ਮਾਲਵਾ

ਨਸ਼ੇ ਦਾ ਮੁੱਕੇਗਾ ਨਸੂਰ, ਰੰਗਲਾ ਬਣੇਗਾ ਪੰਜਾਬ : ਲਾਲਜੀਤ ਸਿੰਘ ਭੁੱਲਰ
ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ : ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਬੈਠਕ ਸ੍ਰੀ ਮੁਕਤਸਰ ਸਾਹਿਬ, 11 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦੇ ਉਦੇਸ਼ ਨਾਲ ਅੱਜ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕੀਤਾ....
PPSC ਵੱਲੋਂ PCS ਤੇ ਹੋਰ ਪ੍ਰੀਖਿਆਵਾਂ ਕਰਵਾਉਣ ਦੀ ਤਿਆਰੀ ਜੋਰਾਂ 'ਤੇ, ਜਲਦ ਹੋਵੇਗਾ ਤਰੀਕਾਂ ਦਾ ਐਲਾਨ : ਚੇਅਰਪਰਸਨ ਸੰਧੂ
ਕਿਹਾ, ਉਮੀਦਵਾਰ ਕੇਵਲ ਆਪਣੀ ਕਾਬਲੀਅਤ 'ਤੇ ਵਿਸ਼ਵਾਸ਼ ਰੱਖਦੇ ਹੋਏ ਤਿਆਰੀ 'ਤੇ ਜ਼ੋਰ ਦੇਣ ਪੀ.ਸੀ.ਐਸ ਇਮਤਿਹਾਨ ਦੀ ਤਿਆਰੀ ਕਰ ਰਹੇ ਉਮੀਦਵਾਰ ਪ੍ਰੀਖਿਆ ਬਾਰੇ ਅਫ਼ਵਾਹਾਂ ਤੋਂ ਬਚਣ ਤੇ ਸਬੰਧਤ ਜਾਣਕਾਰੀ ਕੇਵਲ ਅਧਿਕਾਰਤ ਵੈਬਸਾਇਟ ਤੋਂ ਹੀ ਲੈਣ- ਕਾਰਜਕਾਰੀ ਚੇਅਰਪਰਸਨ ਕਮਿਸ਼ਨ ਵੱਲੋਂ ਸਬੰਧਤ ਵਿਭਾਗਾਂ ਤੋਂ ਮੰਗੇ ਪ੍ਰਸ਼ਾਸਕੀ ਸਪੱਸ਼ਟੀਕਰਨ ਆਉਣ ਬਾਅਦ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਸਮਾਂ ਸਾਰਨੀ ਦਾ ਹੋਵੇਗਾ ਐਲਾਨ ਪਟਿਆਲਾ, 11 ਮਾਰਚ 2025 : ਪੰਜਾਬ ਲੋਕ ਸੇਵਾ ਕਮਿਸ਼ਨ (ਪੀ....
ਨਰਮੇ ਹੇਠ ਰਕਬਾ ਵਧਾਉਣ ਲਈ ਪ੍ਰਸ਼ਾਸਨ ਪੱਬਾਂ ਭਾਰ
ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਰੋਕਣ ਲਈ ਅਗਾਊਂ ਪ੍ਰਬੰਧਾਂ ਹਿੱਤ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ ਸ੍ਰੀ ਮੁਕਤਸਰ ਸਾਹਿਬ 11 ਮਾਰਚ 2025 : ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿੱਚ ਨਰਮੇ ਹੇਠ ਰਕਬਾ ਵਧਾਉਣ ਲਈ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਨਰਮੇ ਦੀ ਫਸਲ ਤੇ ਹਮਲਾ ਕਰਨ ਵਾਲੇ ਚਿੱਟੀ ਮੱਖੀ ਅਤੇ ਗੁਲਾਬੀ ਸੂੰਡੀ ਜਿਹੇ ਕੀਟਾਂ ਦੀ ਅਗਾਊ ਰੋਕਥਾਮ ਲਈ ਵਿਉਂਤਬੰਦੀ ਲਈ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਿਲਿਸ਼ ਆਈ ਏਐਸ ਨੇ ਅੱਜ ਇੱਥੇ ਵੱਖ—ਵੱਖ ਵਿਭਾਗਾਂ ਦੇ....
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਅਧਿਕਾਰੀਆਂ ਨਾਲ ਅਹਿਮ ਬੈਠਕ
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਸਾੜਣ ਤੋਂ ਰੋਕਣ ਲਈ ਵੱਖ ਵੱਖ ਵਿਭਾਗਾਂ ਨੂੰ ਸਾਂਝੀ ਰਣਨੀਤੀ ਨੂੰ ਅਮਲ ਵਿੱਚ ਲਿਆਉਂਣ ਦੀ ਕੀਤੀ ਹਦਾਇਤ ਸਬੰਧਤ ਅਧਿਕਾਰੀ ਪਰਾਲੀ ਪ੍ਰਬੰਧਨ ਸਬੰਧੀ ਕਿਸਾਨਾਂ ਨਾਲ ਕਰਨ ਹੇਠਲੇ ਪੱਧਰ 'ਤੇ ਰਾਬਤਾ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ 'ਚ ਮਸ਼ੀਨਰੀ ਉਪਲਬਧਤਾ ਸਬੰਧੀ ਡਾਟਾ ਬੇਸ ਤਿਆਰ ਕਰਨ ਦੀ ਦਿੱਤੀ ਹਦਾਇਤ ਮਾਲੇਰਕੋਟਲਾ 11 ਮਾਰਚ 2025 : ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਅੱਜ ਪਰਾਲੀ ਪ੍ਰਬੰਧਨ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ।ਇਸ ਮੌਕੇ....
ਵਿਧਾਇਕ ਮਾਲੇਰਕੋਟਲਾ ਦੀ ਕੋਸ਼ਿਸ਼ਾਂ ਸਦਕਾ ਸਬ-ਡਿਵੀਜ਼ਨ ਹਸਪਤਾਲ ਮਾਲੇਰਕੋਟਲਾ ਹੁਣ ਜ਼ਿਲ੍ਹਾ ਹਸਪਤਾਲ ਵਜੋਂ ਘੋਸ਼ਿਤ
ਕਿਹਾ ਕਿ ਜ਼ਿਲ੍ਹਾ ਹਸਪਤਾਲ ਦਾ ਦਰਜਾ ਮਿਲਣ ਨਾਲ ਹੁਣ ਹਸਪਤਾਲ ਵਿੱਚ ਨਵੀਆਂ ਤੇ ਵਧੀਆ ਸਿਹਤ ਸੇਵਾਵਾਂ ਉਪਲਬਧ ਹੋਣਗੀਆਂ ਸਬ-ਡਵੀਜ਼ਨ ਹਸਪਤਾਲ ਮਾਲੇਰਕੋਟਲਾ ਨੂੰ ਜ਼ਿਲ੍ਹਾ ਹਸਪਤਾਲ ਦਾ ਦਰਜਾ ਮਿਲਣ ਤੇ ਮਾਲੇਰਕੋਟਲਾ ਨਿਵਾਸੀਆਂ ਨੇ ਇਸ ਫੈਸਲੇ ‘ਤੇ ਕੀਤੀ ਖੁਸ਼ੀ ਜ਼ਾਹਿਰ ਮਾਲੇਰਕੋਟਲਾ, 11 ਮਾਰਚ 2025 : ਮਾਲੇਰਕੋਟਲਾ ਦੀ ਅਵਾਮ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ ਕਿ ਵਿਧਾਇਕ ਡਾ. ਜਮੀਲ ਉਰ ਰਹਿਮਾਨ ਦੀ ਲਗਾਤਾਰ ਕੋਸ਼ਿਸ਼ਾਂ ਅਤੇ ਉਨ੍ਹਾਂ ਦੀ ਦ੍ਰਿੜ ਇੱਛਾ ਸ਼ਕਤੀ ਦੇ ਨਤੀਜੇ ਵਜੋਂ 130 ਬੈੱਡ ਵਾਲੇ....
ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਲਈ 31 ਮਾਰਚ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਰਜਿਸਟਰੇਸ਼ਨ ਲਈ ਨਿਰਧਾਰਿਤ ਤਾਰੀਖ 'ਚ ਕੀਤਾ ਵਾਧਾ ਰਜਿਸਟਰੇਸ਼ਨ ਲਈ ਲਿੰਕ pminternship.mca.gov.in ਦੀ ਕੀਤੀ ਜਾਵੇ ਵਰਤੋਂ ਲੁਧਿਆਣਾ, 11 ਮਾਰਚ 2025 : ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਦੇ ਲਾਭ ਹਿੱਤ ਰਜਿਸਟਰੇਸ਼ਨ ਕਰਾਉਣ ਦੀ ਤਾਰੀਖ ਵਿੱਚ ਵਾਧਾ ਕੀਤਾ ਗਿਆ ਹੈ, ਹੁਣ ਚਾਹਵਾਨ ਉਮੀਦਵਾਰ 31 ਮਾਰਚ, 2025 ਤੱਕ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ ਅਤੇ ਇਸ ਲਈ ਵੈਬਸਾਈਟ pminternship.mca.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ। ਲੁਧਿਆਣਾ ਵਿੱਚ ਇਸ ਪ੍ਰੋਗਰਾਮ ਤਹਿਤ 185 ਨੌਜਵਾਨਾਂ ਦੀ ਚੋਣ....
ਮੁੱਖ ਮੰਤਰੀ ਨੇ ਮੀਡੀਆ ਵਿੱਚ ਝੂਠ ਬੋਲ ਕੇ ਕਿਸਾਨ ਵਿਰੋਧੀ ਮਾਹੌਲ ਸਿਰਜਣ ਦੀ ਕੋਸ਼ਿਸ਼ ਕੀਤੀ ਹੈ : ਗੋਗੀ ਭੁੱਲਰ
ਰਾਏਕੋਟ, 10 ਮਾਰਚ (ਰਘਵੀਰ ਸਿੰਘ ਜੱਗਾ) : ਸੰਂਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਸੂਬੇ ਦੇ ਵਿਧਾਇਕਾਂ/ਮੰਤਰੀਆਂ ਦੇ ਘਰਾਂ ਅੱਗੇ ਧਰਨੇ ਲਗਾਏ ਗਏ। ਇਸੇ ਤਹਿਤ ਰਾਏਕੋਟ ਵਿਖੇ ਭਾਰਤੀ ਕਿਸਾਨ ਯੂਨੀਆਨ (ਏਕਤਾ) ਡਕੌਂਦਾ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ, ਬਲਾਕ ਪ੍ਰਧਾਨ ਸਰਬਜੀਤ ਸਿੰਘ ਧੂਰਕੋਟ ਦੀ ਅਗਵਾਈ ਹੇਠ ਵਿਧਾਇਕ ਦੇ ਘਰ ਦਾ ਘਿਰਾਓ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ, ਅਤੇ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ....
ਆਜ਼ਾਦ ਸਪੋਰਟਸ ਕਲੱਬ ਨੇ ਅੱਖਾਂ ਦਾ 28ਵਾਂ ਮੁਫਤ ਆਪਰੇਸ਼ਨ ਕੈਂਪ ਲਗਾਇਆ 
ਬਰਨਾਲਾ, 10 ਮਾਰਚ 2025 : ਆਜ਼ਾਦ ਸਪੋਰਟਸ ਕਲੱਬ ਚੀਮਾ ਵੱਲੋਂ ਅੱਖਾਂ ਦਾ 28ਵਾਂ ਮੁਫਤ ਆਪਰੇਸ਼ਨ ਕੈਂਪ ਪਿੰਡ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਪ੍ਰਿੰਸੀਪਲ ਜਨਕ ਰਾਜ ਸ਼ਰਮਾ ਦੀ ਸਰਪ੍ਰਸਤੀ ਵਿੱਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਬਰਨਾਲਾ ਦੇ ਹਲਕਾ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ। ਇਸ ਮੌਕੇ ਆਦੇਸ਼ ਹਸਪਤਾਲ ਬਠਿੰਡਾ ਤੋਂ ਡਾਕਟਰ ਰਾਜਵਿੰਦਰ ਕੌਰ ਭੱਠਲ ਦੀ ਅਗਵਾਈ ਵਿੱਚ ਪਹੁੰਚੀ ਟੀਮ ਨੇ ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ। ਇਸ ਮੌਕੇ ਕਲੱਬ ਦੇ....
ਗੈਰ ਸੰਚਾਰੀ ਬਿਮਾਰੀਆਂ ਦੇ  ਸਕਰੀਨਿੰਗ ਟੀਚੇ ਪੂਰੇ ਕੀਤੇ ਜਾਣ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ 
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਵਿਸ਼ੇਸ਼ ਸਿਹਤ ਸਕੱਤਰ ਕਮ ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ, ਪੰਜਾਬ ਵੱਲੋਂ ਸੂਬੇ ਦੇ ਸਮੂਹ ਸਿਵਲ ਸਰਜਨਾ ਨਾਲ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਦੇ ਮਿਥੇ ਟੀਚਿਆਂ ਨੂੰ 31 ਮਾਰਚ ਤੱਕ ਪੂਰਾ ਕਰਨ ਸਬੰਧੀ ਵੀਡੀਓ ਕਾਨਫਰੰਸ ਕੀਤੀ ਗਈ । ਜਿਸ ਵਿੱਚ ਉਹਨਾਂ ਜ਼ਿਲਾ ਪੱਧਰ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ 31 ਮਾਰਚ ਤੱਕ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਤਹਿਤ ਜਿਲੇ ਦੇ 30 ਸਾਲ ਤੋਂ ਵਧੇਰੇ....
ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੋਸਾਇਟੀ ਵੱਲੋਂ ਕਾਲਜ ਦੇ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ। ਇਸ ਮੌਕੇ ਵਿਭਾਗ ਦੀਆਂ ਵਿਦਿਆਰਥਣਾਂ ਨਾਲ ਵਿਸ਼ੇਸ਼ ਇੰਟਰੈਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕੁੱਲ 60 ਵਿਦਿਆਰਥਣਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸੈਸ਼ਨ ਦਾ ਮੁੱਖ ਉਦੇਸ਼ ਜਿੱਥੇ ਵਿਦਿਆਰਥਣਾਂ ਨੂੰ ਲਿੰਗ ਸਮਾਨਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਸੀ ਉਥੇ ਨਾਲ ਹੀ....
12 ਮਾਰਚ ਦੇ ਜ਼ਿਲ੍ਹਾ ਪੱਧਰੀ ਰੋਸ਼ ਮਾਰਚ ਅਤੇ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਸਰਕਾਰ ਦੇ ਵਾਅਦਿਆਂ ਦੀ ਪੰਡ ਸਾੜੀ ਜਾਵੇਗੀ: ਮਨਦੀਪ ਸਿੰਘ
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈਕੇ 5 ਮਾਰਚ ਤੋਂ ਚੱਲ ਰਿਹਾ ਧਰਨਾ ਅੱਜ ਇੱਥੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਸਰਹਿੰਦ ਦੇ ਦਫ਼ਤਰ ਵਿਖੇ 6ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਮਨਦੀਪ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਨਰੇਗਾ ਸਕੀਮ ਕੰਮ ਦੇ ਆਧਾਰ ਤੇ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ  ਯੂਨੀਵਰਸਿਟੀ ਵਿਖੇ ਮਿਸ਼ਰਤ ਵਿਧੀ ਖੋਜ 'ਤੇ ਵਰਕਸ਼ਾਪ 
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਸਿੱਖਿਆ ਵਿਭਾਗ ਦੇ ਖੋਜ ਅਤੇ ਸਿਖਲਾਈ ਕੇਂਦਰ ਨੇ ਇਨ-ਹਾਊਸ ਫੈਕਲਟੀ ਲਈ ਮਿਸ਼ਰਤ ਵਿਧੀ ਖੋਜ 'ਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ। ਇਹ ਵਰਕਸ਼ਾਪ ਪ੍ਰੋ. ਕੁਲਵਿੰਦਰ ਸਿੰਘ, ਸਿੱਖਿਆ ਅਤੇ ਭਾਈਚਾਰਕ ਸੇਵਾ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਸੇਵਾਮੁਕਤ ਪ੍ਰੋਫੈਸਰ ਦੁਆਰਾ ਸੰਚਾਲਿਤ ਕੀਤੀ ਗਈ। ਪ੍ਰੋ. ਕੁਲਵਿੰਦਰ ਸਿੰਘ ਨੇ ਮਿਸ਼ਰਤ ਵਿਧੀ ਖੋਜ....
ਜ਼ਿਲ੍ਹਾ ਲਿਖਾਰੀ ਸਭਾ (ਰਜਿ) ਸ੍ਰੀ ਫ਼ਤਹਿਗੜ੍ਹ ਸਾਹਿਬ ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਤੇ ਸਭਾ ਦੇ ਵਿੱਛੜੇ ਨਿਸ਼ਕਾਮ ਸੇਵਕ ਸ. ਊਧਮ ਸਿੰਘ ਯਾਦਗਾਰੀ ਸਨਮਾਨ ਸ਼ੁਰੂ ਕਰਨ ਸਬੰਧੀ ਵਿਚਾਰਾਂ
ਸ੍ਰੀ ਫ਼ਤਹਿਗੜ੍ਹ ਸਾਹਿਬ, 10 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹਾ ਲਿਖਾਰੀ ਸਭਾ (ਰਜਿ) ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਮਾਸਕ ਇਕੱਤਰਤਾ ਮੌਕੇ ਮਹਿਲਾ ਦਿਵਸ ਨੂੰ ਸਮਰਪਿਤ ਭਾਸ਼ਣ ਤੇ ਕਵੀ ਦਰਬਾਰ ਕਰਵਾਇਆ ਗਿਆ।ਇਹ ਸਮਾਗਮ ਸਭਾ ਦੀ ਪ੍ਰਧਾਨ ਪਰਮਜੀਤ ਕੌਰ ਸਰਹਿੰਦ ਦੀ ਅਗਵਾਈ ਵਿੱਚ ਹੋਇਆ। ਉੱਘੇ ਸ਼ਾਇਰ ਤੇ ਚਿੰਤਕ ਲਛਮਣ ਸਿੰਘ ਤਰੌੜਾ ਤੇ ਗੀਤਕਾਰ ਹਰਜਿੰਦਰ ਸਿੰਘ ਗੋਪਾਲੋਂ ਵੀ ਮੰਚ 'ਤੇ ਬਿਰਾਜਮਾਨ ਰਹੇ। ਜਨਰਲ ਸਕੱਤਰ ਗੋਪਾਲੋਂ ਨੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਵੀ ਬਾਖੂਬੀ ਨਿਭਾਈ। ਸਭਾ ਨਾਲ....
ਸੂਬੇ ਦੇ ਸਾਰੇ ਓਟ ਕਲੀਨਿਕਾਂ, ਨਸ਼ਾ ਛੁਡਾਊ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰ ਨਾਰਕੋਟਿਕਸ ਅਨੌਨੀਮਸ ਦੇ ਨਾਲ ਮਿਲਕੇ ਬਣਾਉਣਗੇ ਸਹਾਇਤਾ ਗਰੁੱਪ : ਡਾ. ਬਲਬੀਰ ਸਿੰਘ
ਸਿਹਤ ਮੰਤਰੀ ਨੇ ਸਿਵਲ ਹਸਪਤਾਲ ਤੇ ਨਸ਼ਾ ਛੁਡਾਊ ਕੇਂਦਰ ਦੀ ਚੈਕਿੰਗ ਕੀਤੀ ਸੂਬੇ ਦੇ ਪਿੰਡਾਂ ਵਿੱਚ ਇੱਕ 15 ਮੈਂਬਰੀ ਸਿਹਤ ਕਮੇਟੀ ਬਣਾਈ ਕਾਰਜਸ਼ੀਲ ਰਹੇਗੀ ਸੂਬੇ ਨੂੰ ਨਸ਼ਾ ਮੁਕਤ ਬਣਾਉਣ ’ਚ "ਯੁੱਧ ਨਸ਼ਿਆਂ ਵਿਰੁੱਧ ਮੁਹਿੰਮ" ਦੀ ਹੋਵੇਗੀ ਫੈਸਲਾਕੁੰਨ ਭੂਮਿਕਾ ਪੰਜਾਬ ਸਰਕਾਰ ਦਾ ਸਾਫ਼ ਸੰਦੇਸ਼, ਨਸ਼ੇ ਦੇ ਤਸਕਰ ਜਾਂ ਪੰਜਾਬ ਛੱਡਣ ਜਾਂ ਆਪਣਾ ਕਾਰੋਬਾਰ ਬਦਲ ਲੈਣ ਰੂਪਨਗਰ, 10 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ....
ਮਾਨਯੋਗ ਰਾਸ਼ਟਰਪਤੀ ਦੀ ਆਮਦ ਤੇ ਜਿਲ੍ਹਾ ਮੈਜਿਸਟਰੇਟ ਨੇ  ਘੋਸਿਤ ਕੀਤਾ “ਨੋ ਫਲਾਇੰਗ ਜੋਨ ”
ਸ੍ਰੀ ਮੁਕਤਸਰ ਸਾਹਿਬ 10 ਮਾਰਚ 2025 : ਸ੍ਰੀ ਅਭਿਜੀਤ ਕਪਲਿਸ਼ ਜਿ਼ਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 11 ਮਾਰਚ 2025 ਨੂੰ ਮਾਨਯੋਗ ਰਾਸ਼ਟਰਪਤੀ ਭਾਰਤ, ਕੇਂਦਰੀ ਯੂਨੀਵਰਸਿਟੀ,ਪੰਜਾਬ ਪਿੰਡ ਘੁੱਦਾ ਅਤੇ ਏਮਜ਼ ਹਸਪਤਾਲ ਬਠਿੰਡਾ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਏਅਰ ਫੋਰਸ ਸਟੇਸ਼ਨ ਭਿਸ਼ੀਆਣਾ ਦੇ ਨਾਲ ਲੱਗਦੇ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 10 ਕਿਲੋਮੀਟਰ ਦੇ ਏਰੀਆਂ ਨੂੰ ਨੋ....