ਬਿਕਰਮਜੀਤ ਸਿੰਘ ਖਾਲਸਾ ਨੇ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਕੀਤੀ ਸ਼ਰਧਾਂਜਲੀ ਭੇਟ ਰਾਏਕੋਟ, 23 ਅਪ੍ਰੈਲ (ਰਘਵੀਰ ਸਿੰਘ ਜੱਗਾ) : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਬੀਤੇ ਦਿਨ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਸਾਬਕਾ ਵਿਧਾਇਕ, ਸਾਬਕਾ ਸੰਸਦੀ ਸਕੱਤਰ ਅਤੇ ਸਾਬਕਾ ਮੈਂਬਰ ਲੋਕ ਸੇਵਾ ਕਮਿਸ਼ਨ ਬਿਕਰਮਜੀਤ ਸਿੰਘ ਖਾਲਸਾ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ ਅਤੇ ਇਸ ਕਾਇਰਤਾਪੂਰਨ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ 'ਤੇ ਸਿੱਧਾ ਹਮਲਾ ਦੱਸਿਆ ਹੈ।....
ਮਾਲਵਾ

ਕੈਬਨਿਟ ਮੰਤਰੀ ਸੌਂਦ ਦੀ ਮੌਜੂਦਗੀ ਵਿੱਚ ਜਗਤਾਰ ਸਿੰਘ ਗਿੱਲ ਰਤਨਹੇੜੀ ਨੇ ਮਾਰਕੀਟ ਕਮੇਟੀ ਖੰਨਾ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਨੂੰ ਅਣਮਨੁੱਖੀ ਤੇ ਕਰੂਰ ਕਾਰਾ ਦੱਸਦਿਆਂ ਮਿ੍ਤਕਾਂ ਨੂੰ ਦੋ ਮਿੰਟ ਦਾ ਮੋਨ ਰੱਖ ਕੇ ਦਿੱਤੀ ਸ਼ਰਧਾਂਜਲੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ : ਚੇਅਰਮੈਨ ਰਤਨਹੇੜੀ ਖੰਨਾ, 23 ਅਪ੍ਰੈਲ 2025 : ਆਮ....

ਸਿੱਖਿਆ ਮੰਤਰੀ ਨੇ ਲੁਧਿਆਣਾ ਵਿੱਚ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਸਕੂਲ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 36 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਚਾਰ ਸਕੂਲਾਂ ਨੂੰ ਸਕੂਲ ਆਫ਼ ਬ੍ਰਿਲੀਐਸ ਅਤੇ ਸਕੂਲ ਆਫ਼ ਹੈਪੀਨੈੱਸ ਵਜੋਂ ਵਿਕਸਤ ਕੀਤਾ ਜਾਵੇਗਾ ਲੁਧਿਆਣਾ, 23 ਅਪ੍ਰੈਲ, 2025 : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਨਾਲ ਸਕੂਲ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਲਈ 36 ਕਰੋੜ ਰੁਪਏ....

ਅਤਿਅੰਤ ਹਿਰਦੇਵੇਦਕ ਘਟਨਾ ਦੀ ਸਖ਼ਤ ਨਿੰਦਾ, ਵਾਰਸਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ, ਨਿਆਂਇਕ ਜਾਂਚ ਦੀ ਮੰਗ ਚੰਡੀਗੜ੍ਹ, 23 ਅਪ੍ਰੈਲ (ਭੁਪਿੰਦਰ ਸਿੰਘ ਧਨੇਰ) : ਕਸ਼ਮੀਰ ਦੇ ਟੋਟੇ ਕਰ ਦੇਣ ਅਤੇ ਧਾਰਾ 370 ਅਤੇ 35 ਏ ਨੂੰ ਖ਼ਤਮ ਕਰ ਦੇਣ ਨੂੰ ਮੋਦੀ ਸਰਕਾਰ ਵੱਲੋਂ ਇੱਕ ਵੱਡਾ ਮੀਲ-ਪੱਥਰ ਕਰਾਰ ਦਿੱਤਾ ਗਿਆ ਸੀ। ਉਸ ਸਮੇਂ ਮੋਦੀ ਹਕੂਮਤ ਵੱਲੋਂ ਜੰਮੂ ਕਸ਼ਮੀਰ 'ਚ ਅਮਨ ਬਹਾਲੀ ਲਈ ਇਹਨਾਂ ਗੱਲਾਂ ਨੂੰ ਇੱਕ ਰਾਮਬਾਣ ਵਜੋਂ ਪ੍ਰਚਾਰਿਆ ਗਿਆ ਸੀ। ਪਰ ਬੀਤੇ ਦਿਨੀਂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ....

ਸੀ.ਐਮ. ਦੀ ਯੋਗਸਾਲਾ ਮੁਹਿੰਮ ਵੱਖ-ਵੱਖ ਬਿਮਾਰੀਆਂ ਤੋਂ ਨਿਜਾਤ ਦਿਵਾਉਣ ਵਾਲਾ ਯੋਗਾ ਦਾ ਨਹੀਂ ਹੈ ਕੋਈ ਦੂਸਰਾ ਬਦਲ ਲੋਕ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਨਹੀ ਥੱਕ ਰਹੇ, ਸੀ.ਐਮ. ਦਾ ਕਰ ਰਹੇ ਧੰਨਵਾਦ ਫਾਜ਼ਿਲਕਾ, 23 ਅਪ੍ਰੈਲ 2025 : ਪੰਜਾਬ ਸਰਕਾਰ ਦੀ ਯੋਗਸ਼ਾਲਾ ਮੁਹਿੰਮ ਹਰੇਕ ਉਮਰ ਵਰਗ ਦੇ ਲੋਕਾਂ ਨੂੰ ਆਪਣਾ ਲਾਹਾ ਪਹੁੰਚਾ ਰਹੀ ਹੈ ਤੇ ਇਸਦੇ ਫਾਇਦਿਆਂ ਤੋਂ ਪ੍ਰੇਰਿਤ ਹੋ ਕੇ ਅਨੇਕਾਂ ਲੋਕਾਂ ਨੂੰ ਬਿਮਾਰੀਆਂ ਤੋਂ ਛੁਟਕਾਰਾ ਮਿਲਿਆ ਹੈ। ਪੁਰਾਤਨ ਸਮੇਂ ਤੋਂ ਚਲੀ ਆ ਰਹੀ ਯੋਗਾ ਨੇ ਲੋਕਾਂ....

ਵਿਸ਼ਵ ਟੀਕਾਕਰਨ ਹਫਤੇ ਦੋਰਾਨ ਜਿਲ੍ਹੇ ਵਿੱਚ ਲਗਾਏ ਜਾਣਗੇ ਵਿਸ਼ੇਸ਼ ਟੀਕਾਕਰਨ ਕੈਂਪ: ਡਾ ਚੰਦਰ ਸ਼ੇਖਰ ਕੱਕੜ ਵਿਸ਼ਵ ਟੀਕਾਕਰਨ ਹਫਤੇ ਦੋਰਾਨ 5 ਸਾਲ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਮੁਕੰਮਲ ਟੀਕਾਕਰਨ ਕੀਤਾ ਜਾਵੇਗਾ: ਡਾ ਚੰਦਰ ਸ਼ੇਖਰ ਕੱਕੜ ਫਾਜਿਲਕਾ 23 ਅਪ੍ਰੈਲ 2025 : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਅਗਵਾਈ ਅਤੇ ਡਾ ਰਿੰਕੂ ਚਾਵਲਾ ਜਿਲ੍ਹਾ ਟੀਕਾਕਰਣ ਅਫ਼ਸਰ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵਲੋਂ 24 ਅਪ੍ਰੈਲ ਤੋਂ 30 ਅਪ੍ਰੈਲ....

ਫਾਜਿਲਕਾ 23 ਅਪ੍ਰੈਲ 2025 : ਭਾਸ਼ਾ ਵਿਭਾਗ, ਪੰਜਾਬ ਦੇ ਅਧੀਨ ਕਾਰਜਸ਼ੀਲ ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਾਜ਼ਿਲਕਾ ਦੇ ਸਹਿਯੋਗ ਨਾਲ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਫ਼ਾਜ਼ਿਲਕਾ ਵੱਲੋਂ ਅੰਤਰਰਾਸ਼ਟਰੀ ਪੁਸਤਕ ਦਿਵਸ ਅਤੇ ਕਾਪੀ ਰਾਈਟ ਦਿਵਸ ਸਬੰਧੀ ਸਮਾਗਮ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਫ਼ਾਜ਼ਿਲਕਾ ਦੀ ਲਾਇਬਰੇਰੀ ਵਿਖੇ ਆਯੋਜਿਤ ਕੀਤਾ ਗਿਆ। ਇਸ ਵਿੱਚ ਮੁੱਖ ਵਕਤਾ ਦੇ ਤੌਰ ਤੇ ਡਾ.ਰੁਪਿੰਦਰ ਕੌਰ, ਅਸਿਸਟੈਂਟ ਪ੍ਰੋਫੈਸਰ, ਐਮ.ਆਰ ਸਰਕਾਰੀ ਕਾਲਜ, ਫ਼ਾਜ਼ਿਲਕਾ ਨੇ ਪੁਸਤਕ ਦਿਵਸ ਦੇ ਇਤਿਹਾਸ ਅਤੇ ਅਜੌਕੇ ਸਮੇਂ ਵਿੱਚ ਕਿਤਾਬ ਦੀ....

ਨਗਰ ਕੌਂਸਲ ਦਾ ਸਟਾਫ ਸੜਕਾਂ *ਤੇ ਉਤਰ ਦਿਨ ਰਾਤ ਨਿਭਾ ਰਿਹਾ ਆਪਣੀ ਡਿਉਟੀ ਜਨਤਾ ਤੋਂ ਮੰਗਿਆ ਸਹਿਯੋਗ, ਆਪਣੇ ਸ਼ਹਿਰ ਦੀ ਖੁਬਸੂਰਤੀ ਰਖੀ ਜਾਵੇ ਬਰਕਰਾਰ ਫਾਜ਼ਿਲਕਾ 23 ਅਪ੍ਰੈਲ 2025 : ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾ *ਤੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਮਾਰਗਦਰਸ਼ਨ ਹੇਠ ਅਤੇ ਕਾਰਜਸਾਧਕ ਅਫਸਰ ਰੋਹਿਤ ਕੜਵਾਸਰਾ ਦੀ ਅਗਵਾਈ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਨਾਇੰਟ ਸਵਿਪਿੰਗ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਵੇਰ ਸਮੇਂ....

ਹੁਣ ਤੱਕ 761 ਕਰੋੜ ਰੁਪਏ ਗਏ ਕਿਸਾਨਾਂ ਦੇ ਖਾਤਿਆਂ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਅਤੇ ਲਿਫਟਿੰਗ ਹੋਰ ਤੇਜ ਕਰਨ ਲਈ ਖਰੀਦ ਏਂਜਸੀਆਂ ਨਾਲ ਬੈਠਕ ਫਾਜ਼ਿਲਕਾ 23 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਣਕ ਦੇ ਮੰਡੀਕਰਨ ਦੌਰਾਨ ਕਿਸਾਨਾਂ ਨੂੰ ਫਸਲਾਂ ਦੀ ਨਾਲੋਂ ਨਾਲ ਅਦਾਇਗੀ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ ਫਾਜ਼ਿਲਕਾ ਜ਼ਿਲ੍ਹੇ ਵਿੱਚ ਸਰਕਾਰ ਵੱਲੋਂ ਨਿਰਧਾਰਿਤ ਟੀਚੇ ਤੋਂ ਵੀ ਅੱਗੇ ਜਾ ਕੇ 48 ਘੰਟੇ ਤੋਂ ਵੀ ਪਹਿਲਾਂ ਫਸਲ ਦੀ ਅਦਾਇਗੀ ਕਿਸਾਨਾਂ....

ਮਲੋਟ ਹਲਕੇ ਦੇ ਸਰਕਾਰੀ ਹਾਈ ਸਕੂਲ ਨੰਦਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਸੰਮੇਵਾਲੀ, ਸਰਕਾਰੀ ਮਿਡਲ ਸਕੂਲ ਸੰਮੇਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਮਹਾਂਬੱਧਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ 74 ਲੱਖ 82 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਗਿਆ ਉਦਘਾਟਨ ਮਲੋਟ, 23 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲੀ ਬੁਨਿਆਦੀ ਢਾਂਚਿਆਂ ਨੂੰ ਮਜਬੂਤ....

ਕਿਹਾ, ਤਿੰਨ ਸਾਲਾਂ 'ਚ ਬਦਲਿਆ ਸਰਕਾਰੀ ਸਕੂਲਾਂ ਦਾ ਮੁਹਾਂਦਰਾ, ਬਲੈਕ ਬੋਰਡ ਤੋਂ ਡਿਜੀਟਲ ਸਕਰੀਨਾਂ ਵਾਲੇ ਹੋਏ ਵਿਦਿਆਰਥੀਆਂ ਵੱਲੋਂ ਨਿਰਧਾਰਤ ਟੀਚਿਆਂ ਮੁਤਾਬਕ ਰਾਹ ਦਸੇਰਾ ਬਣਨ ਅਧਿਆਪਕ : ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਚਾਰ ਸਕੂਲਾਂ 'ਚ ਵਿਕਾਸ ਕਾਰਜ ਕੀਤੇ ਵਿਦਿਆਰਥੀਆਂ ਨੂੰ ਸਮਰਪਿਤ ਪਟਿਆਲਾ, 23 ਅਪ੍ਰੈਲ 2025 : ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ 'ਚ ਸਰਕਾਰੀ....

ਕਿਹਾ, ਨਸ਼ਿਆਂ ਵਿਰੁੱਧ ਲਾਮਬੰਦ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ 'ਚ ਅੱਗੇ ਆਉਣ ਵਾਲੇ ਵਿਦਿਆਰਥੀਆਂ ਦਾ ਕੀਤਾ ਜਾਵੇਗਾ ਸਨਮਾਨ ਯੁੱਧ ਨਸ਼ਿਆਂ ਵਿਰੁੱਧ' ਮੈਰਾਥਨ ਨੂੰ ਡਾ. ਬਲਬੀਰ ਸਿੰਘ ਨੇ ਪੋਲੋ ਗਰਾਊਂਡ ਤੋਂ ਕੀਤਾ ਰਵਾਨਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਦੀ ਅਗਵਾਈ ਹੇਠ ਸਕੂਲਾਂ ਤੇ ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਤੇ ਪਟਿਆਲਵੀਆਂ ਨੇ ਨਸ਼ਿਆਂ ਵਿਰੁੱਧ ਮੈਰਾਥਨ 'ਚ ਲਿਆ ਹਿੱਸਾ ਪਟਿਆਲਾ, 23 ਅਪ੍ਰੈਲ 2025 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੱਚਿਆਂ ਨੂੰ ਸੱਦਾ....

ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਚੁੱਕੇ ਜਾ ਰਹੇ ਹਨ ਸ਼ਲਾਘਾਯੋਗ ਕਦਮ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਨਾ ਅਬਲੂ, ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ, ਸਰਕਾਰੀ ਪ੍ਰਾਇਮਰੀ ਸਕੂਲ ਦੋਦਾ, ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੇਨ ਵਿਖੇ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ ਗਿੱਦੜਬਾਹਾ, 23 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ....

ਕੈਬਨਿਟ ਮੰਤਰੀ ਕਟਾਰੂਚੱਕ ਵੱਲੋਂ ਏਸ਼ੀਆ ਦੀ ਸਭ ਤੋ ਵੱਡੀ ਅਨਾਜ ਮੰਡੀ ਖੰਨਾ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਕਿਹਾ, ਕਿਸਾਨ ਦੀ ਫ਼ਸਲ ਦੇ ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ ਪੰਜਾਬ ਭਰ ਦੀਆਂ ਮੰਡੀਆਂ ਵਿੱਚ 49 ਲੱਖ ਮੀਟਰਕ ਟਨ ਤੋਂ ਵਧੇਰੇ ਕਣਕ ਦੀ ਆਮਦ, 44.50 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ , ਕਿਸਾਨਾਂ ਦੇ ਖਾਤੇ ਵਿੱਚ ਜਮ੍ਹਾਂ ਹੋਏ 5573 ਕਰੋੜ ਰੁਪਏ ਖੰਨਾ 22 ਅਪ੍ਰੈਲ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਮੰਗਲਵਾਰ ਨੂੰ....

ਸਰਕਾਰ ਵੱਲੋਂ 13.28 ਕਰੋੜ ਰੁਪਏ ਦੀ ਪ੍ਰਸ਼ਾਸਨਕੀ ਪ੍ਰਵਾਣਗੀ ਜਾਰੀ ਹੋ ਚੁੱਕੀ-ਜਗਦੀਪ ਕੰਬੋਜ ਗੋਲਡੀ ਜਲਾਲਾਬਾਦ 22 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੋਮਣੀ ਸ਼ਹੀਦ ਊਧਮ ਸਿੰਘ ਦੇ ਨਾਂਅ ਤੇ ਜਲਾਲਾਬਾਦ ਦਾ ਬਾਈਪਾਸ ਬਣਾਉਣ ਦਾ ਕੰਮ ਜਲਦ ਸ਼ੁਰੂ ਹੋਵੇਗਾ। ਇਹ ਜਾਣਕਾਰੀ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੱਜ ਇੱਥੇ ਇਸ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਦੌਰਾਨ ਦਿੱਤੀ। ਇਸ ਬੈਠਕ ਵਿਚ ਜਲਾਲਾਬਾਦ ਦੇ ਐਸਡੀਐਮ ਸ੍ਰੀ....