ਫਸਲਾਂ ਦੀ ਰਹਿੰਦ ਖੂੰਹਦ ਨੂੰ ਜਮੀਨ ਵਿੱਚ ਮਿਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ : ਡਾ ਹਰਪਾਲ ਸਿੰਘ ਪੰਨੂ ਤਰਨ ਤਾਰਨ, 14 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਦੇ ਦਿਸ਼ਾ ਨਿਰਦੇਸ਼ ਤਹਿਤ ਸੂਚਨਾ, ਸਿੱਖਿਆ ਅਤੇ ਪਸਾਰ ਗਤੀਵਿਧੀਆਂ ਅਨੁਸਾਰ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ, ਇਸ ਦੀ ਸੁਚੱਜੀ ਸਾਂਭ ਸੰਭਾਲ ਅਤੇ ਅੰਤਰਰਾਸ਼ਟਰੀ ਪੱਧਰ ਤੇ ਮਨਾਏ ਜਾ ਰਹੇ ਆਫ਼ਤ ਘਟਾਉਣ ਦਿਵਸ ਸਬੰਧੀ ਜਾਣਕਾਰੀ ਦੇਣ....
ਮਾਝਾ

ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਕੀਤੀ ਅਪੀਲ ਬਟਾਲਾ, 14 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ, ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਵਲੋਂ ਪਰਾਲੀ ਨਾ ਸਾੜਨ ਅਤੇ ਪਰਾਲੀ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਮੰਤਵ ਨਾਲ ਜਾਗਰੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਅੱਜ ਬਲਾਕ ਕਾਦੀਆਂ ਦੇ ਪਿੰਡਾਂ ਮਨਸੂਰ ਕੇ, ਨਾਥਪੁਰ , ਰਾਮਪੁਰ,ਚੀਮਾ, ਭਿੱਟੇਵੱਡ,ਥਿੰਦ,ਧਾਰੀਵਾਲ,ਦੁਨੀਆ ਸੰਧੂ ਅਤੇ ਗਰੰਥਗੜ ਪਹੁੰਚੀਆਂ ਤੇ ਲੋਕਾਂ/ਕਿਸਾਨਾਂ ਨੂੰ ਜਾਗਰੂਕ....

ਅੰਮ੍ਰਿਤਸਰ, 13 ਅਕਤੂਬਰ 2024 : ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਵਿਖੇ ਅਕੀਦਤ ਭੇਂਟ ਕਰਨ ਉਪਰੰਤ ਮੁੱਖ ਸਕੱਤਰ ਸ੍ਰੀ ਸਿਨਹਾ ਨੇ ਪਵਿੱਤਰ ਅਸਥਾਨ ਦੁਆਲੇ ਪਰਿਕਰਮਾ ਕੀਤੀ ਅਤੇ ਰੱਬੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ। ਇਸ ਉਪਰੰਤ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਦਫ਼ਤਰ ਵਿਖੇ ਸਨਮਾਨਤ ਕੀਤਾ ਗਿਆ।ਦੁਰਗਿਆਣਾ ਮੰਦਿਰ ਵਿਖੇ ਨਤਮਸਤਕ ਹੋਣ ਉਪਰੰਤ ਮੰਦਿਰ....

ਚੰਡੀਗੜ੍ਹ/ਅੰਮ੍ਰਿਤਸਰ, 12 ਅਕਤੂਬਰ 2024 : ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਇੱਕ ਮਾਰੂਤੀ ਬਲੇਨੋ ਕਾਰ 'ਚੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।....

ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਸੱਦਾ ਗੁਰਦਾਸਪੁਰ, 12 ਅਕਤੂਬਰ 2024 : ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਰੁਝਾਨ ਨੂੰ ਰੋਕਣ ਲਈ ਪਰਾਲੀ ਦੀਆਂ ਗੱਠਾਂ ਬੰਨਣ ਵਾਲੇ ਬੇਲਰ ਅਹਿਮ ਭੂਮਿਕਾ ਨਿਭਾ ਰਹੇ ਹਨ। ਗੁਰਦਾਸਪੁਰ ਜਿਲ੍ਹੇ ਵਿਚ ਇਸ ਸਮੇਂ ਲਗਭਗ 60 ਬੇਲਰ ਚੱਲ ਰਹੇ ਹਨ ਜੋ ਕਿ ਝੋਨੇ ਦੀ ਕਟਾਈ ਪਿੱਛੋਂ ਬਚੀ ਪਰਾਲੀ ਨੂੰ ਇਕੱਠਾ ਕਰਕੇ ਗੱਠਾਂ ਬੰਨ੍ਹ ਦਿੰਦਾ ਹੈ, ਜਿਸਨੂੰ ਅਸਾਨੀ ਨਾਲ ਖੇਤਾਂ ਵਿਚ ਬਾਹਰ ਲਿਜਾਕੇ ਡੰਪ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ, ਸ੍ਰੀ ਉਮਾ....

ਬਟਾਲਾ, 12 ਅਕਤੂਬਰ 2024 : ਸ਼੍ਰੀ ਹਰਗੋਬਿੰਦਪੁਰ ਸਾਹਿਬ ਬਲਾਕ ਦੇ ਪਿੰਡ ਨਵਾਂ ਬੱਲੜਵਾਲ , ਭੱਟੀਵਾਲ ,ਘੁਮਾਣ ਵਿਖੇ ਸਿਵਲ ਤੇ ਪੁਲਿਸ ਦੀ ਸਾਂਝੀ ਟੀਮ ਵਲੋਂ ਦੋਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਦੀ ਅਪੀਲ ਕੀਤੀ। ਇਸ ਸਬੰਧੀ ਗੱਲ ਕਰਦਿਆਂ ਨਾਇਬ ਤਹਸੀਲਦਾਰ ਸ੍ਰੀ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਲਗਾਤਾਰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਪਰਾਲੀ ਪਰਬੰਧਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ....

ਕੈਬਨਿਟ ਮੰਤਰੀ ਈ:ਟੀ:ਓ ਨੇ ਜੰਡਿਆਲਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ ਅੰਮ੍ਰਿਤਸਰ 11 ਅਕਤੂਬਰ 2024 : ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਖਰੀਦ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਹੀਂ ਆਉਣ ਦੇਵੇਗੀ ਅਤੇ 24 ਘੰਟੇ ਦੇ ਅੰਦਰ –ਅੰਦਰ ਕਿਸਾਨਾਂ ਦੇ ਝੋਨੇ ਦੀ ਅਦਾਇਗੀ ਕਰਨੀ ਯਕੀਨੀ ਬਣਾਈ ਜਾਵੇਗੀ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ:ਟੀ:ਓ ਨੇ ਜੰਡਿਆਲਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਉਪਰੰਤ ਕੀਤਾ। ਉਨ੍ਹਾਂ ਦੱਸਿਆ....

ਪਿੰਡ ਮਲਕਪੁਰ ਅਤੇ ਕਾਲੀਆਂ ਵਿਖੇ ਕਿਸਾਨਾਂ ਨੂੰ ਮਿਲ ਕੇ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ ਬਟਾਲਾ, 11 ਅਕਤੂਬਰ 2024 : ਸ੍ਰੀ ਉਮਾ ਸ਼ੰਕਰ ਗੁਪਤਾ, ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨ ਦੇ ਨਾਲ ਪਰਾਲੀ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਸ ਚਲਦੇ ਅੱਜ ਬਟਾਲਾ ਬਲਾਕ ਦੇ ਪਿੰਡ ਮਲਕਪੁਰ ਅਤੇ ਕਾਲੀਆਂ ਵਿਖੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਨਾਇਬ ਤਹਿਸੀਲਦਾਰ ਬਟਾਲਾ, ਸ਼੍ਰੀ....

ਬਟਾਲਾ, 11 ਅਕਤੂਬਰ 2024 : ਡੀ.ਐੱਸ.ਪੀ. ਫਤਿਹਗੜ੍ਹ ਚੂੜੀਆਂ, ਸ਼੍ਰੀ ਵਿਪਨ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਹੈ ਕਿ ਜਸਮੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕੋਟ ਜੋਗਰਾਜ, ਥਾਣਾ ਕਾਹਨੂੰਵਾਨ ਹਾਲ ਵਾਸੀ ਪਿੰਡ ਹਸਨਪੁਰ ਕਲਾਂ ਥਾਣਾ ਸਦਰ ਬਟਾਲਾ (ਪੰਜਾਬ) 8 ਸਤੰਬਰ 2024 ਨੂੰ ਪਿੰਡ ਹਸਨਪੁਰ ਕਲਾਂ ਤੋ ਬਟਾਲਾ ਗਿਆ ਸੀ ਜੋ ਅੱਜ ਤੱਕ ਘਰ ਵਾਪਿਸ ਨਹੀ ਆਇਆ ਹੈ। ਪੁਲਿਸ ਪ੍ਰਸ਼ਾਸਨ ਹਰ ਸੰਭਵ ਤਰੀਕੇ ਨਾਲ ਜਸਮੀਤ ਸਿੰਘ ਉਕਤ ਦੀ ਭਾਲ ਕਰ ਰਿਹਾ ਹੈ। ਡੀ.ਐੱਸ.ਪੀ. ਸ਼੍ਰੀ ਵਿਪਨ ਕੁਮਾਰ ਨੇ ਦੱਸਿਆ....

ਸਾਹਿਤਕਾਰਾਂ/ਲੇਖਕਾਂ ਦੀ ਡਾਇਰੈਕਟਰੀ ਦਾ ਕਾਰਜ ਅੰਤਿਮ ਪੜਾਅ 'ਤੇ ਤਰਨ ਤਾਰਨ 11 ਅਕਤੂਬਰ 2024 : ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਵਿਧਾਵਾਂ ਦੇ ਲੇਖਕਾਂ ਦੇ ਵੇਰਵੇ ਇਕੱਤਰ ਕਰਕੇ ਡਾਇਰੈਕਟਰੀ ਤਿਆਰ ਕੀਤੀ ਜਾ ਰਹੀ ਹੈ । ਇਸ ਡਾਇਰੈਕਟਰੀ ਦਾ ਕਾਰਜ ਅੰਤਿਮ ਪੜਾਅ 'ਤੇ ਹੈ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ, ਤਾਰਨ ਤਾਰਨ ਡਾ. ਜਗਦੀਪ ਸਿੰਘ ਸੰਧੂ ਨੇ ਦੱਸਿਆ ਕੇ ਜ਼ਿਲ੍ਹਾ ਤਾਰਨ ਤਾਰਨ ਦੇ ਸਾਹਿਤਕਾਰਾਂ/ਲੇਖਕਾਂ ਤੋਂ ਉਹਨਾਂ ਦੇ ਸਾਰੇ ਨਿੱਜੀ ਅਤੇ ਸਾਹਿਤਿਕ....

ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਵੇਚਣ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਿਲ ਮੰਡੀਆਂ ਵਿੱਚ ਝੋਨੇ ਦੀ ਫਸਲ ਸੁਕਾ ਕੇ ਲਿਆਉਣ ਦੀ ਕਿਸਾਨਾਂ ਨੂੰ ਕੀਤੀ ਅਪੀਲ ਤਰਨ ਤਾਰਨ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਬੰਧਿਤ ਅਧਿਕਾਰੀਆਂ ਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ....

ਪ੍ਰਦੂਸ਼ਣ ਘੱਟ ਹੋਣ ਨਾਲ ਸਿਹਤ ਸਬੰਧੀ ਸਮੱਸਿਆਵਾਂ ਘੱਟਣਗੀਆਂ- ਡਾਕਟਰ ਆਸ਼ੀਸ਼ ਗੁਪਤਾ ਨਰੋਈ ਸੋਚ ਪੈਦਾ ਕਰਨ ਲਈ ਸਿਹਤ ਕਰਮੀ ਵੀ ਸਹਿਯੋਗ ਦੇਣ- ਡਾ. ਭੁਪਿੰਦਰ ਸਿੰਘ ਏਓ ਪੱਟੀ, (ਤਰਨ ਤਾਰਨ), 11 ਅਕਤੂਬਰ 2024 : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਮਵੀਰ ਸਿੰਘ ਆਈ ਏ ਐਸ ਅਤੇ ਮੁੱਖ ਖੇਤੀਬਾੜੀ ਅਫਸਰ ਤਰਨ ਤਰਨ ਡਾ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੂਚਨਾ, ਸਿੱਖਿਆ ਅਤੇ ਪ੍ਰਸਾਰ ਗਤੀਵਿਧੀਆਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਦੇ ਅਧਿਕਾਰੀਆਂ ਨੇ ਸਿਵਲ....

ਪਠਾਨਕੋਟ, 11 ਅਕਤੂਬਰ 2024 : ਭਾਸ਼ਾ ਵਿਭਾਗ, ਪੰਜਾਬ ਦੀ ਯੋਗ ਰਹਿਨੁਮਾਈ ਹੇਠ ਭਾਸ਼ਾਵਾਂ ਦੇ ਵਿਕਾਸ ਲਈ ਹਰ ਸਾਲ ਭਾਸ਼ਾ ਵਿਭਾਗ, ਪੰਜਾਬ ਵਲੋਂ ਸਰਵੋਤਮ ਪੁਸਤਕਾਂ ਦੇ ਲੇਖਕਾਂ ਨੂੰ ਪੁਰਸਕਾਰ ਦਿੱਤੇ ਜਾਂਦੇ ਹਨ। ਪੰਜਾਬੀ ਭਾਸ਼ਾ ਦੇ ਲੇਖਕਾਂ ਨੂੰ ਪੁਰਸਕਾਰ ਦੇਣ ਦੇ ਨਾਲ ਨਾਲ ਹਿੰਦੀ, ਸੰਸਕ੍ਰਿਤ ਅਤੇ ਉਰਦੂ ਭਾਸ਼ਾਵਾਂ ਦੇ ਵਿਕਾਸ ਲਈ ਵੀ ਪੁਰਸਕਾਰ ਦਿੱਤੇ ਜਾਂਦੇ ਹਨ। ਇਸੇ ਕੜੀ ਤਹਿਤ 2022 ਵਿੱਚ ਛਪੀਆਂ ਹਿੰਦੀ ਪੁਸਤਕਾਂ ਦੇ ਪੁਰਸਕਾਰਾਂ ਦੀ ਘੋਸ਼ਣਾ ਮਾਣਯੋਗ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ....

ਡੇਰਾ ਬਾਬਾ ਨਾਨਕ, 11 ਅਕਤੂਬਰ 2024 : ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀਆਂ ਹਦਾਇਤਾਂ ਤਹਿਤ ਜਿਲ੍ਹੇ ਭਰ ਵਿੱਚ ਪਰਾਲੀ ਪ੍ਰਬੰਧਨ ਤੇ ਪਰਾਲੀ ਨਾ ਸਾੜਨ ਦੀ ਮੁਹਿੰਮ ਤੇਜ਼ੀ ਨਾਲ ਚੱਲ ਰਹੀ ਹੈ, ਜਿਸ ਦੇ ਚੱਲਦਿਆਂ ਬਹਿਲੋਲਪੁਰ, ਚਾਂਕਾਵਾਲੀ, ਖੁਸ਼ਹਾਲਪੁਰ, ਰਾਮਪੁਰ ਅਤੇ ਘੁਮਾਣ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਮਹੁੱਈਆ ਕਰਵਾਉਣ ਤੇ ਪਰਾਲੀ ਨਾ ਸਾੜਨ ਬਾਰੇ ਮੀਟਿੰਗ ਕੀਤੀ ਗਈ। ਸ੍ਰੀ ਰਾਜਪਾਲ ਸਿੰਘ ਸੇਖੋਂ, ਐਸ.ਡੀ.ਐਮ. ਡੇਰਾ ਬਾਬਾ ਨਾਨਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ....

ਦਾਣਾ ਮੰਡੀ ਸਿੱਧਵਾਂ ਅਤੇ ਪਿੰਡ ਮਾਨ ਪਹੁੰਚ ਕੇ ਕਿਸਾਨਾਂ ਤੇ ਆੜਤੀਆ ਨਾਲ ਕੀਤੀ ਗੱਲਬਾਤ ਗੁਰਦਾਸਪੁਰ,11 ਅਕਤੂਬਰ 2024 : ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀਆਂ ਹਦਾਇਤਾਂ ਮੁਤਾਬਕ ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਖੁਲਰ, ਕਾਨੂੰਗੋ ਹਲਕਾ ਸੁਰਜੀਤ ਸਿੰਘ ਸੈਣੀ ਪਟਵਾਰੀ ਤਰਲੋਕ ਸਿੰਘ ਨੇ ਝੋਨੇ ਦੀ ਖਰੀਦ ਸਬੰਧੀ ਅਨਾਜ ਮੰਡੀ ਸਿੱਧਵਾਂ ਵਿੱਚ ਮੁਆਇਨਾ ਕੀਤਾ ਗਿਆ। ਤਹਿਸੀਲਦਾਰ ਗੁਰਦਾਸਪੁਰ ਨੇ ਦੱਸਿਆ ਕਿ ਇਸ ਮੌਕੇ ਕਿਸਾਨਾਂ ਅਤੇ ਆੜਤੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਸੁਣਿਆ ਗਿਆ....