- ਪਾਰਟੀ ਵਿਚ ਮੁੜ ਸ਼ਾਮਲ ਹੋਣ ਦੀ ਕੀਤੀ ਅਪੀਲ
- ਰੁੱਸੇ ਹੋਏ ਆਗੂ ਵੀ ਪਾਰਟੀ ਦੀ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਹਿੱਸਾ ਬਣਨ: ਬਲਵਿੰਦਰ ਸਿੰਘ ਭੂੰਦੜ
ਚੰਡੀਗੜ੍ਹ, 17 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸੰਦੇਸ਼ ਮਗਰੋਂ ਪਾਰਟੀ ਤੋਂ ਰੁੱਸੇ ਹੋਏ ਆਗੂਆਂ ਨੂੰ ਪਾਰਟੀ ਵਿਚ ਮੁੜ ਸ਼ਾਮਲ ਹੋ ਕੇ