news

Jagga Chopra

Articles by this Author

ਸਿੱਖਿਆ ਕ੍ਰਾਂਤੀ  ਮੁਹਿੰਮ ਤਹਿਤ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ
  • ਮਲੋਟ ਹਲਕੇ ਦੇ  ਸਰਕਾਰੀ ਹਾਈ ਸਕੂਲ ਨੰਦਗੜ੍ਹ, ਸਰਕਾਰੀ ਪ੍ਰਾਇਮਰੀ ਸਕੂਲ ਨੰਦਗੜ੍ਹ, ਸਰਕਾਰੀ ਪ੍ਰਾਇਮਰੀ  ਸਕੂਲ ਸੰਮੇਵਾਲੀ, ਸਰਕਾਰੀ ਮਿਡਲ ਸਕੂਲ ਸੰਮੇਵਾਲੀ, ਸਰਕਾਰੀ ਪ੍ਰਾਇਮਰੀ  ਸਕੂਲ ਮਹਾਂਬੱਧਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਾਂਬੱਧਰ ਵਿਖੇ 74 ਲੱਖ 82 ਹਜ਼ਾਰ ਰੁਪਏ ਦੇ  ਪ੍ਰੋਜੈਕਟਾਂ  ਦਾ ਕੀਤਾ ਗਿਆ ਉਦਘਾਟਨ

ਮਲੋਟ, 23 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ

ਮੁੱਖ ਮੰਤਰੀ ਮਾਨ ਨੇ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ: ਜੰਮੂ-ਕਸ਼ਮੀਰ 'ਚ ਫਸੇ ਪੰਜਾਬੀਆਂ ਦੇ ਮੰਗੇ ਵੇਰਵੇ
  • ਸੂਬੇ ਵਿੱਚ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਖ਼ਤ ਚੌਕਸੀ ਰੱਖੀ ਜਾਵੇਗੀ: ਮੁੱਖ ਮੰਤਰੀ
  • ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਦੇ ਹੋਟਲਾਂ ਵਿੱਚ ਫਸੇ ਪੰਜਾਬੀਆਂ ਦੇ ਵੇਰਵੇ ਮੰਗੇ

ਚੰਡੀਗੜ੍ਹ, 23 ਅਪਰੈਲ 2025 : ਪਹਿਲਗਾਮ (ਜੰਮੂ-ਕਸ਼ਮੀਰ) ਵਿੱਚ ਹੋਏ ਅਤਿਵਾਦੀ ਹਮਲੇ ਦੀ ਮੰਦਭਾਗੀ ਘਟਨਾ ਦੀ ਨਿੰਦਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ

ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਰਿਸ਼ਵਤ ਲੈਂਦਾ ਜੂਨੀਅਰ ਇੰਜੀਨੀਅਰ ਰੰਗੇ ਹੱਥੀਂ ਕਾਬੂ 

ਚੰਡੀਗੜ੍ਹ, 23 ਅਪ੍ਰੈਲ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੀ ਸਬ-ਡਵੀਜ਼ਨ ਰੂਮੀ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ

ਸਿੱਖਿਆ ਕ੍ਰਾਂਤੀ ਸਕੂਲਾਂ ਵਿਚ ਲੈ ਕੇ ਆਵੇਗੀ ਵੱਡੇ ਬਦਲਾਅ-ਚੇਅਰਮੈਨ ਪਨਗਰੇਨ
  • ਕਰੀਬ 43 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਵਿਚ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਰਾਜਾਸਾਂਸੀ,23 ਅਪੈ੍ਲ 2025 : ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀ ਸਰਕਾਰੀ ਸਕੂਲਾਂ ਵਿਚ ਵੱਡੇ ਬਦਲਾਅ ਲਿਆ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ

ਡਿਪਟੀ ਕਮਿਸ਼ਨਰ ਨੇ ਡੇਗੂ ਅਤੇ ਚਿਕਨਗੁਣੀਆਂ ਦੀ ਰੋਕਥਾਮ ਲਈ ਕੀਤੀ ਰੀਵਿਊ ਮੀਟਿੰਗ
  • ਡਿਪਟੀ ਕਮਿਸ਼ਨ ਨੇ ਸਿਹਤ ਵਿਭਾਗ ਨੂੰ ਚੌਕਸ ਰਹਿਣ ਦੇ ਦਿੱਤੇ ਨਿਰਦੇਸ਼ 
  • ਹਸਪਤਾਲਾਂ ਵਿਚ ਡੇਗੂ ਅਤੇ ਚਿਕਨਗੁਣੀਆਂ ਲਈ ਬਣਾਈਆਂ ਜਾਣ ਸਪੈਸ਼ਲ ਵਾਰਡਾਂ-ਡਿਪਟੀ ਕਮਿਸ਼ਨਰ
  • ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨ ਗੁਣੀਆਂ ਦੇ ਕੇਸਾਂ  ਦੀ ਰੋਕਥਾਮ ਲਈ ਤਿਆਰੀਆਂ ਮੁਕੰਮਲ-ਸਿਵਲ ਸਰਜਨ

ਅੰਮ੍ਰਿਤਸਰ 23 ਅਪ੍ਰੈਲ 2025 : ਆਉਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ

ਐਮਟੀਪੀ ਵਿਭਾਗ ਵਲੋਂ ਪੱਛਮੀ ਜੋਨ ਦੇ ਇਲਾਕੇ ਬੋਹੜੀ ਸਾਹਿਬ ਰੋਡ ਵਿਖੇ ਉਸਾਰੀ ਜਾ ਰਹੀ ਨਜ਼ਾਇਜ ਕਲੋਨੀ ਵਿਰੁੱਧ ਕੀਤੀ ਗਈ ਕਾਰਵਾਈ

ਅੰਮ੍ਰਿਤਸਰ, 23 ਅਪ੍ਰੈਲ 2025 : ਅੱਜ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਮ.ਟੀ.ਪੀ ਵਿਭਾਗ ਵਲੋਂ ਆਪਣੇ ਹਫਤਾਵਾਰ ਅਭਿਆਨ ਦੌਰਾਨ ਪੱਛਮੀ ਜੋਨ ਦੇ ਇਲਾਕੇ ਬੋਹੜੀ ਰੋਡ ਵਿਖੇ ਉਸਾਰੀ ਜਾ ਰਹੀ ਨਜ਼ਾਇਜ ਕਲੋਨੀ ਦੇ ਵਿਰੁੱਧ ਕਾਰਵਾਈ ਕੀਤੀ ਗਈ ਅਤੇ ਡਿੱਚ ਮਸ਼ੀਨਾਂ ਨਾਲ ਇਸ ਕਲੋਨੀ ਦੀਆਂ ਨੀਹਾਂ ਅਤੇ ਦੀਵਾਰਾਂ ਆਦਿ ਨੂੰ ਢਾਹ ਦਿੱਤਾ ਗਿਆ। ਅੱਜ ਦੀ ਇਹ

ਭਾਰਤ ਅੱਤਵਾਦ ਅੱਗੇ ਨਹੀਂ ਝੁਕੇਗਾ, ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਅਮਿਤ ਸ਼ਾਹ 
  • ਕਾਇਰਤਾਪੂਰਨ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਅਮਿਤ ਸ਼ਾਹ 
  • ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਨੂੰ ਆਪਣੀ ਅੰਤਿਮ ਸ਼ਰਧਾਂਜਲੀ ਭੇਟ ਕਰਦਾ ਹਾਂ : ਅਮਿਤ ਸ਼ਾਹ 

ਪਹਿਲਗਾਮ, 23 ਅਪ੍ਰੈਲ 2025 : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਪੂਰਾ ਦੇਸ਼ ਦੁਖੀ ਹੈ। ਜਿਸ ਤਰੀਕੇ ਨਾਲ ਅੱਤਵਾਦੀਆਂ ਨੇ ਇਸ ਕਾਇਰਤਾਪੂਰਨ ਕਾਰਵਾਈ

ਗਾਜ਼ਾ ਵਿਚ ਇਜ਼ਰਾਈਲੀ ਹਮਲੇ ਵਿਚ 14 ਲੋਕਾਂ ਦੀ ਮੌਤ

ਯਰੂਸ਼ਲਮ, 23 ਅਪ੍ਰੈਲ 2025 : ਗਾਜ਼ਾ ਵਿਚ ਇਜ਼ਰਾਈਲੀ ਹਮਲੇ ਵਿਚ 14 ਲੋਕ ਮਾਰੇ ਗਏ। ਮ੍ਰਿਤਕਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਇਸ ਦੇ ਨਾਲ ਹੀ, ਇਜ਼ਰਾਈਲੀ ਫੌਜ ਨੇ ਮਲਬਾ ਹਟਾਉਣ ਲਈ ਦੂਜੇ ਦੇਸ਼ਾਂ ਦੁਆਰਾ ਗਾਜ਼ਾ ਭੇਜੇ ਗਏ ਬੁਲਡੋਜ਼ਰ ਅਤੇ ਹੋਰ ਭਾਰੀ ਉਪਕਰਣਾਂ ਨੂੰ ਵੀ ਨਸ਼ਟ ਕਰ ਦਿੱਤਾ। ਇਹ ਉਪਕਰਣ ਗਾਜ਼ਾ ਵਿੱਚ ਇਜ਼ਰਾਈਲੀ ਬੰਬਾਰੀ ਨਾਲ ਤਬਾਹ ਹੋਈਆਂ ਇਮਾਰਤਾਂ

ਪੀੜਤ ਲੋਕਾਂ ਨਾਲ ਹੋਵੇ ਇਨਸਾਫ਼, ਪਹਿਲਗਾਮ ਘਟਨਾ ਨੇ ਚਿੱਟੀ ਸਿੰਘਪੁਰਾ ਦਾ ਸਿੱਖ ਕਤਲੇਆਮ ਕਰਵਾਇਆ ਯਾਦ : ਜਥੇਦਾਰ ਗਿਆਨੀ ਗੜਗੱਜ
  • ਪਹਿਲਗਾਮ ’ਚ ਕੀਤੇ ਗਏ ਹਮਲੇ ਦੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰੜੀ ਨਿੰਦਾ

ਸ੍ਰੀ ਅੰਮ੍ਰਿਤਸਰ, 23 ਅਪ੍ਰੈਲ 2025 : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਕੀਤੇ ਗਏ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ

ਪੰਜਾਬ ਤੋਂ ਫਲਾਂ ਅਤੇ ਸਬਜ਼ੀਆਂ ਦੇ ਨਿਰਯਾਤ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ: ਮਹਿੰਦਰ ਭਗਤ

ਚੰਡੀਗੜ੍ਹ, 23 ਅਪ੍ਰੈਲ 2025 : ਪੰਜਾਬ ਦੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਦਾ ਉਦੇਸ਼ ਰਾਜ ਦੇ ਫਲਾਂ ਅਤੇ ਸਬਜ਼ੀਆਂ ਨੂੰ ਵਿਦੇਸ਼ਾਂ ਵਿੱਚ ਨਿਰਯਾਤ ਕਰਨਾ ਅਤੇ ਬਾਗਬਾਨੀ ਹੇਠ ਰਕਬਾ ਵਧਾਉਣਾ ਅਤੇ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਇਹ ਮੀਟਿੰਗ ਮੋਹਾਲੀ ਦੇ ਪੰਜਾਬ ਕ੍ਰਿਸ਼ੀ ਭਵਨ ਵਿਖੇ ਹੋਈ। ਮੀਟਿੰਗ