news

Jagga Chopra

Articles by this Author

ਮੰਦਿਰ ਨੇੜੇ ਹੋਏ ਧਮਾਕੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ ਤਾਂ ਜੋ ਸਾਜ਼ਿਸ਼ ਬੇਨਕਾਬ ਹੋਵੇ : ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 15 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਠਾਕੁਰ ਦੁਆਰ ਮੰਦਿਰ ਨੇੜੇ ਧਮਾਕੇ ਦੀ ਘਟਨਾ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਇਸ ਘਟਨਾ ਦੇ ਦੋਸ਼ੀਆਂ ਦੀ ਸ਼ਨਾਖ਼ਤ ਤੇ ਸੂਬੇ ਦੀ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਪਿੱਛੇ ਸਾਜ਼ਿਸ਼ ਦਾ ਪਤਾ ਲਾਉਣ ਲਈ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ

ਮਿਆਂਮਾਰ ਦੀ ਇੱਕ ਤਿਹਾਈ ਆਬਾਦੀ ਭੋਜਨ ਅਸੁਰੱਖਿਆ ਦਾ ਸਾਹਮਣਾ ਕਰ ਰਹੀ ਹੈ: ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਾਹਰ

ਜੇਨੇਵਾ, 13 ਮਾਰਚ 2025 : ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਮਾਹਿਰਾਂ ਨੇ ਅੱਜ ਮਿਆਂਮਾਰ ਵਿੱਚ ਪਹਿਲਾਂ ਹੀ ਵਿਨਾਸ਼ਕਾਰੀ ਮਨੁੱਖੀ ਅਧਿਕਾਰਾਂ ਦੀ ਸਥਿਤੀ ਨੂੰ ਹੋਰ ਵਿਗੜਦੇ ਹੋਏ ਬੇਮਿਸਾਲ ਭੋਜਨ ਸੁਰੱਖਿਆ ਸੰਕਟ 'ਤੇ ਚਿੰਤਾ ਪ੍ਰਗਟ ਕੀਤੀ, ਜਿੱਥੇ ਇਸ ਸਮੇਂ 19.9 ਮਿਲੀਅਨ ਤੋਂ ਵੱਧ ਲੋਕਾਂ ਨੂੰ ਮਨੁੱਖੀ ਸਹਾਇਤਾ ਦੀ ਲੋੜ ਹੈ। ਫਰਵਰੀ 2021 ਵਿੱਚ ਫੌਜੀ ਤਖ਼ਤਾਪਲਟ ਤੋਂ

ਬੀਕੇਯੂ (ਏਕਤਾ) ਡਕੌਂਦਾ ਦੀ ਪਿੰਡ ਫੇਰੂਰਾਈਂ ਵਿਖੇ 21 ਮੈਂਬਰੀ ਪਿੰਡ ਇਕਾਈ ਦਾ ਗਠਨ, ਅਮਨਜੀਤ ਸਿੰਘ ਨੂੰ ਬਣਾਇਆ ਪ੍ਰਧਾਨ

ਰਾਏਕੋਟ, 13 ਮਾਰਚ (ਰਘਵੀਰ ਸਿੰਘ ਜੱਗਾ) : ਨੇੜਲੇ ਪਿੰਡ ਫੇਰੂਰਾਈਂ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਵੱਲੋਂ ਬਲਾਕ ਰਾਏਕੋਟ ਦੇ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਉਨ੍ਹਾਂ ਨੂੰ ਆਉਂਦੀਆਂ ਸਮੱਸਿਆਵਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਮੀੋਟਿੰਗ ਵਿੱਚ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਗਤਾਰ

ਪੰਜਾਬ ਵਿੱਚ ਸਿੱਖਿਆ ਖੇਤਰ ਸੁਧਾਰਨਾ ਸਾਡੀ ਸਰਕਾਰ ਦੀ ਤਰਜੀਹ : ਈਟੀਓ
  • ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਵਿਖੇ ਸਲਾਨਾ ਸਮਾਰੋਹ ਵਿੱਚ ਕੈਬਨਿਟ ਮੰਤਰੀ ਈ ਟੀ ਓ  ਨੇ ਕੀਤੀ ਸਿਰਕਤ

ਜੰਡਿਆਲਾ ਗੁਰੂ , 13 ਮਾਰਚ 2025 : ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਲੜਕੇ ਵਿਖੇ ਸਕੂਲ ਦਾ ਸਲਾਨਾ ਸਮਾਰੋਹ ਮਨਾਇਆ ਗਿਆ। ਇਸ ਮੋਕੇ ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਸਮਾਰੋਹ ਵਿੱਚ

ਬੀਐਸਐਫ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਆਏ 6 ਪੈਕੇਟ ਹੈਰੋਇਨ, ਦੋ ਪਿਸਤੌਲ ਅਤੇ ਦੋ ਸਮਾਰਟ ਫੋਨ ਕੀਤੇ ਬਰਾਮਦ 

ਅੰਮ੍ਰਿਤਸਰ, 13 ਮਾਰਚ 2025 : ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਪੰਜਾਬ ਵਿੱਚ ਇੱਕ ਵੱਡੇ ਖੁਫੀਆ ਅਭਿਆਨ ਵਿੱਚ ਪਾਕਿਸਤਾਨ ਤੋਂ ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਸ ਕਾਰਵਾਈ ਵਿੱਚ ਬੀਐਸਐਫ ਨੇ ਪਾਕਿਸਤਾਨ ਤੋਂ ਭੇਜੇ ਗਏ ਡਰੋਨ ਰਾਹੀਂ 6 ਪੈਕੇਟ ਹੈਰੋਇਨ, ਦੋ ਪਿਸਤੌਲ ਅਤੇ ਦੋ ਸਮਾਰਟ ਫੋਨ ਬਰਾਮਦ ਕੀਤੇ। ਇਹ

ਸਰਕਾਰ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਮੋਹਾਲੀ ਨੂੰ ਸੁਵਿਧਾਵਾਂ ਪੱਖੋਂ ਹੋਰ ਬਿਹਤਰ ਕਰੇਗੀ : ਡਾ. ਬਲਜੀਤ ਕੌਰ
  • ਕੇਂਦਰ ਦੀ ਦੂਜੀ ਮੰਜ਼ਿਲ ਦੀ ਉਸਾਰੀ ਲਈ 3 ਕਰੋੜ ਰੁਪਏ ਤੁਰੰਤ ਜਾਰੀ ਕਰਨ ਦਾ ਭਰੋਸਾ ਦਿੱਤਾ
  • ਮੰਤਰੀ ਡਾ. ਬਲਜੀਤ ਕੌਰ ਨੇ ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਮੋਹਾਲੀ ਦਾ ਦੌਰਾ ਕੀਤਾ

ਐਸ.ਏ.ਐਸ.ਨਗਰ, 13 ਮਾਰਚ, 2025 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ

ਸੂਬਾ ਸਰਕਾਰ ਯਾਤਰੀਆਂ ਲਈ ਸੁਰੱਖਿਅਤ, ਨਿਰਵਿਘਨ ਅਤੇ ਆਰਾਮਦਾਇਕ ਯਾਤਰਾ ਯਕੀਨੀ ਬਣਾਉਣ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ
  • ਸਰਕਾਰ ਵੱਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿੱਚ ਸਰਕਾਰੀ ਬੱਸਾਂ ਨੂੰ ਡੀਜ਼ਲ ਦੀ ਸਪਲਾਈ ਲਈ ਆਈ.ਓ.ਸੀ. ਨਾਲ ਸਮਝੌਤਾ ਸਹੀਬੱਧ
  • ਇਸ ਸਮਝੌਤੇ ਨਾਲ ਪੰਜ ਸਾਲਾਂ ਦੀ ਮਿਆਦ ਦੌਰਾਨ ਲਗਭਗ 90 ਕਰੋੜ ਰੁਪਏ ਦੀ ਹੋਵੇਗੀ ਬਚਤ

ਚੰਡੀਗੜ੍ਹ, 13 ਮਾਰਚ 2025 : ਵਿੱਤੀ ਸੂਝ ਅਤੇ ਢੁਕਵੇਂ ਸਰੋਤ ਪ੍ਰਬੰਧਨ ਦੀ ਦਿਸ਼ਾ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ, ਸਰਕਾਰ

ਤੇਜ਼ ਰਫਤਾਰ ਗੈਸ ਟੈਂਕਰ ਨੇ ਕਾਰ ਅਤੇ ਪਿਕਅੱਪ ਨੂੰ ਮਾਰੀ ਟੱਕਰ, 7 ਲੋਕਾਂ ਦੀ ਦਰਦਨਾਕ ਮੌਤ

ਧਾਰ, 13 ਮਾਰਚ 2025 : ਮੱਧ ਪ੍ਰਦੇਸ਼ ਦੇ ਧਾਰ ਵਿੱਚ ਇੱਕ ਭਿਆਨਕ ਹਾਦਸਾ ਵਾਪਰਿਆ ਹੈ। ਬਦਨਵਰ-ਉਜੈਨ ਹਾਈਵੇਅ 'ਤੇ ਬੁੱਧਵਾਰ ਦੇਰ ਰਾਤ ਇੱਕ ਗੈਸ ਟੈਂਕਰ ਨੇ ਇੱਕ ਪਿਕਅੱਪ ਅਤੇ ਇੱਕ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ। ਉਥੇ ਤਿੰਨ ਲੋਕ ਜ਼ਖਮੀ ਹੋ ਗਏ। ਰਾਹਗੀਰਾਂ ਨੇ ਹਾਦਸੇ ਦੀ ਸੂਚਨਾ ਥਾਣਾ ਬਦਨੌਰ ਦੀ ਪੁਲੀਸ ਨੂੰ ਦਿੱਤੀ। ਬਦਨੌਰ ਦੇ

ਦੇਹਰਾਦੂਨ 'ਚ ਦੇਰ ਰਾਤ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਜਾ ਰਹੇ 6 ਨੂੰ ਕੁਚਲਿਆ, 4 ਲੋਕਾਂ ਮੌਤ 

ਦੇਹਰਾਦੂਨ, 13 ਮਾਰਚ 2025 : ਉੱਤਰਾਖੰਡ ਦੇ ਦੇਹਰਾਦੂਨ 'ਚ ਬੁੱਧਵਾਰ ਰਾਤ ਨੂੰ ਇਕ ਤੇਜ਼ ਰਫਤਾਰ ਕਾਰ ਨੇ ਸੜਕ ਕਿਨਾਰੇ ਆਪਣੇ ਘਰ ਜਾ ਰਹੇ ਚਾਰ ਮਜ਼ਦੂਰਾਂ ਨੂੰ ਕੁਚਲ ਦਿੱਤਾ। ਸਾਰਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮਜ਼ਦੂਰਾਂ ਨੂੰ ਕੁਚਲ ਕੇ ਭੱਜ ਰਹੇ ਕਾਰ ਚਾਲਕ ਨੇ ਥੋੜ੍ਹੀ ਦੂਰੀ ’ਤੇ ਦੋ ਪਹੀਆ ਵਾਹਨ ’ਤੇ ਖੜ੍ਹੇ ਦੋ ਨੌਜਵਾਨਾਂ ਨੂੰ ਵੀ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ

6 ਰਾਜਾਂ ਦੇ 85 ਲੱਖ ਬੱਚਿਆਂ ਦਾ ਭਵਿੱਖ ਖ਼ਤਰੇ 'ਚ, ਪੇਪਰ ਲੀਕ ਨੌਜਵਾਨਾਂ ਲਈ ਖ਼ਤਰਾ ਬਣ ਗਿਆ ਹੈ : ਰਾਹੁਲ ਗਾਂਧੀ 

ਨਵੀਂ ਦਿੱਲੀ, 13 ਮਾਰਚ 2025 : ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਬੋਰਡ ਅਤੇ ਹੋਰ ਪ੍ਰੀਖਿਆਵਾਂ ਦੇ ਲਗਾਤਾਰ ਪੇਪਰ ਲੀਕ ਹੋਣ 'ਤੇ ਕੇਂਦਰ ਸਰਕਾਰ 'ਤੇ ਹਮਲਾ ਬੋਲਿਆ ਹੈ। ਰਾਹੁਲ ਗਾਂਧੀ ਨੇ ਇਸ ਨੂੰ ਸਿਸਟਮਿਕ ਅਸਫਲਤਾ ਦੱਸਿਆ। ਨਾਲ ਹੀ ਇਸ ਨੂੰ ਗੰਭੀਰ ਸਮੱਸਿਆ ਦੱਸਦਿਆਂ ਉਨ੍ਹਾਂ ਨੇ ਇਸ ਦਾ ਹੱਲ ਕੱਢਣ ਲਈ ਸਾਰੀਆਂ ਪਾਰਟੀਆਂ ਅਤੇ ਸਰਕਾਰਾਂ ਨਾਲ ਮੀਟਿੰਗ ਕਰਨ 'ਤੇ ਜ਼ੋਰ ਦਿੱਤਾ।