- ਨਸ਼ਾ ਮੁਕਤ ਪੰਜਾਬ ਦੀ ਸਿਰਜਣਾਂ ਵਿੱਚ ਖੇਡਾਂ ਨਿਭਾਉਣਗੀਆਂ ਅਹਿਮ ਭੂਮਿਕਾ : ਲਾਲਜੀਤ ਸਿੰਘ ਭੁੱਲਰ
- ਕੈਬਨਿਟ ਮੰਤਰੀ ਵੱਲੋਂ ਅਧਿਕਾਰੀਆਂ ਨਾਲ ਬੈਠਕ
ਸ੍ਰੀ ਮੁਕਤਸਰ ਸਾਹਿਬ, 11 ਮਾਰਚ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਆਰੰਭ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੇਠਲੇ ਪੱਧਰ ਤੱਕ