ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਪੰਜਾਬ ਸਰਕਾਰ ਨੇ ਸਕੂਲਾਂ ਤੇ ਖਰਚੇ 50 ਕਰੋੜ ਰੁਪਏ- ਜਗਦੀਪ ਕੰਬੋਜ ਗੋਲਡੀ -ਵਿਧਾਇਕ ਵੱਲੋਂ ਤਿੰਨ ਪਿੰਡਾਂ ਦੇ ਸਕੂਲਾਂ ਵਿੱਚ ਇਕ ਕਰੋੜ 40 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਜਲਾਲਾਬਾਦ 15 ਅਪ੍ਰੈਲ 2025 : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਾਲਾਬਾਦ ਵਿਧਾਨ ਸਭਾ ਹਲਕੇ ਵਿੱਚ ਸਕੂਲਾਂ ਦੇ ਵਿਕਾਸ ਲਈ 50 ਕਰੋੜ 30 ਲੱਖ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਗਈਆਂ ਹਨ ।ਇਹ ਗੱਲ ਹਲਕੇ ਦੇ ਵਿਧਾਇਕ ਜਗਦੀਪ....
ਮਾਲਵਾ

ਕਿਊ. ਆਰ. ਕੋਡ ਰਾਹੀਂ ਘਰ ਬੈਠੇ ਹੀ ਸਿਵਲ ਹਸਪਤਾਲ ਫਾਜਿਲਕਾ ਚੈਕਅੱਪ ਲਈ ਆਪਣੀ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ: ਸਿਵਲ ਸਰਜਨ ਫਾਜਿਲਕਾ 15 ਅਪ੍ਰੈਲ 2025 : ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਅਤੇ ਡਾ ਐਰਿਕ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਫਾਜਿਲਕਾ ਦੀ ਅਗਵਾਈ ਵਿੱਚ ਸਿਵਲ ਹਸਪਤਾਲ ਫਾਜਿਲਕਾ ਲਈ ਪਹਿਲਾਂ ਤੋਂ ਹੀ ਕਿਊ. ਆਰ ਕੋਡ ਰਾਹੀਂ ਆਨਲਾਈਨ ਰਜਿਸ਼ਟ੍ਰੇਸ਼ਨ ਚੱਲ ਰਹੀ ਹੈ। ਇਸ ਸਬੰਧੀ ਸਿਵਲ ਹਸਪਤਾਲ ਵਿੱਚ (ਆਯੂਸ਼ਮਾਨ ਭਾਰਤ ਹੈਲਥ....

ਫਾਜਿਲਕਾ 15 ਅਪ੍ਰੈਲ 2025 ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਅੱਜ ਸਰਕਾਰੀ ਹਾਈ ਸਕੂਲ ਚਵਾੜਿਆਂਵਾਲੀ ਵਿਖੇ ਸਟੂਡੈਂਟ ਪੁਲਿਸ ਕੈਡਿਟ ਪ੍ਰੋਗਰਾਮ ਦਾ ਕਿਤਾਬਚਾ ਜਾਰੀ ਕੀਤਾ। ਉਹਨਾਂ ਨੇ ਦੱਸਿਆ ਕਿ ਇਹ ਪ੍ਰੋਗਰਾਮ ਵਿਦਿਆਰਥੀਆਂ ਨੂੰ ਇੱਕ ਜਿੰਮੇਵਾਰ ਨਾਗਰਿਕ ਬਣਾਉਣ ਅਤੇ ਉਹਨਾਂ ਨੂੰ ਕਾਨੂੰਨ, ਅਧਿਕਾਰਾਂ ਅਤੇ ਫਰਜਾਂ ਸਬੰਧੀ ਜਾਗਰੂਕ ਕਰਨ ਦਾ ਪ੍ਰੋਗਰਾਮ ਹੈ। ਇਹ ਪ੍ਰੋਗਰਾਮ ਜਿਲੇ ਦੇ 10 ਸਕੂਲਾਂ ਵਿੱਚ ਚੱਲ ਰਿਹਾ। ਸਕੂਲ ਦੇ ਮੁੱਖ ਅਧਿਆਪਕ ਸਟੇਟ ਅਵਾਰਡੀ ਸੋਨੀਕਾ ਗੁਪਤਾ ਨੇ....

ਸਿੱਖਿਆ ਕ੍ਰਾਂਤੀ ਨੇ ਬਦਲੀ ਪੰਜਾਬ ਦੀ ਨੁਹਾਰ : ਡਾ ਬਲਜੀਤ ਕੌਰ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਅਬੁਲ ਖੁਰਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਬੁਲ ਖੁਰਾਣਾ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵਿਖੇ ਪ੍ਰੋਜੈਕਟਾਂ ਦਾ ਉਦਘਾਟਨ ਮਲੋਟ, 15 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ....

ਸ੍ਰੀ ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵੱਲੋਂ 2025 ਦੇ ਦਾਖ਼ਲਾ ਕੇਂਦਰ ਦੀ ਅਰਦਾਸ ਉਪਰੰਤ ਸ਼ੁਰੂਆਤ ਕੀਤੀ ਗਈ, ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਲਖਵੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਦੇ ਦਾਖਲਾ ਕੇਂਦਰ ਦੀ ਸਮੂਹ ਸਟਾਫ ਮੈਂਬਰਾਂ ਵੱਲੋਂ ਪਹਿਲਾਂ ਸਾਂਝੇ ਤੌਰ ਤੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਡਾਕਟਰ ਮਨਪ੍ਰੀਤ ਕੌਰ ਵੱਲੋਂ ਅਰਦਾਸ ਕੀਤੀ ਗਈ ਅਤੇ ਦੇਗ਼ ਵਰਤਾਈ....

ਸ੍ਰੀ ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਜ਼ਿਲ੍ਹੇ ਵਿੱਚ ਗਰਭਵਤੀ ਔਰਤਾਂ ਦੀ ਮੌਤ ਦਰ ਨੂੰ ਘੱਟ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਜ਼ਿਲਾ ਪੱਧਰੀ ਐਮ.ਡੀ.ਆਰ (ਮਟਰਨਲ ਡੈਥ ਰਿਵਿਊ ) ਕਮੇਟੀ ਨਾਲ ਮੀਟਿੰਗ ਕੀਤੀ ਅਤੇ ਭਵਿੱਖ ਵਿੱਚ ਦਰ ਨੂੰ ਹੋਰ ਘਟਾਉਣ ਲਈ ਢੁਕਵੇਂ ਉਪਰਾਲੇ ਕਰਨ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ।ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਹਰੇਕ....

ਸ੍ਰੀ ਫ਼ਤਹਿਗੜ੍ਹ ਸਾਹਿਬ, 15 ਅਪ੍ਰੈਲ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਨੇ ਅੱਜ ਆਗਾਮੀ ਨੈਸ਼ਨਲ ਮੂਟ ਕੋਰਟ ਮੁਕਾਬਲੇ ਲਈ ਪੋਸਟਰ ਜਾਰੀ ਕੀਤਾ। ਨੈਸ਼ਨਲ ਮੂਟ ਕੋਰਟ ਮੁਕਾਬਲੇ ਲਈ ਪੋਸਟਰ ਵਾਈਸ-ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ, ਪ੍ਰੋ. ਤੇਜਬੀਰ ਸਿੰਘ, ਰਜਿਸਟਰਾਰ ਅਤੇ ਲਾਅ ਵਿਭਾਗ ਦੇ ਮੁਖੀ ਅਤੇ ਡੀਨ ਪ੍ਰੋ.ਅਮਿਤਾ ਕੌਸ਼ਲ ਦੁਆਰਾ ਜਾਰੀ ਕੀਤਾ ਗਿਆ। ਇਸ ਮੌਕੇ ਡੀਨ ਵਿਦਿਆਰਥੀ ਭਲਾਈ ਡਾ.ਸਕਿੰਦਰ ਸਿੰਘ, ਡਾ. ਹਰਦੇਵ ਸਿੰਘ....

ਫਰੀਦਕੋਟ 15 ਅਪ੍ਰੈਲ 2025 : ਮੁੱਖ ਖੇਤੀਬਾੜੀ ਅਫ਼ਸਰ ਫਰੀਦਕੋਟ ਡਾ. ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਰਣਬੀਰ ਸਿੰਘ ਸਹਾਇਕ ਗੰਨਾ ਵਿਕਾਸ ਅਫਸਰ ਦੀ ਅਗਵਾਈ ਹੇਠ ਡਾ ਹਰਿੰਦਰਪਾਲ ਸ਼ਰਮਾ ਖੇਤੀਬਾੜੀ ਵਿਕਾਸ ਅਫਸਰ ਬੀਜ ਫਰੀਦਕੋਟ, ਡਾ. ਜਤਿੰਦਰਪਾਲ ਸਿੰਘ ਖੇਤੀਬਾੜੀ ਵਿਕਾਸ ਅਫਸਰ ਇਨਫੋਰਸਮੈਂਟ ਅਤੇ ਹਰਜਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ ਅਧਾਰਿਤ ਜ਼ਿਲਾ ਪੱਧਰੀ ਟੀਮ ਵੱਲੋਂ ਸਾਦਿਕ ਦੇ ਬੀਜ ਅਤੇ ਖਾਦ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਬੀਜ ਡੀਲਰਾਂ ਦੇ ਜਰੂਰੀ ਦਸਤਾਵੇਜ਼....

ਮੰਡੀਆਂ ਵਿੱਚ ਕਿਸਾਨਾਂ,ਮਜ਼ਦੂਰਾਂ, ਆੜਤੀਆਂ ਲਈ ਛਾਂ, ਪੀਣ ਵਾਲੇ ਪਾਣੀ, ਰੌਸ਼ਨੀ ਤੇ ਸਫਾਈ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਫ਼ਰੀਦਕੋਟ 15 ਅਪ੍ਰੈਲ 2025 : ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਜਿਲ੍ਹੇ ਦੀਆਂ 68 ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ....

ਪੰਜਾਬ ਸਰਕਾਰ ਦਾ ਇੱਕੋ ਇੱਕ ਮਕਸਦ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣਾ ਫਰੀਦਕੋਟ 15 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਜਿਲ੍ਹੇ ਦੇ ਸਕੂਲਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਕੇ ਉਨ੍ਹਾਂ ਨੂੰ ਲੋਕ ਅਰਪਣ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਰਾੜ੍ਹ , ਸਰਕਾਰੀ ਸੀਨੀਅਰ....

ਕਣਕ ਦੀ ਖਰੀਦ ਸਬੰਧੀ ਕਿਸਾਨਾਂ, ਮਜ਼ਦੂਰਾਂ ਤੇ ਆੜ੍ਹਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ- ਸੇਖੋਂ ਸਾਦਿਕ (ਫ਼ਰੀਦਕੋਟ) 15 ਅਪ੍ਰੈਲ 2025 : ਫ਼ਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਜੰਡ ਸਾਹਿਬ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਈ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਮੰਡੀ ਬੋਰਡ ਦੇ ਅਧਿਕਾਰੀਆਂ ਵੱਲੋਂ ਜਿਲ੍ਹੇ ਦੇ ਕੁੱਲ 68 ਖਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ....

1 ਕਰੋੜ 18 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟ ਲੋਕ ਅਰਪਣ ਕੋਟਕੂਪਰਾ 15 ਅਪ੍ਰੈਲ 2025 : ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕੇ ਕੋਟਕਪੂਰਾ ਦੇ ਵੱਖ ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸ੍ਰੀ ਅਰਵਿੰਦ ਕੇਜਰੀਵਾਲ....

ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਹਲਕਾ ਜੈਤੋ ਵਿਖੇ ਮੜ੍ਹਾਕ, ਸੂਰਘੂਰੀ ਅਤੇ ਖੱਚੜਾ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਜੈਤੋ 15 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਕੇ ਪ੍ਰਾਈਵੇਟ ਸਕੂਲਾਂ ਤੋਂ ਬਿਹਤਰ ਬਣਾਉਣ ਲਈ ਚਲਾਈ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਹਲਕਾ ਜੈਤੋ ਵਿਖੇ ਵਿਧਾਇਕ ਸ. ਅਮੋਲਕ ਸਿੰਘ ਨੇ ਵੱਖ ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ....

ਪਟਿਆਲਾ, 14 ਅਪ੍ਰੈਲ 2025 : ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 134ਵੇਂ ਜਨਮ ਦਿਹਾੜੇ ਮੌਕੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਰੱਖੇ ਸੂਬਾ ਪੱਧਰੀ ਸਮਾਗਮ 'ਚ ਸ਼ਿਰਕਤ ਕੀਤੀ। ਬਾਬਾ ਸਾਹਿਬ ਜੀ ਨੂੰ ਯਾਦ ਕੀਤਾ ਅਤੇ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਨਾਲ ਹੀ ਵੱਡੀ ਗਿਣਤੀ 'ਚ ਪਹੁੰਚੇ SC ਭਾਈਚਾਰੇ ਦੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਤੇ ਆਸ਼ੀਰਵਾਦ ਯੋਜਨਾ ਤਹਿਤ ਕਰੀਬ 730.44 ਕਰੋੜ....

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 429.24 ਕਰੋੜ ਰੁਪਏ ਨਿਰਵਿਘਨ ਢੰਗ ਨਾਲ ਵੰਡਣ ਲਈ ਮੁੱਖ ਮੰਤਰੀ ਦਾ ਧੰਨਵਾਦ ਪਟਿਆਲਾ, 14 ਅਪਰੈਲ 2025 : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ....