ਫਰੀਦਕੋਟ , 09 ਅਪ੍ਰੈਲ 2025 : ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਕਰਨ ਲਈ ਮਹੀਨਾ ਅਪ੍ਰੈਲ ਦੌਰਾਨ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਵੱਲੋਂ ਸਾਂਝੀ ਕੀਤੀ ਗਈ। ਉਹਨਾਂ ਦੱਸਿਆ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਈ.ਕੇ.ਵਾਈ.ਸੀ ਮੁਕੰਮਲ ਨਾ ਹੋਣ ਕਰਕੇ ਪਿਛਲੀ ਕਿਸ਼ਤ ਜਾਰੀ....
ਮਾਲਵਾ

“ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਬਦਲਦਾ ਪੰਜਾਬ ਸਿੱਖਿਆ ਖੇਤਰ ਨੂੰ ਹੋਰ ਉਚਾਈਆਂ ਵੱਲੋਂ ਲਿਜਾ ਰਹੀ ਹੈ ਪੰਜਾਬ ਸਰਕਾਰ-ਸੰਧਵਾਂ ਕੋਟਕਪੂਰਾ 9 ਅਪ੍ਰੈਲ 2025 : ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਦੇ ਅੱਜ ਦੂਸਰੇ ਗੇੜ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕੇ ਦੇ ਪਿੰਡ ਦੇਵੀਵਾਲਾ, ਪਿੰਡ ਸਿਰਸੜੀ, ਪਿੰਡ ਕੋਟਸੁੱਖੀਆ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਵਿੱਚ ਆਪਣੇ ਸੰਬੋਧਨ ਵਿੱਚ ਸਪੀਕਰ....

ਫਰੀਦਕੋਟ 09 ਅਪ੍ਰੈਲ 2025 : ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 10 ਅਪ੍ਰੈਲ 2025 ਨੂੰ ਭਗਵਾਨ ਮਹਾਂਵੀਰ ਜੈਯਤੀ ਦਿਵਸ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ ਹੋਟਲਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ....

ਪੰਜਾਬ ਸਰਕਾਰ ਵੱਲੋਂ ਸਕੂਲਾਂ ਦੀ ਕੀਤੀ ਜਾ ਰਹੀ ਹੈ ਕਾਇਆ ਕਲਪ-ਸੇਖੋਂ ਫਰੀਦਕੋਟ 9 ਅਪ੍ਰੈਲ 2025 : ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਬਦਲਦਾ ਪੰਜਾਬ ਮੁਹਿੰਮ ਦੇ ਅੱਜ ਦੂਸਰੇ ਗੇੜ ਤਹਿਤ ਜਿਲ੍ਹਾ ਫਰੀਦਕੋਟ ਦੇ ਵੱਖ ਵੱਖ ਪਿੰਡਾਂ ਦੇ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਵੱਡੀ ਗਿਣਤੀ ਵਿੱਚ ਵਿਕਾਸ ਕਾਰਜਾਂ ਦੇ ਉਦਾਘਟਨ ਕੀਤੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ....

'ਪੰਜਾਬ ਸਿੱਖਿਆ ਕ੍ਰਾਂਤੀ' ਵਿਧਾਇਕ ਮਾਣੂੰਕੇ ਵੱਲੋਂ ਮੁਹਿੰਮ ਤਹਿਤ ਕਾਉਂਕੇ ਤੇ ਡੱਲਾ ਦੇ ਸਕੂਲਾਂ 'ਚ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਲੁਧਿਆਣਾ, 09 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਪਿੰਡ ਕਾਉਂਕੇ ਕਲਾਂ, ਕਾਉਂਕੇ ਕਲੋਨੀਆਂ ਅਤੇ ਡੱਲਾ ਵਿਖੇ ਵੱਖ-ਵੱਖ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਭੇਜੀਆਂ ਗ੍ਰਾਂਟਾਂ ਨਾਲ ਤਿਆਰ ਕੀਤੇ ਗਏ ਵੱਖ-ਵੱਖ ਪ੍ਰੋਜੈਕਟਾਂ....

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ 1.09 ਕਰੋੜ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮਾਪਿਆਂ ਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ਣ ਵਿੱਚ ਯੋਗਦਾਨ ਪਾਉਣ ਦਾ ਸੱਦਾ ਸੰਗਰੂਰ, 9 ਅਪ੍ਰੈਲ, 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦਾ ਨਵੀਨੀਕਰਨ ਕਰਨ ਲਈ ਵਚਨਬੱਧ ਹੈ ਅਤੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਖੇਤਰ....

ਲੁਧਿਆਣਾ 9 ਅਪ੍ਰੈਲ, 2025 : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਦੇ ਭੋਜਨ ਅਤੇ ਪੋਸ਼ਣ ਵਿਭਾਗ ਦੇ ਖੁਰਾਕ ਕਾਊਂਸਲਿੰਗ ਸੈੱਲ ਵਿਖੇ ਪ੍ਰਯੋਗਾਂ ਰਾਹੀਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਵਿਸ਼ਵ ਸਿਹਤ ਦਿਵਸ ਦੇ ਮੌਕੇ ਤੇ ਪੀ.ਏ.ਯੂ. ਦੇ ਅਧਿਆਪਕਾਂ, ਮੁਲਾਜ਼ਮਾਂ ਅਤੇ ਵਿਦਿਆਰਥੀਆਂ ਲਈ ਇਕ ਪ੍ਰਦਰਸ਼ਨੀ ਲਾਈ| ਇਸ ਪ੍ਰਦਰਸ਼ਨੀ ਦਾ ਉਦੇਸ਼ ਸਿਹਤ ਅਤੇ ਤੰਦਰੁਸਤੀ ਲਈ ਜਾਗਰੂਕਤਾ ਫੈਲਾਉਣਾ ਸੀ| ਇਸ ਦੌਰਾਨ ਵਿਦਿਆਰਥੀਆਂ ਨੇ ਸੰਤੁਲਿਤ ਖੁਰਾਕ ਅਤੇ ਸਿਹਤਮੰਦ ਜੀਵਨ ਤਰੀਕਿਆਂ ਨੂੰ ਅਪਣਾ ਕੇ ਸ਼ੋਸ਼ਲ....

ਲੁਧਿਆਣਾ 9 ਅਪ੍ਰੈਲ, 2025 : ਬੀਤੇ ਦਿਨੀਂ ਲੁਧਿਆਣੇ ਦੇ ਗੁਰੂ ਨਾਨਕ ਇੰਜਨੀਅਰਿੰਗ ਕਾਲਜ ਵਿਚ ਕਰਵਾਏ ਗਏ ਅੰਤਰ ਕਾਲਜ ਬਹੁਵਿਧ ਮੁਕਾਬਲਿਆਂ ਵਿਚ ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਆਪਣੀ ਭਰਵੀਂ ਹਾਜ਼ਰੀ ਦਰਜ ਕਰਵਾਈ| ਬਾਇਓਕਮਿਸਟਰੀ ਵਿਚ ਪੀ ਐੱਚ ਡੀ ਕਰਨ ਵਾਲੀ ਵਿਦਿਆਰਥਣ ਕੁਮਾਰੀ ਚਹਿਕ ਜੈਨ ਨੇ ਰੰਗੋਲੀ ਬਨਾਉਣ ਦੇ ਮੁਕਾਬਲੇ ਵਿਚ ਅਤੇ ਐੱਮ ਐੱਸ ਬਇਓਕਮਿਸਟਰੀ ਦੇ ਵਿਦਿਆਰਥੀ ਦਿਲਾਵਰ ਸਿੰਘ ਜੈਨ ਅਤੇ ਐੱਮ ਐੱਸ ਸੀ ਕਮਿਸਟਰੀ ਦੀ ਵਿਦਿਆਰਥਣ ਗੁਰਲੀਨ ਕੌਰ ਤੂਰ ਨੇ ਰੀਲ ਬਨਾਉਣ ਦੇ ਮੁਕਾਬਲੇ ਵਿਚ ਕਾਂਸੀ ਦੇ....

ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਸਥਾਪਿਤ ਕੀਤੇ ਜਾਣਗ ਬੈਂਚ : ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਲੁਧਿਆਣਾ, 09 ਅਪ੍ਰੈਲ 2025 : ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ 10 ਮਈ, 2025 ਦਿਨ ਸ਼ਨੀਵਾਰ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਆਪਣੇ ਝਗੜਿਆਂ ਦਾ ਨਿਪਟਾਰਾ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ....

ਡਿਪਟੀ ਕਮਿਸ਼ਨਰ ਵੱਲੋਂ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਓ ਆਰ ਐੱਸ, ਜ਼ਿੰਕ ਦੇ ਪੈਕੇਟ ਅਤੇ ਹੋਰ ਜ਼ਰੂਰੀ ਸਾਜੋ ਸਾਮਾਨ ਉਪਲੱਬਧ ਰੱਖਣ ਦੇ ਹੁਕਮ ਬਜ਼ੁਰਗਾਂ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਸਿਹਤ ਸੰਭਾਲ ਲਈ ਵੀ ਵਿਸ਼ੇਸ਼ ਕਦਮ ਚੁੱਕੇ ਜਾਣ - ਸਾਗਰ ਸੇਤੀਆ ਮੋਗਾ, 9 ਅਪ੍ਰੈਲ 2025 : ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਹਨਾਂ ਸਿੱਖਿਆ ਅਤੇ ਸਿਹਤ ਵਿਭਾਗਾਂ ਨੂੰ ਸਖਤੀ ਨਾਲ ਕਿਹਾ....

ਪੰਜਾਬ ਸਰਕਾਰ ਦੇ ਯਤਨਾਂ ਸਦਕਾ ਬੁਲੰਦੀਆਂ ਨੂੰ ਛੂਹ ਰਿਹੈ ਸਿੱਖਿਆ ਖੇਤਰ ਧਰਮਕੋਟ 9 ਅਪ੍ਰੈਲ 2025 : ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਵਿਧਾਨ ਸਭਾ ਹਲਕਾ ਧਰਮਕੋਟ ਵਿਖੇ ਦੋ ਸਕੂਲਾਂ ਲਈ ਪੰਜਾਬ ਸਰਕਾਰ ਵੱਲੋਂ 67.91 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਪੈਸੇ ਨਾਲ ਇਹਨਾਂ ਸਕੂਲਾਂ ਨੂੰ ਹੋਰ ਆਧੁਨਿਕ ਕੀਤਾ ਜਾਵੇਗਾ। ਇਹਨਾਂ ਤਿੰਨ ਸਕੂਲਾਂ ਦੀ ਸੂਚੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਲੋਟੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਈਸਟ ਸ਼ਾਮਿਲ ਹਨ।....

ਕਿਹਾ !ਭਵਿੱਖ ਵਿੱਚ ਵੀ ਜਾਰੀ ਰਹਿਣਗੇ ਵਿਕਾਸ ਕਾਰਜ ਬਾਘਾਪੁਰਾਣਾ 9 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਹੁਣ ਸੂਬੇ ਦਾ ਹਰੇਕ ਸਕੂਲ ਆਧੁਨਿਕ ਹੋ ਰਿਹਾ ਹੈ। ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ....

ਮਾਲੇਰਕੋਟਲਾ 09 ਅਪ੍ਰੈਲ 2025 : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਫ਼ੌਜਦਾਰੀ ਸੰਘਤਾ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 10 ਅਪ੍ਰੈਲ ਦਿਨ ਵੀਰਵਾਰ ਨੂੰ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ....

ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸੇਵਾਵਾਂ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਕਿਹਾ, ਇੰਤਕਾਲ, ਵੰਡ, ਜਮ੍ਹਾਂਬੰਦੀਆਂ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਨੇਪਰੇ ਚਾੜ੍ਹਿਆ ਜਾਵੇ ਮਾਲੇਰਕੋਟਲਾ 09 ਅਪ੍ਰੈਲ 2025 : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐਸ. ਤਿੜਕੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਦੀ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ. ਡੀ.ਐਮ.ਹਰਬੰਸ ਸਿੰਘ, ਐਸ.ਡੀ.ਐਮ ਰਾਕੇਸ਼....

ਕਨਵੈਨਸ਼ਨ ਵਲੋਂ ਲੋਕ ਵਿਰੋਧੀ ਕਾਰਪੋਰੇਟ ਆਰਥਕ ਮਾਡਲ ਰੱਦ ਕਰਨ ਦੀ ਪੁਰਜ਼ੋਰ ਮੰਗ ਬਠਿੰਡਾ, 8 ਅਪ੍ਰੈਲ (ਭੁਪਿੰਦਰ ਸਿੰਘ ਧਨੇਰ) : ”ਮੋਦੀ - ਅਮਿਤਸ਼ਾਹ ਸਰਕਾਰ ਦੀ ਸਿੱਧੀ ਨਿਗਰਾਨੀ ਹੇਠ ਮੁਲਕ ਦੇ ਕੁਦਰਤੀ ਵਸੀਲਿਆਂ ਅਤੇ ਵਡਮੁੱਲੇ ਖਣਿਜਾਂ ਨੂੰ ਦੇਸੀ-ਵਿਦੇਸ਼ੀ ਕਾਰਪੋਰੇਟ ਘਰਾਣਿਆ ਤੇ ਬਹੁਕੌਮੀ ਕੰਪਨੀਆਂ ਦੇ ਹਵਾਲੇ ਕਰਨ ਲਈ ਆਦਿਵਾਸੀ ਲੋਕਾਂ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ। ਜਿਸ ਨੂੰ ਰੋਕਣ ਲਈ ਭਾਰਤ ਦੇ ਹਰ ਇਨਸਾਫ਼ਪਸੰਦ ਨਾਗਰਿਕ ਨੂੰ ਡੱਟਕੇ ਆਵਾਜ਼ ਉਠਾਉਣੀ ਚਾਹੀਦੀ ਹੈ। ਆਪਣੇ ਹੀ ਲੋਕਾਂ ਵਿਰੁੱਧ....