ਮਾਲਵਾ

ਲੋੜਵੰਦ ਦਿਵਿਆਂਗ ਵਿਅਕਤੀਆ ਲਈ ਰੈਡ ਕਰਾਸ ਸ਼ਾਖਾ ਵੱਲੋਂ ਮੁਫ਼ਤ ਸਹਾਇਕ ਬਣਾਵਟੀ ਅੰਗ/ਯੰਤਰ ਵੰਡ ਕੈਂਪ 
ਐੱਸ ਡੀ ਐਮ ਮੋਹਾਲੀ ਨੇ ਕੀਤੀ ਕੈਂਪ ਦੀ ਸ਼ੁਰੂਆਤ ਐਸ.ਏ.ਐਸ.ਨਗਰ, 26 ਸਤੰਬਰ 2024 : ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐੱਸ ਏ ਐੱਸ ਨਗਰ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐੱਸ. ਦੀ ਰਹਿਨੁਮਾਈ ਹੇਠ ਰੈਡ ਕਰਾਸ ਸ਼ਾਖਾ ਵੱਲੋਂ ਲੋੜਵੰਦ ਦਿਵਿਆਂਗ ਵਿਅਕਤੀਆਂ ਲਈ ਮਿਤੀ 16.07.2024 ਤੋਂ 18.07.2024 ਤੱਕ ਸਬ ਡਿਵੀਜ਼ਨਲ ਪੱਧਰ (ਮੋਹਾਲੀ, ਖਰੜ ਅਤੇ ਡੇਰਾਬੱਸੀ) ‘ਤੇ ਅਸੈਸਮੈਂਟ ਕੈਂਪ ਲਗਾਏ ਗਏ ਸੀ, ਜਿਨ੍ਹਾਂ ਦੀ ਲਗਾਤਾਰਤਾ ਵਿੱਚ ਅੱਜ ਇਨ੍ਹਾਂ ਸ਼ਨਾਖ਼ਤ ਕੀਤੇ ਗਏ ਲੋਕਾਂ ਨੂੰ....
ਐਮ.ਐਲ.ਏ ਵੱਲੋਂ ਸਿਵਲ ਹਸਪਤਾਲ ਵਿਖੇ ਡਾਇਲਸਿਸ ਯੂਨਿਟ ਦਾ ਉਦਘਾਟਨ
ਪੰਜਾਬ ਸਰਕਾਰ ਰਾਜ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ-ਸੇਖੋਂ ਕਾਲਾ ਪੀਲੀਆ ਤੇ ਏਡਜ ਦੇ ਮਰੀਜਾਂ ਦੇ ਲਈ ਵੱਖਰੀ ਡਾਇਲਸਿਸ ਮਸ਼ੀਨ ਉਪਲਬਧ : ਡਾ. ਚੰਦਰ ਸ਼ੇਖਰ ਕੱਕੜ ਫਰੀਦਕੋਟ, 25 ਸਤੰਬਰ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਮੁਫਤ ਤੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਅੱਜ ਪੰਜਾਬ ਭਰ ਵਿੱਚ ਵੱਖ....
ਪੰਜਾਬ ਵਿੱਚ ਗਰਮੀ ਦਾ ਕਹਿਰ, ਤਾਪਮਾਨ ਨੇ ਤੋੜਿਆ 54 ਸਾਲਾਂ ਦਾ ਰਿਕਾਰਡ
ਲੁਧਿਆਣਾ, 25 ਸਤੰਬਰ 2024 : ਪੰਜਾਬ ਵਿੱਚ ਗਰਮੀ ਨੇ ਪਿਛਲੇ 54 ਸਾਲ ਦੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਮੌਨਸੂਨ ਸੀਜ਼ਨ ਦੇ ਦੌਰਾਨ ਹਾਲਾਂਕਿ ਆਮ ਨਾਲੋਂ ਘੱਟ ਬਾਰਿਸ਼ ਰਹੀ, ਪਰ ਸਤੰਬਰ ਮਹੀਨੇ ਦੇ ਵਿੱਚ ਜੂਨ ਜੁਲਾਈ ਵਰਗੀ ਗਰਮੀ ਪੈ ਰਹੀ ਹੈ ਜਿਸ ਕਰਕੇ ਲੋਕ ਪਰੇਸ਼ਾਨ ਹਨ। ਟੈਂਪਰੇਚਰ 36 ਡਿਗਰੀ ਦੇ ਨੇੜੇ ਪਹੁੰਚ ਚੁੱਕਾ ਹੈ। ਇਥੋਂ ਤੱਕ ਕਿ ਰਾਤ ਦਾ ਟੈਂਪਰੇਚਰ 27 ਡਿਗਰੀ ਦੇ ਨੇੜੇ ਚੱਲ ਰਿਹਾ ਹੈ, ਜੋ ਕਿ ਆਮ ਨਾਲੋਂ ਲਗਭਗ 6 ਡਿਗਰੀ ਜਿਆਦਾ ਹੈ। ਅਜਿਹੇ ਵਿੱਚ ਨਮੀ....
ਕੰਗਣਾ ਦਾ ਖੇਤੀ ਕਾਨੂੰਨ ਲਾਗੂ ਕਰਨ ਬਾਰੇ ਦਿੱਤਾ ਬਿਆਨ ਪਾਰਟੀ ਲਈ ਨੁਕਸਾਨਦੇਹ, ਕਿਸਾਨਾਂ ਤੋਂ ਮੁਆਫੀ ਮੰਗ ਕੇ ਵਾਪਸ ਲਏ ਸਨ ਕਾਨੂੰਨ : ਗਰੇਵਾਲ
ਖੰਨਾ, 25 ਸਤੰਬਰ 2024 : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਦੋਰਾਹਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸੰਸਦ ਕੰਗਣਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਨੂੰ ਅੱਛੇ ਕਹਿ ਕੇ ਲਾਗੂ ਕਰਨ ਦੇ ਦਿੱਤੇ ਬਿਆਨ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆ ਕਿਹਾ ਕਿ ਅਸੀ ਉਸਨੂੰ ਬੇਨਤੀ ਕਰਦੇ ਹਾਂ ਉਹ ਇਹ ਗੱਲ ਨਾ ਕਰੇ ਤੇ ਪੰਜਾਬ, ਸਿੱਖਾ ਤੇ ਕਿਸਾਨਾਂ ਬਾਰੇ ਸੋਚ ਤੇ ਬਚ ਕੇ ਬੋਲੇ ਕਿਉਂਕਿ ਪੰਜਾਬ ਬਰੂਦ ਦੇ ਢੇਰ ਤੇ ਹੈ । ਉਹਨਾਂ ਕਿਹਾ ਕਿ....
ਡਾ. ਬਲਬੀਰ ਸਿੰਘ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ 1 ਕਰੋੜ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਨੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਦੇ ਨਵੇਂ ਬਣੇ ਪੰਚਾਇਤ ਘਰ ਪਿੰਡ ਵਾਸੀਆਂ ਨੂੰ ਕੀਤੇ ਸਮਰਪਿਤ ਪਿੰਡ ਲੰਗ ਵਿਖੇ ਗਿੱਲੇ ਕੂੜੇ ਤੋਂ 24 ਘੰਟਿਆਂ ਦੇ ਅੰਦਰ-ਅੰਦਰ ਖਾਦ ਬਣਾਉਣ ਵਾਲੀ ਫੁਲੀ ਆਟੋਮੈਟਿਕ ਬਾਇਓ ਕੰਪੋਸਟਰ ਪਲਾਂਟ ਦਾ ਕੀਤਾ ਉਦਘਾਟਨ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ : ਡਾ. ਬਲਬੀਰ ਸਿੰਘ ਪਟਿਆਲਾ, 25 ਸਤੰਬਰ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਜ਼ਿਲ੍ਹੇ ਦੇ ਪਿੰਡ ਲੰਗ ਤੇ ਮਾਜਰੀ ਅਕਾਲੀਆਂ ਵਿਖੇ....
ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਸਿਹਤ ਮੰਤਰੀ ਵੱਲੋਂ ਉਦਘਾਟਨ
ਹੰਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਇਹਨਾਂ ਕੇਂਦਰਾਂ ਵਿੱਚ ਲੋਕ ਮੁਫ਼ਤ ਪ੍ਰਾਪਤ ਕਰ ਸਕਦੇ ਹਨ ਡਾਇਲਸਿਸ ਸਹੂਲਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਰੀਜ਼ਾਂ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਸਾਰਿਆਂ ਲਈ ਆਸਾਨ ਪਹੁੰਚ ਅਤੇ ਮਿਆਰੀ ਸਿਹਤ ਸੰਭਾਲ ਯਕੀਨੀ ਬਣਾਉਣ ਲਈ ਇਸ ਸਹੂਲਤ ਦਾ ਸਾਰੇ ਸਰਕਾਰੀ ਹਸਪਤਾਲਾਂ ਤੱਕ ਕੀਤਾ ਜਾਵੇਗਾ ਵਿਸਤਾਰ: ਡਾਕਟਰ ਬਲਬੀਰ ਸਿੰਘ ਆਮ ਆਦਮੀ ਕਲੀਨਿਕ ਬਿਮਾਰੀ ਦਾ ਜਲਦ ਪਤਾ ਲਗਾਉਣ....
ਬੋਲਣ ਤੇ ਸੁਣਨ ਤੋਂ ਅਸਮਰੱਥ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਬਣੀ ਚਾਨਣ ਮੁਨਾਰਾ
ਮੈਰਿਟ ਦੇ ਆਧਾਰ 'ਤੇ ਡਾਕ ਵਿਭਾਗ 'ਚ ਹਾਸਲ ਕੀਤੀ ਨੌਕਰੀ ਲੁਧਿਆਣਾ, 25 ਸਤੰਬਰ 2024 : ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਾਬਰਪੁਰ ਦੀ ਬੋਲਣ ਅਤੇ ਸੁਣਨ ਤੋਂ ਅਸਮਰੱਥ ਲੜਕੀ ਗਗਨਦੀਪ ਕੌਰ ਹੋਰਨਾਂ ਦਿਵਿਆਂਗਜਨਾਂ ਲਈ ਚਾਨਣ ਮੁਨਾਰਾ ਬਣੀ ਹੈ ਜਿਸਨੇ ਵਿਪਰੀਤ ਪਰਸਥਿਤੀਆਂ ਵਿੱਚ ਵੀ ਹਾਰ ਨਹੀਂ ਮੰਨੀ ਅਤੇ 10ਵੀਂ ਜਮਾਤ ਵਿੱਚ 650/650 ਅੰਕ ਪ੍ਰਾਪਤ ਕਰਕੇ ਡਾਕਘਰ ਰਾਜਗੜ੍ਹ, ਦੋਰਾਹਾ (ਲੁਧਿਆਣਾ) ਵਿੱਚ ਨੌਕਰੀ ਹਾਸਲ ਕੀਤੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਲੁਧਿਆਣਾ ਸ੍ਰੀਮਤੀ ਰਜਿੰਦਰ ਵੱਲੋਂ ਇਸ ਸਬੰਧੀ....
ਯੁਵਕ ਸੇਵਾਵਾਂ ਵਿਭਾਗ, ਮੋਗਾ ਵੱਲੋ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਦਾ ਆਯੋਜਨ
26 ਰੈੱਡ ਰਿਬਨ ਕਲੱਬਾਂ ਨੂੰ ਚਾਲੂ ਵਿੱਤੀ ਸਾਲ ਦੀ ਗ੍ਰਾਂਟ ਜਾਰੀ ਮੋਗਾ, 25 ਸਤੰਬਰ 2024 : ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ, ਚੰਡੀਗੜ੍ਹ ਦੇ ਸਹਿਯੋਗ ਨਾਲ ਸ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਦੇ ਪ੍ਰੋਗਰਾਮ ਕੋਆਰਡੀਨੇਟਰਾਂ ਦੀ ਇੱਕ ਜ਼ਿਲ੍ਹਾ ਪੱਧਰੀ ਐਡਵੋਕੇਸੀ ਮੀਟਿੰਗ ਡੀ.ਐੱਮ. ਕਾਲਜ ਮੋਗਾ ਵਿਖੇ ਆਯੋਜਿਤ....
ਪੰਜਾਬ ਸਰਕਾਰ ਦਾ ਜ਼ਿਲ੍ਹਾ ਮੋਗਾ ਨੂੰ ਤੋਹਫਾ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਹੋਵੇਗਾ ਵਿਸਤਾਰ
ਅਜੀਤਵਾਲ ਅਤੇ ਸਮਾਲਸਰ ਵਿਖੇ ਬਣਨਗੇ ਨਵੇਂ ਸਬ ਤਹਿਸੀਲ ਕੰਪਲੈਕਸ ਤਹਿਸੀਲ ਕੰਪਲੈਕਸ ਧਰਮਕੋਟ ਦੀ ਰਿਪੇਅਰ ਲਈ ਵੀ ਫੰਡ ਜਾਰੀ ਮੋਗਾ, 25 ਸਤੰਬਰ 2024 : ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਬੁਨਿਆਦੀ ਵਿਕਾਸ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਮਿਲਿਆ ਹੈ। ਪੰਜਾਬ ਸਰਕਾਰ ਨੇ ਜ਼ਿਲ੍ਹਾ ਮੋਗਾ ਦੇ ਲੋਕਾਂ ਨੂੰ ਤੋਹਫ਼ਾ ਦਿੰਦਿਆਂ ਜਿੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਵਿਸਤਾਰ ਕਰਨ ਦਾ ਫੈਸਲਾ....
ਆਪ ਦੀ ਸਰਕਾਰ ਆਪ ਦੇ ਦੁਆਰ"  ਮੁਹਿੰਮ ਤਹਿਤ ਪਿੰਡ ਘੋਲੀਆ ਕਲਾਂ ਵਿਖੇ ਲਗਾਇਆ ਜਨ ਸੁਣਵਾਈ ਕੈਂਪ
ਘੋਲੀਆ ਕਲਾਂ (ਮੋਗਾ), 24 ਸਤੰਬਰ 2024 : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ "ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਯੋਗ ਅਗਵਾਈ ਹੇਠ ਪਿੰਡ ਘੋਲੀਆ ਕਲਾਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਜਾਇਜ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਗਿਆ। ਅੱਜ ਦੇ ਕੈਂਪ ਵਿੱਚ ਪਿੰਡ ਘੋਲੀਆ ਕਲਾਂ, ਗੁਲਾਬ ਸਿੰਘ ਵਾਲਾ, ਕਾਲੇਕੇ, ਨੱਥੋਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਘੋਲੀਆ ਕਲਾਂ ਕਲੱਬ ਘਰ....
ਆਰਟੀਫਿਸ਼ਲ ਇੰਟੈਲੀਜੈਂਸ: ਸੰਭਾਵਨਾਵਾਂ ਅਤੇ ਚਿੰਤਾਵਾਂ ਵਿਸ਼ੇ ‘ਤੇ ਰਾਜ ਪੱਧਰੀ ਸਾਇੰਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੇ ਲਿਆ ਉਤਸ਼ਾਹ ਨਾਲ ਭਾਗ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਸਤੰਬਰ, 2024 : ਦਫਤਰ ਡਾਇਰੈਕਟਰ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸਦ, ਪੰਜਾਬ ਵੱਲੋਂ ਡਾਇਰੈਕਟਰ ਐਸ. ਸੀ. ਈ. ਆਰ. ਟੀ. ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਅਤੇ ਐਸਿਸਟੈਂਟ ਡਾਇਰੈਕਟਰ ਡਾ, ਅਮਨਦੀਪ ਕੌਰ ਜੀ ਦੀ ਦੇਖ-ਰੇਖ ਹੇਠ ਮੈਗਸੀਪਾ, ਚੰਡੀਗੜ੍ਹ ਵਿਖੇ ਆਰਟੀਫਿਸ਼ਨ ਇੰਟੈਲੀਜੈਂਸ: ਸੰਭਾਵਨਾਵਾਂ ਅਤੇ ਚਿੰਤਾਵਾਂ ਵਿਸ਼ੇ ‘ਤੇ ਰਾਜ ਪੱਧਰੀ ਸਾਇੰਸ ਸੈਮੀਨਾਰ ਮੁਕਾਬਲੇ ਆਯੋਜਿਤ ਕਰਵਾਏ ਗਏ। ਇਸ ਸੈਮੀਨਾਰ ਵਿੱਚ 23 ਜ਼ਿਲ੍ਹਿਆਂ ਦੇ ਜ਼ਿਲ੍ਹਾ ਪੱਧਰ ਦੇ ਸਾਇੰਸ....
ਦਮਨਦੀਪ ਕੌਰ ਨੇ ਐਸ ਡੀ ਐਮ ਮੋਹਾਲੀ ਦਾ ਚਾਰਜ ਸੰਭਾਲਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਸਤੰਬਰ, 2024 : ਪੰਜਾਬ ਸਿਵਲ ਸੇਵਾਵਾਂ 2014 ਬੈਚ ਦੇ ਅਧਿਕਾਰੀ ਦਮਨਦੀਪ ਕੌਰ ਨੇ ਕਲ੍ਹ ਸ਼ਾਮ ਬਤੌਰ ਉਪ ਮੰਡਲ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਬ ਡਵੀਜ਼ਨ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੂੰ ਰਾਹਤ ਪਹੁੰਚਾਉਣਾ ਪਹਿਲ ਹੋਵੇਗੀ ਤਾਂ ਜੋ ਕਿਸੇ ਵੀ ਵਿਅਕਤੀ ਨੂੰ ਫਾਈਲਾਂ/ਕੰਮਾਂ ਦੇ ਨਿਪਟਾਰੇ ਲਈ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ....
ਪੁਲਿਸ ਨੇ ਦੋ ਵਿਅਕਤੀਆਂ ਨੂੰ 11 ਚੋਰੀ ਦੇ ਮੋਟਰਸਾਈਕਲਾਂ, ਨਜਾਇਜ਼ ਹਥਿਆਰਾਂ ਸਮੇਤ ਕੀਤਾ ਕਾਬੂ
ਪਟਿਆਲਾ, 24 ਸਤੰਬਰ 2024 : ਪਟਿਆਲਾ ਪੁਲਿਸ ਨੇ ਮੋਟਰਸਾਈਕਲ ਚੋਰ ਗਰੋਹ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 11 ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਡਲ ਟਾਊਨ ਚੌਂਕੀ ਦੇ ਇੰਚਾਰਜ ਏਐਸਆਈ ਰਣਜੀਤ ਸਿੰਘ ਨੇ ਦੱਸਿਆ ਕਿ ਸਹਿਲਪ੍ਰੀਤ ਸਿੰਘ ਵਾਸੀ ਅਮਾਮਗੜ੍ਹ (ਸਮਾਣਾ) ਅਤੇ ਗੁਰਪਿਆਰ ਸਿਘ ਉਰਫ ਰਵੀ ਕਾਹਨਗੜ੍ਹ ਭੂਤਨਾ (ਸਮਾਣਾ) ਨੂੰ 11 ਚੋਰੀ ਦੇ ਮੋਟਰਸਾਈਕਲਾਂ, ਇੱਕ 32 ਬੋਰ ਪਿਸਤੌਲ, 2 ਜਿੰਦਾ ਰੌਂਦ, ਇੱਕ 315 ਬੋਰ ਪਿਸਤੌਲ ਅਤੇ ਇੱਕ....
ਜਿਲ੍ਹੇ ਵਿੱਚ ਪ੍ਰੀਗਾਬਾਲਿਨ ਦਵਾਈ ਦੀ ਰੋਕ ਲਈ ਕੀਤੀ ਛਾਪੇਮਾਰੀ-ਡਿਪਟੀ ਕਮਿਸ਼ਨਰ
2 ਫਰਮਾਂ ਦੇ 15 ਦਿਨ ਲਈ ਲਾਇਸੰਸ ਮੁਅੱਤਲ ਅਤੇ 2 ਫਰਮਾਂ ਨੂੰ ਜਾਰੀ ਕੀਤੇ ਕਾਰਨ ਦੱਸੋਂ ਨੋਟਿਸ ਡਿਪਟੀ ਕਮਿਸ਼ਨਰ ਵੱਲੋਂ ਦਵਾਈ ਵਿਕਰੇਤਾ ਨੂੰ ਪਾਬੰਦੀਸ਼ੁਦਾ ਦਵਾਈਆਂ ਨਾ ਰੱਖਣ ਦੀ ਅਪੀਲ ਫਰੀਦਕੋਟ 24 ਸਤੰਬਰ 2024 : ਜਿਲ੍ਹੇ ਵਿੱਚ ਪ੍ਰੀਗਾਬਾਲਿਨ ਦਵਾਈ ਤੇ ਲਗਾਈ ਮੁਕੰਮਲ ਰੋਕ ਨੂੰ ਅਮਲੀ ਜਾਮਾ ਦੇਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਸੰਤਬਰ ਮਹੀਨੇ ਦੌਰਾਨ ਡਰੱਗ ਕੰਟਰੋਲ ਅਫਸਰ ਅਤੇ ਪੁਲਿਸ ਦੇ ਸਾਂਝੇ ਐਕਸ਼ਨ ਨਾਲ 14 ਦਵਾਈ ਵਿਕਰੇਤਾ ਦੀਆਂ ਦੁਕਾਨਾਂ ਤੇ ਚੈਕਿੰਗ ਕੀਤੀ ਗਈ ਅਤੇ 4 ਫਰਮਾਂ ਤੋਂ ਦਵਾਈ ਬਰਾਮਦ....
ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ : ਡਿਪਟੀ ਕਮਿਸ਼ਨਰ
ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਊਂਤਬੰਦੀ ਸਬੰਧੀ ਡੀ.ਸੀ. ਫਰੀਦਕੋਟ ਨੇ ਕੀਤੀ ਮੀਟਿਗ ਫਰੀਦਕੋਟ 24 ਸਤੰਬਰ 2024 : ਝੋਨੇ ਅਤੇ ਬਾਸਮਤੀ ਦੇ ਵਾਢੀ ਸੀਜ਼ਨ ਦੌਰਾਨ ਪਰਾਲੀ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਛੇਤੀ ਪ੍ਰਬੰਧ ਕਰਨ ਦੇ ਮੰਤਵ ਨਾਲ ਕਿਸਾਨਾਂ ਵੱਲੋਂ ਲਗਾਈ ਜਾਂਦੀ ਅੱਗ ਨੂੰ ਰੋਕਣ ਅਤੇ ਇਸ ਦੇ ਮਨੁੱਖ ਅਤੇ ਵਾਤਾਵਰਨ ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਿਯੁਕਤ ਕਲੱਸਟਰ ਅਫਸਰਾਂ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨ ਅਸੋਕਾ ਚੱਕਰ....