ਸ੍ਰੀ ਫਤਿਹਗੜ੍ਹ ਸਾਹਿਬ, 01 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਨਾਲ ਹੋਈ ਵਰਚੁਅਲ ਮੀਟਿੰਗ ਦੌਰਾਨ ਸੂਬਾ ਪੱਧਰ ਤੋਂ ਮਿਲੀਆਂ ਹਦਾਇਤਾਂ ਅਨੁਸਾਰ ਸਿਹਤ ਸਹੂਲਤਾਂ ਨੂੰ ਹੇਠਲੇ ਪੱਧਰ ਤੇ ਜਨ ਜਨ ਤੱਕ ਪਹੁੰਚਾਉਣ ਲਈ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜ਼ਿਲੇ ਦੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਅਤੇ ਆਮ ਆਦਮੀ ਕਲੀਨਿਕਾਂ ਤੇ ਕੰਮ ਕਰਦੇ ਸਮੂਹ ਡਾਕਟਰਾਂ ਨਾਲ ਵੀਡੀਓ ਕਾਨਫਰੰਸ ਕੀਤੀ । ਉਹਨਾਂ ਸਮੂਹ ਅਧਿਕਾਰੀਆਂ ਨੂੰ ਸੂਬਾ ਪੱਧਰ ਤੋਂ ਮਿਲੀਆਂ ਹਦਾਇਤਾਂ ਸਬੰਧੀ....
ਮਾਲਵਾ

ਸ਼ਰਾਬ ਚੋਰੀ ਦੀ ਵਾਰਦਾਤ ਦੌਰਾਨ ਵਰਤਿਆ ਟੈਂਪੋ (ਛੋਟਾ ਹਾਥੀ) ਵੀ ਬਰਾਮਦ ਮਹਿਲ ਕਲਾਂ, 28 ਫਰਵਰੀ (ਭੁਪਿੰਦਰ ਸਿੰਘ ਧਨੇਰ) : ਮਹਿਲ ਕਲਾਂ ਪੁਲਿਸ ਸਬ-ਡਿਵੀਜ਼ਨ ਨੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਉਪ ਕਪਤਾਨ ਪੁਲਿਸ ਸੁਬੇਗ ਸਿੰਘ ਦੀ ਅਗਵਾਈ ਹੇਠ, ਥਾਣਾ ਮੁਖੀ ਇੰਸਪੈਕਟਰ ਜਗਜੀਤ ਸਿੰਘ ਨੇ ਸ਼ਰਾਬ ਚੋਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਗਿਰਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਜਗਜੀਤ ਸਿੰਘ ਪੁੱਤਰ ਪਰਮਜੀਤ ਸਿੰਘ....

ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਤਿਆਰੀਆਂ ਨੂੰ ਦਿੱਤੀਆਂ ਅੰਤਿਮ ਛੋਹਾਂ ਕਿਸਾਨ ਮਰਦ-ਔਰਤਾਂ ਦਾ ਵੱਡਾ ਕਾਫ਼ਲਾ ਟਰੈਕਟਰ ਟਰਾਲੀਆਂ ਰਾਹੀਂ 4 ਮਾਰਚ ਨੂੰ ਰਵਾਨਾ ਹੋਵੇਗਾ-ਕੁਲਵੰਤ ਭਦੌੜ ਬਰਨਾਲਾ 28 ਫਰਬਰੀ-(ਭੁਪਿੰਦਰ ਸਿੰਘ ਧਨੇਰ) ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਵੱਲੋਂ ਐਸਕੇਐਮ ਦੇ ਸੱਦੇ ਤੇ 5 ਮਾਰਚ ਤੋਂ ਚੰਡੀਗੜ੍ਹ ਸ਼ੁਰੂ ਹੋਣ ਵਾਲੇ ਪੱਕੇ ਮੋਰਚੇ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ। ਅੱਜ ਤਰਕਸ਼ੀਲ ਭਵਨ ਬਰਨਾਲਾ ਵਿਖੇ ਇਸ ਤਿਆਰੀ ਦੇ ਪ੍ਰਸੰਗ ਵਿੱਚ ਜ਼ਿਲ੍ਹਾ ਪੱਧਰੀ ਵੱਡਾ ਇਕੱਠ....

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਪਟਿਆਲਾ 'ਚ ਔਰਤਾਂ ਦੇ ਮਸਲੇ ਸੁਣਨ ਲਈ ਲੋਕ ਅਦਾਲਤ ਪਟਿਆਲਾ, 28 ਫਰਵਰੀ 2025 : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਪਟਿਆਲਾ 'ਚ ਕਿਹਾ ਹੈ ਕਿ ਲਿਵ-ਇਨ-ਰਿਲੇਸ਼ਨ ਦੇ ਵੱਧ ਰਹੇ ਮਾਮਲੇ ਸਾਡੇ ਸਮਾਜ ਲਈ ਚਿੰਤਾਜਨਕ ਹਨ। ਇੱਥੇ ਪੁਲਿਸ ਲਾਈਨਜ ਵਿਖੇ ਔਰਤਾਂ ਦੀਆਂ ਸਮੱਸਿਆਵਾਂ ਸੁਨਣ ਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਲਗਾਈ ਲੋਕ ਅਦਾਲਤ ਮੌਕੇ ਰਾਜ ਲਾਲੀ ਗਿੱਲ ਨੇ ਕਿਹਾ ਕਿ ਮੁੰਡੇ-ਕੁੜੀਆਂ ਤੇ ਇੱਥੋਂ ਤੱਕ....

ਜੰਕ ਫੂਡ ਤੋਂ ਕਰੋ ਤੋਬਾ, ਰਵਾਇਤੀ ਖਾਣੇ ਨੂੰ ਮੁੜ ਅਪਣਾਓ-ਸੇਖੋਂ ਈਟ ਰਾਈਟ ਇੱਕ ਦਿਨ ਦਾ ਮੇਲਾ ਨਹੀਂ ਹੈ, ਇਹ ਇੱਕ ਮੁਹਿੰਮ ਹੈ-ਸ੍ਰੀ ਓਜਸਵੀ 25 ਦੇ ਲਗਭਗ ਰਵਾਇਤੀ ਖਾਣੇ ਨਾਲ ਸਬੰਧਤ ਲਗਾਈਆਂ ਗਈਆਂ ਸਟਾਲਾਂ ਫਰੀਦਕੋਟ 28 ਫਰਵਰੀ 2025 : ਫੂਡ ਐਂਡ ਡਰੱਗ ਐਸੋਸੀਏਸ਼ਨ ਪੰਜਾਬ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਇੱਥੋਂ ਦੇ ਗੁਰੂ ਗੋਬਿੰਦ ਮੈਡੀਕਲ ਕਾਲਜ ਵਿਖੇ ਬਾਬਾ ਫਰੀਦ ਈਟ ਰਾਈਟ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਮੇਲੇ ਵਿੱਚ....

ਯੋਜਨਾ ਦਾ ਲਾਭ ਲੈਣ ਲਈ ਅਵਾਸ ਪਲੱਸ 2024 ਐਪ ਦੀ ਮੱਦਦ ਲਈ ਜਾਵੇ। ਫਰੀਦਕੋਟ 28 ਫਰਵਰੀ 2025 : ਅੱਜ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਂਖੋਂ ਨੇ ਅਵਾਸ ਯੋਜਨਾ ਤਹਿਤ ਲੋੜਵੰਦ ਲਾਭਪਾਤਰੀ 209 ਪਰਿਵਾਰਾਂ ਨੂੰ ਘਰ ਬਨਾਉਣ ਲਈ ਨੂੰ ਰਸਮੀ ਤੌਰ ਤੇ ਪ੍ਰਵਾਨਗੀ ਪੱਤਰ ਵੰਡੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ, ਅਤੇ ਮਾਰਕਿਟ ਕਮੇਟੀ ਸਾਦਿਕ ਦੇ ਚੇਅਰਮੈਨ ਰਮਨਦੀਪ ਸਿੰਘ ਮੁਮਾਰਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸ. ਗੁਰਦਿੱਤ ਸਿੰਘ ਸੇਖੋਂ ਨੇ ਲੋਕਾਂ ਨੂੰ ਕਿਹਾ....

ਸ਼ਹਿਰ ਵਾਸੀਆਂ ਨੂੰ ਨਹੀਂ ਕਰਨਾ ਪਵੇਗਾ ਬਿਜਲੀ ਕੱਟਾਂ ਦਾ ਸਾਹਮਣਾ - ਵਧੀਕ ਨਿਗਰਾਨ ਇੰਜ. ਹਰਵਿੰਦਰ ਸਿੰਘ ਧੀਮਾਨ ਮਾਲੇਰਕੋਟਲਾ 28 ਫਰਵਰੀ 2025 : ਰਮਜ਼ਾਨ ਸ਼ਰੀਫ ਦੇ ਪਵਿੱਤਰ ਮਹੀਨੇ ਨੂੰ ਮੁੱਖ ਰੱਖਦੇ ਮਾਲੇਰਕੋਟਲਾ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਨਿਰਵਿਘਨ ਬਿਜਲੀ ਦੀ ਸਪਲਾਈ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਪਵਿੱਤਰ ਮਹੀਨੇ ਦੌਰਾਨ ਮਸਲਿਮ ਭਾਈਚਾਰੇ ਦੇ ਲੋਕਾਂ ਨੂੰ ਦਿਨ ਅਤੇ ਰਾਤ ਨੂੰ ਇਬਾਦਤ ਕਰਦੇ ਹੋਏ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਏ। ਵਿਧਾਇਕ ਮਾਲੇਰਕੋਟਲਾ....

ਬੱਚਿਆਂ ਦੇ ਬੌਧਿਕ ਵਿਕਾਸ 'ਚ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ : ਰਜਿੰਦਰਪਾਲ ਕੌਰ ਛੀਨਾ ਲੁਧਿਆਣਾ, 28 ਫਰਵਰੀ 2025 : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ ਵਿਖੇ ਵੱਖ-ਵੱਖ ਅੱਠ ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ। ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਛੀਨਾ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ....

ਬੱਚਿਆਂ ਦੇ ਬੌਧਿਕ ਵਿਕਾਸ 'ਚ ਸਿੱਖਿਆ ਦਾ ਵਿਸ਼ੇਸ਼ ਮਹੱਤਵ ਹੈ : ਰਜਿੰਦਰਪਾਲ ਕੌਰ ਛੀਨਾ ਲੁਧਿਆਣਾ, 28 ਫਰਵਰੀ 2025 : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਸਰਕਾਰੀ ਹਾਈ ਸਕੂਲ, ਢੰਡਾਰੀ ਕਲਾਂ ਵਿਖੇ ਵੱਖ-ਵੱਖ ਅੱਠ ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ ਵੰਡੇ। ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੇ ਵਿਧਾਇਕ ਛੀਨਾ ਦਾ ਧੰਨਵਾਦ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ....

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ 2025 : ਖੇਤੀਬਾੜੀ ਮੰਤਰੀ ਪੰਜਾਬ ਸ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ: ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਵਿਭਾਗ ਵੱਲੋਂ ਕਿਸਾਨੀ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਬੀਤੇ ਦਿਨੀਂ ਜ਼ਿਲ੍ਹੇ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ ਮੁੱਖ ਖੇਤੀਬਾੜੀ ਅਫ਼ਸਰ, ਡਾ: ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਮੀਟਿੰਗ ਦੌਰਾਨ....

ਸ੍ਰੀ ਮੁਕਤਸਰ ਸਾਹਿਬ, 28 ਫਰਵਰੀ 2025 : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਭਿਜੀਤ ਕਪਲਿਸ਼ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸੀ.ਬੀ.ਐੱਸ.ਈ. ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਆਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਚੇਅਰਮੈਨ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ....

ਸ੍ਰੀ ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ ਹਿਤਿੰਦਰ ਕੌਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾਕਟਰ ਦਵਿੰਦਰਜੀਤ ਕੌਰ ਨੇ ਆਮ ਆਦਮੀ ਕਲੀਨਿਕਾਂ ਵਿੱਚ ਤਾਇਨਾਤੀ ਲਈ 4 ਨਵੇਂ ਡਾਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਦਵਿੰਰਦਜੀਤ ਕੌਰ ਨੇਂ ਦੱਸਿਆ ਕਿ ਜਿਲੇ ਵਿੱਚ 20 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ ਜਿਨਾਂ ਵਿੱਚੋਂ ਸੋਨਾ....

ਸ੍ਰੀ ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੀ ਟੀਮ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਆਯੋਜਿਤ 30 ਕਾਲਜਾਂ ਦੇ ਪ੍ਰਸ਼ਨੋਤਰੀ ਮੁਕਾਬਲੇ 'ਗਿਆਨੁ ਪਰਚੰਡੁ' ਵਿਚ 75000 ਰੁਪਏ ਦਾ ਨਕਦ ਇਨਾਮ ਜਿੱਤ ਕੇ ਦੂਸਰਾ ਸਥਾਨ ਹਾਸਲ ਕੀਤਾ। ਜੇਤੂ ਟੀਮ ਦਾ ਕਾਲਜ ਪਹੁੰਚਣ 'ਤੇ ਪ੍ਰਿੰਸੀਪਲ ਦਫ਼ਤਰ ਵਿਖੇ ਭਰਵਾਂ ਸਵਾਗਤ ਕੀਤਾ ਗਿਆ। ਕਾਲਜ ਦੀ ਗਵਰਨਿੰਗ ਬਾਡੀ ਦੇ ਸਕੱਤਰ ਸ੍ਰ. ਜਗਦੀਪ ਸਿੰਘ ਚੀਮਾਂ ਨੇ....

ਧਰਮ ਨਾਲ ਜੋੜਨ ਲਈ ਮਾਪੇ ਬੱਚਿਆਂ ਨੂੰ ਧਾਰਮਿਕ ਸਮਾਗਮਾਂ ’ਚ ਜ਼ਰੂਰ ਲੈ ਕੇ ਜਾਣ -ਦਵਿੰਦਰ ਭੱਟ ਸ੍ਰੀ ਫ਼ਤਹਿਗੜ੍ਹ ਸਾਹਿਬ, 28 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਚ ਮੁਖੀ ਸ਼ਿਵ ਮੰਦਿਰ ਰਾਧਾ ਮਾਧਵ ਗਊਸ਼ਾਲ ਸਰਹਿੰਦ ਸ਼ਹਿਰ ਵਿਖੇ ਮਹਾਂ ਸ਼ਿਵਰਾਤਰੀ ਮੌਕੇ ਦੋ ਰੋਜ਼ਾ ਸਮਾਗਮ ਸ਼ਰਧਾ ਭਾਵਨਾ ਨਾਲ ਹੋਇਆ ਸੰਪੰਨ। ਜਿਸ ਵਿਚ ਸ੍ਰੀ ਕ੍ਰਿਸ਼ਨਾਂ ਸੰਕੀਰਤਨ ਮੰਡਲ ਬਸੀ ਪਠਾਣਾਂ ਵਲੋਂ ਭਗਵਾਨ ਸ਼ਿਵ ਭੋਲੇਨਾਥ ਦੇ ਭਜਨਾਂ ਦਾ ਗੁਣਗਾਨ ਕੀਤਾ ਗਿਆ, ਜਿਸ ਵਿਚ ਸੰਗਤਾਂ ਖੂਬ ਅਨੰਦ ਮਾਣਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਭੱਟ....

ਜਗਰਾਉਂ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ, ਡਰੱਗ ਮਾਫੀਆ ਦੀ ਜਾਇਦਾਦ ਨੂੰ ਵੀ ਕੀਤਾ ਢੇਰ ਨਸ਼ੇ ਦੇ ਖਾਤਮੇ ਲਈ ਸਮਾਜ ਵੱਲੋਂ ਭਰਪੂਰ ਸਹਿਯੋਗ - ਸਰਪੰਚ ਮਨਜਿੰਦਰ ਸਿੰਘ ਗਰੇਵਾਲ ਕਿਹਾ! ਮੁੱਖ ਮੰਤਰੀ ਮਾਨ ਨੇ ਅੱਜ ਵੀ ਫੋਨ ਕਰਕੇ ਹਾਲ-ਚਾਲ ਜਾਣਿਆ, ਸੰਪੂਰਣ ਸਹਿਯੋਗ ਦਾ ਵੀ ਦਿੱਤਾ ਭਰੋਸਾ ਲੁਧਿਆਣਾ, 28 ਫਰਵਰੀ 2025 : 26 ਫਰਵਰੀ ਨੂੰ ਇੱਕ ਪਿੰਡ ਦੇ ਨੌਜਵਾਨ ਸਰਪੰਚ ਅਤੇ ਇੱਕ ਬਦਨਾਮ ਨਸ਼ਾ ਤਸਕਰ ਮਹਿਲਾ ਵਿਚਾਲੇ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਕੱਲ੍ਹ ਸ਼ਾਮ ਕਰੀਬ 7 ਵਜੇ....