ਮਾਲਵਾ

ਜਿਲਾ ਹਸਪਤਾਲ ਵਿੱਚ "ਸਿਹਤਮੰਦ ਸ਼ੁਰੂਆਤ, ਆਸਵੰਦ ਭਵਿੱਖ" ਥੀਮ ਤਹਿਤ ਮਨਾਇਆ ਵਿਸ਼ਵ ਸਿਹਤ ਦਿਵਸ
ਸ੍ਰੀ ਫਤਿਹਗੜ੍ਹ ਸਾਹਿਬ, 07 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਕੰਵਲਦੀਪ ਸਿੰਘ ਦੀ ਅਗਵਾਈ ਹੇਠ ਜਿਲਾ ਹਸਪਤਾਲ ਵਿਖੇ "ਵਿਸ਼ਵ ਸਿਹਤ ਦਿਵਸ" ਤੇ ਮੌਕੇ ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਨਰੋਏ ਸਮਾਜ ਦੀ ਸਿਰਜਣਾ ਲਈ ਵਿਅਕਤੀ ਅਤੇ ਵਾਤਾਵਰਨ ਦਾ ਸਿਹਤਮੰਦ ਹੋਣਾ ਅਤੀ ਜਰੂਰੀ....
ਹੈਦਰਾਬਾਦ ‘ਚ ਵਿਕਾਸ਼ ਦੇ ਨਾਮ ਤੇ ਜੰਗਲ ਦੀ ਕਟਾਈ ਕਰਨਾ ਗਲਤ ਹੈ : ਅਮਨਦੀ ਸ਼ਰਮਾਂ
ਰਾਏਕੋਟ, 07 ਅਪ੍ਰੈਲ (ਰਘਵੀਰ ਸਿੰਘ ਜੱਗਾ) : ਹੈਦਰਾਬਾਦ ਦੇ ਗਾਚੀਬੋਲੀ ਵਿੱਚ ਇੱਕ 400 ਏਕੜ ਦੇ ਕਾਂਚਾ ਜੰਗਲ ਦੀ ਕਟਾਈ ਕੀਤੀ ਜਾਣਾ ਬਹੁਤ ਹੀ ਗਲਤ ਹੈ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਦੇ ਜਿਲ੍ਹਾ ਲੁਧਿਆਣਾ ਦੇ ਮੀਤ ਪ੍ਰਧਾਨ ਅਮਨਦੀਪ ਸ਼ਰਮਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਤਾਂ ਸਰਕਾਰਾਂ ਕਰੋੜਾਂ ਰੁਪਏ ਖਰਚ ਕੇ ਵਾਤਾਵਰਣ ਸੰਭਾਲਣ ਅਤੇ ਦਰੱਖਤ ਲਗਾਉਣ ਦੀ ਇਸ਼ਤਿਹਾਰਬਾਜੀ ਕਰਦੀ ਹੈ, ਉੱਥੇ ਹੀ ਦੂਜੇ ਪਾਸੇ ਵਿਕਾਸ਼ ਦੇ ਨਾਮ ਤੇ 400 ਏਕੜ ਦੇ ਜੰਗਲ ਨੂੰ....
ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਹੇਠ ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਵਿੱਚ ਆ ਰਹੀ ਨਵੀਕਰਨ ਦੀ ਲਹਿਰ - ਵਿਧਾਇਕ ਮਾਲੇਰਕੋਟਲਾ
ਡਾ ਰਹਿਮਾਨ ਨੇ ਜਮਾਲਪੁਰਾ ਵਿਖੇ 29 ਲੱਖ 40 ਹਜਾਰ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ਵਿਖੇ ਨਵੇਂ ਉਸਾਰੇ ਅਤੇ ਨਵੀਨੀਕਰਨ ਕੀਤੇ ਪਖਾਨਿਆਂ ਅਤੇ ਕਮਰਿਆਂ ਦਾ ਕੀਤਾ ਉਦਘਾਟਨ ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਸਲਮਾ ਨੇ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦਾ ਕੀਤਾ ਧੰਨਵਾਦ,ਕਿਹਾ ਪਖਾਨਿਆਂ ਤੇ ਕਮਰਿਆਂ ਦਾ ਨਵੀਨੀਕਰਨ ਅਤੇ ਉਸਾਰੀ ਅਕਾਦਮਿਕ ਤੌਰ ਤੇ ਵਿਦਿਆਰਥੀਆਂ ਨੂੰ ਦੇਵੇਗਾ ਬਿਹਤਰ ਮਾਹੌਲ ਸਰਕਾਰੀ ਸਕੂਲਾਂ ਵਿੱਚ ਦਾਖਲੇ ਦੀ ਮੁਹਿੰਮ....
ਜ਼ਿਲ੍ਹਾ ਮਾਲੇਰਕੋਟਲਾ ’ਚ ਪੈਟ ਸ਼ੋਪਸ ਅਤੇ ਡਾਗ ਬ੍ਰੀਡਰਸ ਦੀ ਰਜਿਸਟੇਰੇਸ਼ਨ ਸ਼ੁਰੂ
ਮਾਲੇਰਕੋਟਲਾ 07 ਅਪ੍ਰੈਲ 2025 : ਜ਼ਿਲ੍ਹਾ ’ਚ ਪਸ਼ੂ ਭਲਾਈ ਬੋਰਡ ਪੰਜਾਬ ਅਧੀਨ ਪੈਟ ਸ਼ੋਪਸ ਅਤੇ ਡਾਗ ਬ੍ਰੀਡਰਸ ਦੀ ਰਜਿਸ੍ਟਰੇਸ਼ਨ ਦਾ ਕੰਮ ਸ਼ੁਰੂ ਹੋ ਗਿਆ ਹੈ ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਰਾਹੁਲ ਭੰਡਾਰੀ ਜੀ ਦੀਆਂ ਹਦਾਇਤਾਂ ਮੁਤਾਬਿਕ ਡਾਗ ਬਰੀਡਿੰਗ ਐਂਡ ਮਾਰਕੀਟਿੰਗ ਰੂਲਜ਼ 2017 ਅਤੇ ਪੈਟ ਸ਼ੋਪਸ ਰੂਲਜ਼ 2018 ਮੁਤਾਬਿਕ ਡਾਗ ਬ੍ਰੀਡਰਸ ਅਤੇ ਪੈਟ ਸ਼ੋਪਸ ਦੀ ਰਜਿਸ੍ਟਰੇਸ਼ਨ ਹੁਣ ਜਰੂਰੀ ਹੈ ਇਸ ਤੋਂ....
ਸਪੋਰਟਸ ਵਿੰਗ ਸਕੂਲਾਂ ਵਿੱਚ ਖਿਡਾਰੀਆਂ ਦੇ ਦਾਖਲੇ ਲਈ ਟਰਾਇਲ 9 ਅਪ੍ਰੈਲ ਤੋਂ ਸ਼ੁਰੂ
ਮਾਲੇਰਕੋਟਲਾ 07 ਅਪ੍ਰੈਲ 2025 : ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਸੈਸ਼ਨ ਦੇ ਲਈ ਸਪੋਰਟਸ ਵਿੰਗ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਲਈ ਵੱਖ- ਵੱਖ ਜ਼ਿਲਿਆਂ ਵਿੱਚ ਟਰਾਇਲ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫਸਰ ਮਾਲੇਰਕੋਟਲਾ ਗੁਰਦੀਪ ਸਿੰਘ ਨੇ ਦੱਸਿਆ ਕਿ ਜ਼ਿਲਾ ਮਾਲੇਰਕੋਟਲਾ ਵੱਲੋਂ ਹੋਣਹਾਰ ਖਿਡਾਰੀਆਂ ਦਾ ਸਪੋਰਟਸ ਵਿੰਗ ਸਕੂਲਾਂ ਵਿੱਚ ਦਾਖਲੇ ਲਈ ਡੇ ਸਕਾਲਰ ਅਤੇ ਰੈਜ਼ੀਡੈਂਸ਼ਲ ਵਿੰਗਾਂ ਲਈ 9 ਤੋਂ 12 ਅਪ੍ਰੈਲ ਤੱਕ ਟਰਾਇਲ ਕਰਵਾਏ ਜਾ ਰਹੇ ਹਨ। ਉਹਨਾਂ....
ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਕਰੋੜਾਂ ਦੇ ਫੰਡ ਜਾਰੀ ਕੀਤੇ ਗਏ : ਖੁੱਡੀਆਂ
ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਗੁਣਤਾਮਕ ਸਿੱਖਿਆ ਲਈ ਪੰਜਾਬ ਸਰਕਾਰ ਵਚਨਬੱਧ ਸ੍ਰੀ ਮੁਕਤਸਰ ਸਾਹਿਬ, 07 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਫੰਡ ਜਾਰੀ ਹੋਏ ਹਨ, ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉੱਥੇ ਬਣੇ ਸਮਾਰਟ ਕਮਰੇ ਸਕੂਲਾਂ ਨੂੰ ਚਾਰ ਚੰਨ ਲਗਾਉਂਦੇ....
ਡੇ-ਸਕਾਲਰ ਸਪੋਰਟਸ ਵਿੰਗ ਦੀ ਚੋਣ ਲਈ ਟਰਾਇਲ 8 ਅਪੈਲ ਤੋਂ : ਜ਼ਿਲ੍ਹਾ ਖੇਡ ਅਫ਼ਸਰ
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ 2025 : ਖੇਡ ਵਿਭਾਗ, ਪੰਜਾਬ ਵੱਲੋਂ ਸਾਲ 2025-26 ਦੇ ਸੈਸ਼ਨ ਲਈ ਡੇ-ਸਕਾਲਰ ਸਪੋਰਟਸ ਵਿੰਗ ਸਕੂਲਾਂ ਲਈ ਹੋਣਹਾਰ ਖਿਡਾਰੀਆਂ/ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਸ੍ਰੀਮਤੀ ਅਨਿੰਦਰਵੀਰ ਕੌਰ ਬਰਾੜ, ਜ਼ਿਲ੍ਹਾ ਖੇਡ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੰਦੇ ਹੋਏ ਦੱਸਿਆ ਕਿ ਸਿਲੈਕਸ਼ਨ ਟਰਾਇਲ ਵਿੱਚ ਉਮਰ ਵਰਗ ਅੰਡਰ 14,17,19 ਦੇ ਖਿਡਾਰੀ/ ਖਿਡਾਰਨਾਂ ਭਾਗ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਸਪੋਰਟਸ ਵਿੰਗਾਂ ਲਈ....
ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਕੀਤਾ ਖ਼ਤਮ
ਫਤਹਿਗੜ੍ਹ ਸਾਹਿਬ, 6 ਅਪ੍ਰੈਲ 2025 : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ 131 ਦਿਨਾਂ ਬਾਅਦ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਇਹ ਐਲਾਨ ਉਨ੍ਹਾਂ ਅੱਜ ਐਤਵਾਰ ਨੂੰ ਫਤਿਹਗੜ੍ਹ ਸਾਹਿਬ ਦੀ ਸਰਹਿੰਦ ਅਨਾਜ ਮੰਡੀ ਵਿਖੇ ਕਿਸਾਨ ਮਹਾਂਪੰਚਾਇਤ ਦੌਰਾਨ ਕੀਤਾ। ਇੱਕ ਦਿਨ ਪਹਿਲਾਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਡੱਲੇਵਾਲ ਨੂੰ ਆਪਣਾ ਮਰਨ ਵਰਤ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਉਹ 4 ਮਈ ਨੂੰ ਚੰਡੀਗੜ੍ਹ ਵਿੱਚ ਕਿਸਾਨਾਂ ਨਾਲ ਮੀਟਿੰਗ ਕਰਨਗੇ....
ਢਾਬੇ ਤੇ ਰੋਟੀ ਖਾਣ ਲਈ ਜਾ ਰਹੇ ਦੋ ਨੌਜਵਾਨਾਂ ਨਾਲ ਵਾਪਰਿਆ ਹਾਦਸਾ, ਦੋਵਾਂ ਦੀ ਮੌਤ
ਸੁਨਾਮ, 06 ਅਪ੍ਰੈਲ 2025 : ਬੀਤੀ ਰਾਤ ਸੁਨਾਮ-ਮਾਨਸਾ ਸੜਕ ਤੇ ਵਾਪਰੇ ਇੱਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨ ਸਕੂਟੀ ਤੇ ਸਵਾਰ ਹੋ ਕੇ ਢਾਬੇ ਤੇ ਰੋਟੀ ਖਾਣ ਲਈ ਜਾ ਰਹੇ ਸਨ, ਜਦੋਂ ਉਹ ਤਾਜ ਪੈਲੇਸ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆਏ ਇੱਕ ਕੈਂਟਰ ਨੇ ਉਨ੍ਹਾਂ ਨੂੰ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਵਿਨੋਦ ਕੁਮਾਰ (27) ਦੀ ਮੌਕੇ ਤੇ ਮੌਤ ਹੋ ਗਈ, ਜਦੋਂ ਕਿ ਸ਼ੰਕਰ (22) ਵਾਸੀ ਸੁਨਾਮ ਗੰਭੀਰ ਜਖ਼ਮੀ ਹੋ ਗਿਆ, ਜੋ ਹਸਪਤਾਲ....
ਮਜ਼ਦੂਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹੀ ਅਧਾਰ 'ਤੇ ਪੂਰਾ ਕਰਨ ਲਈ ਵਚਨਬੱਧ ਹਾਂ : ਕੈਬਨਿਟ ਮੰਤਰੀ ਚੀਮਾ 
ਪੱਲੇਦਾਰ ਯੂਨੀਅਨ ਦੇ ਸ਼ੈਡ ਲਈ 7.5 ਲੱਖ ਅਤੇ ਕਮਰੇ ਤੇ ਵਰਾਂਡੇ ਦੀ ਉਸਾਰੀ ਲਈ 20 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ: ਹਰਪਾਲ ਸਿੰਘ ਚੀਮਾ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਜ਼ਾਦ ਪੱਲੇਦਾਰ ਯੂਨੀਅਨ ਦਿੜ੍ਹਬਾ ਵੱਲੋਂ ਆਯੋਜਿਤ ਧਾਰਮਿਕ ਸਮਾਗਮ ਵਿੱਚ ਕੀਤੀ ਸ਼ਿਰਕਤ ਸੰਗਰੂਰ, 6 ਅਪ੍ਰੈਲ, 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੀਆਂ ਜਰੂਰਤਾਂ ਨੂੰ ਪ੍ਰਮੁਖਤਾ ਦੇ ਆਧਾਰ 'ਤੇ ਪੂਰਾ ਕੀਤਾ ਜਾ ਰਿਹਾ ਹੈ ਅਤੇ ਇਸੇ ਲੜੀ ਤਹਿਤ....
ਪੰਜਾਬ ਦੀਆਂ ਮੰਡੀਆਂ ਕਿਸਾਨਾਂ ਦੇ ਸਵਾਗਤ ਲਈ ਤੱਤਪਰ : ਕੈਬਨਿਟ ਮੰਤਰੀ ਕਟਾਰੂਚੱਕ
ਪੰਜਾਬ ਨੇ 124 ਲੱਖ ਮੀਟਰਕ ਟਨ ਕਣਕ ਦਾ ਟੀਚਾ ਰੱਖਿਆ, 28,894 ਕਰੋੜ ਰੁਪਏ ਸੀ.ਸੀ.ਐਲ. ਰਾਸ਼ੀ ਦੇ ਵੀ ਕੀਤੇ ਪ੍ਰਬੰਧ ਲੁਧਿਆਣਾ, 6 ਅਪ੍ਰੈਲ 2025 : ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਣਕ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਪੀਣ ਵਾਲੇ....
ਮਹਾਨ ਯੁੱਗ ਪੁਰਸ਼ ਬਾਬਾ ਸਾਹਿਬ ਨੇ ਭਾਰਤੀ ਸੰਵਿਧਾਨ ਦਾ ਨਿਰਮਾਣ ਕਰਕੇ  ਸਾਰੇ ਦੇਸ਼ ਨੂੰ ਇੱਕ ਸੂਤਰ ਵਿੱਚ ਪਰੋਇਆ : ਜਸਵੀਰ ਸਿੰਘ ਗੜ੍ਹੀ 
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਸਲੇਮਪੁਰਾ 'ਚ ਆਯੋਜਿਤ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਮੁੱਖ ਮਹਿਮਾਨ ਞਜੋਂ ਸ਼ਿਰਕਤ ਲੁਧਿਆਣਾ, 06 ਅਪ੍ਰੈਲ 2025 : ਭਾਰਤੀ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ, ਬਲਾਕ ਸਿੱਧਵਾਂ ਬੇਟ ਅਧੀਨ ਪਿੰਡ ਸਲੇਮਪੁਰਾ 'ਚ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ 'ਆਪ' ਹਲਕਾ ਇੰਚਾਰਜ ਕੇ.ਐਨ.ਐਸ. ਕੰਗ, ਪਿੰਡ ਦੇ ਸਰਪੰਚ....
ਪਤਨੀ ਨੇ ਭਰਜਾਈ ਦੇ ਪ੍ਰੇਮੀ ਨਾਲ ਮਿਲ ਕੇ ਕੀਤੀ ਸੂਏ ਨਾਲ ਰਾਜੇਸ਼ ਦੀ ਹੱਤਿਆ
ਸ੍ਰੀ ਮੁਕਤਸਰ ਸਾਹਿਬ, 4 ਅਪ੍ਰੈਲ 2025 : ਪੁਲੀਸ ਨੇ ਗਿੱਦੜਬਾਹਾ ਦੇ ਪਿੰਡ ਕੋਟਭਾਈ ਵਿੱਚ ਕਰਿਆਨੇ ਦੇ ਦੁਕਾਨਦਾਰ ਦੇ ਕਤਲ ਦਾ ਮਾਮਲਾ 48 ਘੰਟਿਆਂ ਵਿੱਚ ਸੁਲਝਾ ਲਿਆ ਹੈ। ਦੁਕਾਨਦਾਰ ਰਾਜੇਸ਼ ਕੁਮਾਰ ਪੁੱਤਰ ਟੇਕ ਚੰਦ ਦਾ ਉਸ ਦੀ ਪਤਨੀ ਅਤੇ ਭਰਜਾਈ ਨੇ ਪ੍ਰੇਮੀਆਂ ਨਾਲ ਮਿਲ ਕੇ ਕਤਲ ਕਰ ਦਿੱਤਾ। ਮੁਲਜ਼ਮਾਂ ਨੇ ਰਾਜੇਸ਼ ਦੇ ਢਿੱਡ ਵਿੱਚ ਬਰਫ਼ ਦੀ ਚੁੰਨੀ ਨਾਲ ਬੇਰਹਿਮੀ ਨਾਲ ਹਮਲਾ ਕੀਤਾ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮ੍ਰਿਤਕ ਦੀ ਪਤਨੀ ਰਜਨੀ ਅਤੇ ਭਰਜਾਈ ਪਿੰਕੀ ਦੇ ਕਰਨਾਲ ਦੇ ਦੋ ਹੋਰ....
ਮਾਤਾ ਗੁਜਰੀ ਕਾਲਜ ਵਿਖੇ 100 ਘੰਟਿਆਂ ਦਾ ਟ੍ਰੇਨਿੰਗ ਪ੍ਰੋਗਰਾਮ ਸਫ਼ਲਤਾਪੂਰਵਕ ਸੰਪੰਨ
ਸ੍ਰੀ ਫਤਿਹਗੜ੍ਹ ਸਾਹਿਬ, 4 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਅਤੇ ਕਾਲਜ ਦੇ ਟ੍ਰੇਨਿੰਗ ਅਤੇ ਪਲੇਸਮੈਂਟ ਸੈੱਲ ਵੱਲੋਂ ਬਜਾਜ ਫਿਨਜ਼ਰਵ ਲਿਮਟਿਡ ਦੇ ਸਹਿਯੋਗ ਨਾਲ ਕਾਲਜ ਦੇ ਪੋਸਟ ਗ੍ਰੈਜੂਏਸ਼ਨ ਅਤੇ ਗ੍ਰੈਜੂਏਸ਼ਨ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਲਈ 100 ਘੰਟਿਆਂ ਦਾ ਸਰਟੀਫਿਕੇਟ ਪ੍ਰੋਗਰਾਮ ਇਨ ਬੈਂਕਿੰਗ, ਫਾਈਨਾਂਸ ਐਂਡ ਇੰਨਸ਼ੋਰੈਂਸ (ਸੀ.ਪੀ.ਬੀ.ਐੱਫ.ਆਈ.) ਸਫ਼ਲਤਾਪੂਰਵਕ ਸੰਪੰਨ ਹੋ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੈਂਕਿੰਗ, ਵਿੱਤ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਟੈਕਕਵੈਸਟ  ਮੁਕਾਬਲੇ ਆਯੋਜਿਤ 
ਸ੍ਰੀ ਫਤਿਹਗੜ੍ਹ ਸਾਹਿਬ, 4 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਤਕਨੀਕੀ ਕਲੱਬ ਵੱਲੋਂ "ਟੈਕਕਵੈਸਟ ਮੁਕਾਬਲਾ" ਆਯੋਜਿਤ ਕੀਤਾ ਗਿਆ, ਜਿਸ ਵਿੱਚ ਬੀ.ਟੇਕ, ਬੀਸੀਏ ਅਤੇ ਐਮਸੀਏ ਦੇ 11 ਟੀਮਾਂ ਨੇ ਉਤਸ਼ਾਹਪੂਰਨ ਭਾਗ ਲਿਆ। ਮੁਕਾਬਲੇ ਵਿੱਚ ਤਿੰਨ ਰਾਊਂਡ ਸ਼ਾਮਲ ਸਨ, ਜਿਨ੍ਹਾਂ ਵਿੱਚ ਟੈਕਨੋਲੋਜੀ, ਪ੍ਰੋਗਰਾਮਿੰਗ ਅਤੇ ਜਨਰਲ ਅਵੇਰਨੈਸ ਬਾਰੇ ਪ੍ਰਸ਼ਨਾਂ ਰਾਹੀਂ ਵਿਦਿਆਰਥੀਆਂ ਦੀ ਯੋਗਤਾ ਦੀ ਜਾਂਚ....