ਕਿਹਾ! ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ ਕਿਸਾਨਾਂ ਨੂੰ ਅਪੀਲ - ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੈਅ ਸਮਾਂ ਅਨੁਸਾਰ ਹੀ ਝੋਨਾ ਬੀਜਿਆ ਜਾਵੇ, ਪੀ ਏ ਯੂ ਵੱਲੋਂ ਪ੍ਰਮਾਣਿਤ ਬੀਜ ਹੀ ਬੀਜੇ ਜਾਣ " ਯੁੱਧ ਨਸ਼ਿਆਂ ਵਿਰੁੱਧ " ਮੁਹਿੰਮ ਨੂੰ ਸਫ਼ਲ ਬਣਾਉਣ ਦਾ ਸੱਦਾ ਮਾਰਕੀਟ ਕਮੇਟੀ ਧਰਮਕੋਟ ਅਤੇ ਫ਼ਤਹਿਗੜ੍ਹ ਪੰਜਤੂਰ ਦੇ ਨਵ ਨਿਯੁਕਤ ਚੇਅਰਮੈਨਾਂ ਨੇ ਅਹੁਦੇ ਸੰਭਾਲੇ ਧਰਮਕੋਟ, 18 ਅਪ੍ਰੈਲ 2025 : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ....
ਮਾਲਵਾ

ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਦੇ ਸਮਾਗਮ ਵੀ ਰਸਮੀ ਤੌਰ ’ਤੇ ਹੋਏ ਆਰੰਭ ਗੁਰੂ ਸਾਹਿਬ ਦੇ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਹਰ ਸਿੱਖ ਨਿਤਨੇਮ ਤੋਂ ਇਲਾਵਾ ਜਪੁਜੀ ਸਾਹਿਬ ਦਾ ਇਕ ਪਾਠ ਰੋਜ਼ਾਨਾ ਕਰੇ- ਐਡਵੋਕੇਟ ਧਾਮੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਪਾਸੋਂ ਸ਼ਤਾਬਦੀ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਮੰਗੀ ਅੰਮ੍ਰਿਤਸਰ, 18 ਅਪ੍ਰੈਲ 2025 : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ....

ਰਾਏਕੋਟ, 17 ਅਪ੍ਰੈਲ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਰੂਪਾਪੱਤੀ ਵਿਖੇ ਸਵ: ਬਚਿੱਤਰ ਸਿੰਘ ਕਹਿਲ ਦੀ ਯਾਦ ਨੂੰ ਸਮਰਪਿਤ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਤਾਸ਼ ਸੀਪ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਦਵਿੰਦਰ ਸਿੰਘ ਕਹਿਲ ਰੂਪਾਪੱਤੀ ਨੇ ਦੱਸਿਆ ਕਿ ਇਹ ਤਾਸ਼ ਸੀਪ ਦੇ ਮੁਕਾਬਲੇ ਮਿਤੀ 19 ਅਪ੍ਰੈਲ, ਦਿਨ-ਸ਼ਨੀਵਾਰ ਨੂੰ ਕਰਵਾਏ ਜਾ ਰਹੇ ਹਨ, ਜਦਕਿ ਇਸ ਮੁਕਾਬਲੇ ਦੀ ਐਂਟਰੀ ਫੀਸ 600 ਰੁਪਏ ਹੋਵੇਗੀ ।ਤਾਸ਼ ਸੀਪ ਦੇ ਮੁਕਾਬਲੇ ਵਿੱਚ ਜੇਤੂਆਂ....

ਕਿਹਾ, ਮਾਨ ਸਰਕਾਰ ਨੇ ਸਮਾਜਿਕ ਨਿਆਂ ਯਕੀਨੀ ਬਣਾਉਣ ਲਈ ਦਲਿਤ ਵਰਗਾਂ ਦੇ ਨੌਜਵਾਨ ਵਕੀਲਾਂ ਦੀ ਤਰੱਕੀ ਦੇ ਰਾਹ 'ਚ ਅੜਕਿਆ ਰੋੜਾ ਦੂਰ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਤੇ ਜਨ ਜਾਤੀਆਂ ਨੂੰ ਦਿੱਤਾ ਬਣਦਾ ਹੱਕ-ਸਿਹਤ ਮੰਤਰੀ ਪਟਿਆਲਾ, 17 ਅਪ੍ਰੈਲ 2025 : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਿਛਲੀਆਂ ਸਰਕਾਰਾਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਹੈ ਕਿ ਕਾਂਗਰਸ, ਭਾਜਪਾ ਤੇ ਅਕਾਲੀ ਦਲ ਨੇ ਦਲਿਤਾਂ ਨੂੰ ਹਮੇਸ਼ਾਂ ਵੋਟਾਂ ਲਈ ਹੀ....

ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈਸ: ਡਾ. ਬਲਬੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ ਉਹ ਕਰਕੇ ਦਿਖਾਇਆ: ਸਿਹਤ ਮੰਤਰੀ ਕਿਹਾ, ਸਰਕਾਰੀ ਸਕੂਲਾਂ 'ਚ ਬਿਜਨੈਸ ਬਲਾਸਟਰ ਸਕੀਮ ਨੇ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਿਆ ਸਰਕਾਰੀ ਸਕੂਲਾਂ ਦੇ ਪੜ੍ਹੇ ਵਿਦਿਆਰਥੀ ਕੌਮੀ ਤੇ ਕੌਮਾਂਤਰੀ ਪੱਧਰ 'ਤੇ ਸੂਬੇ ਦਾ ਨਾਮ ਰੌਸ਼ਨ ਕਰਨਗੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੇ ਚਾਰ ਸਕੂਲਾਂ ਵਿੱਚ....

ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਹੋਏ ਰੂ-ਬਰੂ ਲੁਧਿਆਣਾ, 17 ਅਪ੍ਰੈਲ 2025 : 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਆਪਣੇ ਦਫ਼ਤਰ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ....

ਹਲਕੇ ਦੇ ਵੱਖ ਵੱਖ ਸਕੂਲਾਂ ਵਿੱਚ 66 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਕਰਵਾਏ ਕੰਮਾਂ ਦੇ ਕੀਤੇ ਉਦਘਾਟਨ ਫਰੀਦਕੋਟ 17 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਵਿਦਿਆਰਥੀਆਂ ਦੇ ਸਿੱਖਿਆ ਮਿਆਰ ਨੂੰ ਹੋਰ ਵਧੀਆਂ, ਉੱਚਾ ਅਤੇ ਸ਼ਾਨਦਾਰ ਬਣਾਉਣ ਵਿੱਚ ਵੱਡੀ ਪੱਧਰ ਤੇ ਸਹਾਈ ਹੋਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਰੀਦੋਕਟ ਸ. ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਪਿੱਪਲੀ ਅਤੇ ਅਰਾਈਆਂਵਾਲਾ ਕਲਾਂ....

95 ਯੋਗਾ ਕਲਾਸਾਂ ਰਾਹੀਂ ਹਜਾਰਾਂ ਵਿਅਕਤੀ ਲੈ ਰਹੇ ਸਕੀਮ ਦਾ ਮੁਫ਼ਤ ਲਾਭ –ਨੋਡਲ ਅਫ਼ਸਰ ਚਾਰੂਮਿਤਾ ਮੋਗਾ, 17 ਅਪ੍ਰੈਲ 2025 : ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ ਘਰ ਘਰ ਤੱਕ ਪਹੁੰਚਾਇਆ ਜਾ ਸਕੇ ਅਤੇ ਜਨਤਾ ਨੂੰ ਯੋਗ ਟੀਚਰਾਂ ਦੀ ਸੁਵਿਧਾ ਦੇ ਕੇ ਇਸ ਨੂੰ ਇੱਕ ਜਨ ਅੰਦੋਲਨ ਵਿੱਚ ਬਦਲਿਆ ਜਾ ਸਕੇ। ਇਸ ਦਾ ਉਦੇਸ਼....

ਸਮੂਹ ਡੀਲਰ ਝੋਨੇ ਦੇ ਮਿਆਰੀ ਬੀਜ ਤੇ ਪੀ.ਏ.ਯੂ ਵੱਲੋਂ ਸਿਫਾਰਿਸ਼ ਸ਼ੁਦਾ ਕਿਸਮਾਂ ਦੀ ਹੀ ਵਿਕਰੀ ਕਰਨ ਮੋਗਾ, 17 ਅਪ੍ਰੈਲ 2025 : ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਦੇ ਡਾ. ਜਗਦੀਪ ਸਿੰਘ ਏ.ਡੀ.ਓ ਵੱਲੋਂ ਸਮੂਹ ਬੀਜ ਵਿਕਰੇਤਾਵਾਂ ਅਤੇ ਬੀਜ ਉਤਪਾਦਕਾਂ ਦੀ ਮੀਟਿੰਗ-ਕਮ-ਟ੍ਰੇਨਿੰਗ ਕਰਵਾਈ ਗਈ। ਇਸ ਟਰੇਨਿੰਗ ਵਿੱਚ ਡਾ. ਜਗਦੀਪ ਸਿੰਘ ਵੱਲੋਂ ਬੀਜ ਦੀ ਵਿਕਰੀ ਕਰਨ ਲਈ ਨਵੇਂ ਬਣੇ ਸਾਥੀ ਪੋਰਟਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।....

ਬਰਦਾਨਾ ਨਾ ਭੇਜਣ ਅਤੇ ਭਾਅ ਨਾ ਲਗਾਉਣ ਵਾਲੇ ਇੰਸਪੈਕਟਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਅਡਾਨੀ ਸਾਈਲੋ ਵਿੱਚ ਰੋਜ਼ਾਨਾ 10 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਕਣਕ ਭੇਜਣ ਦੀ ਹਦਾਇਤ ਪੁਲਿਸ ਨੂੰ ਰਾਤ ਨੂੰ ਗਸ਼ਤ ਵਧਾਉਣ ਅਤੇ ਹਰੇਕ ਮੰਡੀ ਵਿੱਚ 1 ਪੱਕਾ ਮੁਲਾਜ਼ਮ ਤਾਇਨਾਤ ਕਰਨ ਬਾਰੇ ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ ਦਾ ਇਕ ਇਕ ਦਾਣਾ ਖਰੀਦਣ ਲਈ ਦ੍ਰਿੜ ਵਚਨਬੱਧ - ਡਿਪਟੀ ਕਮਿਸ਼ਨਰ ਸਾਗਰ ਸੇਤੀਆ ਮੋਗਾ, 17 ਅਪ੍ਰੈਲ 2025 : ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਅਨਾਜ ਦੀ ਖਰੀਦ ਅਤੇ....

ਮਾਪਦੰਡਾਂ ਤੇ ਖਰੀਆਂ ਨਾ ਉਤਰਦੀਆਂ ਹੋਣ ਕਰਕੇ ਕਿਸਾਨਾਂ ਨੂੰ ਵੇਚਣ ਵਿੱਚ ਵੀ ਹੁੰਦੀ ਮੁਸ਼ਕਿਲ ਪੀ.ਏ.ਯੂ. ਵੱਲੋਂ ਸਿਫਾਰਿਸ਼ ਪੀ.ਆਰ 126 ਤੇ ਥੋੜਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਲਾਉਣ ਕਿਸਾਨ : ਮੁੱਖ ਖੇਤੀਬਾੜੀ ਅਫਸਰ, ਮੋਗਾ ਮੋਗਾ, 17 ਅਪ੍ਰੈਲ 2025 : ਹਾੜ੍ਹੀ ਦੀਆਂ ਫ਼ਸਲਾਂ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੀਆਂ ਸਾਉਣੀ ਦੀਆਂ ਫ਼ਸਲਾਂ ਦੀ ਵਿਉਂਤਬੰਦੀ ਕਿਸਾਨ ਕਰ ਰਹੇ ਹਨ। ਇਸ ਸਾਲ ਪੰਜਾਬ ਸਰਕਾਰ ਵੱਲੋ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਅਤੇ ਪੂਸਾ -44 ਕਿਸਮ ਤੇ ਪੂਰਨ ਪਾਬੰਦੀ....

ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ ਨਿਵੇਕਲੀ ਪਹਿਲ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਸਰਕਾਰੀ ਸਕੂਲ ਵਿੱਚ ਸ਼ੂਟਿੰਗ ਰੇਂਜ ਦਾ ਉਦਘਾਟਨ ਸੌਂਦ ਵੱਲੋਂ ਖੰਨਾ ਹਲਕੇ ਦੇ ਪੰਜ ਸਰਕਾਰੀ ਸਕੂਲਾਂ ਵਿੱਚ 71.15 ਲੱਖ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਖੰਨਾ, 17 ਅਪ੍ਰੈਲ 2025 : ਪੰਜਾਬ ਵਿੱਚ ਹੁਣ ਆਮ ਘਰਾਂ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਿਦਆਰਥੀ ਵੀ ਸ਼ੂਟਿੰਗ ਖੇਡ ਵਿੱਚ ਨਾਮਣਾ ਖੱਟ ਸਕਣਗੇ। "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਨਿਵੇਕਲੀ ਪਹਿਲ....

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ 2025 : ਸਾਉਣੀ 2025 ਦੌਰਾਨ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ, ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਤੇ ਲੰਬੀ ਦੇ ਸਮੂਹ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਹਿਮ ਬੈਠਕ ਕੀਤੀ ਗਈ। ਬੈਠਕ ਦੌਰਾਨ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਆਉਣ....

ਖੇਤੀਬਾੜੀ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਬੀ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਮਹਿਣਾ, ਸਰਕਾਰੀ ਪ੍ਰਾਇਮਰੀ ਸਕੂਲ ਲੋਹਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵੜਿੰਗ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਵੜਿੰਗ ਖੇੜਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਿੱਡੂ ਖੇੜਾ ਵਿਖੇ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ ਸ. ਭਗਵੰਤ ਸਿੰਘ ਮਾਨ ਵੱਲੋਂ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਯੋਗ ਉਪਰਾਲਾ —....

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ 2025 : ਸਹਾਇਕ ਮੰਡੀਕਰਨ ਅਫ਼ਸਰ (ਫ਼ਰੀਦਕੋਟ) ਡਾ ਯਾਦਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਹਾਜ਼ਰੀ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਦਾਣਾ ਮੰਡੀ ਵਿਖੇ ਖੇਤੀਬਾੜੀ ਵਿਕਾਸ ਅਫ਼ਸਰ (ਮਾਰਕੀਟਿੰਗ ) ਮਨਮੀਤ ਕੌਰ, ਅਮਨਦੀਪ ਕੌਰ ਅਤੇ ਪ੍ਰਿਮਲਪ੍ਰੀਤ ਕੌਰ ਵੱਲੋਂ ਆੜਤੀਆਂ ਦੇ ਕੰਡੇ ਵੱਟੇ ਅਤੇ ਤੋਲ ਚੈੱਕ ਕੀਤੇ ਗਏ। ਇਸ ਮੌਕੇ ਤੇ ਮੌਜੂਦ ਕਿਸਾਨਾਂ ਨੂੰ ਆਪਣੀ ਫ਼ਸਲ ਦੇ ਸੁਚੱਜੇ ਮੰਡੀਕਰਨ ਲਈ ਬੋਲੀ ਸਮਂੇ ਹਾਜ਼ਰ ਰਹਿਣ, ਜਿਨਸ ਦਾ ਸਹੀ ਤੋਲ, ਤਸਦੀਕਸ਼ੁਦਾ ਕੰਡੇ ਵੱਟਿਆ ਦੀ....