news

Jagga Chopra

Articles by this Author

ਨਾਈਟ ਕਲੱਬ 'ਚ ਲਾਈਵ ਸ਼ੋਅ ਦੌਰਾਨ ਲੱਗੀ ਭਿਆਨਕ ਅੱਗ, 51 ਲੋਕਾਂ ਦੀ ਮੌਤ, 100 ਜ਼ਖਮੀ

ਕੋਕਾਨੀ, 16 ਮਾਰਚ 2025 : ਉੱਤਰੀ ਮੈਸੇਡੋਨੀਆ ਦੇ ਪੂਰਬੀ ਸ਼ਹਿਰ ਕੋਕਾਨੀ ਤੋਂ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ। ਐਤਵਾਰ ਤੜਕੇ ਇੱਥੇ ਇੱਕ ਨਾਈਟ ਕਲੱਬ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 51 ਲੋਕਾਂ ਦੀ ਮੌਤ ਹੋ ਗਈ ਸੀ। ਇਸ ਦੇ ਨਾਲ ਹੀ 100 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਗ੍ਰਹਿ ਮੰਤਰੀ ਪੰਸੀ ਤੋਸ਼ਕੋਵਸਕੀ ਨੇ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ

ਕਣਕ 'ਤੇ ਪੀਲੀ ਕੁੰਗੀ ਦੀ ਰੋਕਥਾਮ ਸੰਬੰਧੀ ਖੇਤੀਬਾੜੀ ਵਿਭਾਗ ਵੱਲੋਂ  ਉਪਰਾਲੇ ਜਾਰੀ – ਪੰਨੂ
  • ਕਿਸਾਨ ਲਗਾਤਾਰ ਖੇਤਾਂ ਦਾ ਨਿਰੀਖਣ ਕਰਦੇ ਰਹਿਣ -ਯਾਦਵਿੰਦਰ ਸਿੰਘ

ਖਡੂਰ ਸਾਹਿਬ 16 ਮਾਰਚ 2025 : ਡਾਇਰੈਕਟਰ ਐਗਰੀਕਲਚਰ ਪੰਜਾਬ ਡਾ. ਜਸਵੰਤ ਸਿੰਘ ਦੇ ਹੁਕਮਾਂ ਤਹਿਤ ਕਿਸਾਨਾਂ ਨੂੰ ਪੀਲੀ ਕੁੰਗੀ ਅਤੇ ਖੇਤੀਬਾੜੀ ਮਹਿਕਮੇ ਦੀਆਂ ਸਬੰਧੀ ਲਗਾਤਾਰ ਉਪਰਾਲੇ ਜਾਰੀ ਹਨ ਅਤੇ ਇਸ ਲੜੀ ਤਹਿਤ ਜਿਲਾ ਤਰਨ ਤਾਰਨ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਦੇ ਦਿਸ਼ਾ

ਪੁਲਿਸ ਨੇ ਜਵੈਲਰਜ਼ ਦੇ ਸ਼ੋਅਰੂਮ 'ਤੇ ਗੋਲੀਬਾਰੀ ਦੀ ਘਟਨਾ ਦੇ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ, ਨਜਾਇਜ਼ ਹਥਿਆਰ  ਬਰਾਮਦ
  • ਪੰਜਾਬ ਪੁਲਿਸ ਵੱਲੋਂ ਗੈਂਗਸਟਰ ਅਰਸ਼ ਡੱਲਾ ਦਾ ਕਾਰਕੁਨ ਗ੍ਰਿਫ਼ਤਾਰ, ਪਿਸਤੌਲ ਬਰਾਮਦ
  • ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ 
  • ਗ੍ਰਿਫ਼ਤਾਰ ਮੁਲਜ਼ਮ ਕ੍ਰਿਸ਼ਨ ਨੇ ਗੈਂਗਸਟਰ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਜਿਊਲਰੀ ਸ਼ੌਪ ਦੇ ਮਾਲਕ ਨੂੰ ਡਰਾਉਣ-ਧਮਕਾਉਣ ਲਈ ਦੁਕਾਨ ਨੂੰ ਬਣਾਇਆ ਸੀ
NSA ਹਟਾਏ ਜਾਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਆਸਾਮ ਦੀ ਜੇਲ ਤੋਂ ਪੰਜਾਬ ਲਿਆਂਦਾ ਜਾਵੇਗਾ

ਚੰਡੀਗੜ੍ਹ, 17 ਮਾਰਚ 2025 : ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਆਸਾਮ ਦੀ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾਂ ਉਸ ਤੋਂ NSA ਹਟਾ ਦਿੱਤਾ ਜਾਵੇਗਾ। ਉਸ 'ਤੇ ਅਜਨਾਲਾ ਥਾਣੇ 'ਚ ਹੋਏ ਹਮਲੇ ਦੇ ਮਾਮਲੇ 'ਚ ਪੰਜਾਬ ਪੁਲਸ ਵੱਡੀ ਕਾਰਵਾਈ ਕਰਨ ਦੇ ਮੂਡ 'ਚ ਹੈ। ਦੱਸਿਆ ਜਾ ਰਿਹਾ ਹੈ ਕਿ ਭਲਕੇ ਤੋਂ ਸਾਰੇ ਕੈਦੀਆਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ

ਕਈ ਦੇਸ਼ਾਂ ਦੇ ਨਾਗਰਿਕਾਂ ਦੇ ਖਿਲਾਫ਼ ਵਿਆਪਕ ਯਾਤਰਾ ਪਾਬੰਦੀ ’ਤੇ ਵਿਚਾਰ ਕਰ ਰਿਹਾ ਡੋਨਾਲਡ ਟਰੰਪ 

ਵਾਸ਼ਿੰਗਟਨ, ਰਾਇਟਰ  15 ਮਾਰਚ 2025 : ਡੋਨਾਲਡ ਟਰੰਪ ਪ੍ਰਸ਼ਾਸਨ ਪਾਕਿਸਤਾਨ ਸਮੇਤ ਕਈ ਦੇਸ਼ਾਂ ਦੇ ਨਾਗਰਿਕਾਂ ਦੇ ਖਿਲਾਫ਼ ਵਿਆਪਕ ਯਾਤਰਾ ਪਾਬੰਦੀ ’ਤੇ ਵਿਚਾਰ ਕਰ ਰਿਹਾ ਹੈ। ਇਸਨੂੰ ਲੈ ਕੇ ਇਕ ਸੂਚੀ ਬਣਾਈ ਗਈ ਹੈ, ਜਿਸ ਵਿਚ 41 ਦੇਸ਼ ਸ਼ਾਮਲ ਹਨ। ਇਨ੍ਹਾਂ ਨੂੰ ਤਿੰਨ ਵੱਖ ਵੱਖ ਗਰੁੱਪਾਂ ’ਚ ਵੰਡਿਆ ਗਿਆ ਹੈ। 10 ਦੇਸ਼ਾਂ ਦੇ ਪਹਿਲੇ ਗਰੁੱਪ ’ਚ ਅਫਗਾਨਿਸਤਾਨ, ਈਰਾਨ, ਸੀਰੀਆ, ਕਿਊਬਾ

ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਤਿੰਨ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਦਿੱਲੀ ,15 ਮਾਰਚ 2025 : ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ। ਪੁਲੀਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗਰੋਹ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਦੇ ਸਨ। ਪੁਲੀਸ ਨੇ ਇਨ੍ਹਾਂ ਤਿੰਨਾਂ ਕੋਲੋਂ ਪੰਜ ਨਾਜਾਇਜ਼

ਸ਼ਾਰਦਾ ਨਦੀ 'ਚ ਡੁੱਬੀ ਕਿਸ਼ਤੀ, ਤਿੰਨ ਮੌਤਾਂ, 12 ਦੀ ਹਾਲਤ ਗੰਭੀਰ 

ਸੀਤਾਪੁਰ, 15 ਮਾਰਚ 2025 : ਯੂਪੀ ਦੇ ਸੀਤਾਪੁਰ ਵਿੱਚ ਸ਼ਨੀਵਾਰ ਨੂੰ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਗਏ ਲੋਕਾਂ ਨਾਲ ਭਰੀ ਇੱਕ ਕਿਸ਼ਤੀ ਸ਼ਾਰਦਾ ਨਦੀ ਵਿੱਚ ਪਲਟ ਗਈ। ਘਟਨਾ ਕਾਰਨ ਮੌਕੇ 'ਤੇ ਮਾਤਮ ਛਾ ਗਿਆ। ਸਥਾਨਕ ਗੋਤਾਖੋਰਾਂ ਨੇ ਲੋਕਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ। ਉਦੋਂ ਤੱਕ ਤਿੰਨ ਲੋਕਾਂ ਦੀ ਮੌਤ ਹੋ ਚੁੱਕੀ ਸੀ। 12 ਲੋਕ

ਬੀਕੇਯੂ (ਏਕਤਾ) ਡਕੌਂਦਾ ਦੀ ਪਿੰਡ ਬੋਪਾਰਾਏ ਖੁਰਦ ਵਿੱਚ 21 ਮੈਂਬਰੀ ਕਮੇਟੀ ਦਾ ਗਠਨ

ਰਾਏਕੋਟ, 15 ਮਾਰਚ (ਰਘਵੀਰ ਸਿੰਘ ਜੱਗਾ) : ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੋਂਦਾ ਦੀ ਬਲਾਕ ਰਾਏਕੋਟ ਇਕਾਈ ਵੱਲੋਂ ਨੇੜਲੇ ਪਿੰਡ ਬੋਪਾਰਾਏ ਖੁਰਦ ਵਿਖੇ ਬਲਾਕ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ ਗੋਗੀ ਭੁੱਲਰ ਤੇ ਸੂਬਾ ਆਗੂ ਤਾਰਾ ਸਿੰਘ ਅੱਚਰਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਮੀਟਿੰਗ ਨੂੰ

ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਆਈਐਫਐਲ ਫਾਇਨਾਂਸ ਗੋਲਡ ਲੋਨ ਬਰਾਂਚ ਤਪਾ ਦਾ ਦੂਸਰੇ ਦਿਨ ਵੀ ਘਿਰਾਓ ਜਾਰੀ ਰਿਹਾ ਅਤੇ ਬੈਂਕ ਦਾ ਕੰਮਕਾਜਪੂਰੀ ਤਰਾਂ ਠੱਪ ਰਿਹਾ  

ਤਪਾ-15 ਮਾਰਚ (ਭੁਪਿੰਦਰ ਸਿੰਘ ਧਨੇਰ) : ਪੰਜਾਬ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਿਨੋ ਦਿਨ ਬਾਅਦ ਦੀਆਂ ਜਾਂ ਰਹੀਆਂ ਹਨ, ਜਿਸ ਤਹਿਤ ਬੈਂਕ ਅਧਿਕਾਰੀਆਂ ਵੱਲੋਂ ਕਿਸਾਨਾਂ ਮਜ਼ਦੂਰਾਂ ਨੂੰ ਤੰਗ ਪਰੇਸ਼ਾਨ ਕਰਨ ਦੀਆਂ ਘਟਨਾਵਾਂ ਦਿਨ ਵੱਧਦੀਆਂ ਹੀ ਜਾ ਰਹੀਆਂ ਹਨ ਇਸ ਮਾਮਲੇ ਸਬੰਧੀ ਕਿਸਾਨ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਆਗੂ ਲਖਵੀਰ ਸਿੰਘ ਅਕਲੀਆ ਨੇ ਦੱਸਿਆ ਕਿ

ਮਹਿਲ ਕਲਾਂ ਹਸਪਤਾਲ ਵਿੱਚ ਵਿਸ਼ਵ ਗਲੋਕੋਮਾ ਸਪਤਾਹ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ

ਮਹਿਲ ਕਲਾਂ, 15 ਮਾਰਚ (ਭੁਪਿੰਦਰ ਸਿੰਘ ਧਨੇਰ) : ਸਿਹਤ ਵਿਭਾਗ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ, ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਮਹਿਲ ਕਲਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ, ਅੱਜ ਸੀਐਚਸੀ ਮਹਿਲ ਕਲਾਂ ਵਿਖੇ ਵਿਸ਼ਵ ਗਲੋਕੋਮਾ ਹਫ਼ਤਾ ਮੌਕੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਡਾ