- ਸਰਕਾਰੀ ਜਬਰ ਦੇ ਖਿਲਾਫ ਸਾਰੀਆਂ ਕਿਸਾਨ ਜਥੇਬੰਦੀਆਂ ਇੱਕ ਮੁੱਠ : ਗੁਰਦੀਪ ਰਾਮਪੁਰਾ
ਚੰਡੀਗੜ੍ਹ 19 ਮਾਰਚ 2025 : ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੂੰ ਮੀਟਿੰਗ ਤੋਂ ਬਾਅਦ ਗ੍ਰਿਫਤਾਰ ਕਰਨ ਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ