ਮਾਲਵਾ

ਸਿਵਲ ਸਰਜਨ ਨੇ ਓਰਲ ਹੈਲਥ ਸਬੰਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇਕੇ ਕੀਤਾ ਰਵਾਨਾ 
ਸ੍ਰੀ ਫਤਿਹਗੜ੍ਹ ਸਾਹਿਬ, 4 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲਾ ਡੈਂਟਲ ਸਿਹਤ ਅਫਸਰ ਡਾ ਪਾਰੁਲ ਗੁਪਤਾ ਦੀ ਅਗਵਾਈ ਹੇਠ ਆਮ ਲੋਕਾਂ ਨੂੰ ਮੂੰਹ ਦੀ ਸਿਹਤ ਸੰਭਾਲ (ਓਰਲ ਹੈਲਥ ) ਸਬੰਧੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਰੈਲੀ ਦੁਆਰਾ ਸਰਸਵਤੀ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਨੇ ਮੂੰਹ ਦੀ ਸਾਫ ਸਫਾਈ ਰੱਖਣ, ਦੰਦਾਂ ਅਤੇ ਮੂੰਹ ਦੀਆਂ ਬਿਮਾਰੀਆਂ ਤੋਂ ਬਚਣ ਸਬੰਧੀ ਜਾਣਕਾਰੀ ਭਰਪੂਰ....
ਵਿਰੋਧੀ ਗੁਰੂਧਾਮਾਂ ਦਾ ਪ੍ਰਬੰਧ ਸਰਕਾਰ ਹਵਾਲੇ ਕਰਨਾ ਚਾਹੁੰਦੇ ਹਨ : ਖਾਲਸਾ/ ਢਿੱਲੋਂ 
ਜ਼ਿਲ੍ਹਾ ਡੈਲੀਕੇਟ ਮੀਟਿੰਗ ਵਿੱਚ ਰਾਜੂ ਖੰਨਾ, ਸਰਬਜੀਤ ਝਿੰਜਰ, ਦਰਬਾਰਾ ਗੁਰੂ, ਸ਼ਰਨਜੀਤ ਚਨਾਰਥਲ,ਭਾਈ ਖਾਲਸਾ,ਭੁੱਟਾ ਤੇ ਰਿਆ ਰਹੇ ਮੌਜੂਦ ਸ੍ਰੀ ਫਤਿਹਗੜ੍ਹ ਸਾਹਿਬ, 4 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ ਦਾ ਅੱਜ ਮੈਂਬਰਸ਼ਿਪ ਭਰਤੀ ਮੁਹਿੰਮ ਖ਼ਤਮ ਹੋਣ ਤੋਂ ਬਾਅਦ ਜ਼ਿਲ੍ਹਾ ਡੈਲੀਕੇਟ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।ਜਿਸ ਵਿੱਚ ਹਲਕਾ ਫਤਿਹਗੜ੍ਹ ਸਾਹਿਬ,ਬੱਸੀ ਪਠਾਣਾਂ ਅਤੇ ਹਲਕਾ ਅਮਲੋਹ ਤੋਂ ਵੱਡੀ ਗਿਣਤੀ....
ਪੰਜਾਬ ਸਿਰਫ਼ ਇੱਕ ਭੂਗੋਲਕ ਹਿੱਸਾ ਨਹੀਂ, ਬਲਕਿ ਇੱਕ ਸੋਚ, ਇੱਕ ਸੰਸਕ੍ਰਿਤਿਕ ਅਹਿਸਾਸ ਅਤੇ ਇੱਕਜੁੱਟਤਾ ਦਾ ਰਿਸ਼ਤਾ : ਸੰਧਵਾ
ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮਾਲੇਰਕੋਟਲਾ ਵਿਖੇ ਆਯੋਜਤ ‘‘ਸ਼ਾਮ-ਏ-ਈਦ” ਸਮਾਗਮ ਵਿੱਚ ਕੀਤੀ ਸਿਰਕਤ ਨਸ਼ਾ ਅਤੇ ਭ੍ਰਿਸ਼ਟਾਚਾਰ ਵਿਰੁੱਧ " ਮੁੰਹਿਮ ਰੰਗਲਾ ਪੰਜਾਬ ਵੱਲ ਇਕ ਮਹੱਤਵਪੂਰਨ ਕਦਮ- ਸੰਧਵਾ ਵਿਧਾਇਕ ਮਾਲੇਰਕੋਟਲਾ ਅਤੇ ਵਿਧਾਇਕ ਅਮਰਗੜ੍ਹ ਸਮੇਤ ਵੱਡੀ ਗਿਣਤੀ ‘ਚ ਸ਼ਖ਼ਸੀਅਤਾਂ ਅਤੇ ਮਾਲੇਰਕੋਟਲਾ ਨਿਵਾਸੀਆਂ ਨੇ ਮਾਣਿਆ ਆਨੰਦ ਮਾਲੇਰਕੋਟਲਾ 04 ਅਪ੍ਰੈਲ 2025 : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਮਾਲੇਰਕੋਟਲਾ ਵਿਖੇ ਆਯੋਜਤ "ਸ਼ਾਮ-ਏ-ਈਦ" ਸਮਾਗਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਨੇ....
ਮਾਲੇਰਕੋਟਲਾ : 220641 ਲਾਭਪਾਤਰੀਆਂ ਨੂੰ 33 ਕਰੋੜ ਦੀ ਪੈਨਸ਼ਨ ਤਕਸੀਮ : ਡਿਪਟੀ ਕਮਿਸ਼ਨਰ  
ਵਿੱਤੀ ਸਾਲ 2024-25 ਦੌਰਾਨ ਬੁਢਾਪਾ ਪੈਨਸ਼ਨਰ ਸਕੀਮ ਤਹਿਤ 22 ਕਰੋੜ 07 ਲੱਖ 89 ਹਜ਼ਾਰ 500 ਰੁਪਏ , ਵਿਧਵਾ ਤੇ ਨਿਆਸ਼ਰਿਤ ਔਰਤਾਂ ਨੂੰ 6 ਕਰੋੜ 21ਲੱਖ 30 ਹਜ਼ਾਰ ਰੁਪਏ, ਆਸ਼ਰਿਤ ਬੱਚਿਆਂ ਨੂੰ 1 ਕਰੋੜ64 ਲੱਖ 16 ਹਜ਼ਾਰ ਦਿਵਿਆਂਗਜਨਾਂ ਵਿਅਕਤੀਆਂ 3 ਕਰੋੜ 16 ਲੱਖ 26 ਹਜ਼ਾਰ ਰੁਪਏ ਦੀ ਰਾਸ਼ੀ ਵਿਤਰਨ ਮਾਲੇਰਕੋਟਲਾ 4 ਅਪ੍ਰੈਲ 2025 : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਦੀ ਜਾਇਜਾ ਲੈਦਿਆਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ....
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਮਰਜੈਂਸੀ 'ਚ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ ਸ਼ੁਰੂਆਤ ਕਰਵਾਈ
ਪਟਿਆਲਾ ਹੈਲਥ ਫਾਊਂਡੇਸ਼ਨ ਦੇ ਸਹਿਯੋਗ ਨਾਲ ਆਈ.ਸੀ.ਯੂ 'ਚ ਡਾਇਲੇਸਿਸ ਮਸ਼ੀਨ ਤੇ 8 ਵਾਟਰ ਕੂਲਰ ਵੀ ਮਰੀਜਾਂ ਨੂੰ ਸਮਰਪਿਤ ਕੀਤੇ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ 'ਚ ਮੁਫ਼ਤ ਦਵਾਈਆਂ ਦੀ ਸਹੂਲਤ ਮਰੀਜਾਂ ਤੇ ਵਾਰਸਾਂ ਲਈ ਵਰਦਾਨ ਸਾਬਤ ਹੋਵੇਗੀ- ਡਾ. ਬਲਬੀਰ ਸਿੰਘ ਪਟਿਆਲਾ, 4 ਅਪ੍ਰੈਲ 2025 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਐਮਰਜੈਂਸੀ ਵਿਖੇ ਪੰਜਾਬ ਸਰਕਾਰ ਵੱਲੋਂ ਮਰੀਜਾਂ ਲਈ ਮੁਫ਼ਤ ਦਵਾਈਆਂ ਦੀ....
ਮਾਡਲ ਖੇਤੀਬਾੜੀ ਫਾਰਮ ਫਰੀਦਕੋਟ ਵਿਖੇ ਕਿਸਾਨ ਮੇਲਾ 08 ਅਪ੍ਰੈਲ  ਨੂੰ : ਡਾ.ਕੁਲਵੰਤ ਸਿੰਘ
ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਤੇ ਖੇਤੀ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਜਾਣਕਾਰੀ ਫਰੀਦਕੋਟ, 04 ਅਪ੍ਰੈਲ 2025 : ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਖੇਤੀ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਡਾ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋ ਜਿਲ੍ਹਾ ਫਰੀਦਕੋਟ ਦੀ ਖੇਤੀ ਨੂੰ ਨਵੀਂ ਦਿਸ਼ਾ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲਾ 08 ਅਪ੍ਰੈਲ ਨੂੰ ਮਾਡਲ ਖੇਤੀਬਾੜੀ ਫਾਰਮ ਫਰੀਦਕੋਟ....
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੈਂਡਬਾਲ ਦੇ ਖਿਡਾਰੀਆ ਨੂੰ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ
ਫਰੀਦਕੋਟ 4 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਵਿਰੱਧ ਚਲਾਈ ਜੰਗ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਜਿਲ੍ਹੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਗਤੀਵਿਧੀਆਂ ਜਾਰੀ ਹਨ। ਇਸੇ ਲੜੀ ਤਹਿਤ ਖੇਡ ਵਿਭਾਗ ਦੇ ਚੱਲ ਰਹੇ ਹੈਂਡਬਾਲ ਕੋਚਿੰਗ ਸੈਂਟਰ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਖਿਡਾਰੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।ਇਸ ਸਬੰਧੀ ਹੋਰ ਵਧੇਰੇ ਜਾਣਕਾਰੀ....
ਜਿਲ੍ਹਾ ਸੈਨਿਕ ਬੋਰਡ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ
ਸਾਬਕਾ ਸੈਨਿਕਾਂ ਦੇ ਮੁੱਦਿਆਂ ਤੇ ਸਮਾਂਬੱਧ ਕਰਵਾਈ ਯਕੀਨੀ ਬਣਾਈ ਜਾਵੇ-ਵਰਿੰਦਰ ਸਿੰਘ ਫਰੀਦਕੋਟ 4 ਅਪ੍ਰੈਲ 2025 : ਜ਼ਿਲ੍ਹਾ ਸੈਨਿਕ ਬੋਰਡ ਫਰੀਦਕੋਟ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸੁ਼ਰੂਆਤ ਕਰਦੇ ਹੋਏ ਗਰੁੱਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ) ਸਕੱਤਰ ਜ਼ਿਲ੍ਹਾ ਸੈਨਿਕ ਬੋਰਡ ਫਰੀਦਕੋਟ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਵਿਭਾਗ ਦੀਆਂ ਵੱਖ ਵੱਖ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ....
ਹਲਕਾ 64-ਲੁਧਿਆਣਾ ਪੱਛਮੀ ਦੀ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਆਪਣੇ ਬੀ.ਐਲ.ਏ. ਨਿਯੁਕਤ ਕਰਨ ਦੀ ਵੀ ਕੀਤੀ ਅਪੀਲ ਲੁਧਿਆਣਾ, 4 ਅਪ੍ਰੈਲ 2025 : ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ ਸ੍ਰੀ ਰੋਹਿਤ ਗੁਪਤਾ ਵੱਲੋਂ ਵਿਧਾਨ ਸਭਾ ਹਲਕਾ 64-ਲੁਧਿਆਣਾ ਪੱਛਮੀ ਦੀ ਉੱਪ ਚੋਣ ਨੂੰ ਮੁੱਖ ਰੱਖਦਿਆਂ ਯੋਗਤਾ ਮਿਤੀ 01-04-2025 ਦੇ ਅਧਾਰ 'ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਰਸਰੀ ਸੁਧਾਈ ਸਬੰਧੀ ਮਾਣਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹਦਾਇਤਾਂ ਬਾਰੇ ਜ਼ਿਲੇ ਦੀਆਂ ਸਮੂਹ ਮਾਨਤਾ....
ਨਹਿਰੀ ਪਾਣੀ ਦੀ ਵਰਤੋਂ 68 ਪ੍ਰਤੀਸ਼ਤ ਤੋਂ ਵਧਾਕੇ 84 ਪ੍ਰਤੀਸ਼ਤ ਤੱਕ ਕੀਤੀ, ਜਲਦੀ 100 ਫ਼ੀਸਦੀ ਤੱਕ ਕੀਤੀ ਜਾਵੇਗੀ : ਕੈਬਨਿਟ ਮੰਤਰੀ ਸੌਂਦ 
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਦੀ ਹਾਜ਼ਰੀ ਵਿੱਚ ਗੁਰਮਿੰਦਰ ਸਿੰਘ ਤੂਰ ਨੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ ਛੱਪੜਾਂ ਦੀ ਬਰਸਾਤਾਂ ਤੋਂ ਪਹਿਲਾਂ ਸਫਾਈ ਦਾ ਟੀਚਾ :- ਪੰਚਾਇਤ ਮੰਤਰੀ ਕਿਹਾ! ਲੋਕਾਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ 'ਤੇ ਕੀਤਾ ਜਾਵੇਗਾ ਨਿਪਟਾਰਾ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਤੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਮੁਬਾਰਕਬਾਦ ਆਸ ਪ੍ਰਗਟਾਈ! ਕਮੇਟੀ 'ਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ....
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਗੁਰੂ ਹਰਿਕ੍ਰਿਸ਼ਨ ਆਈ ਟੀ ਆਈ ਫਾਜਿਲਕਾ ਵਿਖੇ ਕੀਤਾ ਜਾਗਰੂਕਤਾ ਸਮਾਗਮ
ਫਾਜਿਲਕਾ 4 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲ੍ਹਾ ਫਾਜਿਲਕਾ ਵਿੱਚ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਜਾਗਰੂਕਤਾ ਮੁਹਿੰਮ ਸਫਲਤਾ ਪੂਰਵਕ ਚੱਲ ਰਹੀ ਹੈ। ਇਸ ਮੁਹਿੰਮ ਦੌਰਾਨ ਸਕੂਲਾਂ ਕਾਲਜਾਂ, ਜਨਤਕ ਥਾਵਾਂ ਅਤੇ ਸਿਹਤ ਸੰਸਥਾਵਾਂ ਵਿੱਚ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਅਤੇ ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਉਣ ਲਈ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ....
ਮਗਨਰੇਗਾ ਸਕੀਮ ਦੇ ਲਾਭਪਾਤਰੀਆਂ ਤੋਂ ਕੰਮ ਦੀ ਡਿਮਾਂਡ ਲੈਣ ਲਈ ਵੱਖ ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪ
ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵੱਲੋਂ ਕੈਂਪਾਂ ਦਾ ਜਾਇਜਾ ਫਾਜ਼ਿਲਕਾ 4 ਅਪ੍ਰੈਲ 2025 : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਵਿੱਚ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੋਜ਼ਗਾਰ ਗਰੰਟੀ ਕਾਨੂੰਨ ਦੇ ਤਹਿਤ ਨਰੇਗਾ ਕਾਮਿਆਂ ਤੋਂ ਕੰਮ ਦੀ ਡਿਮਾਂਡ ਲੈਣ ਲਈ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਲੜੀ ਤਹਿਤ ਅੱਜ ਪਿੰਡ ਬਖੂ ਸ਼ਾਹ, ਮੰਡੀ ਹਜੂਰ ਸਿੰਘ, ਹਸਤਾ ਕਲਾਂ। ਠਗਣੀ, ਤੇਜਾ ਰੁਹੇਲਾ, ਨਵਾਂ ਮੌਜ਼ਮ, ਝੁੱਗੇ ਗੁਲਾਬ, ਨਵਾਂ ਹਸਤਾ, ਜੱਟ ਵਾਲੀ ਵਿਖੇ ਕੈਂਪ ਲਗਾਏ ਗਏ। ਉਧਰ....
ਰਾਜੂ ਜਿਊਲਰਜ ਵਾਲੇ ਲਵਲੀ ਦੀ ਗੋਲੀ ਲੱਗਣ ਕਾਰਨ ਮੌਤ
ਲਵਲੀ ਦੇ ਦੋਸਤ ਨੇ ਗੋਲੀਮਾਰ ਕੇ ਕੀਤਾ ਕਤਲ : ਐਸਐਚਓ ਸੁਰਜੀਤ ਸਿੰਘ ਜਗਰਾਓਂ, 04 ਅਪ੍ਰੈਲ 2025 : ਮੁੱਲਾਂਪੁਰ ਦਾਖਾ ਦੇ ਨਾਮਵਰ ਰਾਜੂ ਜਿਊਲਰਜ (ਈਸੇਵਾਲ ਵਾਲੇ) ਕੁਲਦੀਪ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਹਂਾਂ ਦੇ ਨੌਜਵਾਨ ਪੁੱਤਰ ਪਰਮਿੰਦਰ ਸਿੰਘ ਲਵਲੀ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਲਵਲੀ ਆਪਣੇ ਇੱਕ ਦੋਸਤ ਨਾਲ ਜਗਰਾਓਂ ਦੇ ਨੇੜਲੇ ਪਿੰਡ ਮਲਕ ਵਿਖੇ ਕਿਸੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਗਏ ਸਨ। ਜਿੱਥੇ ਡੀਜੇ ਤੇ ਨੱਚਦੇ....
ਅਪਰਾਧ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ ਕੀਤਾ ਜਾ ਰਿਹਾ ਲੈਸ : ਮੁੱਖ ਮੰਤਰੀ ਮਾਨ
ਸੂਬੇ ਭਰ ਦੇ ਥਾਣਿਆਂ ਲਈ 139 ਨਵੇਂ ਵਾਹਨਾਂ ਨੂੰ ਦਿਖਾਈ ਹਰੀ ਝੰਡੀ ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਖ਼ਤਮ ਕਰਨ ਦਾ ਲਿਆ ਹਲਫ਼ ਬੀ.ਐਸ.ਐਫ. ਰਿਪੋਰਟ ਮੁਤਾਬਕ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿੱਚ ਆਈ ਕਮੀ ਫਿਲੌਰ, 3 ਅਪਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਵਧੀਆ ਬੁਨਿਆਦੀ ਢਾਂਚਾਗਤ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਅਤੇ ਇਸ ਨੂੰ ਵਿਗਿਆਨਕ ਲੀਹਾਂ `ਤੇ ਆਧੁਨਿਕ ਬਣਾ ਰਹੀ ਹੈ ਤਾਂ ਜੋ ਫੋਰਸ ਕਾਨੂੰਨ ਵਿਵਸਥਾ....
ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ: ਪੰਜਾਬ ਦੀ ਪੁਰਾਤਨ ਸ਼ਾਨ ਬਹਾਲੀ ਲਈ ਅਣਥੱਕ ਮਿਹਨਤ ਕਰ ਰਹੇ ਹਾਂ: ਭਗਵੰਤ ਮਾਨ 
ਪਿਛਲੇ ਤਿੰਨ ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕੀਤੀ ਲੁਧਿਆਣਾ ਵਿਖੇ ਵਰਲਡ ਸਕਿੱਲ ਕੈਂਪਸ ਆਫ਼ ਐਕਸੀਲੈਂਸ ਲੋਕਾਂ ਨੂੰ ਸਮਰਪਿਤ, ਨੌਜਵਾਨਾਂ ਦੀ ਕਿਸਮਤ ਬਦਲਣ ਵਾਲਾ ਦੱਸਿਆ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਹਰ ਰੋਜ਼ ਟੌਲ ਦਰਾਂ ਵਧਾ ਰਹੀ ਹੈ, ਜਦੋਂ ਕਿ ਅਸੀਂ ਸੂਬੇ ਵਿੱਚ 17 ਟੌਲ ਪਲਾਜ਼ਾ ਬੰਦ ਕੀਤੇ ਲੁਧਿਆਣਾ, 3 ਅਪਰੈਲ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਤਿੰਨ ਸਾਲਾਂ ਤੱਕ ਪਿਛਲੀਆਂ ਸਰਕਾਰਾਂ ਦੀ ਗੜਬੜੀ ਠੀਕ ਕਰਨ ਤੋਂ ਬਾਅਦ ਸੂਬਾ ਸਰਕਾਰ....