news

Jagga Chopra

Articles by this Author

ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ ਮਿਆਰੀ ਸਿੱਖਿਆ : ਬ੍ਰਮ ਸ਼ੰਕਰ ਜਿੰਪਾ
  • ਵਿਧਾਇਕ ਨੇ ਸਰਕਾਰੀ ਮਿਡਲ ਸਕੂਲ ਬਹਾਦਰਪੁਰ ‘ਚ ਦਾਖਲਾ ਮੁਹਿੰਮ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪਰ, 22 ਮਾਰਚ 2025 : ਪੰਜਾਬ ਸਰਕਾਰ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਮੁਹਿੰਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸਰਕਾਰੀ ਮਿਡਲ ਸਕੂਲ ਬਹਾਦਰਪੁਰ ਵਿਚ ਵਿਦਿਅਕ ਸੈਕਸ਼ਨ 2025-26 ਦੇ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ

ਕਰਨਲ ਕੁੱਟਮਾਰ ਮਾਮਲੇ ‘ਚ ਸਾਬਕਾ ਸੈਨਿਕਾਂ ਦੇ ਵਫ਼ਦ ਨੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨਾਲ ਕੀਤੀ ਮੁਲਾਕਾਤ
  • ਸੰਸਦ ਮੈਂਬਰ ਨੇ ਨਿਆਂ ਦਾ ਦਿੱਤਾ ਭਰੋਸਾ

ਹੁਸ਼ਿਆਰਪੁਰ 22 ਮਾਰਚ 2025 : ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਨੂੰ ਕੁਝ ਦਿਨ ਪਹਿਲਾਂ ਪਟਿਆਲਾ ਵਿਖੇ ਭਾਰਤੀ ਫੌਜ ਦੇ ਕਰਨਲ ਅਤੇ ਉਨ੍ਹਾਂ ਦੇ ਪੁੱਤਰ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਹਰ ਹਾਲ ਨਿਆਂ ਦਾ ਭਰੋਸਾ ਦਿੱਤਾ। ਅੱਜ ਇੱਥੇ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਦੇ ਇੱਕ ਵਫ਼ਦ ਨੇ ਸੰਸਦ

ਫੌਜ ਦੇ ਕਰਨਲ 'ਤੇ ਹਮਲੇ ਦੀ ਜਾਂਚ ਲਈ ਬਣਾਈ ਗਈ SIT ਵਿੱਚ ਸੀਨੀਅਰ ਫੌਜ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇ : ਪ੍ਰਨੀਤ ਕੌਰ
  • ਪਟਿਆਲਾ ਵਿੱਚ ਸਾਬਕਾ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲਿਆ, ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਜਲਦੀ ਕਾਰਵਾਈ ਦੀ ਕੀਤੀ ਮੰਗ

ਪਟਿਆਲਾ, 22 ਮਾਰਚ 2025 : ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਨੇ ਅੱਜ ਪਟਿਆਲਾ ਵਿੱਚ ਕਰਨਲ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਪੰਜਾਬ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੇ ਗਏ ਹਮਲੇ ਦੇ ਮਾਮਲੇ ਵਿੱਚ

ਅਮਰੀਕਾ ‘ਚ ਗ੍ਰੀਨ ਕਾਰਡ ਲਈ ਵਿਆਹ ਕਰਾਉਣ ਵਾਲੇ ਨੂੰ ਹੋਵੇਗੀ ਪੰਜ ਸਾਲ ਤੱਕ ਦੀ ਕੈਦ ਤੇ ਭਾਰੀ ਜੁਰਮਾਨਾ 

ਵਾਸਿੰਗਟਨ, 22 ਮਾਰਚ 2025 : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਵੱਖ-ਵੱਖ ਤਰੀਕੇ ਅਪਣਾ ਰਹੇ ਹਨ। ਟਰੰਪ ਉਨ੍ਹਾਂ ਪ੍ਰਵਾਸੀਆਂ ਨੂੰ ਵੀ ਨਿਸ਼ਾਨਾ ਬਣਾਇਆ ਹੈ ਜੋ ਗ੍ਰੀਨ ਕਾਰਡ ਪ੍ਰਾਪਤ ਕਰਨ ਲਈ ਅਮਰੀਕੀ ਨਾਗਰਿਕਾਂ ਨਾਲ ਧੋਖਾਧੜੀ ਨਾਲ ਵਿਆਹ ਕਰਦੇ ਹਨ। ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਨੇ ਇਸ ਨੂੰ ਸੰਘੀ ਅਪਰਾਧ ਕਰਾਰ

ਪੇਰੂ 'ਚ ਖਾਨ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ 

ਪੇਰੂ, 22 ਮਾਰਚ 2025 : ਸਾਊਥ ਅਫਰੀਕਾ ਦੇ ਦੱਖਣੀ ਪੇਰੂ 'ਚ ਇਕ ਖਾਨ ਦੇ ਡਿੱਗਣ ਨਾਲ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਇਹ ਹਾਦਸਾ ਪੁਨੋ ਖੇਤਰ ਦੇ ਲਾ ਰਿਨਕੋਨਾਡਾ ਦੇ ਉੱਚਾਈ ਮਾਈਨਿੰਗ ਕਸਬੇ ਵਿੱਚ ਸੈਂਟਾ ਮਾਰੀਆ-ਲੁਨਾਰ ਡੀ ਓਰੋ ਖਾਨ ਵਿੱਚ ਵਾਪਰਿਆ। ਸਰਕਾਰੀ ਸਮਾਚਾਰ ਏਜੰਸੀ ਐਂਡੀਨਾ ਦੇ ਅਨੁਸਾਰ

ਭਾਜਪਾ ਆਗੂ ਨੇ ਪਤਨੀ ਅਤੇ ਤਿੰਨ ਬੱਚਿਆਂ ਨੂੰ ਮਾਰੀ ਗੋਲੀ, ਬੱਚਿਆਂ ਦੀ ਮੌਤ

ਗੰਗੋਹ, 22 ਮਾਰਚ 2025 : ਸਹਾਰਨਪੁਰ ਜ਼ਿਲ੍ਹੇ ਦੇ ਗੰਗੋਹ ਵਿੱਚ ਇੱਕ ਭਾਜਪਾ ਆਗੂ ਨੇ ਸੰਗਖੇੜਾ ਵਿੱਚ ਆਪਣੀ ਪਤਨੀ ਅਤੇ ਤਿੰਨ ਬੱਚਿਆਂ ਨੂੰ ਗੋਲੀ ਮਾਰ ਦਿੱਤੀ। ਹਮਲੇ 'ਚ ਚਾਰੋਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਪੁੱਤਰ ਸ਼ਿਵਾਂਸ਼, ਦੇਵਾਂਸ਼ ਅਤੇ ਬੇਟੀ ਸ਼ਰਧਾ ਦੀ ਮੌਤ ਹੋ ਗਈ। ਦੱਸਿਆ ਗਿਆ ਕਿ ਭਾਜਪਾ ਜ਼ਿਲ੍ਹਾ ਵਰਕਿੰਗ

ਪਰਿਸੀਮਨ (ਹੱਦਬੰਦੀ) ਦੇ ਮੁੱਦੇ ‘ਤੇ ਕਾਨੂੰਨੀ ਲੜਾਈ ਲੜੀ ਜਾਵੇਗੀ : ਮੁੱਖ ਮੰਤਰੀ ਸਟਾਲਿਨ 
  • ਲੋਕ ਸਭਾ ਸੀਟਾਂ ਦੀ ਹੱਦਬੰਦੀ ਦਾ ਮੁੱਦਾ ਸਿਰ ‘ਤੇ ਲਟਕਦੀ ਤਲਵਾਰ ਵਾਂਗ ਹੈ : ਮੁੱਖ ਮੰਤਰੀ ਵਿਜਯਨ
  • ਚੇਨਈ ਵਿੱਚ ਹੱਦਬੰਦੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀਆਂ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ ਹੋਈ ਮੀਟਿੰਗ 

ਚੇਨਈ, 22 ਮਾਰਚ 2025 : ਅੱਜ ਚੇਨਈ ਵਿੱਚ ਹੱਦਬੰਦੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀਆਂ ਅਤੇ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਦੀ

'ਸਕੂਲ ਆਫ਼ ਐਮੀਨੈਂਸ' ਕਿਲਾ ਮੰਡੀ ਕੈਂਪਸ ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ ਡੇ ਮੀਲ ਲਈ ਉਸਾਰੇ ਨਵੇਂ ਹਾਲ ਦਾ ਉਦਘਾਟਨ
  • ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੌਸ਼ਟਿਕ ਅਤੇ ਸਾਫ ਸੁਥਰਾ ਮਿਡ ਡੇ ਮੀਲ ਮੁਹੱਈਆ ਕਰਵਾਇਆ ਜਾ ਰਿਹਾ ਹੈ-ਸ੍ਰੀਮਤੀ ਰਾਜਬੀਰ ਕੌਰ ਕਲਸੀ

ਬਟਾਲਾ, 22 ਮਾਰਚ 2025 : 'ਸਕੂਲ ਆਫ਼ ਐਮੀਨੈਂਸ' ਕਿਲਾ ਮੰਡੀ ਕੈਂਪਸ ਬਟਾਲਾ ਵਿਖੇ ਮਿਡ ਡੇ ਮੀਲ ਹਾਲ ਦਾ ਉਦਘਾਟਨ, ਜਿੱਥੇ ਕਿ 6ਵੀਂ ਤੋਂ 8ਵੀਂ ਸ਼ਰੇਣੀ ਦੇ ਵਿਦਿਆਰਥੀ ਪੜ੍ਹਦੇ ਹਨ, ਵਿਖੇ ਵਿਦਿਆਰਥੀਆਂ ਦੇ ਦੁਪਹਿਰ ਦੇ ਖਾਣੇ ਮਿਡ

ਪੁਲਿਸ ਵੱਲੋਂਂ ਗੈਂਗਸਟਰ ਲਵਿਸ਼ ਗਰੋਵਾਰ ਦਾ ਜ਼ੀਰਕਪੁਰ 'ਚ ਐਨਕਾਊਂਟਰ

ਮੋਹਾਲੀ, 22 ਮਾਰਚ 2025 : ਪੰਜਾਬ ਪੁਲਿਸ ਵੱਲੋਂਂ ਜ਼ੀਰਕਪੁਰ ਦੇ ਸ਼ਿਵਾ ਇਨਕਲੇਵ ਵਿੱਚ ਇੱਕ ਗੈਂਗਸਟਰ ਦਾ ਐਨਕਾਊਂਟਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਲੁਧਿਆਣਾ ਦੇ ਏ ਸ਼੍ਰੇਣੀ ਦੇ ਗੈਂਗਸਟਰ ਲਵਿਸ਼ ਗਰੋਵਰ ਐਨਕਾਊਂਟਰ ਕਰਨ ਤੋਂ ਬਾਅਦ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਸਬੰਧੀ ਐਸਪੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਲਵਿਸ਼ ਗਰੋਵਾਰ ਲੁਧਿਆਣਾ

ਆਬਕਾਰੀ ਮਾਲੀਆ 6254 ਕਰੋੜ ਰੁਪਏ ਤੋਂ ਵੱਧ ਕੇ 10200 ਕਰੋੜ ਰੁਪਏ ਤੱਕ ਪਹੁੰਚਿਆ : ਹਰਪਾਲ ਚੀਮਾ
  • ਵਿੱਤੀ ਸਾਲ 2024-25 ਲਈ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕੀਤੇ ਜਾਣ ਦੀ ਸੰਭਾਵਨਾ
  • ਈ-ਟੈਂਡਰਿੰਗ ਪ੍ਰਕਿਰਿਆ ਨੂੰ ਮਿਲਿਆ ਭਾਰੀ ਹੁੰਗਾਰਾ; 179 ਪ੍ਰਚੂਨ ਸ਼ਰਾਬ ਸਮੂਹ ਕੀਤੇ ਅਲਾਟ, 8681 ਕਰੋੜ ਰੁਪਏ ਦੀਆਂ ਪ੍ਰਾਪਤੀਆਂ ਨਾਲ 871 ਕਰੋੜ ਰੁਪਏ ਵਾਧੂ ਪ੍ਰੀਮੀਅਮ ਵਜੋਂ ਹੋਏ ਪ੍ਰਾਪਤ
  • ਆਬਕਾਰੀ ਮਾਲੀਆ ਵਧਾਉਣ ਵਿੱਚ ਅਸਫਲ ਰਹਿਣ ਲਈ ਪਿਛਲੀਆਂ ਸਰਕਾਰਾਂ ਦੀ ਕੀਤੀ ਆਲੋਚਨਾ