- ਕਾਲਜ ਦੀ ਫੋਕ ਆਰਕੈਸਟਰਾ ਦੀ ਟੀਮ ਨੇ ਸਮੁੱਚੇ ਭਾਰਤ ਦੀਆਂ 148 ਯੂਨੀਵਰਸਿਟੀਆਂ ਨਾਲ ਸਖ਼ਤ ਮੁਕਾਬਲੇ ਵਿੱਚ ਹਾਸਲ ਕੀਤਾ ਦੂਸਰਾ ਸਥਾਨ
ਸ੍ਰੀ ਫ਼ਤਹਿਗੜ੍ਹ ਸਾਹਿਬ, 19 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੀ ਫੋਕ ਆਰਕੈਸਟਰਾ ਦੀ ਟੀਮ ਨੇ 38ਵੇਂ ਆਲ ਇੰਡੀਆ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤਿਨਿਧਤਾ ਕਰਦਿਆਂ