- ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਸਿਫ਼ਾਰਿਸ਼ ਕਿਸਮਾਂ ਦੇ ਬੀਜ ਵਰਤਣ ਦੀ ਸਲਾਹ
ਬਠਿੰਡਾ, 18 ਮਾਰਚ 2025 : ਕਿਸਾਨ ਨਕਲੀ ਖਾਦਾਂ, ਬੀਜਾਂ ਅਤੇ ਰਸਾਇਣਾਂ ਨੂੰ ਖਰੀਦਣ ਤੋਂ ਗੁਰੇਜ਼ ਕਰਦਿਆਂ ਧੋਖੇ ਤੋਂ ਬਚਣ ਲਈ ਸਿਰਫ਼ ਪੀ.ਏ.ਯੂ. ਵੱਲੋਂ ਸਿਫ਼ਾਰਿਸ਼ ਕੀਤੀਆਂ ਕਿਸਮਾਂ ਦੇ ਪ੍ਰਮਾਣਿਤ ਬੀਜਾਂ ਦੀ ਹੀ ਕਾਸ਼ਤ ਕਰਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੇਤੀਬਾੜੀ ਅਤੇ ਕਿਸਾਨ