news

Jagga Chopra

Articles by this Author

ਸੂਡਾਨ 'ਚ ਨੀਮ ਫੌਜੀ ਹਮਲੇ 'ਚ 10 ਲੋਕਾਂ ਦੀ ਮੌਤ, 23 ਜ਼ਖ਼ਮੀ

ਸੂਡਾਨ, 13 ਮਾਰਚ 2025 : ਸੂਡਾਨ 'ਚ ਨੀਮ ਫੌਜੀ ਹਮਲੇ 'ਚ 10 ਲੋਕ ਮਾਰੇ ਗਏ ਅਤੇ 23 ਹੋਰ ਜ਼ਖਮੀ ਹੋ ਗਏ। ਸੂਡਾਨ ਦੇ ਹਥਿਆਰਬੰਦ ਬਲਾਂ ਨੇ ਕਿਹਾ ਕਿ ਪੱਛਮੀ ਸੂਡਾਨ ਦੇ ਉੱਤਰੀ ਦਾਰਫੁਰ ਰਾਜ ਦੀ ਰਾਜਧਾਨੀ ਅਲ ਫਸ਼ਰ ਵਿੱਚ ਅਰਧ ਸੈਨਿਕ ਰੈਪਿਡ ਸਪੋਰਟ ਫੋਰਸਿਜ਼ ਨੇ ਰਿਹਾਇਸ਼ੀ ਖੇਤਰਾਂ ਅਤੇ ਇੱਕ ਆਸਰਾ ਕੇਂਦਰ 'ਤੇ ਗੋਲੀਬਾਰੀ ਕੀਤੀ ਤਾਂ 10 ਲੋਕ ਮਾਰੇ ਗਏ ਅਤੇ 23 ਹੋਰ ਜ਼ਖਮੀ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਹੁਣ ਤੱਕ 29 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਢਾਹਿਆ, 1758 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਮਾਰਚ 2025 : ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ

ਪੰਜਾਬ ਅਤੇ ਯੂ.ਏ.ਈ. ਨੇ ਦੁਵੱਲੇ ਵਪਾਰਕ ਮੌਕਿਆਂ ਦੀ ਸੰਭਾਵਨਾ ਦੀ ਪੜਚੋਲ
  • ਯੂ.ਏ.ਈ. ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ
  • ਮੁੱਖ ਮੰਤਰੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਯੂ.ਏ.ਈ. ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਭਾਰਤ ਸਰਕਾਰ ਕੋਲ ਉਠਾਉਣਗੇ

ਚੰਡੀਗੜ੍ਹ, 13 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ ਯੂ.ਏ.ਈ. ਦੇ ਰਾਜਦੂਤ ਡਾ

ਵਿਦਿਆਰਥੀਆਂ ਨੂੰ ਤਕਨੀਕੀ ਸਿਖਲਾਈ ਦੇਣ ਲਈ ਸੂਬੇ ਭਰ ਵਿੱਚ ਖੁੱਲ੍ਹਣਗੇ 40 ਹੁਨਰ ਸਿੱਖਿਆ ਸਕੂਲ, ਕੈਬਨਿਟ ਵੱਲੋਂ ਮਨਜ਼ੂਰੀ 
  • ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

ਚੰਡੀਗੜ੍ਹ, 13 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ

ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਈਨਿੰਗ ਖੇਤਰ ਦੀਆਂ ਵਾਤਾਵਰਣ ਪ੍ਰਵਾਨਗੀਆਂ ਕਰੇਗੀ ਸੁਖਾਲੀ : ਬਰਿੰਦਰ ਕੁਮਾਰ ਗੋਇਲ
  • ਮਾਈਨਿੰਗ ਤੇ ਖਣਨ ਮੰਤਰੀ ਵੱਲੋਂ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ, ਸਾਰੀਆਂ ਪ੍ਰਵਾਨਗੀਆਂ ਸੁਖਾਲਾ ਤੇ ਸਮਾਂਬੱਧ ਕਰਨ ਦੇ ਹੁਕਮ
  • ਮਾਨ ਸਰਕਾਰ ਸੂਬੇ ਦੇ ਭੱਠਾ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਯਤਨਸ਼ੀਲ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 13 ਮਾਰਚ 2025 : ਪੰਜਾਬ ਦੇ

ਪੰਜਾਬ  ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ : ਗੁਰਮੀਤ ਸਿੰਘ ਖੁੱਡੀਆਂ
  • ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ
  • ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ

ਚੰਡੀਗੜ੍ਹ, 13 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਝੋਨੇ ਦੀ ਸਿੱਧੀ

ਰਾਹੁਲ ਗਾਂਧੀ, ਖੜਗੇ ਜਾਂ ਭੁਪੇਸ਼ ਬਘੇਲ ਮੀਟਿੰਗ ਲਈ ਪੰਜਾਬ ਕਿਉਂ ਨਹੀਂ ਆ ਸਕਦੇ ? : ਨੀਲ ਗਰਗ
  • ਪੰਜਾਬ ਦੀ ਰਾਜਨੀਤੀ ਨੂੰ ਦਿੱਲੀ ਤੋਂ ਚਲਾਉਣ ਦੀ ਗੱਲ ਕਰਨ ਵਾਲੇ ਕਾਂਗਰਸੀ ਆਗੂ ਬੇਨਕਾਬ
  • ਭੁਪੇਸ਼ ਬਘੇਲ ਪੰਜਾਬ ਦੇ ਇੰਚਾਰਜ ਕਿਉਂ ਹੈ, ਕੀ ਉਹ ਪੰਜਾਬ ਤੋਂ ਹਨ?  ਗਰਗ
  • ਨੀਲ ਗਰਗ ਨੇ ਪ੍ਰਤਾਪ ਬਾਜਵਾ ਅਤੇ ਰਾਜਾ ਵੜਿੰਗ ਦੀ ਕੀਤੀ ਆਲੋਚਨਾ, ਕਿਹਾ- ਇਹੋ ਜਿਹੇ ਪਾਖੰਡ ਕਰਕੇ ਹੀ ਪੰਜਾਬ  ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ
  • ਆਮ ਆਦਮੀ ਪਾਰਟੀ ਅਤੇ ਮਾਨ ਸਰਕਾਰ ਨੇ
ਗਾਇਕ ਕਾਕਾ ਨੇ ਪਿੰਕੀ ਧਾਲੀਵਾਲ ਤੇ ਲਗਾਏ​​​​​​​ ਦੋਸ਼ ​​​​​​​

ਚੰਡੀਗੜ੍ਹ, 13 ਮਾਰਚ 2025 : ਪੰਜਾਬੀ ਦੇ ਪ੍ਰਸਿੱਧ ਗਾਇਕ ਕਾਕਾ ਨੇ ਪਿੰਕੀ ਧਾਲੀਵਾਲ ਉੱਤੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਮੈਂ ਅਤੇ ਮੇਰੇ ਵਰਗੇ ਕਈ ਗਾਇਕ ਪ੍ਰੋਡਿਊਸਰਾਂ ਅਤੇ ਸਰਵਿਸ ਪ੍ਰੋਵਾਈਡਰਾਂ ਦੀ ਵੱਡੀ ਠੱਗੀ ਦਾ ਸ਼ਿਕਾਰ ਹੁੰਦੇ ਹਨ। ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਕਾ ਨੇ ਕਿਹਾ ਕਿ ਜਿਸ ਚੈਨਲ ਉੱਤੇ ਉਸਦੇ ਗੀਤ ਚਲਾਏ ਜਾਂਦੇ ਹਨ ਉਸ ਤੋਂ ਬਿਨਾ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 19.65 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
  • ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 3853 ਲਾਭਪਾਤਰੀਆਂ ਨੂੰ ਮਿਲੇਗਾ ਲਾਭ
  • ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ

ਚੰਡੀਗੜ੍ਹ, 13 ਮਾਰਚ 2025 : ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ ਨੂੰ 19.65 ਕਰੋੜ ਰੁਪਏ ਦੀ

ਐੱਨ.ਡੀ.ਆਰ.ਐੱਫ. ਵੱਲੋਂ ਐੱਮ.ਆਰ. ਕਾਲਜ ਫਾਜ਼ਿਲਕਾ ਵਿਖੇ ਭੂਚਾਲ ਸਬੰਧੀ ਮੌਕ ਡਰਿੱਲ ਕੀਤੀ ਗਈ
  • ਐੱਨ.ਡੀ.ਆਰ.ਐੱਫ. ਵੱਲੋਂ ਸਰਚ ਅਭਿਆਨ ਚਲਾ ਕੇ ਇਮਾਰਤ ਵਿੱਚ ਫਸੇ ਵਿਅਕਤੀਆਂ ਨੂੰ ਬਾਹਰ ਕਢਿਆ ਗਿਆ

ਫਾਜਿਲਕਾ 13 ਮਾਰਚ 2025 : ਐੱਨ.ਡੀ.ਆਰ.ਐੱਫ. ਵੱਲੋਂ ਜ਼ਿਲਾ ਪ੍ਰਸ਼ਾਸਨ ਫਾਜ਼ਿਲਕਾ ਨਾਲ ਮਿਲ ਕੇ ਫਾਜ਼ਿਲਕਾ ਦੇ ਐੱਮ.ਆਰ. ਕਾਲਜ ਵਿਖੇ ਭੂਚਾਲ ਸਬੰਧੀ ਇੱਕ ਮੌਕ ਡਰਿੱਲ ਕੀਤੀ ਗਈ। ਮੌਕ ਡਰਿੱਲ ਦੌਰਾਨ ਫਾਜ਼ਿਲਕਾ ਨੂੰ ਰਿਕਟਲ ਪੈਮਾਨੇ ’ਤੇ 6.2 ਤੀਬਰਤਾ ਦੇ ਆਏ ਭੂਚਾਲ ਦਾ ਕੇਂਦਰ