news

Jagga Chopra

Articles by this Author

ਡਾ. ਰਵਜੋਤ ਸਿੰਘ ਵਲੋਂ ਫਾਇਰ ਸਟੇਸ਼ਨ ਦੀ ਨਵੀਂ ਥਾਂ ਦਾ ਦੌਰਾ, ਨਗਰ ਨਿਗਮ ਨੂੰ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ
  • ਕੈਬਨਿਟ ਮੰਤਰੀ ਵਲੋਂ ਨਗਰ ਨਿਗਮ ਨੂੰ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ
  • ਸ਼ਹਿਰ ਦੇ ਅੰਦਰੋਂ ਜਲਦ ਖੁੱਲ੍ਹੀ ਥਾਂ ‘ਤੇ ਸ਼ਿਫਟ ਹੋਵੇਗਾ ਫਾਇਰ ਬ੍ਰਿਗੇਡ ਸਟੇਸ਼ਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 19 ਮਾਰਚ 22025 : ਸਥਾਨਕ ਸ਼ਹਿਰ ਅੰਦਰ ਕੋਆਪ੍ਰੇਟਿਵ ਬੈਂਕ ਨੇੜੇ ਬਜ਼ਾਰ ਵਿਚ ਸਥਿਤ ਫਾਇਰ ਬ੍ਰਿਗੇਡ ਸਟੇਸ਼ਨ ਲਈ ਤਜਵੀਜ਼ਤ ਨਵੀਂ ਜਗ੍ਹਾ ਦਾ ਅੱਜ ਦੌਰਾ ਕਰਦਿਆਂ ਸਥਾਨਕ ਸਰਕਾਰਾਂ ਮੰਤਰੀ

ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵੱਚਨਬੱਧ ਹੈ : ਈ.ਟੀ.ਓ 
  • ਲੋਕ ਨਿਰਮਾਣ ਮੰਤਰੀ ਨੇ ਕਰੀਬ 12 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣਣ ਵਾਲੀਆਂ ਸੜਕਾਂ ਦਾ ਕੀਤਾ ਉਦਘਾਟਨ
  • 30 ਲੱਖ ਰੁਪਏ ਦੀ ਲਾਗਤ ਨਾਲ ਸੇਖੂਪੁਰਾ ਮੁਹੱਲਾ ਦੀਆਂ ਬਣਾਈਆਂ ਜਾਣਗੀਆਂ ਨਵੀਆਂ ਗਲੀਆਂ

ਬਾਬਾ ਬਕਾਲਾ 19 ਮਾਰਚ 2025 : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ

ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ, ਹੋ ਸਕਦੀ ਹਲਕੀ ਬਾਰਿਸ਼ 

ਚੰਡੀਗੜ੍ਹ, 19 ਮਾਰਚ 2025 : ਪੰਜਾਬ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਅਤੇ ਕੱਲ੍ਹ ਨੂੰ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਹਨੇਰੀ ਅਤੇ ਬਿਜਲੀ ਚਮਕਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਬਦੀਲੀ ਪੱਛਮੀ ਗੜਬੜ ਕਾਰਨ ਹੋ ਰਹੀ ਹੈ। ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ ਅਤੇ

ਸੂਬੇ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਿਆਪਕ ਜੰਗ ਸ਼ੁਰੂ ਹੋ ਚੁੱਕੀ ਹੈ : ਮੁੱਖ ਮੰਤਰੀ ਮਾਨ 
  • ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ : ਮੁੱਖ ਮੰਤਰੀ  
  • ਲੁਧਿਆਣਾ ਵਿਖੇ 951 ਈ.ਟੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ
  • ਮੁੱਖ ਮੰਤਰੀ ਨੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਨੌਜਵਾਨਾਂ ਨੂੰ ਅਨਿੱਖੜਵਾਂ ਅੰਗ ਬਣਾਉਣ ਦੀ ਵਚਨਬੱਧਤਾ ਦੁਹਰਾਈ
  • ਨਵ-ਨਿਯੁਕਤ ਅਧਿਆਪਕਾਂ ਨੂੰ ਸੂਬੇ ਵਿੱਚ
ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ ਤਿਆਰੀਆਂ ਸਬੰਧੀ ਹੋਈ ਬੈਠਕ

ਸ੍ਰੀ ਮੁਕਤਸਰ ਸਾਹਿਬ, 19 ਮਾਰਚ 2025 : ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਇਸ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਨੇ ਇਸ ਮੌਕੇ ਸਬੰਧਿਤ ਵਿਭਾਗਾਂ

Punjab Image
ਜ਼ਿਲ੍ਹਾ ਬੈਂਕਿੰਗ ਸਲਾਹਕਾਰ ਕਮੇਟੀ ਦੀ ਬੈਠਕ
  • ਡਿਪਟੀ ਕਮਿਸ਼ਨਰ ਨੇ ਬੈਂਕਾਂ ਨੂੰ ਲੋਕ ਪੱਖੀ ਤਰੀਕੇ ਨਾਲ ਸਕੀਮਾਂ ਨੂੰ ਲਾਗੂ ਕਰਨ ਦੀ ਦਿੱਤੀ ਹਦਾਇਤ
  • ਨਬਾਰਡ ਵੱਲੋਂ ਸਾਲ 2025-26 ਲਈ ਸੰਭਾਵਿਤ ਕਰਜ ਯੋਜਨਾ ਜਾਰੀ

ਸ੍ਰੀ ਮੁਕਤਸਰ ਸਾਹਿਬ 19 ਮਾਰਚ 2025 : ਜ਼ਿਲ੍ਹਾ ਬੈਂਕਿੰਗ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਆਈਏਐਸ ਦੀ ਪ੍ਰਧਾਨਗੀ ਹੇਠ ਹੋਈ। ਬੈਠਕ ਦੌਰਾਨ ਉਹਨਾਂ

ਖੇਤੀਬਾੜੀ ਵਿਭਾਗ ਵਲੋਂ ਪਿੰਡ ਬਧਾਈ ਵਿਖੇ ਤੇਲ ਬੀਜ ਫਸਲਾਂ ਸਬੰਧੀ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ 19 ਮਾਰਚ 2025 : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ  ਵੱਲੋਂ ਪਿੰਡ ਬਧਾਈ ਵਿਖੇ ਤੇਲ ਬੀਜ ਫਸਲਾਂ ਦੀ ਕਾਸ਼ਤ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ  ਸ੍ਰੀ ਸ਼ਵਿੰਦਰ  ਸਿੰਘ ਖੇਤੀਬਾੜੀ ਵਿਕਾਸ ਅਫਸਰ (ਜ.ਕ) ਨੇ ਤੇਲਬੀਜ ਫਸਲਾਂ ਦੀ ਸੁਚੱਜੀ ਕਾਸ਼ਤ ਅਤੇ ਮਾਰਕੀਟਿੰਗ ਸਬੰਧੀ, ਦਾਲਾਂ

ਨਸ਼ੇ ਦੀ ਬਿਮਾਰੀ ਤੋਂ ਮੁਕਤੀ ਪਾ ਚੁੱਕੇ ਨੌਜਵਾਨ ਨਸ਼ਾ ਪੀੜਤਾਂ ਨੂੰ ਇਸ ਬਿਮਾਰੀ ਤੋਂ ਬਾਹਰ ਨਿਕਲਣ ਵਿੱਚ ਕਰਨਗੇ ਮਾਰਗਦਰਸ਼ਨ
  • ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ

ਸ੍ਰੀ ਮੁਕਤਸਰ ਸਾਹਿਬ 19 ਮਾਰਚ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਵਿੱਚ ਹੁਣ ਸਮਾਜਿਕ ਭਾਗੀਦਾਰੀ ਵੀ ਵਧਣ ਲੱਗੀ ਹੈ । ਇਸ ਮੁਹਿੰਮ ਵਿੱਚ ਜ਼ਿਲ੍ਹੇ ਦੇ ਕੁਝ ਉਹ ਨੌਜਵਾਨ ਜੁੜਨ ਲੱਗੇ ਹਨ ਜੋ ਪਹਿਲਾਂ ਖੁਦ ਨਸ਼ੇ ਦੀ ਬਿਮਾਰੀ ਤੋਂ ਪੀੜਿਤ ਸਨ

ਮਾਤਾ ਗੁਜਰੀ ਕਾਲਜ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਨੇ ਕਰਵਾਇਆ ਬੁਕ ਰੀਵਿਊ ਮੁਕਾਬਲਾ

ਸ੍ਰੀ ਫ਼ਤਹਿਗੜ੍ਹ ਸਾਹਿਬ,19 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਦੀ ਇੰਗਲਿਸ਼ ਲਿਟਰੇਰੀ ਸੁਸਾਇਟੀ ਵੱਲੋਂ ਵਿਦਿਆਰਥੀਆਂ ਲਈ 'ਰੀਵਿਊ ਕੁਐਸਟ: ਪੁਸਤਕ ਸਮੀਖਿਆ ਮੁਕਾਬਲਾ' ਆਯੋਜਿਤ ਕਰਵਾਇਆ ਗਿਆ ਜਿਸ ਵਿਚ ਲਗਭਗ 27 ਵਿਦਿਆਰਥੀਆਂ ਵੱਲੋਂ ਆਪਣੀਆਂ ਮਨਪਸੰਦ ਪੁਸਤਕਾਂ ਦੇ ਰੀਵਿਊ ਪੇਸ਼ ਕੀਤੇ ਗਏ। ਇਸ ਮੁਕਾਬਲੇ ਦਾ ਮੁੱਖ

ਮਾਤਾ ਗੁਜਰੀ ਕਾਲਜ ਦੀ ਫੋਕ ਆਰਕੈਸਟਰਾ ਦੀ ਟੀਮ ਨੇ ਰਾਸ਼ਟਰੀ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਵਿੱਚ ਰਚਿਆ ਇਤਿਹਾਸ
  • ਕਾਲਜ ਦੀ ਫੋਕ ਆਰਕੈਸਟਰਾ ਦੀ ਟੀਮ ਨੇ ਸਮੁੱਚੇ ਭਾਰਤ ਦੀਆਂ 148 ਯੂਨੀਵਰਸਿਟੀਆਂ ਨਾਲ ਸਖ਼ਤ ਮੁਕਾਬਲੇ ਵਿੱਚ ਹਾਸਲ ਕੀਤਾ ਦੂਸਰਾ ਸਥਾਨ  

ਸ੍ਰੀ ਫ਼ਤਹਿਗੜ੍ਹ ਸਾਹਿਬ, 19 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੀ ਫੋਕ ਆਰਕੈਸਟਰਾ ਦੀ ਟੀਮ ਨੇ 38ਵੇਂ ਆਲ ਇੰਡੀਆ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਪ੍ਰਤਿਨਿਧਤਾ ਕਰਦਿਆਂ