- ਲਾਭਪਾਤਰੀ ਆਪਣੇ ਨੇੜੇ ਦੇ ਡਿਪੂ ਹੋਲਡਰ ਪਾਸ ਜਾ ਕੇ ਮੁਫਤ ਵਿਚ ਈ.ਪੋਜ ਮਸ਼ੀਨ ਤੇ ਅਗੂਠਾ ਲਗਵਾਉਂਦੇ ਹੋਏ ਈ-ਕੇ ਵਾਈ ਸੀ ਕਰਵਾ ਸਕਦੇ ਹਨ
ਫਾਜ਼ਿਲਕਾ 13 ਮਾਰਚ 2025 : ਜਿਲ੍ਹਾ ਫੂਡ ਸਪਲਾਈ ਕੰਟਰੋਲਰ ਮੈਡਮ ਵੰਦਨਾ ਕੰਬੋਜ ਨੇ ਜਾਣਕਾਰੀ ਦਿਦਿਆਂ ਦੱਸਿਆ ਕਿ ਜਿਲ੍ਹਾ ਫਾਜਿਲਕਾ ਵਿਚ ਕੁੱਲ 176197 ਰਾਸ਼ਨ ਕਾਰਡ ਹਨ ਜਿਹਨਾਂ ਦੇ ਕੁੱਲ 670782 ਲਾਭਪਾਤਰੀ ਹਨ ਜੋ ਕਿ ਸਰਕਾਰ ਵੱਲੋ