news

Jagga Chopra

Articles by this Author

ਪੱਖੋ ਕਲਾਂ ਵਿਖੇ ਇੱਕ ਘਰ ਵਿੱਚ ਹੋਇਆ ਵੱਡਾ ਧਮਾਕਾ, ਤਿੰਨ ਛੱਤਾਂ ਉੱਡੀਆਂ, ਪਰਿਵਾਰਿਕ ਮੈਂਬਰ ਜ਼ਖਮੀ

ਬਰਨਾਲਾ, 15 ਮਾਰਚ 2025 : ਪਿੰਡ ਪੱਖੋ ਕਲਾਂ ਵਿੱਚ ਸਵੇਰੇ ਤਕਰੀਬਨ 3 ਵਜੇ ਵੱਡਾ ਧਮਾਕਾ ਹੋਣ ਨਾਲ ਸਨਸਨੀ ਫੈਲ ਗਈ। ਇਸ ਧਮਾਕੇ ਕਾਰਨ ਘਰ ਦੀਆਂ ਤਿੰਨ ਛੱਤਾਂ ਢਹਿ ਗਈਆਂ, ਜਦਕਿ ਘਰ ਦਾ ਮਾਲਕ ਹਰਮੇਲ ਸਿੰਘ ਅੱਗ ਵਿੱਚ ਝੁਲਸਣ ਕਰਕੇ ਹਸਪਤਾਲ ਵਿੱਚ ਦਾਖਲ ਹੋ ਗਿਆ, ਜਦਕਿ ਉਸ ਦੀ ਪਤਨੀ ਜਸਪਾਲ ਕੌਰ ਵੀ ਜ਼ਖਮੀ ਹੋ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਵਿੱਚ ਭੈਅ ਦਾ

ਭਾਜਪਾ ਆਪਣੇ ਰਾਜਨੀਤਿਕ ਵਿਰੋਧੀਆਂ ਨੂੰ ਖ਼ਤਮ ਕਰਨ ਲਈ ਹੱਦਬੰਦੀ ਨੂੰ ਵਰਤ ਰਹੀ ਹੈ : ਮੁੱਖ ਮੰਤਰੀ ਮਾਨ
  • ਹੱਦਬੰਦੀ ਦੀ ਗੈਰ-ਜਮਹੂਰੀ ਤਰੀਕੇ ਨਾਲ ਵਰਤੋਂ ਦਾ ਉਦੇਸ਼ ਲੋਕਤੰਤਰ ਨੂੰ ਦਬਾਉਣਾ ਹੈ
  • ਅੰਮ੍ਰਿਤਸਰ ਘਟਨਾ ਪਿੱਛੇ ਉਨ੍ਹਾਂ ਦੁਸ਼ਮਣ ਤਾਕਤਾਂ ਦਾ ਹੱਥ ਹੈ, ਜੋ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਨੂੰ ਰੋਕਣਾ ਚਾਹੁੰਦੀਆਂ ਹਨ
  • ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤੋਂ ਬਾਅਦ ਡਰੋਨ ਰਾਹੀਂ ਤਸਕਰੀ ਘਟੀ

ਚੰਡੀਗੜ੍ਹ, 15 ਮਾਰਚ 2025 : ਦੇਸ਼ ਵਿੱਚ ਸੰਸਦੀ ਹਲਕਿਆਂ ਦੀ

ਸਰਕਾਰ ਨੇ ਪੰਜਾਬ ਦੀਆਂ ਸ਼ਹਿਰੀ ਸੜਕਾਂ ਨੂੰ ਨਵਾਂ ਰੂਪ ਦੇਣ ਲਈ ਵੱਡੀ ਪਹਿਲਕਦਮੀ, ਵਿੱਤ ਮੰਤਰੀ ਚੀਮਾ ਵੱਲੋਂ 140 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਐਲਾਨ
  • ਅੰਮ੍ਰਿਤਸਰ, ਲੁਧਿਆਣਾ ਅਤੇ ਜਲੰਧਰ ਸ਼ਹਿਰ ਦੀਆਂ 42 ਕਿਲੋਮੀਟਰ ਸੜਕਾਂ ਦਾ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਨਾਲ ਹੋਵੇਗਾ ਕਾਇਆਕਲਪ
  • ਪ੍ਰੋਜੈਕਟ ਤਹਿਤ ਸੜਕਾਂ ਨੂੰ ਮੁੜ ਡਿਜ਼ਾਇਨ ਕਰਨ, ਪਹੁੰਚਯੋਗ ਫੁੱਟਪਾਥਾਂ ਦਾ ਨਿਰਮਾਣ ਕਰਨ, ਅਤੇ ਰੁਕਾਵਟ ਰਹਿਤ ਆਵਾਜਾਈ ਲਈ ਬਿਜਲੀ ਦੇ ਖੰਬੇ, ਸੀਵਰੇਜ ਆਦਿ ਸੇਵਾਵਾਂ ਨੂੰ ਲੋੜ ਅਨੁਸਾਰ ਬਦਲਿਆ ਜਾਵੇਗਾ
  • ਲੰਬੇ ਸਮੇਂ ਦੀ ਗੁਣਵੱਤਾ ਨੂੰ
ਪਿਓ-ਪੁੱਤ ਨੇ ਨਹਿਰ ਵਿੱਚ ਮਾਰੀ ਛਾਲ, ਦੋਵਾਂ ਦੀ ਕੀਤੀ ਜਾ ਰਹੀ ਭਾਲ 

ਸ੍ਰੀ ਮੁਕਤਸਰ ਸਾਹਿਬ, 15 ਮਾਰਚ 2025 : ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਮੰਡੀ ਬਰੀਵਾਲਾ ਦੇ ਨੇੜਲੇ ਪਿੰਡ ਵੜਿੰਗ ਦੇ ਨੇੜੇ ਤੋਂ ਲੰਘਦੀ ਨਹਿਰ ਵਿੱਚ ਪਿਓ-ਪੁੱਤ ਵੱਲੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਨੂੰ ਸਮਾਪਤ ਕਰ ਲੈਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਮੌਕੇ ਤੇ ਪੁੱਜੀ ਪੁਲਿਸ ਪਾਰਟੀ ਅਤੇ ਸ਼ਿਵਲ ਪ੍ਰਸ਼ਾਸ਼ਨ ਵੱਲੋਂ ਦੋਵੇਂ ਪਿਓ-ਪੁੱਤ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸਰਹੱਦੀ ਸੂਬੇ ਵਿੱਚ ਆਏ ਦਿਨ ਹੋ ਰਹੇ ਬੰਬ ਬਲਾਸਟ ਸ਼ੁਭ ਸੰਕੇਤ ਨਹੀਂ : ਰੱਖੜਾ/ਢੀਂਡਸਾ 
  • ਮੁੱਖ ਮੰਤਰੀ ਪੰਜਾਬ ਸੂਬੇ ਦੀ ਮਾੜੀ ਕਾਨੂੰਨ ਵਿਵਸਥਾ ਦੀ ਗੰਭੀਰਤਾ ਨੂੰ ਸਮਝਣ

ਚੰਡੀਗੜ 15 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਹਿਤੈਸ਼ੀ ਆਗੂ ਅਤੇ ਸਾਬਕਾ ਮੰਤਰੀ ਸਰਦਾਰ ਸੁਰਜੀਤ ਸਿੰਘ ਰੱਖੜਾ ਅਤੇ ਸਰਦਾਰ ਪ੍ਰਮਿੰਦਰ ਸਿੰਘ ਢੀਂਡਸਾ ਨੇ ਸੂਬੇ ਦੀ ਆਏ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਚਿੰਤਾ ਜਾਹਿਰ ਕਰਦਿਆਂ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਨੂੰ ਜਰੂਰੀ ਕਦਮ ਉਠਾਉਣ

ਦੋ ਬਾਈਕ ਸਵਾਰਾਂ ਨੇ ਅੰਮ੍ਰਿਤਸਰ ਦੇ ਠਾਕੁਰਦੁਆਰਾ ਮੰਦਰ ਨੇੜੇ ਕੀਤਾ ਧਮਾਕਾ 

ਅੰਮ੍ਰਿਤਸਰ, 15 ਮਾਰਚ 2025 : ਅੰਮ੍ਰਿਤਸਰ ਦੇ ਖੰਡਵਾਲਾ ਸਥਿਤ ਠਾਕੁਰਦੁਆਰਾ ਮੰਦਰ 'ਚ ਸ਼ੁੱਕਰਵਾਰ ਦੇਰ ਰਾਤ ਗ੍ਰਨੇਡ ਹਮਲਾ ਹੋਇਆ। ਬਾਈਕ ਸਵਾਰ ਦੋ ਲੋਕਾਂ ਨੇ ਮੰਦਰ 'ਤੇ ਵਿਸਫੋਟਕ ਸੁੱਟ ਦਿੱਤਾ, ਜਿਸ ਨਾਲ ਧਮਾਕਾ ਹੋ ਗਿਆ। ਚਸ਼ਮਦੀਦਾਂ ਮੁਤਾਬਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਮੰਦਰ ਵੱਲ ਕੋਈ ਸ਼ੱਕੀ ਚੀਜ਼ ਸੁੱਟਦੇ ਹੋਏ ਦੇਖਿਆ ਗਿਆ। ਘਟਨਾ ਸੀਸੀਟੀਵੀ ਫੁਟੇਜ ਵਿੱਚ

ਪੰਜਾਬ ਪੁਲਿਸ ਦੇ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਹਰਵਿੰਦਰ ਸਿੰਘ ਰਿੰਦਾ ਦੇ ਨੈੱਟਵਰਕ ਦਾ ਕੀਤਾ ਪਰਦਾਫਾਸ਼

ਮੋਹਾਲੀ, 15 ਮਾਰਚ 2025 : ਨਾਂਦੇੜ ਕਤਲ ਕੇਸ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਐਸਏਐਸ ਨਗਰ ਨੇ ਪਾਕਿਸਤਾਨ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਤਿੰਨ ਹੋਰ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ

ਬੁੱਢਾ ਦਲ ਸਿੱਖ ਸ਼ਸਤਰ ਕਲਾ ਨੂੰ ਸੰਭਾਲਣ ਅਤੇ ਪ੍ਰਚਾਰਨ ਲਈ ਆਪਣੀ ਬਣਦੀ ਭੂਮਿਕਾ ਨਿਭਾਵੇਗਾ : ਜਥੇ ਬਾਬਾ ਬਲਬੀਰ ਸਿੰਘ 
  • ਬੁੱਢਾ ਦਲ ਵੱਲੋਂ ਡਾ. ਇੰਦਰਬੀਰ ਸਿੰਘ ਨਿੱਜਰ, ਡਾ. ਬਲਕਾਰ ਸਿੰਘ ਪਟਿਆਲਾ, ਗਿ. ਸੁਖਜੀਤ ਸਿੰਘ ਕਨੱਈਆ, ਭਾਈ ਗੁਰਇਕਬਾਲ ਸਿੰਘ, ਗਿ. ਬਲਬੀਰ ਸਿੰਘ ਚੰਗਿਆੜਾ, ਗਿ. ਗੁਰਵਿੰਦਰ ਸਿੰਘ ਨੰਗਲੀ, ਸ. ਰਣਜੀਤ ਸਿੰਘ ਰਾਣਾ ਇੰਗਲੈਂਡ ਤੇ ਹੋਰ ਸ਼ਖਸ਼ੀਅਤਾਂ ਸਨਮਾਨਤ

ਸ੍ਰੀ ਅਨੰਦਪੁਰ ਸਾਹਿਬ, 15 ਮਾਰਚ 2025 : ਹੋਲਾ-ਮਹੱਲਾ ਅਤੇ ਬੁੱਢਾ ਦਲ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਛੇਵੇਂ

ਵਿਦੇਸ਼ਾਂ ਤੋਂ ਸਿਖਲਾਈ ਪ੍ਰਾਪਤ ਅਧਿਆਪਕ/ਪ੍ਰਿੰਸੀਪਲ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਦੂਤ ਬਣੇ : ਮੁੱਖ ਮੰਤਰੀ ਮਾਨ
  • ਫ਼ਿਨਲੈਂਡ ਵਿੱਚ ਸਿਖਲਾਈ ਲਈ 72 ਅਧਿਆਪਕਾਂ ਦੇ ਬੈਚ ਨੂੰ ਦਿੱਤੀ ਹਰੀ ਝੰਡੀ
  • ਕਿਹਾ, ਆਮ ਆਦਮੀ ਪਾਰਟੀ ਦੇ ਯਤਨਾਂ ਕਾਰਨ ਸਿੱਖਿਆ, ਸਿਹਤ ਅਤੇ ਬਿਜਲੀ ਵਰਗੇ ਮੁੱਦੇ ਭਾਰਤੀ ਸਿਆਸਤ ਵਿੱਚ ਕੇਂਦਰੀ ਧੁਰੇ ਬਣੇ

ਚੰਡੀਗੜ੍ਹ, 15 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਵਿਦੇਸ਼ਾਂ ਵਿੱਚ ਸਿਖਲਾਈ ਪ੍ਰਾਪਤ ਪ੍ਰਿੰਸੀਪਲ ਤੇ ਅਧਿਆਪਕ ਸਿੱਖਿਆ ਦੇ

ਸਰਕਾਰ ਔਰਤਾਂ ਅਤੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸੂਬੇ ਵਿੱਚ ਅਤਿ-ਆਧੁਨਿਕ 1000 ਆਂਗਨਵਾੜੀ ਸੈਂਟਰਾਂ ਦਾ ਕਰ ਰਹੀ ਹੈ ਨਿਰਮਾਣ: ਡਾ. ਬਲਜੀਤ ਕੌਰ
  • ਆਂਗਨਵਾੜੀ ਸੈਂਟਰਾਂ ਲਈ 100 ਕਰੋੜ ਰੁਪਏ ਦੇ ਬਜ਼ਟ ਦਾ ਉਪਬੰਧ
  • 111 ਆਂਗਨਵਾੜੀ ਸੈਂਟਰ ਹੋ ਚੁੱਕੇ ਹਨ ਮੁਕੰਮਲ ਬਾਕੀ ਰਹਿੰਦੇ ਆਂਗਨਵਾੜੀ ਸੈਂਟਰਾਂ ਦਾ ਕੰਮ ਪ੍ਰਗਤੀ ਅਧੀਨ
  • ਆਂਗਨਵਾੜੀ ਸੈਂਟਰਾਂ ਦੇ ਕੰਮਾਂ ਦਾ ਨਿਯਮਤ ਤੌਰ ‘ਤੇ ਨਿਰੀਖਣ ਕਰਨ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਕਮੇਟੀ ਦਾ ਕੀਤਾ ਗਿਆ ਹੈ ਗਠਨ

ਚੰਡੀਗੜ੍ਹ, 15 ਮਾਰਚ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ