ਮੁੱਖ ਮੰਤਰੀ ਮਾਨ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ 'ਤੇ ਪੰਜਾਬੀਆਂ ਨੂੰ ਦਿੱਤੀ ਵਧਾਈ: ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਪਟਿਆਲਾ, 13 ਅਪਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਦੁਨੀਆ ਭਰ ਦੇ ਪੰਜਾਬੀਆਂ ਨੂੰ ਪੰਜਾਬ, ਪੰਜਾਬੀਅਤ ਅਤੇ ਅਨੇਕਤਾ ਵਿੱਚ ਏਕਤਾ ਦੇ ਪ੍ਰਤੀਕ 'ਖਾਲਸਾ ਪੰਥ ਦੇ ਸਾਜਨਾ ਦਿਵਸ' ਅਤੇ 'ਵਿਸਾਖੀ' ਦੇ ਪਵਿੱਤਰ ਮੌਕੇ 'ਤੇ ਵਧਾਈ ਦਿੱਤੀ। ਇੱਥੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਅਕੀਦਤ ਭੇਟ ਕਰਨ ਪੁੱਜੇ ਮੁੱਖ ਮੰਤਰੀ ਨੇ....
ਮਾਲਵਾ

ਤਲਵੰਡੀ ਸਾਬੋ, 13 ਅਪ੍ਰੈਲ 2025 : ਅੱਜ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਵਿੱਤਰ ਦਿਹਾੜੇ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੀ ਪਵਿੱਤਰ ਧਰਤੀ ‘ਤੇ ਵਿਸ਼ਾਲ ਕਾਨਫਰੰਸ ਕੀਤੀ ਗਈ । ਇਸ ਮੌਕੇ ਸੰਗਤ ਦਾ ਠਾਠਾਂ ਮਾਰਦਾ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਵਰਕਰਾਂ ਨੇ ਫੈਸਲਾ ਕੀਤਾ ਹੈ ਕਿ ਉਹ 2027 ਵਿਚ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਂਦਾ ਜਾਵੇਗਾ ਅਤੇ ਸਪਸ਼ਟ ਕੀਤਾ ਕਿ ਇਕ....

ਫਿਰੋਜ਼ਪੁਰ, 13 ਅਪ੍ਰੈਲ 2025 : ਕਾਊਂਟਰ ਇੰਟੈਲੀਜੈਂਸ, ਫਿਰੋਜ਼ਪੁਰ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਰਮਨੀ-ਅਧਾਰਤ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿੱਲੋਂ, ਜੋ ਕਿ ਗੋਲਡੀ ਬਰਾੜ-ਲਾਰੈਂਸ ਬਿਸ਼ਨੋਈ ਗੈਂਗ ਦਾ ਕਰੀਬੀ ਸਾਥੀ ਹੈ, ਦੁਆਰਾ ਸੰਚਾਲਿਤ ਅੱਤਵਾਦੀ ਮਾਡਿਊਲ ਦੇ ਮੁੱਖ ਸੰਚਾਲਕਾਂ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਪਾਕਿਸਤਾਨ ਦੀ ISI ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਡੀਜੀਪੀ....

ਸ੍ਰੀ ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ਼ ਲਾਅ ਨੇ ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਮੱਠੀ ਵਿੱਚ ਇੱਕ ਕਾਨੂੰਨੀ ਸਾਖਰਤਾ ਕੈਂਪ ਦਾ ਆਯੋਜਨ ਕੀਤਾ ਜਿਸ ਵਿੱਚ ਬੁਨਿਆਦੀ ਕਾਨੂੰਨੀ ਅਧਿਕਾਰਾਂ, ਨਿਆਂ ਤੱਕ ਪਹੁੰਚ ਅਤੇ ਸਰਕਾਰੀ ਯੋਜਨਾਵਾਂ 'ਤੇ ਧਿਆਨ ਕੇਂਦਰਿਤ ਕੀਤਾ ਗਿਆ। ਇਸ ਪਹਿਲਕਦਮੀ ਦਾ ਉਦੇਸ਼ ਪਿੰਡ ਵਾਸੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਕਾਨੂੰਨੀ ਅਧਿਕਾਰਾਂ ਅਤੇ ਨਿਆਂ ਪ੍ਰਾਪਤ ਕਰਨ....

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ 2025 : ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੇ ਨਾੜ ਅਤੇ ਨਾੜ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਵਾਤਾਵਰਣ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ। ਇਹ ਹੁਕਮ 31 ਮਈ 2025 ਤੱਕ ਲਾਗੂ ਰਹਿਣਗੇ ਅਤੇ ਇਹਨਾ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ....

ਸ੍ਰੀ ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਪਿੰਡ ਪਹੇੜੀ ਵਿੱਚ "ਯੁੱਧ ਨਸ਼ਿਆ ਵਿਰੁੱਧ" ਮੁਹਿੰਮ ਤਹਿਤ ਆਂਗਨਵਾੜੀ ਵਰਕਰਜ਼ ਹਰਪਿੰਦਰ ਕੌਰ ਅਤੇ ਸਤਿਆ ਦੇਵੀ ਵੱਲੋਂ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ, ਸ਼੍ਰੀਮਤੀ ਹਰਜੀਤ ਕੌਰ ਦੀ ਅਗਵਾਈ ਵਿੱਚ ਪਿੰਡ ਦੇ ਬੱਚਿਆਂ ਤੋਂ ਨੁੱਕੜ ਨਾਟਕ ਤਿਆਰ ਕਰਵਾ ਕੇ ਪੇਸ਼ ਕੀਤਾ ਗਿਆ, ਜਿਸ ਦਾ ਬੱਚਿਆਂ ਵੱਲੋਂ ਸ਼ਾਨਦਾਰ ਮੰਚਨ ਕੀਤਾ ਗਿਆ। ਸਮਾਜਕ ਅਤੇ ਸੱਭਿਆਚਾਰਕ ਜ਼ਿੰਮੇਵਾਰੀ ਨੂੰ ਨਿਭਾਉਂਦਿਆਂ, ਬੱਚਿਆਂ ਨੇ ਅਦਾਕਾਰੀ ਰਾਹੀਂ ਨਸ਼ਿਆਂ ਦੀ ਮਾਰ....

ਚੰਡੀਗੜ੍ਹ ਵਿੱਚ ਭੁਪੇਸ਼ ਬੁਘੇਲ ਅਤੇ ਰਾਜਾ ਵੜਿੰਗ ਨਾਲ ਮਿਲਣੀ ਸਮੇਂ ਓ.ਬੀ.ਸੀ ਨੂੰ ਪ੍ਰਤੀਨਿੱਧਤਾ ਦੇਣ ਬਾਰੇ ਬਾਵਾ ਨੇ ਵਿਚਾਰ ਚਰਚਾ ਕੀਤੀ ਲੁਧਿਆਣਾ 12 ਅਪ੍ਰੈਲ 2025 : ਅਹਿਮਦਾਬਾਦ ਗੁਜਰਾਤ ਵਿੱਚ ਕੁੱਲ ਹਿੰਦ ਕਾਂਗਰਸ ਦੇ 8 ਅਤੇ 9 ਅਪ੍ਰੈਲ ਦੇ ਸੈਸ਼ਨ ਵਿੱਚ ਹਿੱਸਾ ਲੈ ਕੇ ਪਰਤੇ ਏ.ਆਈ.ਸੀ.ਸੀ ਦੇ ਕੋਆਰਡੀਨੇਟਰ ਓ.ਬੀ.ਸੀ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਕ੍ਰਿਸ਼ਨ ਕੁਮਾਰ ਬਾਵਾ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਨਗਰੀ ਸਾਬਰਮਤੀ ਆਸ਼ਰਮ (ਗਾਂਧੀ....

ਪਟਿਆਲਾ, 12 ਅਪ੍ਰੈਲ, 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਨੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਕਣਕ ਦੀਆਂ ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਤੇ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ। ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਕਿਸਾਨਾਂ ਨੂੰ ਅੱਗ ਦੇ ਖ਼ਤਰਿਆਂ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਪਹਿਲ ਦਾ ਉਦੇਸ਼....

ਐਸਏਐਸ ਨਗਰ, 12 ਅਪ੍ਰੈਲ 2025 : ਐਸਏਐਸ ਨਗਰ ਪੁਲਿਸ ਨੇ ਡੇਰਾ-ਬੱਸੀ ਦੇ ਲਾਲੜੂ ਵਿੱਚ ਇੱਕ ਸੰਖੇਪ ਗੋਲੀਬਾਰੀ ਤੋਂ ਬਾਅਦ ਵਿਦੇਸ਼ੀ-ਅਧਾਰਤ ਅੱਤਵਾਦੀ ਗੋਲਡੀ ਬਰਾੜ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਮੁਲਜ਼ਮਾਂ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਕਰਦੇ ਹੋਏ ਪੁਲਿਸ ਪਾਰਟੀ 'ਤੇ ਗੋਲੀਬਾਰੀ ਕੀਤੀ। ਹਾਲਾਂਕਿ, ਪੁਲਿਸ ਟੀਮ ਨੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਕਾਬੂ ਕਰ ਲਿਆ। ਗੋਲੀਬਾਰੀ ਦੌਰਾਨ ਇੱਕ ਸ਼ੱਕੀ ਜ਼ਖਮੀ ਹੋ ਗਿਆ ਅਤੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਗਰੀਨ ਫੀਲਡਜ਼ ਸਕੂਲ ਸਰਹਿੰਦ ਵਿਖੇ ਚੇਅਰਮੈਨ ਸ. ਦੀਦਾਰ ਸਿੰਘ ਭੱਟੀ ਜੀ ਦੀ ਅਗਵਾਈ ਹੇਠ ਪ੍ਰਿੰ. ਡਾ. ਸ਼ਾਲੂ ਰੰਧਾਵਾ ਜੀ ਨੇ ਸਕੂਲ ਵਿੱਚ ਹਨੂੰਮਾਨ ਜਯੰਤੀ, ਵਿਸਾਖੀ ਅਤੇ ਡਾ. ਬੀ . ਆਰ . ਅੰਬੇਦਕਰ ਜੀ ਦਾ ਜਨਮ ਦਿਵਸ ਮਨਾਇਆ ਹਨੂੰਮਾਨ ਜਯੰਤੀ ਦੇ ਮੌਕੇ ਤੇ ਸਕੂਲੀ ਬੱਚਿਆਂ ਨੇ ਹਨੂੰਮਾਨ ਚਾਲੀਸਾ ਗਾਈ ਗਈ ।ਵਿਸਾਖੀ ਦੇ ਤਿਉਹਾਰ ਦੇ ਮੌਕੇ ਤੇ ਬੱਚੇ ਤੇ ਅਧਿਆਪਕ ਪੰਜਾਬੀ ਪਹਿਰਾਵੇ ਵਿੱਚ ਆਏ ਸਨ। ਸਕੂਲੀ ਬੱਚਿਆਂ ਨੇ ਭੰਗੜੇ ਪਾਏ....

ਪੀ.ਏ.ਯੂ. ਵਿੱਚ ਹੋਈ ਸਰਕਾਰ ਕਿਸਾਨ ਮਿਲਣੀ ਵਿੱਚ ਪਾਣੀ ਸੰਭਾਲ ਤਕਨੀਕਾਂ ਬਾਰੇ ਵਿਚਾਰਾਂ ਹੋਈਆਂ ਲੁਧਿਆਣਾ 12 ਅਪ੍ਰੈਲ, 2025 : ਅੱਜ ਪੀ.ਏ.ਯੂ. ਦੇ ਡਾ ਮਨਮੋਹਨ ਸਿੰਘ ਆਡੀਟੋਰੀਅਮ ਵਿਚ ਸਰਕਾਰ ਕਿਸਾਨ ਮਿਲਣੀ ਕਰਵਾਈ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਸ ਮਿਲਣੀ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮਿਲਣੀ ਦੀ ਪ੍ਰਧਾਨਗੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ। ਉਨਾਂ ਨਾਲ ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ....

ਸ੍ਰੀ ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਕਿਸੇ ਵੀ ਥਾਂ ਤੇ ਅੱਗ ਲੱਗਣ ਦੀ ਹਾਲਤ ਵਿੱਚ ਬਹੁਤ ਸਾਰਾ ਜਾਨੀ ਤੇ ਮਾਲੀ ਨੁਕਸਾਨ ਹੋ ਸਕਦਾ ਹੈ, ਦਫਤਰਾਂ , ਹਸਪਤਾਲਾਂ ਜਾਂ ਹੋਰ ਥਾਵਾਂ ਤੇ ਅੱਗ ਬੁਝਾਊ ਜੰਤਰ ਲੱਗੇ ਹੋਣ ਦੇ ਬਾਵਜੂਦ ਵੀ ਜੇਕਰ ਵਿਅਕਤੀ ਨੂੰ ਇਸ ਦਾ ਇਸਤੇਮਾਲ ਕਰਨਾ ਨਹੀ ਆਉਂਦਾ ਤਾਂ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਦਾ ,ਇਸ ਲਈ ਹਰ ਵਿਅਕਤੀ ਨੂੰ ਫਾਇਰ ਸੇਫਟੀ ਸਬੰਧੀ ਜਾਣਕਾਰੀ ਹੋਣੀ ਅਤੀ ਜਰੂਰੀ ਹੁੰਦੀ ਹੈ ਅਤੇ ਅੱਗ ਬੁਝਾਊ ਯੰਤਰ ਸੰਸਥਾਵਾਂ ਅੰਦਰ ਚਾਲੂ ਹਾਲਤ....

ਸ੍ਰੀ ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਨੇ 15 ਅਪ੍ਰੈਲ, 2025 ਨੂੰ ਹੋਣ ਵਾਲੇ ਆਪਣੇ ਕਰੀਅਰ ਮੇਲੇ 2025 ਦਾ ਅੱਜ ਪੋਸਟਰ ਜਾਰੀ ਕੀਤਾ। ਕਰੀਅਰ ਮੇਲਾ ਇੰਜੀਨੀਅਰਿੰਗ, ਵਣਜ ਅਤੇ ਪ੍ਰਬੰਧਨ, ਵਿਗਿਆਨ, ਆਰਟਸ, ਕਾਨੂੰਨ ਅਤੇ ਸਿੱਖਿਆ ਸਮੇਤ ਵੱਖ-ਵੱਖ ਵਿਸ਼ਿਆਂ ਦੇ 2024 ਅਤੇ 2025 ਬੈਚਾਂ ਦੇ ਵਿਦਿਆਰਥੀਆਂ ਲਈ ਆਯੋਜਿਤ ਕੀਤਾ ਗਿਆ ਹੈ। ਯੋਗ ਭਾਗੀਦਾਰਾਂ ਵਿੱਚ ਬੀ.ਟੈਕ, ਬੀ.ਐਸ.ਸੀ., ਐਮ.ਐਸ.ਸੀ., ਐਮ.ਸੀ.ਏ....

ਸ੍ਰੀ ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫਤਿਹਗੜ੍ਹ ਸਾਹਿਬ ਦੇ ਕੈਮਿਸਟਰੀ ਵਿਭਾਗ ਦੇ ਗ੍ਰੈਜੂਏਸ਼ਨ ਅਤੇ ਮਾਸਟਰ ਪੱਧਰ ਦੇ ਵਿਦਿਆਰਥੀਆਂ ਨੇ 3 ਅਪ੍ਰੈਲ, 2025 ਨੂੰ ਆਪਣੇ ਉਦਯੋਗਿਕ ਐਕਸਪੋਜ਼ਰ ਪ੍ਰੋਗਰਾਮ ਦੇ ਹਿੱਸੇ ਵਜੋਂ ਫੋਕਲ ਪੁਆਇੰਟ, ਮੰਡੀ ਗੋਬਿੰਦਗੜ੍ਹ ਵਿਖੇ ਸਥਿਤ ਚਾਣਕਿਆ ਡੇਅਰੀ (ਐਚ. ਐਫ. ਸੁਪਰ) ਦਾ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਡੇਅਰੀ ਉਤਪਾਦਨ, ਪ੍ਰੋਸੈਸਿੰਗ ਅਤੇ ਇੱਕ ਆਧੁਨਿਕ....

ਪੰਜਾਬ ਸਿੱਖਿਆ ਕ੍ਰਾਂਤੀ" ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖਲੇ ਵਿੱਚ ਭਾਰੀ ਵਾਧਾ ਹੋਇਆ ਹੈ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ ਮੰਤਰੀ ਸੌਂਦ ਵੱਲੋਂ ਹਲਕਾ ਖੰਨਾ ਦੇ 5 ਸਰਕਾਰੀ ਸਕੂਲਾਂ ਵਿਚ 24.92 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਖੰਨਾ ਹਲਕੇ ਦੇ ਸਕੂਲਾਂ ਵਿੱਚ ਪਿਛਲੇ ਦਿਨਾਂ ਦੌਰਾਨ ਅਤੇ ਅੱਜ ਤੱਕ ਕਰੀਬ 4 ਕਰੋੜ ਰੁਪਏ ਦੇ ਹੋਏ ਵਿਕਾਸ ਕਾਰਜਾਂ ਦਾ ਕੀਤਾ ਜਾ ਚੁੱਕਾ ਹੈ ਉਦਘਾਟਨ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਤਹਿਤ ਪੰਜਾਬ....