ਦਰਿਆ ਵਿੱਚ ਮੌਜੂਦਾ ਸਮੇਂ ਚੱਲ ਰਿਹਾ 26000 ਕਿਉਸਿਕ ਪਾਣੀ 11 ਜੁਲਾਈ ਨੂੰ ਸਤਲੁਜ ਦਰਿਆ ਵਿੱਚ ਚੱਲਿਆ ਸੀ 3 ਲੱਖ ਕਿਉਸਕ ਪਾਣੀ ਸਮਾਂ ਰਹਿੰਦੇ ਕੀਤੇ ਅਗਾਊਂ ਪ੍ਰਬੰਧਾਂ ਨੇ ਹੜ੍ਹ ਦੀ ਮਾਰ ਤੋਂ ਬਚਾਇਆ ਜ਼ਿਲ੍ਹਾ ਮੋਗਾ ਪ੍ਰਸ਼ਾਸ਼ਨ ਵੱਲੋਂ ਤਿੰਨਾਂ ਬੰਨ੍ਹਾਂ ਦੀ ਹੁਣ ਵੀ ਕੀਤੀ ਜਾ ਰਹੀ ਤਿੱਖੀ ਨਜ਼ਰਸਾਨੀ ਡਿਪਟੀ ਕਮਿਸ਼ਨਰ ਦੀ ਲੋਕਾਂ ਨੂੰ ਅਪੀਲ! ਕਿਸੇ ਆਪਾਤਕਾਲੀਨ ਸਥਿਤੀ ਦਾ ਪਤਾ ਲੱਗਦਾ ਹੈ ਤਾਂ ਤੁਰੰਤ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਮੋਗਾ, 29 ਅਗਸਤ : ਹੜ੍ਹਾਂ ਦੇ ਰੂਪ ਵਿੱਚ ਆਈ....
ਮਾਲਵਾ

ਖਿਡਾਰੀ ਵਧੇਰੇ ਜਾਣਕਾਰੀ ਲਈ ਆਪਣੇ ਬਲਾਕ ਦੇ ਕੋਚਾਂ ਨਾਲ ਕਰ ਸਕਦੇ ਹਨ ਸੰਪਰਕ-ਜ਼ਿਲ੍ਹਾ ਖੇਡ ਅਫ਼ਸਰ ਬਲਾਕ ਪੱਧਰੀ ਖੇਡਾਂ ਦੀ ਆਨਲਾਈਨ ਰਜਿਸਟ੍ਰੇਸ਼ਨ 30 ਅਗਸਤ ਤੱਕ,ਮੌਕੇ 'ਤੇ ਮੈਨੂਅਲ ਵੀ ਹੋ ਸਕੇਗੀ ਰਜਿਸਟ੍ਰੇਸ਼ਨ ਮੋਗਾ, 29 ਅਗਸਤ : ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪਹਿਲੇ ਸਾਲ ਦੀ ਸਫ਼ਲਤਾ ਤੋਂ ਬਾਅਦ ਇਸ ਸਾਲ ਵੀ ਸੀਜ਼ਨ-2 ਖੇਡਾਂ ਦੀ....

ਪੀ.ਐਮ. ਅਵਾਸ ਯੋਜਨਾ ਗ੍ਰਾਮੀਣ ਦੇ 4451 ਲਾਭਪਾਤਰੀਆਂ ਨੂੰ 44 ਕਰੋੜ 60 ਲੱਖ 95 ਹਜ਼ਾਰ ਰੁਪਏ ਦਿੱਤੇ ਗਏ : ਪਰਨੀਤ ਸ਼ੇਰਗਿੱਲ ਮਗਨਰੇਗਾ ਸਕੀਮ ਤਹਿਤ 100 ਦਿਨ ਦਾ ਰੋਜ਼ਗਾਰ ਦੇਣ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਭਰ ਵਿੱਚੋਂ ਅਵੱਲ ਮੈਂਬਰ ਲੋਕ ਸਭਾ ਡਾ: ਅਮਰ ਸਿੰਘ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਬੱਚਤ ਭਵਨ ਵਿਖੇ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 29 ਅਗਸਤ : ਸਮੂਹ ਅਧਿਕਾਰੀ ਕੇਂਦਰੀ ਸਪਾਂਸਰ ਸਕੀਮਾਂ ਦਾ ਹੇਠਲੇ ਪੱਧਰ ਤੱਕ ਹਰੇਕ ਯੋਗ ਲਾਭਪਾਤਰੀ ਨੂੰ ਲਾਭ....

ਬਲਾਕ ਸ਼ਹਿਣਾ ਦੀਆਂ ਖੇਡਾਂ 31 ਅਗਸਤ ਤੋਂ 2 ਸਤੰਬਰ, ਬਲਾਕ ਬਰਨਾਲਾ 4 ਤੋਂ 6 ਸਤੰਬਰ, ਬਲਾਕ ਮਹਿਲ ਕਲਾਂ ਦੇ ਮੁਕਾਬਲੇ 7 ਤੋਂ 9 ਸਤੰਬਰ ਤੱਕ ਚੱਲਣਗੇ ਬਰਨਾਲਾ, 29 ਅਗਸਤ : 'ਖੇਡਾਂ ਵਤਨ ਪੰਜਾਬ ਦੀਆਂ 2023' ਅਧੀਨ ਜ਼ਿਲ੍ਹਾ ਬਰਨਾਲਾ ਵਿੱਚ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਅਗਵਾਈ ਹੇਠ ਪਹਿਲੇ ਪੜਾਅ ਵਿੱਚ ਬਲਾਕ ਪੱਧਰ ਦੀਆਂ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਬਰਨਾਲਾ ਉਮੇਸ਼ਵਰੀ....

ਬੰਨ੍ਹ ਨੂੰ ਪੂਰਨ ਦਾ ਕੰਮ ਮੁਕੰਮਲ ਹੋਣ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਤ ਬਾਬਾ ਸੁੱਖ ਸਿੰਘ ਜੀ ਕਾਰਸੇਵਾ ਸਰਹਾਲੀ ਕਲਾਂ ਵਾਲਿਆਂ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ ਡਿਪਟੀ ਕਮਿਸ਼ਨਰ ਨੇ ਬੰਨ੍ਹ ਨੰੁ ਹੋਰ ਮਜ਼ਬੂਤ ਕਰਨ ਲਈ ਡਰੇਨੇਜ਼ ਵਿਭਾਗ ਨੂੰ ਦਿੱਤੇ ਲੋੜੀਂਦੇ ਆਦੇਸ਼ ਹਰੀਕੇ ਪੱਤਣ, 28 ਅਗਸਤ : ਸਥਾਨਕ ਲੋਕਾਂ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ, ਸਮੂਹ ਸੰਗਤਾਂ ਨੇ ਸਹਿਯੋਗ ਨਾਲ ਅਤੇ ਸੰਤ ਬਾਬਾ ਸੁੱਖ ਸਿੰਘ ਜੀ ਕਾਰਸੇਵਾ ਸਰਹਾਲੀ ਕਲਾਂ ਦੀ ਅਗਵਾਈ ਹੇਠ ਅੱਜ 10ਵੇਂ ਦਿਨ ਦਰਿਆ ਸਤਲੁਜ ਕਿਨਾਰੇ....

ਰੱਖੜੀ ਦਾ ਤਿਉਹਾਰ ਸਾਨੂੰ ਸਾਰਿਆਂ ਨੂੰ ਆਪਸੀ ਪਿਆਰ ਅਤੇ ਉਤਸ਼ਾਹ ਨਾਲ ਮਨਾਉਣਾ ਚਾਹੀਦਾ-ਡਿਪਟੀ ਕਮਿਸ਼ਨਰ ਫਾਜ਼ਿਲਕਾ 29 ਅਗਸਤ : ਬ੍ਰਹਮ ਕੁਮਾਰੀ ਆਸ਼ਰਮ ਦੀਆਂ ਭੈਣਾਂ ਪ੍ਰਿਆ, ਸ਼ਾਲਿਨੀ, ਨਿਸ਼ਾ ਬੈਨ ਅਤੇ ਬੀ.ਕੇ ਸੁਭਾਸ਼ ਬਾਈ ਰਿਟਾਂ. ਰੇਜ਼ ਅਫਸਰ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਫ਼ਤਰ ਆ ਕੇ ਰੱਖੜੀ ਬੰਨ੍ਹੀ ਗਈ। ਇਸ ਮੌਕੇ ਉਨ੍ਹਾਂ ਵੱਲੋਂ ਰੱਖੜੀ ਦੇ ਤਿਉਹਾਰ ਦਾ ਅਧਿਆਤਮਕ ਮਹੱਤਵ ਵੀ ਦੱਸਿਆ ਗਿਆ। ਉਨ੍ਹਾਂ ਡਿਪਟੀ ਕਮਿਸ਼ਨਰ ਨੂੰ ਆਸ਼ਰਮ ਆਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਬ੍ਰਹਮ....

ਕਿਹਾ, ਆਉਣ ਵਾਲੀਆਂ ਪੀੜੀਆਂ ਨੂੰ ਹਰਿਆ ਭਰਿਆ ਤੇ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਬੂਟੇ ਲਗਾਉਣਾ ਬਹੁਤ ਜ਼ਰੂਰੀ ਫਾਜ਼ਿਲਕਾ 29 ਅਗਸਤ : ਵਣ ਜੰਗਲੀ ਜੀਵ ਸੁਰੱਖਿਆ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਗ੍ਰੈਜੂਏਟ ਵੈੱਲਫੇਅਰ ਐਸੋਸੀਏਸ਼ਨ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਨੂੰ ਹਰਾ ਭਰਾ ਬਣਾਉਣ ਲਈ ਹਰਿਆਲੀ (ਓਕਸੀ) ਵੈਨ ਰਵਾਨਾ ਕੀਤੀ ਗਈ। ਜਿਸ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੋਬਿਨ ਹੁੱਡ ਆਰਮੀ....

ਕਿਹਾ, ਬਿਲਡਿੰਗਾਂ ਦੇ ਨਿਰਮਾਣ ਕਾਰਜਾਂ ਵਿਚ ਵਰਤੀ ਜਾਣ ਵਾਲੀ ਸਮੱਗਰੀ ਉਚ ਗੁਣਵਤਾ ਵਾਲੀ ਹੋਵੇ ਤੇ ਇਸ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਫਾਜ਼ਿਲਕਾ 29 ਅਗਸਤ : ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐਸ. ਵੱਲੋਂ ਅਬੋਹਰ ਸ਼ਹਿਰ ਵਿਖੇ ਉਸਰੀ ਅਧੀਨ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟ ਜਿਵੇਂ ਕਿ ਸਬ ਡਵੀਜਨ ਪ੍ਰਬੰਧਕੀ ਕੰਪਲੈਕਸ ਅਤੇ ਬੱਸ ਸਟੈਂਡ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਬੰਧਿਤ ਅਧਿਕਾਰੀਆਂ ਕਿਹਾ ਕਿ ਵਿਕਾਸ ਪ੍ਰੋਜੈਕਟਾਂ ਨੂੰ ਤੈਅ....

ਫਾਜ਼ਿਲਕਾ 29 ਅਗਸਤ : ਰੱਖੜੀ ਵਿਸ਼ਵਾਸ ਅਤੇ ਪਿਆਰ ਦਾ ਤਿਉਹਾਰ ਹੈ ਜਿਸ ਵਿੱਚ ਭੈਣਾਂ ਆਪਣੇ ਭਰਾਵਾਂ ਨੂੰ ਉਨ੍ਹਾਂ ਦੀ ਤੰਦਰੁਸਤੀ ਅਤੇ ਲੰਬੀ ਉਮਰ ਲਈ ਰੱਖੜੀ ਬੰਨ੍ਹਦੀਆਂ ਹਨ। ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ 'ਤੇ ਬੀਐੱਸਐੱਫ ਦੇ ਜਵਾਨਾਂ ਨਾਲ ਰੱਖੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਫਾਜਿਲ਼ਕਾ ਦੇ ਮਾਨਯੋਗ ਜਿ਼ਲ੍ਹਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਤੋਂ ਇਲਾਵਾ ਬੀਐਸਐਫ ਦੇ ਸੀਨੀਅਰ ਅਧਿਕਾਰੀ ਵੀ ਹਾਜਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਵਾਨਾਂ ਨੂੰ ਰੱਖੜੀ....

ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਹੜ੍ਹ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਰਾਸ਼ੀ ਦਿਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਪ੍ਰਮੋਦ ਸਿੰਗਲਾ ਮਾਨਸਾ, 29 ਅਗਸਤ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਹੜ੍ਹਾਂ ਕਾਰਨ ਹੋਏ ਘਰਾਂ ਅਤੇ ਫਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਹੜ੍ਹ ਪੀੜਤ ਪਰਿਵਾਰਾਂ ਤੋਂ ਬੈਂਕ ਖਾਤੇ ਅਤੇ ਹੋਰ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਕੇ ਅਗਲੇਰੀ ਕਾਰਵਾਈ ਕਰਨ ਹਿਤ ਵੱਖ ਵੱਖ ਪਿੰਡਾਂ ਵਿਚ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਐਸ.ਡੀ.ਐਮ. ਬੁਢਲਾਡਾ ਸ੍ਰੀ....

ਹੁਣ 01 ਤੋਂ 09 ਸਤੰਬਰ ਤੱਕ ਹੋਣਗੇ-ਜ਼ਿਲ੍ਹਾ ਖੇਡ ਅਫ਼ਸਰ ਮਾਨਸਾ, 29 ਅਗਸਤ : ਖੇਡ ਵਿਭਾਗ ਪੰਜਾਬ ਵੱਲੋੋ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤਹਿਤ ਬਲਾਕ ਪੱਧਰੀ ਟੂਰਨਾਂਮੈਂਟ 01 ਸਤੰਬਰ ਤੋੋਂ 09 ਸਤੰਬਰ 2023 ਤੱਕ ਜ਼ਿਲ੍ਹਾ ਮਾਨਸਾ ਦੇ 5 ਬਲਾਕਾਂ ਵਿਚ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਬਲਾਕ ਪੱਧਰੀ ਟੂਰਨਾਂਮੈਟ ਵਿਚ ਅਥਲੈਟਿਕਸ, ਵਾਲੀਬਾਲ (ਸਮੈਸਿੰਗ ਤੇ....

ਗਰੁੱਪ ਵਿਚ ਕੀਤੀ ਜਾਂਦੀ ਸਾਈਕਲ ਰਾਈਡ ਸਮਾਜ ਵਿਚ ਸਿਹਤ ਪ੍ਰਤੀ ਚੰਗਾ ਸੁਨੇਹਾ-ਡਿਪਟੀ ਕਮਿਸ਼ਨਰ ਲੜਕਿਆਂ ਦੇ ਨਾਲ-ਨਾਲ ਲੜਕੀਆਂ ਨੂੰ ਵੀ ਸਾਈਕਲ ਰਾਈਡ ਦਾ ਹਿੱਸਾ ਬਣਨ ਦੀ ਅਪੀਲ ਮਾਨਸਾ, 29 ਅਗਸਤ : ਕੌਮਾਂਤਰੀ ਖੇਡ ਦਿਵਸ ਮੌਕੇ ਈਕੋ ਵਹੀਲਰ ਸਾਈਕਲ ਗਰੁੱਪ ਵੱਲੋਂ ਮਾਨਸਾ ਤਿੰਨ ਕੋਨੀ ਤੋਂ ਪਿੰਡ ਭਾਈ ਦੇਸਾ ਤੱਕ ਲਗਭਗ 30 ਕਿਲੋਮੀਟਰ ਸਾਈਕਲ ਰਾਈਡ ਲਗਾਈ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਲੱਬ ਦੇ ਕਰੀਬ 60 ਮੈਂਬਰਾਂ ਨਾਲ ਸਾਈਕਲ ਰਾਈਡ ਵਿਚ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ....

ਫਰੀਦਕੋਟ 29 ਅਗਸਤ : ਪਿੰਡ ਸਿਰਸੜੀ ਦੇ ਭਾਰਤੀ ਸੈਨਾ ਦੇ ਨਾਇਬ ਸੂਬੇਦਾਰ ਰਮੇਸ਼ ਲਾਲ ਜੋ ਕਿ ਲੇਹ ਵਿਖੇ ਇੱਕ ਹਾਦਸੇ ਦੌਰਾਨ ਸ਼ਹੀਦ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬੋਲਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਨਾਇਬ ਸੂਬੇਦਾਰ ਰਮੇਸ਼ ਲਾਲ ਦੀ ਬੇਵਕਤੀ ਮੌਤ ਬਹੁਤ ਵੱਡਾ ਘਾਟਾ ਹੈ, ਜੋ ਕਿ ਪੂਰਾ ਤਾਂ ਨਹੀਂ ਕੀਤਾ ਜਾ ਸਕਦਾ ਪਰ....

ਫਿਰੋਜ਼ਪੁਰ, 28 ਅਗਸਤ : ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ ਤਾਂ ਆਫਤ ਨਾ ਨਜਿੱਠਣ ‘ਚ ਦੇਰੀ ਕੀਤੀ ਤੇ ਹੁਣ ਲੋਕਾਂ ਨੂੰ ਮੁਆਵਜਾ ਦੇਣ ਵਿੱਚ ਵੀ ਸਰਕਾਰ ਦੀ ਕਰ....

ਐਸ.ਏ.ਐਸ.ਨਗਰ, 28 ਅਗਸਤ : ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਕਵੀ ਮੰਚ (ਰਜਿ.) ਮੋਹਾਲੀ ਵੱਲੋਂ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਹੜੇ ਗੁਰਪ੍ਰੀਤ ਕੌਰ ਸੈਣੀ ਦੀ ਪੁਸਤਕ ‘ਅੱਖਰ ਅੱਖਰ ਲੋਅ’ ਨੂੰ ਲੋਕ ਅਰਪਣ ਕਰਨ ਮੌਕੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ....