ਚੰਡੀਗੜ੍ਹ, 28 ਜਨਵਰੀ 2025 : ਅੰਮ੍ਰਿਤਸਰ 'ਚ ਗਣਤੰਤਰ ਦਿਵਸ 'ਤੇ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਕੀਤੀ ਗਈ ਭੰਨਤੋੜ ਦੇ ਵਿਰੋਧ 'ਚ ਦਲਿਤ ਭਾਈਚਾਰੇ 'ਚ ਭਾਰੀ ਰੋਸ ਹੈ। ਇਸ ਦੇ ਵਿਰੋਧ ਵਿੱਚ ਅੱਜ ਲੁਧਿਆਣਾ, ਜਲੰਧਰ, ਮੋਗਾ, ਫਗਵਾੜਾ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦਾ ਐਲਾਨ ਕੀਤਾ ਗਿਆ ਹੈ। ਦਲਿਤ ਜਥੇਬੰਦੀਆਂ ਵੱਲੋਂ ਲੁਧਿਆਣਾ ਵਿੱਚ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਗਿਆ ਹੈ। ਇਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਹੋਈ....
ਪੰਜਾਬ

ਚੰਡੀਗੜ੍ਹ, 28 ਜਨਵਰੀ 2025 : ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦੇ ਮੁੱਖ ਕਮਿਸ਼ਨਰ ਸ੍ਰੀ ਵੀ.ਕੇ. ਜੰਜੂਆ ਵੱਲੋਂ ਪੰਜਾਬ ਦੇ ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ) (ਏ.ਡੀ.ਸੀਜ਼.) ਨਾਲ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਸਬੰਧੀ ਵਿਚਾਰ-ਵਟਾਂਦਰਾ ਕਰਨ ਵਾਸਤੇ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪੀ.ਬੀ.ਟੀ.ਆਰ.ਏ.ਸੀ. ਦੇ ਸਕੱਤਰ ਡਾ. ਨਯਨ ਜੱਸਲ ਵੀ ਮੌਜੂਦ ਸਨ।ਸ੍ਰੀ ਜੰਜੂਆ ਨੇ ਐਕਟ ਅਧੀਨ ਅਪੀਲੀ ਅਥਾਰਟੀਆਂ ਵਜੋਂ....

ਪੰਜਾਬ ਦਾ ਪਾਣੀ ਬਚਾਉਣ ਲਈ ਪੰਜਾਬ ਨੂੰ ਐਮਐਸਪੀ ਚਾਹੀਦੀ ਹੈ : ਡੱਲੇਵਾਲ ਦੇਸ਼ ਨੂੰ ਐਮਐਸਪੀ ਗਾਰੰਟੀ ਕਾਨੂੰਨ ਮਿਲਣਾ ਚਾਹੀਦਾ ਹੈ : ਡੱਲੇਵਾਲ ਖਨੌਰੀ, 28 ਜਨਵਰੀ : ਖਨੌਰੀ ਸਰਹੱਦ ਵਿਖੇ ਦੋ ਮਹੀਨਿਆਂ ਤੋਂ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਚਵਾਲ ਨੇ ਅੱਜ ਇੱਕ ਸੰਦੇਸ਼ ਜਾਰੀ ਕੀਤਾ ਉਨ੍ਹਾਂ ਲੋਕਾਂ ਨੂੰ 12 ਫਰਵਰੀ ਨੂੰ ਖਨੌਰੀ ਬਾਰਡਰ ਵਿਖੇ ਹੋਣ ਵਾਲੀ ਮਹਾਪੰਚਾਇਤ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਤੁਹਾਡੇ ਆਉਣ ਨਾਲ ਮੈਨੂੰ....

ਜਲੰਧਰ ਦਿਹਾਤੀ ਪੁਲਿਸ ਵੱਲੋਂ ਹਥਿਆਰਬੰਦ ਡਕੈਤੀਆਂ ਵਿੱਚ ਸ਼ਾਮਲ ਪਿਓ-ਪੁੱਤ ਦੀ ਜੋੜੀ ਨੂੰ ਕੀਤਾ ਗ੍ਰਿਫ਼ਤਾਰ ਕਈ ਹਥਿਆਰਬੰਦ ਡਕੈਤੀਆਂ ਵਿੱਚ ਸ਼ਾਮਲ ਲੋੜੀਂਦੇ ਅਪਰਾਧੀ ਗ੍ਰਿਫ਼ਤਾਰ ਤਿੰਨ ਪਿਸਤੌਲਾਂ ਅਤੇ 25 ਜ਼ਿੰਦਾ ਰੌਂਦਾਂ ਸਮੇਤ ਚੋਰੀ ਕੀਤਾ ਸਾਮਾਨ ਜ਼ਬਤ ਚੋਰੀ ਕੀਤੇ ਗਏ ਸੋਨੇ ਦੇ ਗਹਿਣਿਆਂ ਸਮੇਤ ਕਈ ਲੱਖਾਂ ਰੁਪਏ ਦੀ ਜਾਇਦਾਦ ਬਰਾਮਦ: ਐਸਐਸਪੀ ਖੱਖ ਦੋਸ਼ੀਆਂ ਦਾ ਹਿੰਸਕ ਅਪਰਾਧਾਂ ਦਾ ਇਤਿਹਾਸ ਹੈ; ਪੇਂਡੂ ਇਲਾਕਿਆਂ ਵਿੱਚ ਕੰਮ ਕਰ ਰਹੇ ਸਨ ਜਲੰਧਰ, 28 ਜਨਵਰੀ 2025 : ਸੰਗਠਿਤ ਅਪਰਾਧ ਨੂੰ ਵੱਡਾ....

ਅੰਮ੍ਰਿਤਸਰ, 27 ਜਨਵਰੀ 2027 : ਅੰਮ੍ਰਿਤਸਰ ਵਿੱਚ ਬੀਤੇ ਦਿਨ ਇੱਕ ਨੌਜਵਾਨ ਨੇ ਡਾ: ਭੀਮ ਰਾਓ ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਨੌਜਵਾਨ ਬੁੱਤ ਨੂੰ ਹਾਰ ਪਾਉਣ ਲਈ ਲਗਾਈ ਪੌੜੀ ‘ਤੇ ਚੜ੍ਹ ਗਿਆ। ਉਸ ਨੇ ਮੂਰਤੀ ‘ਤੇ ਹਥੌੜੇ ਨਾਲ ਵਾਰ ਕਰਨਾ ਸ਼ੁਰੂ ਕਰ ਦਿੱਤਾ, ਜਿਸ ਕਾਰਨ ਬੁੱਤ ਟੁੱਟ ਗਿਆ। ਉਸ ਨੇ 24 ਸਕਿੰਟਾਂ ਵਿੱਚ 8 ਵਾਰ ਹਮਲਾ ਕੀਤਾ। ਉਸ ਨੇ ਬੁੱਤ ਦੇ ਨੇੜੇ ਰੱਖੀ ਸੰਵਿਧਾਨ ਦੀ ਮੂਰਤੀ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੇ ਨੌਜਵਾਨ ਨੂੰ ਫੜ ਕੇ ਕੁੱਟਮਾਰ....

ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਅਤੇ ਸੁਖਮੀਤ ਡਿਪਟੀ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਸ਼ੂਟਰ ਵੀ ਗ੍ਰਿਫ਼ਤਾਰ ਪੰਜਾਬ ਪੁਲਿਸ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਇਹ ਗੈਂਗ ਰਾਜਸਥਾਨ ਵਿੱਚ ਹੋਟਲ ‘ਤੇ ਗੋਲੀਬਾਰੀ ਕਰਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗਣ ਦੀ ਵਾਰਦਾਤ ਵਿੱਚ ਵੀ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਪਿਛਲੇ ਤਿੰਨ ਸਾਲਾਂ ਤੋਂ ਗ੍ਰਿਫਤਾਰੀਆਂ ਤੋਂ ਬਚ ਰਹੇ ਸਨ: ਡੀਜੀਪੀ ਪੰਜਾਬ ਚੰਡੀਗੜ੍ਹ/ਅੰਮ੍ਰਿਤਸਰ, 27 ਜਨਵਰੀ 2025 : ਸੰਗਠਿਤ ਅਪਰਾਧ....

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ : ਮੁੱਖ ਮੰਤਰੀ ਮਾਨ ਗਣਤੰਤਰ ਦਿਵਸ ਮੌਕੇ ਪਟਿਆਲਾ ਵਿਖੇ ਲਹਿਰਾਇਆ ਕੌਮੀ ਤਿਰੰਗਾ ਪੰਜਾਬ ਦੀ ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਤੇ ਭਾਈਚਾਰਕ ਸਾਂਝ ਦੀ ਰਾਖੀ ਲਈ ਲੋਕਾਂ ਦਾ ਸਹਿਯੋਗ ਮੰਗਿਆ ਫਿਰਕੂ ਬਿਖੇੜਾ ਖੜ੍ਹਾ ਕਰਨ ਦੀ ਤਾਕ ਵਿੱਚ ਪੰਜਾਬ ਵਿਰੋਧੀ ਅਨਸਰਾਂ ਦੇ ਮਨਸੂਬੇ ਸਫਲ ਨਹੀਂ ਹੋਣ ਦਿਆਂਗੇ ਪੰਜਾਬ ਤੇ ਪੰਜਾਬੀਆਂ ਪ੍ਰਤੀ ਮਤਰੇਈ ਮਾਂ ਵਾਲੇ ਸਲੂਕ ਅਪਣਾਉਣ ਲਈ ਕੇਂਦਰ ਦੀ ਸਖ਼ਤ ਅਲੋਚਨਾ....

ਡਾਕਟਰ ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ : ਮਾਨ ਚੰਡੀਗੜ੍ਹ, 27 ਜਨਵਰੀ 2025 : ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਬੀ.ਆਰ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੇ ਕੀਤਾ, ਉਨ੍ਹਾਂ ਇਸ ਨੂੰ ਬਹੁਤ ਹੀ ਮੰਦਭਾਗੀ....

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੁੱਢਾ ਦਰਿਆ ਦਾ ਦੌਰਾ ਬੁੱਢਾ ਦਰਿਆ ਲਈ ਮਹੀਨਾਵਾਰ ਸਮੀਖਿਆ ਮੀਟਿੰਗ ਲੁਧਿਆਣਾ ਵਿਖੇ ਕਰਨ ਦਾ ਕੀਤਾ ਐਲਾਨ ਕਟਾਰੀਆ ਨੇ ਬੁੱਢਾ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਜਨ ਅੰਦੋਲਨ ਦੀ ਅਪੀਲ ਕੀਤੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਫ਼ਾਈ ਉਪਰਾਲੇ ਸ਼ੁਰੂ ਕਰਨ ਦੀ ਸ਼ਲਾਘਾ ਲੁਧਿਆਣਾ, 25 ਜਨਵਰੀ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 'ਬੁੱਢਾ ਦਰਿਆ' ਦੇ ਗਊਸ਼ਾਲਾ ਪੁਆਇੰਟ ਦਾ ਦੌਰਾ ਕੀਤਾ ਅਤੇ ਐਲਾਨ ਕੀਤਾ ਕਿ ਉਹ ਬੁੱਢਾ ਦਰਿਆ ਪੁਨਰ....

'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ 'ਤੇ ਸਾਰਿਆਂ ਨੂੰ ਪਾਰਟੀ 'ਚ ਸ਼ਾਮਲ ਕਰਾਇਆ ਅਤੇ ਸਵਾਗਤ ਕੀਤਾ ਚੰਡੀਗੜ੍ਹ, 25 ਜਨਵਰੀ 2025 : ਜਲੰਧਰ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸ਼ਨੀਵਾਰ ਨੂੰ ਭੋਗਪੁਰ ਨਗਰ ਪੰਚਾਇਤ ਤੋਂ ਜਿੱਤੇ ਹੋਏ 8 ਕਾਂਗਰਸੀ ਮੈਂਬਰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਸ਼ਾਮਲ ਹੋਣ ਨਾਲ ‘ਆਪ’ ਨੂੰ ਇੱਥੇ ਵੱਡੀ ਮਜ਼ਬੂਤੀ ਮਿਲੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ....

8 ਪੀਪੀਐਸ ਅਧਿਕਾਰੀਆਂ ਸਮੇਤ 19 ਪੰਜਾਬ ਪੁਲਿਸ ਅਧਿਕਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ ਡੀਜੀਪੀ ਗੌਰਵ ਯਾਦਵ ਵੱਲੋਂ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਚੰਡੀਗੜ੍ਹ, 25 ਜਨਵਰੀ 2025 : ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ ਦੇ ਰਾਜਪਾਲ ਨੇ ਅੱਜ ਗਣਤੰਤਰ ਦਿਵਸ-2025 ਮੌਕੇ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ....

ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ ਅੰਮ੍ਰਿਤਸਰ 25 ਜਨਵਰੀ 2025 : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ....

ਬਰਿੰਦਰ ਕੁਮਾਰ ਗੋਇਲ ਨੇ ਭੂਮੀ ਤੇ ਜਲ ਸੰਭਾਲ ਵਿਭਾਗ ਦੇ 21 ਨਵ ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਨਵ-ਨਿਯੁਕਤ ਉਮੀਦਵਾਰਾਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨ ਲਈ ਕੀਤਾ ਪ੍ਰੇਰਿਤ ਚੰਡੀਗੜ੍ਹ, 25 ਜਨਵਰੀ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦੇ ਹੋਏ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 21 ਨਵ-ਨਿਯੁਕਤ....

ਪਾਕਿਸਤਾਨ ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਕਮਜ਼ੋਰ ਕਰਨਾ ਚਾਹੁੰਦਾ ਹੈ : ਰਾਜਪਾਲ ਕਟਾਰੀਆ ਚੰਡੀਗੜ੍ਹ, 24 ਜਨਵਰੀ 2025 : ਪੰਜਾਬ ਤੇ ਪੰਜਾਬ ਦੇ ਨਾਲ ਲੱਗਦੇ ਸਰਹਿੰਦੀ ਪਿੰਡਾਂ ਦੇ ਵਿੱਚ ਨਸ਼ਾ ਲਗਾਤਾਰ ਵੱਧ ਰਿਹਾ ਹੈ, ਉਥੇ ਹੀ ਹੁਣ ਨਸ਼ੇ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆਂ ਨੇ ਕਿਹਾ ਕਿ ਪਾਕਿਸਤਾਨ ਸਾਡੇ ਨਾਲ ਸਿੱਧੇ ਤੌਰ ‘ਤੇ ਨਹੀਂ ਲੜ ਸਕਦਾ, ਇਸ ਲਈ ਉਸ ਨੇ ਨਸ਼ਿਆਂ ਤੋਂ ਬਚਣ ਦਾ ਰਸਤਾ ਲੱਭ ਲਿਆ ਹੈ। ਸਾਡੇ....

ਪਟਿਆਲਾ, 24 ਜਨਵਰੀ 2025 : ਰਾਜਿੰਦਰਾ ਹਸਪਤਾਲ ਪਟਿਆਲਾ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਜਦੋਂ ਡਾਕਟਰਾਂ ਵੱਲੋਂ ਇੱਕ ਮਰੀਜ਼ ਦਾ ਅਪ੍ਰੇਸ਼ਨ ਕੀਤਾ ਜਾ ਰਿਹਾ ਸੀ ਤਾਂ ਬਿਜਲੀ ਬੰਦ ਹੋ ਗਈ, ਜਿਸ ਕਾਰਨ ਡਾਕਟਰਾਂ ਨੂੰ ਮਰੀਜ਼ ਦਾ ਅਪ੍ਰੇਸ਼ਨ ਰੋਕਣਾ ਪਿਆ। ਇਸ ਵੀਡੀਓ ਵਿੱਚ ਡਾਕਟਰਾਂ ਨੇ ਆਪਣੀ ਨਰਾਜ਼ਗੀ ਜਾਹਰ ਕਰਦੇ ਦਿਖਾਈ ਦਿੰਦੇ ਹਨ। ਵੀਡੀਓ ਵਿੱਚ ਬੋਲ ਰਹੇ ਡਾਕਟਰ ਨੇ ਕਿਹਾ ਕਿ ਕਿਹਾ ਕਿ ਅਸੀਂ ਮਰੀਜ਼ ਦੀ ਸਰਜਰੀ ਕਰ ਰਹੇ ਸੀ। ਇਸ ਦੌਰਾਨ ਸਾਰਾ ਸਟਾਫ਼ ਆਪ੍ਰੇਸ਼ਨ ਥੇਟਰ ‘ਚ ਮੌਜੂਦ ਹੈ। ਉਨ੍ਹਾਂ ਕਿਹਾ....