- ਓਟ ਕਲੀਨਿਕ, ਨਿੱਜੀ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਦੀ ਰੈਗੂਲਰ ਚੈਕਿੰਗ ਕਰਨ ਦੀ ਹਦਾਇਤ
- ਲੋਕ ਨਸ਼ਿਆਂ ਨਾਲ ਸਬੰਧਤ ਕੋਈ ਵੀ ਸੂਚਨਾ ਸਾਂਝੀ ਕਰਨ ਲਈ ਹੈਲਪ ਲਾਈਨ ਨੰਬਰ 9779100200 ਦੀ ਵਰਤੋਂ ਕਰਨ - ਡਿਪਟੀ ਕਮਿਸ਼ਨਰ
ਮੋਗਾ, 11 ਮਾਰਚ 2025 : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ " ਯੁੱਧ ਨਸ਼ਿਆਂ ਵਿਰੁੱਧ "