ਮਾਝਾ

ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸੂਬੇ ਦੇ ਸਰਕਾਰੀ ਸਕੂਲ ਮਾੜੀ ਹਾਲਤ 'ਚ ਗਏ : ਲਾਲਜੀਤ ਭੁੱਲਰ
ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ : ਲਾਲਜੀਤ ਭੁੱਲਰ ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਇੱਕ ਕਰੋੜ 52 ਲੱਖ 48 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਪੱਟੀ,15 ਅਪਰੈਲ 2025 : ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ....
ਪੰਜਾਬ ਦਾ ਸਿੱਖਿਆ ਢਾਂਚਾ ਦੇਸ਼ ਲਈ ਬਣ ਰਿਹਾ ਮਿਸਾਲ : ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ ਵਿਧਾਇਕ ਰੰਧਾਵਾ ਵੱਲੋਂ ਪਿੰਡ ਮਹਿਤਾ ਤੇ ਸ਼ਾਮਪੁਰਾ ਦੇ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਡੇਰਾ ਬਾਬਾ ਨਾਨਕ, 15 ਅਪ੍ਰੈਲ 2025 : ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ ਮੁਹਿੰਮ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼....
ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਗੁਰਦਾਸਪੁਰ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ 'ਚ ਪ੍ਰਬੰਧ ਮੁਕੰਮਲ ਜ਼ਿਲ੍ਹੇ ਵਿੱਚ 92 ਮੰਡੀਆਂ ਤੋਂ ਇਲਾਵਾ 2 ਆਰਜ਼ੀ ਖ਼ਰੀਦ ਕੇਂਦਰ ਕੀਤੇ ਸਥਾਪਿਤ : ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ `ਤੇ ਖ਼ਰੀਦਣ ਲਈ ਵਚਨਬੱਧ - ਡੀ ਸੀ ਗੁਰਦਾਸਪੁਰ, 15 ਅਪ੍ਰੈਲ 2025 : ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਵੱਲੋਂ ਅੱਜ ਦਾਣਾ ਮੰਡੀ ਗੁਰਦਾਸਪੁਰ ਵਿਖੇ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ....
ਪਸ਼ੂ ਪਾਲਣ ਵਿਭਾਗ ਵੱਲੋਂ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ ਗੇੜ ਦੀ ਟੀਕਾਕਰਨ ਮੁਹਿੰਮ ਦਾ ਅਗਾਜ
ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 390,900 ਡੋਜਾਂ ਪ੍ਰਾਪਤ ਹੋਈਆਂ 5 ਅਪ੍ਰੈਲ ਤੋ 30 ਮਈ ਤੱਕ ਚੱਲੇਗੀ ਟੀਕਾਕਰਨ ਮੁਹਿੰਮ ਗੁਰਦਾਸਪੁਰ, 15 ਅਪ੍ਰੈਲ 2025 : ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਕੁਸ਼ਲ ਅਗਵਾਈ ਅਤੇ ਡਾਇਰੈਕਟਰ ਜੀ.ਐੱਸ. ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ ਗੇੜ ਦੀ ਟੀਕਾਕਰਨ ਮੁਹਿੰਮ ਦਾ ਅਗਾਜ ਡਾ. ਜਸਪ੍ਰੀਤ ਸਿੰਘ ਨਾਗਪਾਲ ਡਿਪਟੀ ਡਾਇਰੈਕਟਰ ਪਸ਼ੂ....
ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਸਰਵੋਤਮ ਸਿੱਖਿਆ ਮਿਆਰਾਂ ਮੁਤਾਬਕ ਕੀਤਾ ਅੱਪਗ੍ਰੇਡ- ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਵੱਖ-ਵੱਖ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ ਬਟਾਲਾ, 15 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ “ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ”ਪ੍ਰੋਗਰਾਮ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਕਈ ਤਰ੍ਹਾਂ ਦੇ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਕੜੀ ਤਹਿਤ ਬਟਾਲਾ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਰਵੋਤਮ ਵਿਦਿਅਕ ਮਿਆਰਾਂ ਦੇ ਹਾਣੀ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਕੀਤਾ ਗਿਆ ਹੈ। ਇਹ ਪ੍ਰਗਟਾਵਾ....
‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ
ਸ੍ਰੀ ਹਰਗੋਬਿੰਦਪੁਰ ਸਾਹਿਬ, 15 ਅਪ੍ਰੈਲ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਪ੍ਰਾਇਮਰੀ ਮਿਸ਼ਰਪਰਾ ਵਿਖੇ 3 ਲੱਖ 64 ਹਜ਼ਾਰ ਰੁਪਏ, ਬਾਸਰਪੁਰਾ ਵਿਖੇ 2 ਲੱਖ 98 ਹਜ਼ਾਰ 400 ਰੁਪਏ, ਚਾਹਲ ਖੁਰਦ ਵਿਖੇ 2 ਲੱਖ 21 ਹਜ਼ਾਰ ਰੁਪਏ, ਰੰਗੀਲਪੁਰਾ ਵਿਖੇ 5 ਲੱਖ 50 ਹਜ਼ਾਰ ਰੁਪਏ ਅਤੇ ਸਰਕਾਰੀ ਮਿਡਲ ਸਕੂਲ ਮਿਸ਼ਰਪਰਾ ਅਤੇ ਸਰਕਾਰੀ ਹਾਈ ਸਕੂਲ ਬਾਸਰਪੁਰਾ ਵਿਖੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਵਿਦਿਆਰਥੀਆਂ ਦੇ....
ਮਹਾਰਾਜਾ ਰਣਜੀਤ ਸਿੰਘ ਦੀ ਤਾਜਪੋਸ਼ੀ ਤੇ ਵਿਸਾਖੀ ਮੇਲੇ ਨੂੰ ਸਮਰਪਿਤ ਰਵਾਇਤੀ ਭੰਗੜੇ ਦੇ ਪਿੜ ਦੀ ਸਮਾਪਤੀ
ਬਟਾਲਾ, 15 ਅਪ੍ਰੈਲ 2025 : ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਪੰਜਾਬ ਵਲੋਂ ਚੇਤ ਮਹੀਨੇ ਦੀ ਸੰਗਰਾਂਦ ਤੋਂ ਮਹਾਰਾਜਾ ਰਣਜੀਤ ਸਿੰਘ ਦੀ ਤਾਜਪੋਸ਼ੀ ਅਤੇ ਵਿਸਾਖੀ ਮੇਲੇ ਨੂੰ ਸਮਰਪਿਤ ਰਵਾਇਤੀ ਭੰਗੜਾ ਕੋਚ ਤੇ ਕੌਂਸਲ ਪ੍ਰਧਾਨ ਪ੍ਰੋ. ਬਲਬੀਰ ਸਿੰਘ ਕੋਲਾ ਦੀ ਅਗਵਾਈ ਵਿਚ ਸੱਭਿਆਚਾਰਕ ਕੇਂਦਰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਆਰੰਭੇ ਰਵਾਇਤੀ ਭੰਗੜੇ ਦੇ ਪਿੜ ਦੀ ਸਮਾਪਤੀ ਕੀਤੀ ਗਈ। ਲਗਾਤਾਰ ਇਕ ਮਹੀਨਾ ਚੱਲੇ ਰਵਾਇਤੀ ਭੰਗੜੇ ਦੇ ਪਿੜ ਦੀ ਸਮਾਪਤੀ ਮੌਕੇ ਬੱਚਿਆਂ, ਨੌਜਵਾਨਾਂ ਤੇ....
ਮਜੀਠਾ ਦੇ ਪੈਟਰੋਲ ਪੰਪ 'ਤੇ ਗੋਲੀਬਾਰੀ, 1 ਦੀ ਮੌਤ, 2 ਗੰਭੀਰ ਜ਼ਖਮੀ
ਅੰਮ੍ਰਿਤਸਰ, 14 ਅਪਰੈਲ 2025 : ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਮਾਂਗਟ ਵਿੱਚ ਸਥਿਤ ਭਾਰਤ ਪੈਟਰੋਲੀਅਮ ਪੈਟਰੋਲ ਪੰਪ 'ਤੇ ਬੀਤੀ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਵਿੱਚ ਪੰਪ ਕਰਮਚਾਰੀ ਗੌਤਮ ਦੀ ਮੌਤ ਹੋ ਗਈ। ਕਿਹਾ ਜਾ ਰਿਹਾ ਹੈ ਕਿ ਉਸਦੀ ਛਾਤੀ ਵਿੱਚ ਗੋਲੀ ਲੱਗੀ ਸੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ। ਜਦੋਂ ਕਿ ਹੋਰ ਕਰਮਚਾਰੀ ਅਮਿਤ ਅਤੇ ਅਰਪਨ ਗੰਭੀਰ ਜ਼ਖਮੀ ਹੋ ਗਏ। ਮੌਕੇ 'ਤੇ ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਕੁਝ ਅਣਪਛਾਤੇ ਵਿਅਕਤੀ ਤੇਲ....
ਕੈਬਨਿਟ ਮੰਤਰੀ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਡਾ. ਭੀਮ ਰਾਓ ਅੰਬੇਦਕਰ ਦੀ 134ਵੀਂ ਜਯੰਤੀ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਪ੍ਰਧਾਨਗੀ ਕੀਤੀ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਕੈਬਨਿਟ ਵਿੱਚ ਅਨਸੂਚਿਤ ਜਾਤੀ ਨਾਲ ਸਬੰਧਿਤ 6 ਮੰਤਰੀ ਬਣੇ - ਕਟਾਰੂਚੱਕ ਰਾਜ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਫੰਡਾਂ ਦੀ ਸਮੇਂ ਸਿਰ ਵੰਡ ਨੂੰ ਯਕੀਨੀ ਬਣਾਇਆ ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਡਕਰ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ - ਕਟਾਰੂਚੱਕ ਗੁਰਦਾਸਪੁਰ, 14 ਅਪ੍ਰੈਲ 2025 : ਸੂਬੇ ਦੇ....
ਹੋਟਲਾਂ, ਰੈਸਟੋਰੈਂਟਾਂ, ਰੇੜੀਆਂ, ਢਾਬਿਆਂ, ਪੈਲੇਸਾਂ ਆਦਿ ਵਿੱਚ ਕੇਵਲ ਵਪਾਰਕ ਗੈਸ ਸਿਲੰਡਰਾਂ ਦੀ ਵਰਤੋਂ ਹੀ ਕੀਤੀ ਜਾਵੇ  : ਡੀ.ਐੱਫ਼.ਐੱਸ.ਸੀ.
ਗੁਰਦਾਸਪੁਰ, 14 ਅਪ੍ਰੈਲ 2025 : ਸ੍ਰੀ ਸੁਖਜਿੰਦਰ ਸਿੰਘ, ਜ਼ਿਲ੍ਹਾ ਕੰਟਰੋਲਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਗੁਰਦਾਸਪੁਰ ਨੇ ਕਿਹਾ ਹੈ ਕਿ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅਧੀਨ ਆਉਂਦੇ ਬਜ਼ਾਰਾਂ ਵਿੱਚ ਆਮ ਵੇਖਣ ਵਿੱਚ ਆਉਂਦਾ ਹੈ ਕਿ ਹੋਟਲਾਂ, ਰੈਸਟੋਰੈਂਟਾਂ, ਰੇੜੀਆਂ, ਢਾਬਿਆਂ, ਪੈਲੇਸਾਂ ਆਦਿ ਵਿੱਚ ਵਪਾਰਕ ਗੈਸ ਸਿਲੰਡਰਾਂ ਦੀ ਜਗ੍ਹਾ ਤੇ ਘਰੇਲੂ ਗੈਸ ਸਿਲੰਡਰਾਂ ਦੀ ਵਰਤੋਂ ਕੀਤੀ ਜਾ ਰਾਹੀਂ ਜੋ ਕਿ ਲਿਕਊਫਾਈਡ ਪੈਟਰੋਲੀਅਮ ਗੈਸ (ਰੈਗੂਲੇਸ਼ਨ ਆਫ਼ ਸਪਲਾਈ ਐਂਡ ਡਿਸਟ੍ਰੀਬਿਊਸ਼ਨ)....
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 91 ਲੱਖ ਰੁਪਏ, 5,000 ਅਮਰੀਕੀ ਡਾਲਰ ਅਤੇ 34 ਦਿਰਹਮ ਦੀ ਵੱਡੀ ਰਕਮ ਕੀਤੀ ਬਰਾਮਦ 
ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁੱਖ ਸਾਥੀ ਗੁਰਪਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ ਅੰਮ੍ਰਿਤਸਰ, 13 ਅਪ੍ਰੈਲ 2025 : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਮੁੱਖ ਹਵਾਲਾ ਸਾਥੀ ਗੁਰਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸਰਹੱਦ ਪਾਰ ਗੈਰ-ਕਾਨੂੰਨੀ ਨੈੱਟਵਰਕ ਦੇ ਵਿੱਤੀ ਸੰਚਾਲਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਸੀ। ਪੁਲਿਸ ਨੇ ਗੁਰਪਾਲ ਸਿੰਘ ਤੋਂ 91 ਲੱਖ ਰੁਪਏ, 5,000 ਅਮਰੀਕੀ ਡਾਲਰ ਅਤੇ 34 ਦਿਰਹਮ ਦੀ ਵੱਡੀ ਰਕਮ ਬਰਾਮਦ ਕੀਤੀ, ਜੋ ਕਿ....
ਵਿਧਾਇਕ ਸ਼ੈਰੀ ਕਲਸੀ ਵਲੋਂ ਪਿੰਡ ਨੌਸ਼ਹਿਰਾ ਮੱਝਾ ਸਿੰਘ ਵਿਖੇ 35 ਲੱਖ ਦੀ ਲਾਗਤ ਨਾਲ ਬਣਨ ਵਾਲੀ ਅੰਡਰ ਗਰਾਉਂਡ ਸੀਵਰੇਜ ਪਾਇਪ ਲਾਈਨ ਦਾ ਨੀਂਹ ਪੱਥਰ ਰੱਖਿਆਕਿਹਾ- ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਰਹੀ ਹੈ
ਨੌਸ਼ਹਿਰਾ ਮੱਝਾ ਸਿੰਘ, 13 ਅਪ੍ਰੈਲ 2025 : ਬਟਾਲਾ ਹਲਕੇ ਅੰਦਰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਵਿਕਾਸ ਪੱਖੋਂ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਇਹ ਪ੍ਰਗਟਾਵਾ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਨੌਸ਼ਹਿਰਾ ਮੱਝਾ ਸਿੰਘ ਵਿਖੇ ਮਸੀਹੀ ਮੁਹੱਲੇ ਅੰਦਰ ਕਰੀਬ 35 ਲੱਖ ਦੀ ਲਾਗਤ ਨਾਲ ਬਣਨ ਵਾਲੀ ਅੰਡਰ ਗਰਾਉਂਡ ਸੀਵਰੇਜ ਪਾਇਪ ਲਾਈਨ ਦਾ ਨੀਂਹ ਪੱਥਰ ਰੱਖਣ ਉਪਰੰਤ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਪਿੰਡ....
ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਪਿੰਡ ਮਾਣਕ ਦੇ ਕੇ ਪੰਚਾਇਤ ਨਾਲ ਹੋਏ ਰੂਬਰੂ
ਖਡੂਰ ਸਾਹਿਬ, 13 ਅਪ੍ਰੈਲ 2025 : ਅੱਜ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਪਿੰਡ ਮਾਣਕ ਦੇ ਕੇ ਦਾ ਦੌਰਾ ਕੀਤਾ। ਇਸ ਦੌਰਾਨ ਉਹ ਪਿੰਡ ਦੀ ਪੰਚਾਇਤ ਅਤੇ ਨਿਵਾਸੀਆਂ ਨਾਲ ਰੂਬਰੂ ਹੋਏ। ਪਿੰਡ ਵਾਸੀਆਂ ਨੇ ਆਪਣੀਆਂ ਮੁੱਖ ਸਮੱਸਿਆਵਾਂ ਜਿਵੇਂ ਕਿ ਛੱਪੜਾਂ ਦੀ ਸਫਾਈ, ਪੀਣ ਵਾਲੇ ਪਾਣੀ ਦੀ ਸਹੂਲਤ, ਸੜਕਾਂ ਦੀ ਮੁਰੰਮਤ, ਨੌਜਵਾਨਾਂ ਲਈ ਰੋਜ਼ਗਾਰ ਅਤੇ ਖੇਤੀਬਾੜੀ ਸੰਬੰਧੀ ਮੁੱਦਿਆਂ ਬਾਰੇ ਜਾਣਕਾਰੀ ਦਿੱਤੀ। ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਕੋਲ ਦਰਿਆ....
ਗੁਰਪਤਵੰਤ ਪੰਨੂ ਵਾਰ-ਵਾਰ ਦੇਸ਼ ਨੂੰ ਦਿੰਦਾ ਹੈ ਚੁਣੌਤੀ, ਹੁਣ ਉਸ ਨੂੰ ਸਬਕ ਸਿਖਾਉਣਾ ਬਹੁਤ ਜ਼ਰੂਰੀ : ਕਟਾਰੂਚੱਕ 
ਕਿਹਾ - 14 ਤਰੀਕ ਨੂੰ ਪੰਨੂ ਨੂੰ ਪਤਾ ਲੱਗ ਜਾਵੇਗਾ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਬਾਬਾ ਸਾਹਿਬ ਲਈ ਕਿੰਨਾ ਪਿਆਰ ਹੈ ਪਠਾਨਕੋਟ, 12 ਅਪ੍ਰੈਲ 2025 : ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ 'ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਨੂ ਅਕਸਰ ਵਿਦੇਸ਼ੀ ਧਰਤੀ ਤੋਂ ਦੇਸ਼ ਨੂੰ ਚੁਣੌਤੀ ਦੇਣ ਵਾਲੇ ਬਿਆਨ ਦਿੰਦਾ ਹੈ। ਉਸਨੂੰ ਸਬਕ ਸਿਖਾਉਣਾ....
ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 12 ਅਪ੍ਰੈਲ 2025 : ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਦਿਵੇਦੀ,ਪਰਿਵਾਰਕ ਮੈਂਬਰ ਅਤੇ ਮੇਜ਼ਰ ਜਨਰਲ ਸ੍ਰੀ ਕਾਰਤਿਕ ਸੀ ਸ਼ਦਰੀ ਵੀ ਮੌਜੂਦ ਸਨ। ਜਨਰਲ ਸ੍ਰੀ ਉਪੇਂਦਰ ਦਿਵੇਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ, ਸਿੱਖ....