ਪਾਇਲ, 23 ਅਗਸਤ 2024 : ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਗਏ ਕੌਪੀਟੈਂਸੀ ਇਨਹੈਂਸਮੈਂਟ ਪਲਾਨ ਦੇ ਤਹਿਤ ਸਰਕਾਰੀ ਮਿਡਲ ਸਕੂਲ ਅਲੂਣਾ ਤੋਲਾ ਵੱਲੋਂ ਲਈ ਗਈ ਪਹਿਲੀ ਪ੍ਰੀਖਿਆ ਜਮਾਤ 6ਵੀਂ, 7ਵੀਂ, 8ਵੀਂ ਵਿੱਚੋਂ ਨੀਲਮ, ਅਸਮਨਪ੍ਰੀਤ ਸਿੰਘ ਅਤੇ ਇੰਦਰਜੀਤ ਕੌਰ ਨੇ ਕ੍ਰਮਵਾਰ ਪਹਿਲੀ, ਦੂਜੀ ਅਤੇ ਤੀਸਰਾ ਸਥਾਨ ਹਾਸਲ ਕੀਤਾ, ਜਿੰਨ੍ਹਾਂ ਦੀ ਹੌਂਸਲਾ ਅਫਜਾਈ ਲਈ ਮੈਂਡਲਾ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਆਰਪੀ ਸੁਖਵੀਰ ਸਿੰਘ ਅਤੇ ਸਨੀ ਜੀ ਵੱਲੋਂ ਬੱਚਿਆਂ ਨੂੰ ਮੁਬਾਰਕਵਾਦ ਦਿੱਤੀ ਗਈ ਅਤੇ ਅੱਗੇ ਵਧਣ....
ਮਾਲਵਾ

ਲੁਧਿਆਣਾ, 23 ਅਗਸਤ 2024 : ਪੰਜਾਬ ਸਰਕਾਰ ਕਿੰਨੇ ਵਿਕਾਸ ਕਾਰਜ ਕਰ ਰਹੀ ਹੈ, ਇਸ ਦੀ ਝਲਕ ਲੁਧਿਆਣਾ 'ਚ ਵੇਖਣ ਨੂੰ ਮਿਲੀ, ਜਿਥੇ ਕੰਮ ਨਾ ਹੋਣ ਤੋਂ ਗੁੱਸੇ 'ਚ ਵਿਧਾਇਕ ਗੋਗੀ ਨੇ ਆਪਣੇ ਹੱਥੀਂ ਹੀ ਮੁੱਖ ਮੰਤਰੀ ਵੱਲੋਂ ਲਾਇਆ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਭੰਨ ਸੁੱਟਿਆ। ਗੁਰਪ੍ਰੀਤ ਬੱਸੀ ਗੋਗੀ ਨੇ ਖੁਦ ਵੀਡੀਓ ਬਣਵਾ ਕੇ ਸੋਸ਼ਲ ਮੀਡੀਆ ਤੇ ਵਾਇਰਲ ਕੀਤੀ। ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀ ਜ਼ਮੀਨੀ ਪੱਧਰ ’ਤੇ ਬਿਲਕੁਲ ਵੀ ਕੰਮ ਨਹੀਂ ਕਰ ਰਹੇ।....

ਲੁਧਿਆਣਾ, 23 ਅਗਸਤ 2024 : ਸ਼ਥਾਨਕ ਸ਼ਹਿਰ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਚੀਮਾ ਚੌਂਕ ਦੇ ਫਲਾਈਓਵਰ ਦੀ ਹੈ, ਜਿਸ ਵਿੱਚ ਇੱਕ ਬਰੇਜਾ ਕਾਰ ਨੇ ਇੱਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਕਾਰ ਚਾਲਕ ਮੌਕੇ ਤੋਂ ਭੱਜ ਗਿਆ, ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਪਿੱਛੇ ਆ ਰਹੀ ਇੱਕ ਹੋਰ ਗੱਡੀ ਨੇ ਜਖ਼ਮੀ ਨੌਜਵਾਨਾਂ ਨੂੰ ਦਰੜ ਦਿੱਤਾ। ਕੁਝ ਸਕਿੰਟਾਂ ਬਾਅਦ ਇਕ ਹੋਰ ਕਾਰ ਫਲਾਈਓਵਰ ਤੋਂ ਲੰਘੀ ਅਤੇ ਦੋਵਾਂ ਨੌਜਵਾਨਾਂ ਅਤੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ....

ਮੰਡੀ ਅਹਿਮਦਗੜ੍ਹ, 23 ਅਗਸਤ 2024 : ਪਿੰਡ ਘੁੰਗਰਾਣਾ ਦੇ ਇੱਕ ਛੋਟੇ ਕਿਸਾਨੀ ਪਰਿਵਾਰ ਨਾਲ ਸਬੰਧਤ ਤਿੰਨ ਮੈਂਬਰਾਂ ਨੇ ਖ਼ੁਦਕੁਸ਼ੀ ਕਰ ਲਈ। ਇਸ ਪਰਿਵਾਰ ਦੇ ਪਤੀ, ਪਤਨੀ ਤੇ ਉਨ੍ਹਾਂ ਦੇ ਨੌਂ ਸਾਲਾ ਪੁੱਤਰ ਨੇ ਬੀਤੀ ਰਾਤ ਅਹਿਮਦਗੜ੍ਹ-ਲੁਧਿਆਣਾ ਨੇੜੇ ਰੇਲਗੱਡੀ ਅੱਗੇ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕਾਂ ਵਿੱਚ ਪਰਿਵਾਰ ਦਾ ਮੁਖੀ ਸੁਖਪਾਲ ਸਿੰਘ (35), ਉਸ ਦੀ ਪਤਨੀ ਸੁਖਦੀਪ ਕੌਰ (32) ਅਤੇ ਪੁੱਤਰ ਬਲਜੋਤ ਸਿੰਘ (9) ਸ਼ਾਮਲ ਹਨ। ਸਰਕਾਰੀ ਰੇਲਵੇ ਪੁਲਿਸ (ਜੀਆਰਪੀ) ਦੇ ਐਸਐਚਓ....

ਸ੍ਰੀ ਮੁਕਤਸਰ ਸਾਹਿਬ 23 ਅਗਸਤ 2024 : ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.)/ਸੀ.ਜੇ.ਐੱਮ. ਸਾਹਿਤ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ। ਉਹਨਾਂ ਉੱਥੇ ਰਹਿ ਰਹੇ ਬਜੁਰਗਾਂ ਨਾਲ ਨਿੱਜੀ ਤੌਰ ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਤੰਦਰੁਸਤੀ ਦੀ ਕਾਮਨਾ ਕੀਤੀ। ਇਸ ਤੋਂ ਇਲਾਵਾ ਸਕੱਤਰ ਸਾਹਿਬ ਨੇ ਸੀਨਿਅਰ ਸੀਟੀਜ਼ਨ ਅਤੇ ਮਾਪੇ ਐਕਟ, 2007 ਦੇ ਹੱਕਾਂ ਸਬੰਧੀ ਵੀ ਜਾਣਕਾਰੀ ਦਿੱਤੀ। ਬਿਰਧ ਆਸ਼ਰਮ ਵਿਚ ਇੱਕ ਔਰਤ ਵਲੋਂ ਮਾਨਯੋਗ ਜੱਜ....

ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਨੂੰ ਮੌਕੇ ਉੱਤੇ ਦਿੱਤੇ ਪ੍ਰਸ਼ੰਸਾ ਪੱਤਰ ਜਿਹੜੇ ਪ੍ਰੋਜੈਕਟ ਪਾਸ ਹੋ ਚੁੱਕੇ ਹਨ ਉਹਨਾਂ ਨੂੰ ਜਲਦ ਤੋਂ ਜਲਦ ਚਾਲੂ ਕਰਵਾਇਆ ਜਾਵੇ : ਕੈਬਨਿਟ ਮੰਤਰੀ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਮੋਗਾ, 23 ਅਗਸਤ 2024 : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ....

ਕਾਊਂਟਰ ਸਾਇਨ ਹੋਣ ਉਪਰੰਤ ਈਮੇਲ ਅਤੇ ਹੋਰ ਮਾਧਿਅਮਾਂ ਰਾਹੀਂ ਅਰਜ਼ੀਕਰਤਾ ਨੂੰ ਮਿਲ ਜਾਣਗੇ ਦਸਤਾਵੇਜ਼ ਹੁਣ ਐੱਨ. ਆਰ. ਆਈ. ਪੰਜਾਬੀਆਂ ਨੂੰ ਕਾਊਂਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਲੋੜ ਨਹੀਂ ਬਰਨਾਲਾ, 23 ਅਗਸਤ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਆਈ.ਏ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਨ. ਆਰ.ਆਈ. ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਊਂਟਰ ਸਾਇਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਇਸ ਪੋਰਟਲ ਨੂੰ....

ਬਰਨਾਲਾ, 23 ਅਗਸਤ 2024 : ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੇ ਨਿਰਦੇਸ਼ਾਂ ਅਤੇ ਸੀ.ਐਚ.ਸੀ. ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਮਹਿਲ ਕਲਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਬਸ ਸਟੈਂਡਾਂ, ਵਰਕਸ਼ਾਪਾਂ ਅਤੇ ਆਮ ਜਨਤਕ ਥਾਂਵਾਂ 'ਤੇ ਡੇਂਗੂ ਬੁਖਾਰ ਤੋਂ ਬਚਾਅ ਲਈ ਜਾਗਰੂਕਤਾ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐੱਸ.ਈ. ਜਸਵੀਰ....

ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਲੋਕਾਂ ਦਾ ਸਹਿਯੋਗ ਜਰੂਰੀ : ਸਿਵਲ ਸਰਜਨ ਬਰਨਾਲਾ ਬਰਨਾਲਾ, 23 ਅਗਸਤ 2024 : ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਅਤੇ ਡਿਪਟੀ ਕਮਿਸਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੇਂਗੂ ਦੀ ਰੋਕਥਾਮ ਲਈ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਤਹਿਤ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਰੋਡਵੇਜ਼ ਵਰਕਸ਼ਾਪ, ਬੱਸ ਸਟੈਂਡ,ਰੇਲਵੇ ਸਟੇਸਨ ਅਤੇ ਘਰ-ਘਰ ਜਾ ਕੇ ਖੜੇ ਪਾਣੀ ਦੇ ਸਰੋਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਇਨ੍ਹਾਂ ਸਬਦਾਂ ਦਾ....

ਤਪਾ/ਸ਼ਹਿਣਾ, 23 ਅਗਸਤ 2024 : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਡਾ. ਜਗਦੀਸ਼ ਸਿੰਘ ਦੀ ਅਗਵਾਈ ’ਚ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਸ਼ਹਿਣਾ ਵੱਲੋਂ ਪਿੰਡ ਘੁੰਨਸ ਵਿਖੇ ਸੀ.ਆਰ.ਐੱਮ. ਸਕੀਮ ਅਧੀਨ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ’ਚ ਵਾਤਾਵਰਨ ਸੰਭਾਲ ਤੇ ਪਰਾਲੀ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਏ.ਡੀ.ਓ. ਸ਼ਹਿਣਾ ਡਾ. ਗੁਰਮੀਤ ਸਿੰਘ ਨੇ ਕਿਸਾਨਾਂ ਨੂੰ ਜਾਗਰੂਕ ਕਰਦੇ ਹੋਏ ਦੱਸਿਆ ਕਿ ਪਰਾਲੀ ਨੂੰ ਅੱਗ....

ਸਕੂਲੀ ਵਿਦਿਆਰਥੀਆਂ ਨਾਲ ਮਿਡ-ਡੇ-ਮੀਲ ਕੀਤਾ ਮੋਗਾ, 23 ਅਗਸਤ 2024 : ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਦੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ 'ਤੇ ਮੀਟਿੰਗਾਂ ਕੀਤੀਆਂ ਹਨ। ਕੋਈ ਵੀ ਮਾਮੂਲੀ ਸਮੱਸਿਆ ਜਲਦੀ ਹੀ ਹੱਲ ਕੀਤੀ ਜਾਵੇਗੀ। ਉਨ੍ਹਾਂ ਇਸ ਧਾਰਨਾ ਨੂੰ ਖਾਰਜ ਕਰ ਦਿੱਤਾ ਕਿ ਸੂਬੇ....

ਤਰਨ ਤਾਰਨ 23 ਅਗਸਤ 2024 : ਡਾ.ਹਰਪਾਲ ਸਿੰਘ ਪੰਨੂ,ਮੁੱਖ ਖੇਤੀਬਾੜੀ ਅਫਸਰ,ਤਰਨਤਾਰਨ ਨੇ ਦੱਸਿਆ ਕਿ ਸਰਕਾਰੀ ਬੀਜ਼ ਫਾਰਮ, ਪਿੰਡ ਖੱਬੇ ਡੋਗਰਾਂ ਤਰਨ ਤਾਰਨ ਵਿੱਖੇ ਮਾਣਯੋਗ ਸਕੱਤਰ ਖੇਤੀਬਾੜੀ, ਪੰਜਾਬ ਸਰਕਾਰ ਸ਼੍ਰੀ ਅਜੀਤ ਬਾਲਾਜੀ ਜੋਸ਼ੀ (ਆਈ. ਏ. ਐਸ),ਵਲੋਂ ਵਿਜ਼ਟ ਅਤੇ ਸਟਾਫ ਮੀਟਿੰਗ ਕੀਤੀ ਗਈ ।ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਨੇ ਸੈਕਟਰੀ ਖੇਤੀਬਾੜੀ ਜੀ ਨੂੰ ਰਿਪੋਰਟ ਪੇਸ਼ ਕਰਦਿਆਂ ਜ਼ਿਲਾ ਤਰਨ ਤਾਰਨ ਦੇ ਕੁੱਲ ਰਕਬੇ ,ਵਾਹੀਯੋਗ ਰਕਬੇ ,ਫਸਲੀ ਚੱਕਰ ,ਸਟਾਫ ਦੀ ਘਾਟ ਸਬੰਧੀ ਮੁਸ਼ਕਿਲਾਂ, ਸਰਕਾਰੀ ਬੀਜ਼....

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰਾਮ ਮੰਦਰ ਭਵਨ ਡੇਰਾਬੱਸੀ ਵਿਖੇ ਨਿੱਜੀ ਕੰਪਨੀਆਂ ਦੀ ਸਹਾਇਤਾ ਨਾਲ ਮੈਗਾ ਪਲੇਸਮੈਂਟ ਕੈਂਪ ਕੈਂਪ ਵਿੱਚ 264 ਪ੍ਰਾਰਥੀਆਂ ਨੇ ਹਿੱਸਾ ਲਿਆ 152 ਪ੍ਰਾਰਥੀਆਂ ਨੂੰ ਪਲੇਸਮੈਂਟ ਚ ਪੁੱਜੀਆਂ ਕੰਪਨੀਆਂ ਵੱਲੋਂ ਤਕਨੀਕੀ ਗੇੜ ਲਈ ਕੀਤਾ ਸ਼ਾਰਟ-ਲਿਸਟ ਸਵੈ-ਰੋਜ਼ਗਾਰ ਬਾਰੇ ਨੌਜੁਆਨਾਂ ਨੂੰ ਮੁੱਹਈਆ ਕਰਵਾਈ ਗਈ ਜਾਣਕਾਰੀ ਡੇਰਾਬੱਸੀ/ਐੱਸ.ਏ.ਐੱਸ ਨਗਰ, 23 ਅਗਸਤ 2024 : ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ....

ਘਰਾਂ ਦੇ ਅੰਦਰ ਤੇ ਬਾਹਰ ਸਾਫ-ਸਫਾਈ ਵੱਲ ਬਹੁਤਾ ਧਿਆਨ ਦੇਣ ਦੀ ਲੋੜ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਦੇ ਲਈ ਹਰ ਵਿਅਕਤੀ ਦੇਵੇ ਆਪਣਾ ਸਹਿਯੋਗ -ਮਾਸ ਮੀਡੀਆ ਅਫਸਰ ਫਰੀਦਕੋਟ, 23 ਅਗਸਤ 2024 : ਸਿਹਤ ਵਿਭਾਗ ਵੱਲੋਂ ਬਦਲਦੇ ਮੌਸਮ ਤਹਿਤ ਲੋਕਾਂ ਨੂੰ ਵੈਕਟਰ ਬੋਰਨ ਬੀਮਾਰੀਆਂ ਤੋ ਬਚਾਉਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਸਿਵਲ ਸਰਜਨ ਫਰੀਦਕੋਟ ਡਾ ਮਨਿੰਦਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਮਲੇਰੀਆ ਵਿੰਗ ਦੀਆਂ ਟੀਮਾਂ ਅਤੇ ਮਾਸ ਮੀਡੀਆ ਵਿੰਗ ਵਲੋਂ ਹਾਈ....

ਕੋਟਕਪੂਰਾ ਦੇ ਤਿੰਨ ਪਿੰਡਾਂ ਵਿੱਚ 18 ਲੱਖ ਦੀ ਉਸਾਰੀ ਦੇ ਹੋਰ ਕੰਮ ਹੋਏ ਸ਼ੁਰੂ ਗਲੀਆਂ,ਨਾਲੀਆਂ, ਇੰਟਰਲਾਕਿੰਗ ਟਾਇਲਾਂ ਅਤੇ ਆਂਗਣਵਾੜੀ ਸੈਂਟਰਾਂ ਦੀ ਹੋਈ ਉਸਾਰੀ ਫਰੀਦਕੋਟ 23 ਅਗਸਤ 2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮਗਨਰੇਗਾ ਤਹਿਤ ਜਿਲ੍ਹੇ ਵਿੱਚ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਂਦੇ ਦੱਸਿਆ ਕਿ 1 ਅਪ੍ਰੈਲ ਤੋਂ ਲੈ ਕੇ ਹੁਣ ਤੱਕ 14.72 ਕਰੋੜ ਰੁਪਏ ਦੇ ਕੰਮ ਮੁਕੰਮਲ ਕਰਵਾਏ ਗਏ ਹਨ। ਇਨ੍ਹਾਂ ਕੰਮਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜਾਉਣ ਵਾਲੇ ਇਸ ਵਿਭਾਗ ਦੇ ਨੁਮਾਇੰਦਿਆਂ ਨੂੰ....