ਚੰਡੀਗੜ੍ਹ, 24 ਅਪ੍ਰੈਲ 2025 : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਹਾ ਕਿ ਅੱਤਵਾਦ ਅਤੇ ਫੁੱਟ ਪਾਊ ਤਾਕਤਾਂ ਵਿਰੁੱਧ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਅੱਜ ਇੱਥੇ ਕਾਂਗਰਸ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ, ਹਰ ਕੋਈ ਚਾਹੁੰਦਾ ਹੈ ਕਿ ਜਾਤ ਧਰਮ ਜਾਂ ਰਾਜਨੀਤਿਕ ਸੰਬੰਧਾਂ ਤੋਂ ਪਰਹੇਜ਼ ਕੀਤਾ
news
Articles by this Author

- ਵਾਦੀ ਵਿੱਚ ਅਜਿਹੀਆਂ ਅਜੀਬ ਘਟਨਾਵਾਂ ਮੁੜ ਨਾ ਵਾਪਰਨ ਦੇਣ ਲਈ ਠੋਸ ਕਦਮ ਚੁੱਕਣ ਦੀ ਲੋੜ : ਕੈਬਨਿਟ ਮੰਤਰੀ ਗੋਇਲ
- ਕੈਬਨਿਟ ਮੰਤਰੀ ਗੋਇਲ ਦੀ ਅਗਵਾਈ ਵਿੱਚ ਆਪ ਆਗੂਆਂ ਨੇ ਪਹਿਲਗਾਮ ਅੱਤਵਾਦ ਪੀੜਤਾਂ ਦੀ ਯਾਦ ਵਿੱਚ ਮੋਹਾਲੀ ਦੇ ਸ਼੍ਰੀ ਹਨੂੰਮਾਨ ਮੰਦਰ ਵਿਖੇ ਪ੍ਰਾਰਥਨਾ ਕੀਤੀ
- ਹਮਲੇ ਨੂੰ ਮਨੁੱਖਤਾ ਵਿਰੁੱਧ ਘੋਰ ਅਪਰਾਧ ਕਰਾਰ ਦਿੰਦਿਆਂ ਅੱਤਵਾਦੀਆਂ ਅਤੇ ਉਨ੍ਹਾਂ ਦੇ

- ਪੰਜਾਬ ਹੋਮ ਗਾਰਡ ਦਾ ਸਰਹੱਦੀ ਵਿੰਗ ਸਰਹੱਦਾਂ `ਤੇ ਦੂਜੀ ਕਤਾਰ ਦੀ ਸੁਰੱਖਿਆ ਨੂੰ ਕਰੇਗਾ ਮਜ਼ਬੂਤ
- ਬੀ.ਐਸ.ਐਫ. ਦੀ ਸਹਾਇਤਾ ਲਈ ਇਨ੍ਹਾਂ ਜਵਾਨਾਂ ਨੂੰ ਸੂਬੇ ਦੇ ਸੱਤ ਸਰਹੱਦੀ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਤਾਇਨਾਤ
ਚੰਡੀਗੜ੍ਹ, 24 ਅਪਰੈਲ 2025 : ਪੰਜਾਬ ਵਿੱਚ ਪੰਜ ਸੌ ਕਿਲੋਮੀਟਰ ਤੋਂ ਵੱਧ ਸਰਹੱਦ `ਤੇ ਸੁਰੱਖਿਆ ਦੀ ਦੂਜੀ ਕਤਾਰ ਨੂੰ ਮਜ਼ਬੂਤ ਕਰਨ ਲਈ ਮੁੱਖ ਮੰਤਰੀ

- ਮੰਤਰੀ ਡਾ ਬਲਜੀਤ ਕੌਰ ਨੇ ਅੱਗ ਤੋਂ ਪ੍ਰਭਾਵਿਤ 20 ਕਿਸਾਨ ਪਰਿਵਾਰਾਂ ਨੂੰ ਵੰਡੇ ਕੁੱਲ 5 ਲੱਖ ਰੁਪਏ ਮੁਆਵਜ਼ੇ ਦੇ ਚੈੱਕ, ਹਰ ਇੱਕ ਪਰਿਵਾਰ ਨੂੰ ਦਿੱਤੀ 12 ਮਨ ਕਣਕ, ਪਸ਼ੂਆਂ ਲਈ ਤੂੜੀ
- ਮੰਤਰੀ ਡਾ ਬਲਜੀਤ ਕੌਰ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ, ਪਿੰਡ ਵਾਸੀਆਂ, ਐੱਨ ਆਰ ਆਈ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਦਿੱਤੀ ਮਦਦ
- ਪੰਜਾਬ ਸਰਕਾਰ ਵੱਲੋਂ 18,500 ਰੁਪਏ ਪ੍ਰਤੀ ਏਕੜ ਦੇ

- ਅਮਨ ਅਰੋੜਾ ਵੱਲੋਂ ਸੁਨਾਮ ਦੇ ਤਿੰਨ ਪਿੰਡਾਂ ਵਿੱਚ ਨਹਿਰੀ ਪਾਣੀ ਪਾਈਪਲਾਈਨ ਪ੍ਰੋਜੈਕਟਾਂ ਦੀ ਕਰਵਾਈ ਸ਼ੁਰੂਆਤ
ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ, 2025 : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ ਵਿੱਚ 4.69 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਪਾਣੀ ਦੀਆਂ ਪਾਈਪਲਾਈਨਾਂ ਵਿਛਾਉਣ ਦੇ ਪ੍ਰੋਜੈਕਟਾਂ ਦੀ

- ਸੁਨਾਮ ਹਲਕਾ ਵਾਸੀਆਂ ਨੂੰ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਮੰਤਰੀ ਅਮਨ ਅਰੋੜਾ
ਸੁਨਾਮ ਊਧਮ ਸਿੰਘ ਵਾਲਾ, 24 ਅਪ੍ਰੈਲ, 2025 : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਸੁਨਾਮ ਤੋਂ ਵਿਧਾਇਕ ਸ਼੍ਰੀ ਅਮਨ ਅਰੋੜਾ ਵੱਲੋਂ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਾਸੀਆਂ ਨੂੰ ਆਧੁਨਿਕ ਪਾਰਕ ਦੇ ਰੂਪ ਵਿੱਚ ਇੱਕ ਹੋਰ ਖੂਬਸੂਰਤ ਤੋਹਫ਼ਾ ਦਿੱਤਾ

- ਆਪ’ ਸਰਕਾਰ ਨੇ ਸਰਪੰਚਾਂ ਦਾ ਮਾਣ-ਭੱਤਾ ਵਧਾ ਕੇ ਦੋ ਹਜ਼ਾਰ ਰੁਪਏ ਕੀਤਾ; ਪੰਜਾਬ ਵਿੱਚ ਹੁਣ ਤੱਕ ਦਾ ਸਭ ਤੋਂ ਵੱਡਾ ਵਾਧਾ
- ਮੁੱਖ ਮੰਤਰੀ ਵੱਲੋਂ ਸੂਬੇ ਦੇ ਨਸ਼ਾ ਮੁਕਤ ਪਿੰਡਾਂ ਲਈ ਗਰਾਂਟਾਂ ਦੇ ਗੱਫਿਆਂ ਦਾ ਐਲਾਨ
- ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਈ ਪੂਰਾ ਸਹਿਯੋਗ ਤੇ ਤਾਲਮੇਲ ਦੇਣ ਲਈ ਕਿਹਾ
ਚੰਡੀਗੜ੍ਹ, 24 ਅਪਰੈਲ 2025 : ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਪਿੰਡਾਂ

- ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ ਬਿਜਲੀ ਗਰਿੱਡ ਮਲੋਟ ਦਾ ਦੌਰਾ
- ਕਿਹਾ : ਅੱਗ ਦੇ ਕਾਰਨਾਂ ਦੀ ਕੀਤੀ ਜਾ ਰਹੀ ਹੈ ਜਾਂਚ
ਮਲੋਟ, 24 ਅਪ੍ਰੈਲ 2025 : ਪੰਜਾਬ ਕੈਬਿਨੇਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਮਲੋਟ - ਬਠਿੰਡਾ ਰੋਡ ਸਥਿਤ ਬਿਜਲੀ ਗਰਿੱਡ ਸਟੋਰ ਦਾ ਦੌਰਾ ਕੀਤਾ, ਜਿੱਥੇ 21 ਅਪ੍ਰੈਲ ਨੂੰ ਅੱਗ ਲੱਗੀ ਸੀ। ਮੌਕੇ ਦਾ ਜਾਇਜ਼ਾ ਲੈਂਦਿਆਂ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ

- ਸਿੱਖਿਆ ਕ੍ਰਾਂਤੀ ਤਹਿਤ ਬੰਗਾ ਹਲਕੇ ਦੇ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜ ਕੀਤੇ ਲੋਕ ਅਰਪਿਤ
ਬੰਗਾ, 24 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਕਰੋੜਾਂ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਹੋਵੇਗੀ ਅਤੇ ਰਾਜ ਭਰ ਦੇ

- ਵਧੀਕ ਡਿਪਟੀ ਕਮਿਸ਼ਨਰ ਡਾ. ਬੇਦੀ ਵੱਲੋਂ ਵਾਕਥਨ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਤੇ ਸਕੂਲ ਮੁਖੀਆਂ ਨਾਲ ਮੀਟਿੰਗ
ਗੁਰਦਾਸਪੁਰ, 23 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਵੀ ਆਪਣਾ ਪੂਰਾ ਯੋਗਦਾਨ ਪਾਇਆ ਜਾ ਰਿਹਾ