ਪੁਣੇ, 19 ਮਾਰਚ, 2025 : ਪੁਣੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਨਿੱਜੀ ਕੰਪਨੀ ਦੇ ਚਾਰ ਕਰਮਚਾਰੀਆਂ ਦੀ ਮੌਤ ਹੋ ਗਈ। ਇਹ ਹਾਦਸਾ ਬੁੱਧਵਾਰ ਨੂੰ ਪੁਣੇ ਦੇ ਹਿੰਜਵਾੜੀ ਇਲਾਕੇ 'ਚ ਵਾਪਰਿਆ। ਪੁਲੀਸ ਅਨੁਸਾਰ ਕੰਪਨੀ ਦੇ ਕੁਝ ਮੁਲਾਜ਼ਮ ਟੈਂਪੂ ਟਰੈਵਲਰ ਵਿੱਚ ਆਪਣੇ ਦਫ਼ਤਰ ਜਾ ਰਹੇ ਸਨ ਜਦੋਂ ਗੱਡੀ ਨੂੰ ਅਚਾਨਕ ਅੱਗ ਲੱਗ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ
news
Articles by this Author

ਚੰਡੀਗੜ੍ਹ, 19 ਮਾਰਚ, 2025 : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਵੇਰਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸਰਬਜੀਤ ਸਿੰਘ ਜੋ ਮੌਜੂਦਾ ਸਮੇਂ ਥਾਣਾ ਇਸਲਾਮਾਬਾਦ ਵਿਖੇ ਤਾਇਨਾਤ ਹੈ, ਨੂੰ 3,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ

ਲੁਧਿਆਣਾ, 19 ਮਾਰਚ 2025 : ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਦਫ਼ਤਰ ਗਲਾਡਾ, ਲੁਧਿਆਣਾ ਦਾ ਅਚਾਨਕ ਦੌਰਾ ਕੀਤਾ, ਤਾਂ ਜੋ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕੀਤਾ ਜਾ ਸਕੇ। ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸੂਬੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਨਤਾ ਨੂੰ

- ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲਾਲਜੀਤ ਸਿੰਘ ਭੁੱਲਰ ਨੇ ਟਰਾਇਲ ਮੌਕੇ ਕੀਤੀ ਸ਼ਿਰਕਤ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸੂਬੇ ਦੀ ਵਚਨਬੱਧਤਾ ਦੁਹਰਾਈ
- ਚੁਣੌਤੀਪੂਰਨ ਸਰਹੱਦੀ ਸਥਿਤੀਆਂ ਵਿੱਚ ਤਕਨਾਲੋਜੀ ਦੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਅਸਲ ਪ੍ਰਸਥਿਤੀਆਂ ਵਿੱਚ ਕੀਤਾ ਗਿਆ ਇਹ ਟਰਾਇਲ: ਅਮਨ ਅਰੋੜਾ
- ਸਰਹੱਦ ਪਾਰੋਂ ਨਾਰਕੋ-ਅੱਤਵਾਦ ਦੀ ਚੁਣੌਤੀ ਨਾਲ ਨਜਿੱਠਣ ਲਈ ਪੰਜਾਬ

ਵਾਸਿੰਗਟਨ, 19 ਮਾਰਚ 2025 : ਭਾਰਤੀ ਮੂਲ ਦੇ ਅਮਰੀਕੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ 9 ਮਹੀਨਿਆਂ ਬਾਅਦ ਬੁੱਧਵਾਰ ਨੂੰ ਧਰਤੀ 'ਤੇ ਪਰਤ ਆਏ ਹਨ। ਸਾਰੇ ਪੁਲਾੜ ਯਾਤਰੀਆਂ ਨੇ ਧਰਤੀ 'ਤੇ ਸਫਲ ਲੈਂਡਿੰਗ ਕੀਤੀ ਹੈ। ਪੂਰੀ ਟੀਮ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਨਾਸਾ ਨੇ ਪ੍ਰੈੱਸ ਕਾਨਫਰੰਸ 'ਚ ਪੂਰੇ ਮਿਸ਼ਨ ਨੂੰ ਸਫਲ ਕਰਾਰ ਦਿੱਤਾ ਹੈ। ਨਾਸਾ ਨੇ ਕਿਹਾ

ਨਵੀਂ ਦਿੱਲੀ, 19 ਮਾਰਚ 2025 : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਭਾਰਤੀ ਬੀਮਾ ਰੈਗੂਲੇਟਰੀ ਅਤੇ ਵਿਕਾਸ ਅਥਾਰਟੀ (ਆਈਆਰਡੀਏਆਈ) ਅਤੇ ਭਾਰਤੀ ਜੀਵਨ ਬੀਮਾ ਨਿਗਮ (ਐਲਆਈਸੀ) ਦੁਆਰਾ ਨਿਯਮਾਂ ਵਿੱਚ ਬਦਲਾਅ ਨਾਲ ਸਬੰਧਤ ਐਲਆਈਸੀ ਏਜੰਟਾਂ ਦੀਆਂ ਚਿੰਤਾਵਾਂ ਨੂੰ ਸੰਸਦ ਵਿੱਚ ਉਠਾਉਣਗੇ। ਐਲਆਈਸੀ ਏਜੰਟਾਂ ਦੇ ਵਫ਼ਦ ਨੇ ਰਾਹੁਲ

ਚੰਡੀਗੜ੍ਹ, 19 ਮਾਰਚ 2025 : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਹੋਰ ਮੰਗਾਂ ‘ਤੇ ਅੱਜ ਕੇਂਦਰ ਅਤੇ ਕਿਸਾਨਾਂ ਵਿਚਕਾਰ ਸੱਤਵੇਂ ਗੇੜ ਦੀ ਮੀਟਿੰਗ ਲਗਭਗ ਚਾਰ ਘੰਟੇ ਚੱਲੀ। ਪਰ ਇਸਦਾ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨਾਂ ਤੇ ਕੇਂਦਰ ਵਿਚਾਲੇ ਹੁਣ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ। ਦੱਸ ਦੇਈਏ ਕਿ ਕਿਸਾਨਾਂ ਵੱਲੋਂ 28 ਕਿਸਾਨ ਆਗੂ ਸੰਯੁਕਤ ਕਿਸਾਨ ਮੋਰਚਾ (ਗੈਰ

- ਕਿਹਾ, ਨਵੀਂ ਦਾਣਾ ਮੰਡੀ ਦੀ ਉਸਾਰੀ ਨਾਲ ਕਿਸਾਨਾਂ, ਆੜਤੀਆਂ ਅਤੇ ਖੇਤੀਬਾੜੀ ਨਾਲ ਸਬੰਧਤ ਵਪਾਰੀਆਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ
- ਅੱਧੀ ਦਰਜਨ ਪਿੰਡਾਂ ਦੇ ਕਿਸਾਨਾਂ ਨੂੰ ਫਸਲ ਵੇਚਣ ਦੀ ਮਿਲੇਗੀ ਸਹੁਲਤ
ਚੰਡੀਗੜ੍ਹ, 19 ਮਾਰਚ 2025 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਉਨ੍ਹਾਂ ਦੇ ਹਲਕੇ

- ਕੇਂਦਰੀ ਗ੍ਰਹਿ ਮੰਤਰੀ ਪਹਾੜੀ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਤੁਰੰਤ ਮੀਟਿੰਗ ਕਰਨ: ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 19 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਿਮਾਚਲ ਪ੍ਰਦੇਸ਼ ਤੇ ਹੋਰ ਪਹਾੜੀ ਰਾਜਾਂ ਵਿਚ ਬੇਰੁਖ ਭੀੜਾਂ ਵੱਲੋਂ ਪੰਜਾਬ ਤੋਂ ਸਿੱਖ ਸ਼ਰਧਾਲੂਆਂ ਤੇ ਹੋਰ ਸੈਲਾਨੀਆਂ ’ਤੇ ਵਾਰ-ਵਾਰ ਹਮਲੇ ਕੀਤੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਦੋਸ਼ੀਆਂ ਖਿਲਾਫ

- ਦਿਵਿਆਂਗਜਨਾਂ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ
- ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਸੈਸ਼ਨ ਦੌਰਾਨ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦੇ ਸੰਕੇਤਿਕ ਭਾਸ਼ਾ ਵਿੱਚ ਵੀ ਕੀਤੇ ਜਾਣਗੇ ਪ੍ਰਸਾਰਿਤ
ਚੰਡੀਗੜ੍ਹ, 19 ਮਾਰਚ 2025 : ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ