ਮਾਲਵਾ

ਵਧੀਕ ਜ਼ਿਲ੍ਹਾ ਚੋਣ ਅਫਸਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 22 ਮਈ 2025 : ਵਧੀਕ ਜ਼ਿਲ੍ਹਾ ਚੋਣ ਅਫਸਰ-ਕੰਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰੀਸ਼ਦ ਦਫਤਰ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਸੁਖਾਲੀ ਪਹੁੰਚ ਯਕੀਨੀ ਵਾਲੀਆਂ ਚੋਣਾਂ ਸਬੰਧੀ ਬਣਾਈ ਡੀ.ਐਮ.ਸੀ.ਏ.ਈ. ਦੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਵਿਅਕਤੀਆਂ ਦੀ ਵੋਟਰ ਸੂਚੀ ਵਿੱਚ 100 ਪ੍ਰਤੀਸ਼ਤ ਭਾਗੀਦਾਰੀ ਨੂੰ ਯਕੀਨੀ ਬਣਾਉਣ ਸਮੇਤ ਹੋਰ ਵੱਖ-ਵੱਖ....
ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਸਕੂਲਾਂ ਅੰਦਰ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 59.15 ਲੱਖ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਪੰਜਾਬ ਸਰਕਾਰ ਨੇ ਕੀਤੇ ਇਤਿਹਾਸਕ ਫੈਸਲੇ -ਚੇਅਰਮੈਨ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ, 22 ਮਈ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਸ਼ੁਰੂ ਕੀਤੇ ਗਏ ਪ੍ਰੋਜੈਕਟਾਂ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਮੌਕੇ ਦਿੱਤੇ ਜਾ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਸੁਰਜੀਤ ਸਿੰਘ ਸੰਧੂ ਲੁਬਾਣਿਆਂਵਾਲੀ ਨੇ ਕਿਹਾ ਕਿ ਸਿੱਖਿਆ ਇੱਕ ਅਜਿਹਾ ਹਥਿਆਰ ਹੈ....
ਦਫਤਰ ਸਿਵਲ ਸਰਜਨ ਵਿਖੇ ਸਰਕਾਰੀ ਅਤੇ ਪ੍ਰਾਇਵੇਟ ਓਟ ਕਲੀਨਿਕ ਅਤੇ ਨਸ਼ਾ ਛੁਡਾਉ ਕੇਂਦਰਾਂ ਦੇ ਸਟਾਫ ਨੂੰ ਬਾਇਉਮੈਟਰਿਕ ਸਬੰਧੀ ਕਰਵਾਈ ਗਈ ਟਰੇਨਿੰਗ
ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਸਬੰਧੀ ਓਟ ਕਲ਼ੀਨਿਕ ਅਤੇ ਨਸ਼ਾ ਛੁਡਾਉ ਕੇਂਦਰਾਂ ਵਿਚ ਨਸ਼ਾ ਛੱਡਣ ਦੀ ਦਵਾਈ ਲੈਣ ਲਈ ਬਾਇਉਮੈਟਰਿਕ ਕੀਤੀ ਜਾ ਰਹੀ ਹੈ ਜਰੂਰੀ: ਡਾ ਬੰਦਨਾ ਬਾਂਸਲ ਡੀ.ਐਮ.ਸੀ. ਨਸ਼ਾ ਪੀੜਤ ਵਿਅਕਤੀਆਂ ਦਾ ਨਸ਼ਾ ਛੁਡਾਉਣ ਲਈ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਹਨ ਉਪਰਾਲੇ: ਡਾ ਬੰਦਨਾ ਬਾਂਸਲ ਡੀ.ਐਮ.ਸੀ. ਸ੍ਰੀ ਮੁਕਤਸਰ ਸਾਹਿਬ, 22 ਮਈ 2025 : ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਸਬੰਧੀ ਡਾ ਚੰਦਰ ਸ਼ੇਖਰ....
ਜਿਲਾ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਦੇ ਖਿਲਾਫ ਯੁੱਧ: ਜਾਗਰੂਕਤਾ ਮੁਹਿੰਮ ਤੇ ਸਮਾਜਕ ਸੰਪਰਕ ਪ੍ਰੋਗਰਾਮ ਕਰਵਾਇਆ ਗਿਆ
ਨਸ਼ਿਆਂ ਖਿਲਾਫ ਲੋਕ ਪੁਲਿਸ ਨੂੰ ਸਹਿਯੋਗ ਕਰਨ:- ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 22 ਮਈ 2025 : ਜਿਲਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ ਲਗਾਤਾਰ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਵੱਡਾ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਐਸ.ਐਸ.ਪੀ ਡਾ. ਅਖਿਲ ਚੌਧਰੀ ਆਈ.ਪੀ.ਐਸ ਦੀ ਅਗਵਾਈ ਵਿੱਚ ਕਰਵਾਇਆ ਗਿਆ, ਜਿਸਦਾ ਮੁੱਖ ਉਦੇਸ਼ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ....
ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਧਾਰੜ ਵਿੱਚ ਦੋ ਨਸ਼ਾ ਸਮਗਲਰਾਂ ਦੇ ਘਰ ਢਾਹੇ
ਲੋਕਾਂ ਦੇ ਘਰ ਉਜਾੜਨ ਵਾਲਿਆਂ ਨੂੰ ਮਹਿਲਾਂ ਦਾ ਸੁੱਖ ਨਹੀਂ ਲੈਣ ਦਿੱਤਾ ਜਾਵੇਗਾ-ਜਿਲਾ ਪੁਲਿਸ ਮੁਖੀ ਅੰਮ੍ਰਿਤਸਰ 22 ਮਈ 2025 : ਅੱਜ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਜੰਡਿਆਲਾ ਗੁਰੂ ਨੇੜੇ ਪਿੰਡ ਧਾਰੜ ਵਿਖੇ ਦੋ ਨਸ਼ਾ ਸਮਗਲਰਾਂ ਦੇ ਘਰ ਜੇਸੀਬੀ ਮਸ਼ੀਨ ਦੀ ਸਹਾਇਤਾ ਨਾਲ ਢਾਹ ਦਿੱਤੇ। ਇਸ ਮੌਕੇ ਅਪਰੇਸ਼ਨ ਦੀ ਅਗਵਾਈ ਕਰ ਰਹੇ ਜ਼ਿਲ੍ਹਾ ਪੁਲਿਸ ਮੁਖੀ ਸ ਮਨਿੰਦਰ ਸਿੰਘ ਨੇ ਦੱਸਿਆ ਕਿ ਉਕਤ ਘਰ ਜੱਗਪ੍ਰੀਤ ਸਿੰਘ ਉਰਫ ਜੱਗਾ ਪੁਤਰ ਬਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਬਲਦੇਵ ਸਿੰਘ ਦੇ....
ਆਰਮੀ ਅਗਨੀਵੀਰ ਭਰਤੀ 2025 ਦੀ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟ੍ਰਨਿੰਗ ਸਬੰਧੀ ਮੁਫਤ ਕੋਚਿੰਗ ਸ਼ੁਰੂ
ਸੰਗਰੂਰ, 23 ਮਈ 2025 : ਸ਼੍ਰੀ ਸੰਦੀਪ ਰਿਸ਼ੀ ਡਿਪਟੀ ਕਮਿਸ਼ਨਰ, ਸੰਗਰੂਰ ਵੱਲੋਂ ਜਿਲ੍ਹਾ ਸੰਗਰੂਰ ਨਾਲ ਸਬੰਧਤ ਆਰਮੀ ਅਗਨੀਵੀਰ 2025 ਭਰਤੀ ਲਈ ਅਪਲਾਈ ਕਰਨ ਵਾਲੇ ਨੌਜਵਾਨਾਂ ਲਈ ਮੁਫਤ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟ੍ਰੇਨਿੰਗ ਲਈ ਮੁਫਤ ਕੋਚਿੰਗ ਸ਼ੁਰੂ ਕਰਵਾਈ ਗਈ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਸਿੰਪੀ ਸਿੰਗਲਾ ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ , ਸੰਗਰੂਰ ਵੱਲੋਂ ਦੱਸਿਆ ਗਿਆ ਕਿ ਜਿਨ੍ਹਾ ਪ੍ਰਾਰਥੀਆਂ ਨੇ ਆਰਮੀ ਭਰਤੀ ਰੈਲੀ 2025 ਲਈ ਆਪਣੀ....
ਸਰਕਾਰ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ : ਕੈਬਨਿਟ ਮੰਤਰੀ ਗੋਇਲ
ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲੇਗਾ ਪੰਜਾਬ- ਕੈਬਨਿਟ ਮੰਤਰੀ ਨੇ ਹਲਕਾ ਲਹਿਰਾ ਦੇ ਵੱਖੋ ਵੱਖ ਸਰਕਾਰੀ ਸਕੂਲਾਂ ਵਿੱਚ ਕਰੀਬ 71 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜ ਕੀਤੇ ਲੋਕ ਅਰਪਿਤ ਲਹਿਰਾ, 22 ਮਈ 2025 : ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਦੇ ਖੇਤਰ ਨੂੰ ਤਰਜੀਹੀ ਤੌਰ ਉੱਤੇ ਵਿਕਸਤ ਕਰਨ ਲਈ ਕੀਤੇ ਉਪਰਲਿਆਂ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਗਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ....
ਲੁਧਿਆਣਾ 'ਚ ਤਿੰਨ ਨੌਜਵਾਨਾਂ ਦੀ ਮੌਤ, ਪੋਸਟਮਾਰਟਮ ਰਿਪੋਰਟ ਦੀ ਉਡੀਕ, ਸ਼ਰਾਬ ਪੀਣ ਨਾਲ ਮੌਤਾਂ ਹੋਣ ਦਾ ਖਦਸਾ
ਲੁਧਿਆਣਾ, 22 ਮਈ 2025 : ਲੁਧਿਆਣਾ ਦੇ ਬਸਤੀ ਜੋਧੇਵਾਲ ਵਿੱਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਹਾਲਾਂਕਿ ਏਡੀਸੀਪੀ ਦਵਿੰਦਰ ਚੌਧਰੀ ਨੇ ਕਿਹਾ ਕਿ ਮੌਤ ਦਾ ਅਸਲ ਕਾਰਨ ਪੋਸਟਮਾਰਟਮ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ। ਤਿੰਨ ਮਜ਼ਦੂਰਾਂ - ਰਿੰਕੂ (40), ਦੇਬੀ (27) ਅਤੇ ਮੰਗੂ (32) - ਨੇ ਬੁੱਧਵਾਰ ਰਾਤ ਨੂੰ ਨੂਰਵਾਲਾ ਰੋਡ 'ਤੇ ਇੱਕ ਖਾਲੀ ਪਲਾਟ 'ਤੇ ਕਥਿਤ ਤੌਰ 'ਤੇ ਸ਼ਰਾਬ ਪੀਤੀ, ਜਿਸ ਤੋਂ ਬਾਅਦ ਉਹ ਬੇਹੋਸ਼ ਹੋ ਗਏ ਅਤੇ....
ਰੋਜ਼ਗਾਰ ਬਿਊਰੋ ਸਿਖਿਆਰਥੀਆਂ ਨੂੰ ਰੋਜ਼ਗਾਰ ਨਾਲ ਸਬੰਧਤ ਸੇਵਾਵਾਂ ਦੇਣ ਦੇ ਨਾਲ ਨਾਲ ਨਸ਼ਿਆਂ ਤੋਂ ਦੂਰ ਰਹਿਣ ਲਈ ਕਰ ਰਿਹੈ ਪ੍ਰੇਰਿਤ
ਸਰਕਾਰੀ ਆਈ.ਟੀ.ਆਈ. ਧਰਮਕੋਟ ਵਿਖੇ ਯੁੱਧ ਨਸ਼ਿਆਂ ਮੁਹਿੰਮ ਅਧੀਨ ਲਗਾਇਆ ਜਾਗਰੂਕਤਾ ਸੈਮੀਨਾਰ ਮੋਗਾ, 22 ਮਈ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾਈ ਗਈ ਹੈ ਜਿਸ ਰਾਹੀਂ ਸਿਖਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਇਸ ਮੁਹਿੰਮ ਵਿੱਚ....
ਪੁਲਿਸ ਨੇ 12.07 ਕਿਲੋ ਹੈਰੋਇਨ, ਨਸ਼ੀਲੇ ਪਦਾਰਥ ਅਤੇ 25.12 ਲੱਖ ਦੀ ਹਵਾਲਾ ਰਕਮ ਕੀਤੀ ਬਰਾਮਦ 
ਫਿਰੋਜ਼ਪੁਰ, 22 ਮਈ 2025 : ਪੰਜਾਬ ਪੁਲਿਸ ਨੇ ਫਿਰੋਜ਼ਪੁਰ ਜ਼ਿਲ੍ਹੇ ‘ਚ ਇੱਕ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਤਹਿਤ ਜ਼ਿਲ੍ਹਾ ਪੁਲਿਸ ਨੇ 12.07 ਕਿਲੋ ਹੈਰੋਇਨ ਅਤੇ ਨਸ਼ੀਲੇ ਪਦਾਰਥ ਅਤੇ 25.12 ਲੱਖ ਰੁਪਏ ਦੀ ਹਵਾਲਾ ਰਕਮ ਬਰਾਮਦ ਕੀਤੀ। ਇਸ ਦੇ ਨਾਲ ਹੀ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਨੂੰ ਇਸ ਨੈੱਟਵਰਕ ਦੇ ਮਹੱਤਵਪੂਰਨ ਮੈਂਬਰ ਦੱਸਿਆ ਜਾ ਰਿਹਾ ਹੈ। ਇਸ ਕਾਰਵਾਈ ਸੰਬੰਧੀ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ....
ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ 'ਚੋਂ ਕੱਢ ਕੇ ਚੰਗੇ ਭਵਿੱਖ ਦੀ ਸਿਰਜਣਾ ਕਰਨਾ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ : ਕੈਬਨਿਟ ਮੰਤਰੀ ਖੁੱਡੀਆਂ
ਕੈਬਨਿਟ ਮੰਤਰੀ ਖੁੱਡੀਆਂ ਵੱਲੋਂ ਪਿੰਡ ਅਸਪਾਲ ਅਤੇ ਬੋਦੀਵਾਲਾ ਖੜਕ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਸ੍ਰੀ ਮੁਕਤਸਰ ਸਾਹਿਬ, 22 ਮਈ 2025 : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ "ਯੁੱਧ ਨਸ਼ਿਆਂ ਦੇ ਵਿਰੁੱਧ" ਮੁਹਿੰਮ ਤਹਿਤ ਅੱਜ ਹਲਕਾ ਲੰਬੀ ਅਧੀਨ ਆਉਂਦੇ ਪਿੰਡ ਅਸਪਾਲ ਅਤੇ ਬੋਦੀਵਾਲਾ ਖੜਕ ਸਿੰਘ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ....
ਲੁਧਿਆਣਾ 'ਚ 1.05 ਲੱਖ ਰੁਪਏ ਦੀ ਡਰੱਗ ਮਨੀ ਤੇ ਹੈਰੋਇਨ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ
ਲੁਧਿਆਣਾ, 22 ਮਈ 2025 : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾਂ (ਆਈ.ਪੀ.ਐਸ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਸਮਗਲਰਾਂ ਖ਼ਿਲਾਫ਼ ਐਕਸ਼ਨ ਲੈਂਦੇ ਹੋਏ ਹਰਪਾਲ ਸਿੰਘ ਪੀ.ਪੀ.ਐਸ. ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਅਮਨਦੀਪ ਸਿੰਘ ਬਰਾੜ (ਪੀ.ਪੀ.ਐਸ) ਏ.ਡੀ.ਸੀ.ਪੀ. ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਰਾਜੇਸ਼ ਕੁਮਾਰ ਸ਼ਰਮਾਂ ਪੀ.ਪੀ.ਐਸ ਏ.ਸੀ.ਪੀ. ਡਿਟੈਕਟਿਵ-2 ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਅਗਵਾਈ ਹੇਠ....
ਜਦੋਂ ਪੰਜਾਬ ਨੇ ਅੱਤਵਾਦ ਖਿਲਾਫ਼ ਲੜਾਈ ਲੜੀ ਤਾਂ ਖਰਚਾ ਅਦਾ ਕੀਤਾ, ਜਦੋਂ ਪੰਜਾਬ ਨੇ ਆਪਣੇ ਹੱਕ ਮੰਗੇ ਤਾਂ ਸਜ਼ਾ ਦਿੱਤੀ : ਮੁੱਖ ਮੰਤਰੀ ਮਾਨ
ਪੰਜਾਬ ਆਪਣੀ ਲੁੱਟ ਹੋਣ ਦੇ ਬਦਲੇ ਕਿਸੇ ਤਰ੍ਹਾਂ ਦੀ ਅਦਾਇਗੀ ਨਹੀਂ ਕਰੇਗਾ, ਭਾਖੜਾ ਡੈਮ ’ਤੇ CISF ਦੀ ਤਾਇਨਾਤੀ ਕਰਨ ਦੇ ਫੈਸਲੇ ਲਈ ਕੇਂਦਰ ’ਤੇ ਵਰ੍ਹੇ ਭਗਵੰਤ ਮਾਨ ਸੈਨਿਕ ਹੋਵੇ ਜਾਂ ਕਿਸਾਨ, ਪੰਜਾਬ ਨੂੰ ਹਮੇਸ਼ਾ ਕੀਮਤ ਤਾਰਨੀ ਪਈ ਪਰ ਸਾਡੇ ਨਾਲ ਬੇਇਨਸਾਫੀ ਲਈ ਕੋਈ ਅਦਾਇਗੀ ਨਹੀਂ ਕਰਾਂਗੇ-ਭਗਵੰਤ ਸਿੰਘ ਮਾਨ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ ਨੂੰ ਚੁਣੌਤੀ- ਜੇਕਰ ਤੁਸੀਂ ਹੁਣ ਨਾ ਬੋਲੇ ਤਾਂ ਤਹਾਨੂੰ ਪੰਜਾਬ ਦੇ ਪਾਣੀਆਂ ’ਤੇ ਗੱਦਾਰੀ ਲਈ ਯਾਦ ਰੱਖਿਆ ਜਾਵੇਗਾ ਸੰਗਰੂਰ, 22 ਮਈ 2025 : ਪੰਜਾਬ....
ਸਾਨੂੰ ਆਜ਼ਾਦੀ ਦੇ 77 ਸਾਲ ਬਾਅਦ ਅਜਿਹੇ ਉਦਘਾਟਨ ਕਰਨ ਦੀ ਲੋੜ ਨਾ ਪੈਂਦੀ, ਜੇ ਪਹਿਲਾਂ ਵਾਲੇ ਇਮਾਨਦਾਰ ਹੁੰਦੇ : ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ 
ਮਾਨ ਸਰਕਾਰ ਵੱਲੋਂ ਸਿੱਖਿਆ 'ਚ ਕਿਤੇ ਸੁਧਾਰ ਵਿਦਿਆਰਥੀਆਂ ਦੇ ਨਤੀਜਿਆਂ ਦਾ ਦਿੱਖਣ ਲੱਗੇ : ਡਾ. ਬਲਬੀਰ ਸਿੰਘ ਸਿੱਖਿਆ ਦੇ ਖੇਤਰ 'ਚ ਕਿੱਤਾ ਸੁਧਾਰ ਆਉਣ ਵਾਲੀ ਪੀੜੀ ਦਾ ਭਵਿੱਖ ਸੁਰੱਖਿਅਤ ਕਰਨਗੇ : ਸਿਹਤ ਮੰਤਰੀ ਤਫ਼ਜੱਲਪੁਰਾ, ਪਿੰਡ ਰੋੜਗੜ੍ਹ, ਰੋਹਟੀ ਘਾਸ ਤੇ ਰਾਮਗੜ੍ਹ ਛੰਨਾ ਦੇ ਸਰਕਾਰੀ ਸਕੂਲਾਂ 'ਚ ਹੋਏ ਵਿਕਾਸ ਕਾਰਜ ਕੀਤੇ ਵਿਦਿਆਰਥੀਆਂ ਨੂੰ ਸਮਰਪਿਤ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਸਰਕਾਰੀ ਪ੍ਰਾਇਮਰੀ ਸਕੂਲ ਤਫ਼ਜੱਲਪੁਰਾ ਵਿਖੇ ਕਲਾਸ ਰੂਮ ਸਮਰਪਿਤ ਕੀਤਾ ਪਟਿਆਲਾ, 22 ਮਈ 2025 : ਪੰਜਾਬ ਦੇ....
ਦਾਦਾ ਜੀ ਤੇ ਨਾਨਾ ਜੀ ਨੇ ਭਾਖੜਾ ਡੈਮ ਦੇ ਨਿਰਮਾਣ ਵਿੱਚ ਵੀ ਆਪਣਾ ਯੋਗਦਾਨ ਪਾਇਆ ਹੈ : ਹਰਜੋਤ ਸਿੰਘ ਬੈਂਸ
ਨੰਗਲ 21 ਮਈ, 2025 : ਪੰਜਾਬ ਦੇ ਪਾਣੀ ਨੂੰ ਬਚਾਉਣ ਦੀ ਜੰਗ ਦੀ ਫਤਿਹ ਦੀ ਖੁਸ਼ੀ ਵਿੱਚ ਰੱਖੇ ਜਸ਼ਨ ਵਿੱਚ ਇਲਾਕਾ ਵਾਸੀਆਂ ਨੁੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਹਾਕਿਆਂ ਤੋਂ ਸਰਕਾਰਾਂ ਦੀ ਨਲਾਇਕੀ ਅਤੇ ਨਾਕਾਮੀ ਕਾਰਨ ਤਰਾਸਦੀ ਦਾ ਸ਼ਿਕਾਰ ਹੋਏ ਇਲਾਕੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਦੀ ਜਿੰਦਗੀ ਦੀ ਸੱਚਾਈ ਨੂੰ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਸਾਹਮਣੇ ਬਹੁਤ ਹੀ ਸ਼ਾਲੀਨਤਾ ਨਾਲ ਬਿਆਨ ਕੀਤਾ। ਉਨ੍ਹਾਂ ਦੇ ਇਸ ਭਾਵੁਕ ਭਾਸ਼ਨ ਦੌਰਾਨ ਇਲਾਕੇ ਦੇ ਲੋਕ ਲਗਾਤਾਰ ਮੁੱਖ ਮੰਤਰੀ....