ਗਈ ਧਾਰਮਿਕ ਸਜ਼ਾ ਤੋਂ ਬਾਅਦ ਆਪਣੇ ਗਲ ਵਿੱਚ ਤਖ਼ਤੀ ਲੈ ਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਪਹੁੰਚੇ ਹਨ। ਜਿੱਥੇ ਉਹ ਵੀਲ੍ਹ ਚੇਅਰ ਤੇ ਹੀ ਸੇਵਾਦਾਰ ਵੱਜੋਂ ਸੇਵਾ ਨਿਭਾ ਰਹੇ ਹਨ। ਸੁਖਬੀਰ ਬਾਦਲ ਨੀਲਾ ਚੋਲ਼ਾ ਪਾ ਕੇ ਹੱਥ ਵਿੱਚ ਬਰਛਾ ਫੜ੍ਹ ਕੇ ਦਰਬਾਰ ਸਾਹਿਬ ਘੰਟਾ ਘਰ ਡਿਓਢੀ ਤੇ ਪਹਿਰੇਦਾਰ ਵਜੋਂ ਸੇਵਾ ਨਿਭਾ ਰਹੇ ਹਨ। ਸਿੰਘ ਸਾਹਿਬਾਨ ਦੇ ਆਦੇਸ਼ ਅਨੁਸਾਰ ਉਨ੍ਹਾਂ ਨੇ ਸਵੇਰੇ 9....

ਤਰਨ ਤਾਰਨ, 03 ਦਸੰਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵੱਲੋਂ ਜ਼ਿਲ੍ਹੇ `ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਜੀਵ ਸ਼ਰਮਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ੍ਰੀ ਬਿਕਰਮਜੀਤ ਸਿੰਘ ਪੁਰੇਵਾਲ ਅਤੇ ਉੱਪ ਅਰਥ ਤੇ....

ਪਲਸ ਪੋਲੀਓ ਰਾਉਂਡ ਸਬੰਧੀ ਹੋਈ ਅਹਿਮ ਮੀਟਿੰਗ 0 ਤੋਂ 5 ਸਾਲਾਂ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ ਤਰਨ ਤਾਰਨ, 3 ਦਸੰਬਰ 2024 : ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਕਾਰਜਕਾਰੀ ਸਿਵਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੀ ਯੋਗ ਅਗਵਾਈ ਹੇਠ ਮੰਗਲਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਆਉਣ ਵਾਲੀ 8 ਦਸੰਬਰ ਨੂੰ ਸ਼ੁਰੂ ਹੋਣ ਵਾਲੇ ਪਲਸ ਪੋਲੀਓ ਮੁਹਿੰਮ ਦੇ ਰਾਉਂਡ ਬਾਰੇ ਅਹਿਮ ਮੀਟਿੰਗ ਹੋਈ। ਇਸ....

ਤਰਨ ਤਾਰਨ, 03 ਦਸੰਬਰ 2024 : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਮੋਹਾਲੀ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਕੰਵਲਜੀਤ ਸਿੰਘ ਬਾਜਵਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਤਰਨ ਤਾਰਨ ਅਤੇ ਮਿਸ ਸ਼ਿਲਪਾ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵੱਲੋਂ ਸਮਰਪਣ ਸਪੈਸ਼ਲ ਸਕੂਲ (Smarapan Society for the Development of Mentally Disabled Registered under RPWD Act 2016, NitiAayog and National Trust) ਵਿਖੇ....

ਤਰਨ ਤਾਰਨ, 03 ਦਸੰਬਰ 2024 : ਸ਼੍ਰੀ ਰਾਹੁਲ ਆਈ. ਏ. ਐੱਸ ਡਿਪਟੀ ਕਮਿਸ਼ਨਰ ਤਰਨ ਤਾਰਨ ਵੱਲੋਂ ਵਿਕਾਸ ਦੇ ਕਾਰਜਾਂ ਦਾ ਜਾਇਜਾ ਲੈਣ ਸਬੰਧੀ ਅੱਜ ਮਗਨਰੇਗਾ ਸਕੀਮ ਨਾਲ ਸਬੰਧਤ ਏਜੰਡਿਆਂ 'ਤੇ ਸ਼੍ਰੀ ਸੰਜੀਵ ਕੁਮਾਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਤਰਨ ਤਾਰਨ ਦੀ ਹਾਜ਼ਰੀ ਵਿੱਚ ਸਮੂਹ ਬੀ. ਡੀ. ਪੀ. ਓਜ਼ ਜਿਲ੍ਹਾ ਤਰਨ ਤਾਰਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸ਼੍ਰੀ ਦਲਜੀਤ ਸਿੰਘ ਜਿਲ੍ਹਾ ਨੋਡਲ ਅਫਸਰ ਤਰਨ ਤਾਰਨ ਵਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਮਗਨਰੇਗਾ ਸਕੀਮ ਤਹਿਤ ਹੁਣ ਤੱਕ 12,16,087....

ਕੈਬਨਿਟ ਮੰਤਰੀ ਧਾਲੀਵਾਲ ਨੇ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ ਦੇ ਨਵੇਂ ਚੁਣੇ ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜ਼ਿਲ੍ਹੇ ਦੇ 1267 ਸਰਪੰਚਾਂ ਅਤੇ 7208 ਪੰਚਾਂ ਨੇ ਆਪਣੇ ਅਹੁਦੇ ਦਾ ਹਲਫ ਲਿਆ ਪੰਚਾਇਤੀ ਨੁਮਾਇੰਦਿਆਂ ਨੂੰ ਪੰਚਾਇਤੀ ਰਾਜ ਐਕਟ ਦੀ ਜਾਣਕਾਰੀ ਦੇਣ ਲਈ ਲਗਾਏ ਜਾਣਗੇ ਵਿਸ਼ੇਸ਼ ਸੈਮੀਨਾਰ - ਕੁਲਦੀਪ ਸਿੰਘ ਧਾਲੀਵਾਲ ਸ਼ੈਰੀ ਕਲਸੀ ਵੱਲੋਂ ਸੂਬੇ ਨੂੰ ਇਕ ਵਾਰ ਫਿਰ ਰੰਗਲਾ ਪੰਜਾਬ ਬਣਾਉਣ ਲਈ ਪੰਚਾਇਤਾਂ ਨੂੰ ਸਖ਼ਤ ਮਿਹਨਤ ਕਰਨ ਦੀ ਅਪੀਲ ਗੁਰਦਾਸਪੁਰ, 3 ਦਸੰਬਰ 2024 : ਸੂਬੇ ਦੇ ਪ੍ਰਵਾਸੀ....

ਅੰਮ੍ਰਿਤਸਰ 2 ਦਸੰਬਰ 2024 : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਅੰਕੜਾ ਵਿਭਾਗ ਅਤੇ ਨਗਰ ਨਿਗਮ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਵਿਰਾਸਤੀ ਗਲੀ ਵਿਖੇ ਚਲ ਰਹੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਹਦਾਇਤ ਕੀਤੀ ਕਿ ਯਾਤਰੂਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਂਬਰ ਰਾਜ ਸਭਾ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਹੈਰੀਟੇਜ ਸਟਰੀਟ ਵਿਖੇ ਵੱਖ-ਵੱਖ ਕੰਮਾਂ ਨੁੰ ਕਰਵਾਉਣ ਲਈ 1,50,60,806/- ਰੁਪਏ ਦੀ....

ਨਿਗਰਾਨ ਕਮੇਟੀ ਦੀ ਹਾਜ਼ਰੀ ਵਿੱਚ ਹੀ ਵੰਡੀ ਜਾਵੇ ਡੀਪੂਆਂ ਉੱਤੇ ਕਣਕ - ਧਾਲੀਵਾਲ ਅੰਮ੍ਰਿਤਸਰ 2 ਦਸੰਬਰ 2024 : ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਕੀਤੀ ਗਈ ਉੱਚ ਪਧਰੀ ਮੀਟਿੰਗ ਵਿੱਚ ਕਾਰਪੋਰੇਸ਼ਨ ਅੰਮ੍ਰਿਤਸਰ ਕੋਲੋਂ ਜਾਇਜ਼ ਹੋ ਰਹੀਆਂ ਉਸਾਰੀਆਂ ਦੀ ਸੂਚੀ ਮੰਗੀ ਹੈ। ਉਨਾਂ ਕਿਹਾ ਕਿ ਤੁਹਾਡੇ ਵੱਲੋਂ ਪਾਸ ਹੋਈਆਂ ਉਸਾਰੀਆਂ ਦੀ ਸੂਚੀ ਦੇ ਨਾਲ ਮੈਂ ਨਜਾਇਜ਼ ਹੋ ਰਹੀਆਂ ਉਸਾਰੀਆਂ ਤੱਕ ਪਹੁੰਚ ਸਕਾਂਗਾ। ਉਹਨਾਂ ਕਿਹਾ....

ਪੰਜਾਬ ਵਾਸੀਆਂ ਨੂੰ ਰਹਿੰਦੀ ਹੈ ਪਾਈਟੈਕਸ ਲਈ ਪੂਰਾ ਸਾਲ ਉਡੀਕ : ਸਾਕਸ਼ੀ ਸਾਹਨੀ ਪਾਈਟੈਕਸ 'ਚ ਆਵਾਜਾਈ ਰਹੇਗੀ ਸੁਚਾਰੂ, ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਰਹੇਗੀ ਪੁਲਿਸ : ਭੁੱਲਰ 5 ਦਸੰਬਰ ਤੋਂ ਗੁਰੂ ਕੀ ਨਗਰੀ ਵਿੱਚ ਇਕੱਠੇ ਹੋਣਗੇ ਅੱਠ ਰਾਜਾਂ ਅਤੇ ਚਾਰ ਦੇਸ਼ਾਂ ਦੇ 600 ਕਾਰੋਬਾਰੀ ਅੰਮ੍ਰਿਤਸਰ 2 ਦਸੰਬਰ 2024 : ਪੀਐਚਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵੱਲੋਂ ਹਰ ਸਾਲ ਆਯੋਜਿਤ ਕੀਤੇ ਜਾਣ ਵਾਲੇ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ (ਪਾਈਟੈਕਸ) ਰਾਹੀਂ ਪੰਜਾਬ ਦੇ ਕਾਰੋਬਾਰੀਆਂ ਨੂੰ ਇੱਕ....

ਅੰਮ੍ਰਿਤਸਰ, 2 ਦਸੰਬਰ 2024 : ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਨਖਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ ਨੂੰ ਲੈ ਕੇ ਅੱਜ ਪੰਜ ਸਿੰਘ ਸਾਹਿਬਾਨ ਦੀ ਅਹਿਮ ਇਕੱਤਰਤਾ ਹੋਈ, ਜਿਸ ਵਿੱਚ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਧਾਰਮਿਕ ਤਨਖਾਹ ਲਾਉਣ ਬਾਰੇ ਫ਼ੈਸਲਾ ਸੁਣਾਇਆ ਗਿਆ ਹੈ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਆਪਣੀ ਸਰਕਾਰ ਸਮੇਂ ਹੋਏ ਸਾਰੇ ਹੀ 'ਗੁਨਾਹਾਂ' ਨੂੰ ਕਬੂਲ ਕਰ ਲਿਆ ਹੈ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ....

3 ਦਸੰਬਰ ਨੂੰ ਬਟਾਲਾ ਵਿਖੇ ਜ਼ਿਲ੍ਹਾ ਗੁਰਦਾਸਪੁਰ 'ਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਈ ਜਾਵੇਗੀ
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਹੁੰ ਚੁਕਾਉਣ ਦੀ ਰਸਮ ਨਿਭਾਉਣਗੇ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ, ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਮ ਮੀਰ ਤੇ ਹੋਰ ਅਧਿਕਾਰੀਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ ਗੁਰਦਾਸਪੁਰ, 2 ਦਸੰਬਰ 2024 : ਜ਼ਿਲ੍ਹਾ ਗੁਰਦਾਸਪੁਰ ਵਿੱਚ ਨਵੇਂ ਚੁਣੇ ਗਏ 8475 ਸਰਪੰਚਾਂ ਤੇ ਪੰਚਾਂ ਨੂੰ ਸਹੁੰ ਚੁਕਾਉਣ ਲਈ ਵਿਸ਼ੇਸ਼ ਸਮਾਗਮ 3 ਦਸੰਬਰ ਨੂੰ ਸਵੇਰੇ 10:00 ਬਟਾਲਾ ਦੀ ਦਾਣਾ ਮੰਡੀ ਵਿਖੇ ਹੋ ਰਿਹਾ ਹੈ। ਇਸ ਸਹੁੰ ਚੁੱਕ ਸਮਾਗਮ ਵਿੱਚ ਸੂਬੇ ਦੇ ਕੈਬਨਿਟ ਮੰਤਰੀ ਸ. ਕੁਲਦੀਪ....