news

Jagga Chopra

Articles by this Author

ਪੰਜਾਬ ਦੇ ਸਰਕਾਰੀ ਸਕੂਲ ਮਾਪਿਆਂ ਦੀ ਬਣੇ ਪਹਿਲੀ ਪਸੰਦ : ਡਾ. ਬਲਬੀਰ ਸਿੰਘ
  • ਕਿਹਾ, ਤਿੰਨ ਸਾਲਾਂ 'ਚ ਬਦਲਿਆ ਸਰਕਾਰੀ ਸਕੂਲਾਂ ਦਾ ਮੁਹਾਂਦਰਾ, ਬਲੈਕ ਬੋਰਡ ਤੋਂ ਡਿਜੀਟਲ ਸਕਰੀਨਾਂ ਵਾਲੇ ਹੋਏ
  • ਵਿਦਿਆਰਥੀਆਂ ਵੱਲੋਂ ਨਿਰਧਾਰਤ ਟੀਚਿਆਂ ਮੁਤਾਬਕ ਰਾਹ ਦਸੇਰਾ ਬਣਨ ਅਧਿਆਪਕ : ਡਾ. ਬਲਬੀਰ ਸਿੰਘ
  • ਕੈਬਨਿਟ ਮੰਤਰੀ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਚਾਰ ਸਕੂਲਾਂ 'ਚ ਵਿਕਾਸ ਕਾਰਜ ਕੀਤੇ ਵਿਦਿਆਰਥੀਆਂ ਨੂੰ ਸਮਰਪਿਤ

ਪਟਿਆਲਾ, 23 ਅਪ੍ਰੈਲ 2025 : ਪੰਜਾਬ ਦੇ

ਪਹਿਲਗਾਮ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ, ਕੋਈ ਵੀ ਧਰਮ ਅਜਿਹੇ ਕੰਮਾਂ ਦੀ ਇਜਾਜ਼ਤ ਨਹੀਂ ਦਿੰਦਾ : ਭਗਵੰਤ ਮਾਨ
  • ਅੱਤਵਾਦੀ ਹਮਲੇ ਮਗਰੋਂ ਮੁੱਖ ਮੰਤਰੀ ਮਾਨ ਦਾ ਵੱਡਾ ਐਕਸ਼ਨ! ਪੰਜਾਬ ਦੇ ਸੈਰ-ਸਪਾਟਾ ਸਥਾਨਾਂ 'ਤੇ ਸੁਰੱਖਿਆ ਵਧਾਈ

ਚੰਡੀਗੜ੍ਹ, 23 ਅਪ੍ਰੈਲ 2025 : ਜੰਮੂ ਘਟਨਾ 'ਤੇ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਜਾਣਕਾਰੀ ਸਾਂਝੀ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਬਹੁਤ ਦੁਖਦਾਈ ਹੈ। ਮਾਨ ਨੇ ਕਿਹਾ ਕਿ ਅਜਿਹੇ ਹਮਲਿਆਂ ਨੂੰ ਕਿਸੇ ਵੀ ਪੱਖ

ਬੱਚੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਹੀਰੋ, ਕਦੇ ਨਸ਼ਾ ਨਾ ਕਰਕੇ ਬਨਣਗੇ ਰੋਲ ਮਾਡਲ : ਡਾ. ਬਲਬੀਰ ਸਿੰਘ
  • ਕਿਹਾ, ਨਸ਼ਿਆਂ ਵਿਰੁੱਧ ਲਾਮਬੰਦ ਹੋ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ 'ਚ ਅੱਗੇ ਆਉਣ ਵਾਲੇ ਵਿਦਿਆਰਥੀਆਂ ਦਾ ਕੀਤਾ ਜਾਵੇਗਾ ਸਨਮਾਨ
  • ਯੁੱਧ ਨਸ਼ਿਆਂ ਵਿਰੁੱਧ' ਮੈਰਾਥਨ ਨੂੰ ਡਾ. ਬਲਬੀਰ ਸਿੰਘ ਨੇ ਪੋਲੋ ਗਰਾਊਂਡ ਤੋਂ ਕੀਤਾ ਰਵਾਨਾ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਦੀ ਅਗਵਾਈ ਹੇਠ ਸਕੂਲਾਂ ਤੇ ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀਆਂ ਤੇ ਪਟਿਆਲਵੀਆਂ ਨੇ ਨਸ਼ਿਆਂ ਵਿਰੁੱਧ ਮੈਰਾਥਨ 'ਚ
ਪਹਿਲਗਾਮ ਅੱਤਵਾਦੀ ਹਮਲੇ ਦੇ ਦਹਿਸ਼ਤਗਰਦਾਂ ਦੇ ਸਕੈਚ ਜਾਰੀ
  • ਸੁਰੱਖਿਆ ਏਜੰਸੀਆ ਵੱਲੋਂ ਚਲਾਇਆ ਜਾ ਰਿਹਾ ਸਰਚ ਆਪ੍ਰੇਸ਼ਨ

ਨਵੀਂ ਦਿੱਲੀ, 23 ਅਪ੍ਰੈਲ 2025 : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਾਂਚ ਏਜੰਸੀਆਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਾਸ਼ਟਰੀ ਰਾਈਫਲਜ਼, ਸੀਆਰਪੀਐਫ ਅਤੇ ਜੰਮੂ-ਕਸ਼ਮੀਰ ਪੁਲਿਸ ਸਾਂਝੇ ਤੌਰ ‘ਤੇ ਇੱਥੋਂ ਦੇ ਜੰਗਲਾਂ ਵਿੱਚ ਇੱਕ ਵੱਡਾ ਸਰਚ ਆਪ੍ਰੇਸ਼ਨ ਚਲਾ ਰਹੇ ਹਨ।

ਗਿੱਦੜਬਾਹਾ ਹਲਕੇ ਦੇ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 64 ਲੱਖ 37 ਹਜ਼ਾਰ ਰੁਪਏ ਦੇ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
  • ਸੂਬਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਲਈ ਚੁੱਕੇ ਜਾ ਰਹੇ ਹਨ ਸ਼ਲਾਘਾਯੋਗ ਕਦਮ
  • ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਨਾ ਅਬਲੂ, ਸਰਕਾਰੀ ਪ੍ਰਾਇਮਰੀ ਸਕੂਲ ਲੁਹਾਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ, ਸਰਕਾਰੀ ਪ੍ਰਾਇਮਰੀ ਸਕੂਲ ਦੋਦਾ, ਸਰਕਾਰੀ ਪ੍ਰਾਇਮਰੀ ਸਕੂਲ ਦੋਦਾ ਮੇਨ ਵਿਖੇ ਕੀਤਾ
ਅਨਾਜ ਮੰਡੀ ਬਟਾਲਾ ਵਿਖੇ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ-ਚੇਅਰਮੈਨ ਮਾਨਿਕ ਮਹਿਤਾ

ਬਟਾਲਾ, 23 ਅਪ੍ਰੈਲ 2025 : ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਦੀ ਅਗਵਾਈ ਵਿੱਚ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਕਮੇਟੀ ਦਫਤਰ ਵਿੱਚ ਕਣਕ ਦੀ ਆਮਦ ਤੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਸੁਚਾਰੂ ਢੰਗ ਨਾਲ ਖਰੀਦ ਪ੍ਰਬੰਧ ਮੁਕੰਮਲ ਕਰਨ ਸਬੰਧੀ ਵਿਚਾਰ

ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਵੱਲੋਂ ਜਿਲ੍ਹਾ ਉਦਯੋਗ ਕੇਂਦਰ, ਬਟਾਲਾ ਵਿਖੇ ਫੋਕਲ ਪੁਆਇੰਟ ਦੇ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ
  • ਜ਼ਿਲ੍ਹਾ ਪ੍ਰਸ਼ਾਸਨ, ਉਦਯੋਗਾਂ ਨਾਲ ਸਬੰਧਤ ਕੰਮ ਪਹਿਲ ਦੇ ਆਧਾਰ ’ਤੇ ਕਰਨ ਲਈ ਵਚਨਬੱਧ-ਵਧੀਕ ਡਿਪਟੀ ਕਮਿਸ਼ਨਰ, ਡਾ. ਬੇਦੀ
  • ਫੋਕਲ ਪੁਆਇੰਟ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਕਰਨ ਲਈ ਲਏ ਸੁਝਾਅ

ਬਟਾਲਾ, 23 ਅਪ੍ਰੈਲ 2025 : ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਦਾਸਪੁਰ ਵੱਲੋਂ ਜਿਲ੍ਹਾ ਉਦਯੋਗ ਕੇਂਦਰ, ਬਟਾਲਾ ਵਿਖੇ ਫੋਕਲ ਪੁਆਇੰਟ ਦੇ

ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਵਲੋਂ ਬਰਿਆਰ, ਚੌਧਰੀਵਾਲ, ਲਾਧੂ ਭਾਣਾ ਤੇ ਸਦਾਰੰਗ ਸਮੇਤ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ
  • ਕਿਹਾ-ਵਿਦਿਆਰਥੀਆਂ ਨੂੰ ਅਤਿ ਆਧੁਨਿਕ ਸਹੂਲਤਾਂ ਦੇਣ ਦੇ ਮੰਤਵ ਨਾਲ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ

ਸ੍ਰੀ ਹਰਗੋਬਿੰਦਪੁਰ ਸਾਹਿਬ, 23 ਅਪ੍ਰੈਲ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ ’ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬਰਿਆਰ ਵਿਖੇ 11 ਲੱਖ 41 ਹਜਾਰ 370 ਰੁਪਏ, ਚੌਧਰੀਵਾਲ

ਰੋਹਤਾਸ 'ਚ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ 

ਰੋਹਤਾਸ, 22 ਅਪ੍ਰੈਲ 2025 : ਬਿਹਾਰ ਦੇ ਰੋਹਤਾਸ ਜ਼ਿਲ੍ਹੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰ ਤਿੰਨੋਂ ਨੌਜਵਾਨ ਆਪਣੇ ਪਿੰਡ ਤੋਂ ਰਾਮਨਗਰ ਇੱਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਇਹ

ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਜਾਰੀ ਕੀਤੀ ਸਖ਼ਤ ਚੇਤਾਵਨੀ 

ਚੰਡੀਗੜ੍ਹ, 22 ਅਪ੍ਰੈਲ 2025 : ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਸਖ਼ਤ ਚੇਤਾਵਨੀ ਦਿੰਦੇ ਹੋਏ ਹੁਕਮ ਜਾਰੀ ਕੀਤੇ ਹਨ। ਦਰਅਸਲ, ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਮੱਦੇਨਜ਼ਰ, ਕੱਲ੍ਹ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਬਹੁਤ ਸਾਰੇ ਤਬਾਦਲੇ ਕੀਤੇ ਗਏ ਕਰਮਚਾਰੀ ਅਜੇ ਤੱਕ