- ਛੱਪੜਾਂ ਦੀ ਬਰਸਾਤਾਂ ਤੋਂ ਪਹਿਲਾਂ ਸਫਾਈ ਦਾ ਟੀਚਾ
ਚੰਡੀਗੜ੍ਹ, 25 ਮਾਰਚ 2025 : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਇਸ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ/ਟੋਭਿਆਂ ਦੀ ਸਫਾਈ ਕਰਵਾਉਣ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ