ਮਾਲਵਾ

ਪੁਲਿਸ ਕਮਿਸ਼ਨਰ ਨੇ ਸਰਾਭਾ ਨਗਰ ਪੁਲਿਸ ਸਟੇਸ਼ਨ ਅਤੇ ਸਾਈਬਰ ਸੈੱਲ ਦਾ ਅਚਨਚੇਤ ਨਿਰੀਖਣ ਕੀਤਾ
ਬਜ਼ੁਰਗਾਂ ਅਤੇ ਔਰਤਾਂ ਪ੍ਰਤੀ ਸੰਵੇਦਨਸ਼ੀਲਤਾ ਦੀ ਅਪੀਲ ਕੀਤੀ, ਸਫਾਈ ਅਤੇ ਜਨਤਕ ਸਹੂਲਤਾਂ ਨੂੰ ਤਰਜੀਹ ਦਿੱਤੀ ਜਾਵੇ ਲੁਧਿਆਣਾ, 11 ਅਪ੍ਰੈਲ, 2025 :ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਸ਼ੁੱਕਰਵਾਰ ਨੂੰ ਸਰਾਭਾ ਨਗਰ ਪੁਲਿਸ ਸਟੇਸ਼ਨ ਅਤੇ ਸਾਈਬਰ ਸੈੱਲ ਦਾ ਅਚਨਚੇਤ ਨਿਰੀਖਣ ਕੀਤਾ ਤਾਂ ਜੋ ਡਿਊਟੀ ਪ੍ਰੋਟੋਕੋਲ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਸਕੇ ਅਤੇ ਜਨਤਕ ਭਲਾਈ ਨੂੰ ਵਧਾਇਆ ਜਾ ਸਕੇ। ਦੌਰੇ ਦੌਰਾਨ ਸਵਪਨ ਸ਼ਰਮਾ ਨੇ ਆਊਟਰੀਚ ਸੈਂਟਰ, ਲਾਕ-ਅੱਪ, ਹੈਲਪ ਡੈਸਕ, ਸ਼ਿਕਾਇਤ ਸੈੱਲ, ਵਾਇਰਲੈੱਸ ਰੂਮ....
ਵਿਦਿਆਰਥੀਆਂ ਵੱਲੋਂ ਲਏ ਸੁਪਨੇ ਸਾਕਾਰ ਕਰਨਗੇ ਪੰਜਾਬ ਦੇ ਸਰਕਾਰੀ ਸਕੂਲ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 4 ਸਰਕਾਰੀ ਸਕੂਲਾਂ 'ਚ 24.87 ਲੱਖ ਰੁਪਏ ਨਾਲ ਕਰਵਾਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਕਿਹਾ, ਪੁਰਾਣੀਆਂ ਪਾਰਟੀਆਂ ਨੇ ਰਾਜ 'ਚ ਗੈਂਗਸਟਰਵਾਦ ਤੇ ਨਸ਼ੇ ਲਿਆਂਦੇ ਜਦੋਂਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਸਿੱਖਿਆ, ਸਿਹਤ ਤੇ ਰੋਜਗਾਰ ਦੀ ਕ੍ਰਾਂਤੀ ਲਿਆਂਦੀ ਪਟਿਆਲਾ, 11 ਅਪ੍ਰੈਲ 2025 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ 'ਪੰਜਾਬ ਸਿੱਖਿਆ ਕ੍ਰਾਂਤੀ'....
ਸਕੂਲੀ ਸਿੱਖਿਆ ਨੂੰ ਕੌਮਾਂਤਰੀ ਪੱਧਰ ਦਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ : ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦਾ ਸੱਦਾ ਦਿੜ੍ਹਬਾ ਹਲਕੇ ‘ਤੇ ਲੱਗਿਆ ਪਛੜੇਪਣ ਦਾ ਦਾਗ ਮਾਨ ਸਰਕਾਰ ਨੇ ਵਿਕਾਸ ਕਾਰਜਾਂ ਦੀ ਹਨੇਰੀ ਨਾਲ ਮਿਟਾਇਆ : ਹਰਪਾਲ ਸਿੰਘ ਚੀਮਾ ਨਸ਼ਿਆਂ ਦੇ ਖਾਤਮੇ ਲਈ ਨਾਗਰਿਕਾਂ ਤੋਂ ਸਰਗਰਮ ਸਹਿਯੋਗ ਮੰਗਿਆ ਸਰਕਾਰੀ ਹਾਈ ਸਕੂਲ ਉਗਰਾਹਾਂ ਦੇ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਸੰਗਰੂਰ, 11 ਅਪ੍ਰੈਲ 2025....
ਸਿਹਤ ਵਿਭਾਗ ਨੇ ਗਰਮੀ ਤੋਂ ਬਚਾਅ ਲਈ ਅਡਵਾਇਜ਼ਰੀ ਕੀਤੀ ਜਾਰੀ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
ਸ੍ਰੀ ਫਤਿਹਗੜ੍ਹ ਸਾਹਿਬ, 10 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਗਰਮੀ ਦੇ ਇਸ ਮੌਸਮ ਦੌਰਾਨ ਸੂਬੇ ਦਾ ਤਾਪਮਾਨ ਦਿਨੋ ਦਿਨ ਵੱਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਇਸ ਦੇ ਹੋਰ ਵਧਣ ਦੀ ਸੰਭਾਵਨਾ ਹੈ ਇਸ ਲਈ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਡਾ ਹਿਤਿੰਦਰ ਕੌਰ ਵੱਲੋਂ ਸੂਬੇ ਦੇ ਆਮ ਲੋਕਾਂ ਨੂੰ ਗਰਮੀ ਤੋਂ ਬਚਾਉਣ ਲਈ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਕੁਝ ਸਾਵਧਾਨੀਆਂ ਵਰਤ ਕੇ....
ਸ੍ਰੀ ਫਤਿਹਗੜ੍ਹ ਸਾਹਿਬ ਇਲੈਕਟ੍ਰੋਨਿਕ ਮੀਡੀਆ ਕਲੱਬ ਦੀ ਮੀਟਿੰਗ ਹੋਈ
ਸ੍ਰੀ ਫਤਿਹਗੜ੍ਹ ਸਾਹਿਬ, 10 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਫਤਿਹਗੜ੍ਹ ਸਾਹਿਬ ਇਲੈਕਟ੍ਰੋਨਿਕ ਮੀਡੀਆ ਕਲੱਬ ਦੀ ਮੀਟਿੰਗ ਕਲੱਬ ਦੇ ਪ੍ਰਧਾਨ ਰਾਜਿੰਦਰ ਸਿੰਘ ਭੱਟ ਦੀ ਅਗਵਾਈ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਹੋਈ । ਮੀਟਿੰਗ ਵਿੱਚ ਚੇਅਰਮੈਨ ਗੁਰਦੀਪ ਸਿੰਘ, ਜਨਰਲ ਸਕੱਤਰ ਜਤਿੰਦਰ ਸਿੰਘ ਰਠੌਰ , ਸਰਪ੍ਰਸਤ ਧਰਮਿੰਦਰ ਸਿੰਘ ਅਤੇ ਵਿਪਨ ਭਾਰਤਵਾਜ਼ ਸ਼ਾਮਿਲ ਹੋਏ । ਮੀਟਿੰਗ ਵਿੱਚ ਵੱਖ ਵਖ ਮੁੱਦਿਆਂ ਤੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ....
ਵਿਧਾਇਕ ਜੋੜਾਮਾਜਰਾ ਨੇ ਅਧਿਆਪਕਾਂ ਤੋਂ ਮੰਗੀ ਮੁਆਫ਼ੀ! ਕਿਹਾ ਅਧਿਆਪਕ ਸਾਡੇ ਗੁਰੂ ਹਨ
ਪਟਿਆਲਾ, 10 ਅਪ੍ਰੈਲ 2025 : ਪਟਿਆਲਾ ਵਿੱਚ ਹੋਏ ਸਿੱਖਿਆ ਕ੍ਰਾਂਤੀ ਸੰਮੇਲਨ ਦੌਰਾਨ ਸਾਬਕਾ ਮੰਤਰੀ ਅਤੇ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਅਧਿਆਪਕਾਂ ਨੂੰ ਸਬਕ ਸਿਖਾਉਣ ਦਾ ਮੁੱਦਾ ਗਰਮਾ ਗਿਆ ਸੀ। ਹੁਣ ਉਸਨੇ ਇਸ ਲਈ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ ਗੁਰੂ ਹਨ। ਜੇਕਰ ਮੇਰੀ ਟਿੱਪਣੀ ਨਾਲ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਉਨ੍ਹਾਂ ਨੂੰ ਨਾ ਸਿਰਫ਼ ਵਿਰੋਧੀ ਧਿਰ ਵੱਲੋਂ ਸਗੋਂ ਆਪਣੀ ਪਾਰਟੀ ਦੇ ਅੰਦਰ ਵੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਸੀ।....
ਜੱਥੇਦਾਰ ਰਣਧੀਰ ਸਿੰਘ ਚੀਮਾ ਦੀ ਅੰਗੀਠਾ ਸੰਭਾਲਣ ਦੀ ਰਸਮ ਮੌਕੇ ਪਹੁੰਚੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ 
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਸੀਨੀਅਰ ਅਕਾਲੀ ਆਗੂ ਸ. ਰਣਧੀਰ ਸਿੰਘ ਚੀਮਾ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਜੱਦੀ ਪਿੰਡ ਕਰੀਮਪੁਰਾ ਵਿਖੇ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ਼ ਅੰਗੀਠਾ ਸੰਭਾਲਣ ਦੀ ਰਸਮ ਵਿੱਚ ਸ਼ਾਮਲ ਹੋਏ l ਇਸ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ....
ਕੈਬਨਿਟ ਮੰਤਰੀ ਸੌਂਦ ਅਤੇ ਡੀਸੀ ਜੈਨ ਵੱਲੋ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ਼ ਮੰਡੀ ਖੰਨਾ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਈ
ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਮਦਦ ਲਈ ਪੁਖਤਾ ਪ੍ਰਬੰਧ ਕੀਤੇ ਮੁਕੰਮਲ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਕਣਕ ਵੇਚਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾਵੇਗੀ ਅਦਾਇਗੀ ਖੰਨਾ, 10 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਮੌਜੂਦਾ ਕਣਕ ਖਰੀਦ ਸੀਜ਼ਨ ਦੌਰਾਨ 8 ਲੱਖ ਤੋਂ ਵੱਧ ਕਿਸਾਨਾਂ ਦੀ ਮਦਦ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਸਾਲ....
ਮੋਗਾ 'ਚ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਹੋਇਆ ਮੁਕਾਬਲਾ, ਇੱਕ ਗੈਂਗਸਟਰ ਦੀ ਲੱਤ 'ਚ ਲੱਗੀ ਗੋਲੀ
ਦੋ ਵਿਦੇਸ਼ੀ ਹਥਿਆਰਾਂ, 9.15 ਲੱਖ ਰੁਪਏ ਦੇ ਡਰੱਗ ਮਨੀ, 15 ਜ਼ਿੰਦਾ ਕਾਰਤੂਸ ਅਤੇ ਇੱਕ ਆਈ 20 ਕਾਰ ਵੀ ਬਰਾਮਦ ਮੋਗਾ, 9 ਅਪ੍ਰੈਲ 2025 : ਮੋਗਾ ਦੇ ਸਾਈਂ ਧਾਮ ਮੰਦਰ ਨੇੜੇ ਪੁਲਿਸ ਅਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ਵਿੱਚ ਇੱਕ ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ। ਕੱਲ੍ਹ ਥਾਣਾ ਸਿਟੀ ਵਨ ਦੀ ਪੁਲਿਸ ਨੇ ਤਿੰਨ ਵਿਅਕਤੀਆਂ, ਗੁਰਜੰਟ ਸਿੰਘ, ਰੋਸ਼ਨ ਸਿੰਘ ਅਤੇ ਆਕਾਸ਼ ਨੂੰ ਦੋ ਵਿਦੇਸ਼ੀ ਹਥਿਆਰਾਂ, 9.15 ਲੱਖ ਰੁਪਏ ਦੇ ਡਰੱਗ ਮਨੀ, 15 ਜ਼ਿੰਦਾ ਕਾਰਤੂਸ ਅਤੇ ਇੱਕ ਆਈ 20 ਕਾਰ ਸਮੇਤ....
ਕੈਬਨਿਟ ਮੰਤਰੀ ਮੁੰਡੀਆਂ ਨੇ ਜੀ.ਟੀ. ਰੋਡ ਤੋਂ ਖਾਸੀ ਕਲਾਂ ਤੱਕ ਲਿੰਕ ਸੜਕ ਦੀ ਵਿਸ਼ੇਸ਼ ਮੁਰੰਮਤ ਲਈ ਨੀਂਹ ਪੱਥਰ ਰੱਖਿਆ 
ਸਰਕਾਰ ਇਸ ਪ੍ਰੋਜੈਕਟ 'ਤੇ 3.31 ਕਰੋੜ ਰੁਪਏ ਖਰਚ ਕਰੇਗੀ ਲੁਧਿਆਣਾ, 9 ਅਪ੍ਰੈਲ 2025 : ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਬੁੱਧਵਾਰ ਨੂੰ ਲੁਧਿਆਣਾ ਵਿੱਚ ਤਾਜਪੁਰ ਅਤੇ ਧਨਾਨਸੂ ਰਾਹੀਂ ਜੀ.ਟੀ. ਰੋਡ ਨੂੰ ਖਾਸੀ ਕਲਾਂ ਨਾਲ ਜੋੜਨ ਵਾਲੀ ਇੱਕ ਮਹੱਤਵਪੂਰਨ ਲਿੰਕ ਸੜਕ ਦੀ ਵਿਸ਼ੇਸ਼ ਮੁਰੰਮਤ ਲਈ ਨੀਂਹ ਪੱਥਰ ਰੱਖਿਆ। ਇਹ 3.85 ਕਿਲੋਮੀਟਰ ਲੰਬਾ ਰਸਤਾ 3.31 ਕਰੋੜ ਰੁਪਏ ਦੀ ਅਨੁਮਾਨਤ ਪ੍ਰੋਜੈਕਟ ਲਾਗਤ ਨਾਲ ਬਣਾਇਆ ਜਾਵੇਗਾ ਅਤੇ ਇਹ ਸੰਪਰਕ ਨੂੰ ਵਧਾਏਗਾ ਅਤੇ....
ਪੰਜਾਬ ਸਰਕਾਰ ਨੇ ਇਸ ਪ੍ਰੋਜੈਕਟ ਲਈ 31.14 ਕਰੋੜ ਰੁਪਏ ਅਲਾਟ ਕੀਤੇ, ਪੰਜ ਮਹੀਨਿਆਂ ਵਿੱਚ ਪੂਰਾ ਕਰਨ ਦਾ ਟੀਚਾ : ਮੁੰਡੀਆਂ 
ਕੈਬਨਿਟ ਮੰਤਰੀ ਮੁੰਡੀਆਂ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਮਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200 ਫੁੱਟ ਚੌੜੀ ਸੜਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਲੁਧਿਆਣਾ, 9 ਅਪ੍ਰੈਲ, 2025 : ਲੁਧਿਆਣਾ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਵਧਾਉਣ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਨੇ ਸਾਂਝੇ ਤੌਰ 'ਤੇ ਮਲੇਰਕੋਟਲਾ ਰੋਡ ਤੋਂ ਸਿੱਧਵਾਂ ਨਹਿਰ ਲੋਹਾਰਾ ਪੁਲ ਤੱਕ 200....
ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ
ਲੰਬਿਤ ਇੰਤਕਾਲਾਂ ਨੂੰ ਬਿਨ੍ਹਾਂ ਦੇਰੀ ਨਿਪਟਾਉਣ ਦੇ ਵੀ ਦਿੱਤੇ ਨਿਰਦੇਸ਼ ਲੁਧਿਆਣਾ, 09 ਅਪ੍ਰੈਲ 2025 : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਹਿਮਾਂਸ਼ੂ ਜੈਨ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰੋਹਿਤ ਗੁਪਤਾ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਜੈਨ ਵੱਲੋਂ ਜ਼ਮੀਨੀ ਮਾਲੀਏ ਦੀ....
ਵਿਧਾਇਕ ਸਿੱਧੂ ਵੱਲੋਂ ਸਰਕਾਰੀ ਮਿਡਲ ਸਕੂਲ, ਦੁੱਗਰੀ 'ਚ ਵਿਕਾਸ ਕਾਰਜ਼ ਲੋਕ ਅਰਪਿਤ 
ਹਲਕਾ ਆਤਮ ਨਗਰ ਦੇ ਸਾਰੇ ਸਰਕਾਰੀ ਸਕੂਲਾਂ 'ਚ ਬਿਹਤਰ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ : ਕੁਲਵੰਤ ਸਿੰਘ ਸਿੱਧੂ ਲੁਧਿਆਣਾ, 9 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਅੱਜ ਵਾਰਡ ਨੰਬਰ 48 ਅਧੀਨ ਸਰਕਾਰੀ ਮਿਡਲ ਸਕੂਲ, ਦੁੱਗਰੀ ਵਿਖੇ ਵਿਕਾਸ ਕਾਰਜ਼ਾਂ ਨੂੰ ਲੋਕ ਅਰਪਿਤ ਕੀਤਾ ਗਿਆ। ਵਿਧਾਇਕ ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ....
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਕਾਸ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ-ਸੇਖੋਂ ਫਰੀਦਕੋਟ 9 ਅਪ੍ਰੈਲ 2025 : ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਦੇ ਅੱਜ ਦੂਸਰੇ ਗੇੜ ਤਹਿਤ ਜਿਲ੍ਹਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਵੱਡੀ ਗਿਣਤੀ ਵਿੱਚ ਵਿਕਾਸ ਕਾਰਜਾਂ ਦੇ ਉਦਾਘਟਨ ਕੀਤੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ....
ਵਿਧਾਇਕ ਸੇਖੋਂ ਨੇ ਫਰੀਦਕੋਟ ਦਿਹਾਤੀ ਦੀਆਂ ਗਲੀਆਂ ਦੇ ਨੀਂਹ ਪੱਥਰ ਰੱਖੇ
ਫਰੀਦਕੋਟ 9 ਅਪ੍ਰੈਲ 2025 : ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਰੀਦਕੋਟ ਦਿਹਾਤੀ -1 ਦੀਆਂ ਗਲੀਆਂ ਦੇ ਸਾਰੇ ਮਤੇ ਪਾਸ ਕਰਵਾਏ ਜਾ ਚੁੱਕੇ ਹਨ ਅਤੇ ਸਾਰੀ ਗਲੀਆਂ ਦਾ ਨੀਹ ਪੱਥਰ ਰੱਖ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਹਲਕਾ ਦਿਹਾਤੀ -1 ਫਰੀਦਕੋਟ ਦੀਆਂ ਸਾਰੀਆਂ ਗਲੀਆਂ ਇੱਕ ਤੋਂ ਬਾਅਦ ਇੱਕ ਬਣਾ ਦਿੱਤੀਆਂ ਜਾਣਗੀਆਂ। ਸ. ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ....