news

Jagga Chopra

Articles by this Author

ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਕੂਲ ਆਧੁਨਿਕ ਸਹੂਲਤਾਂ ਨਾਲ ਹੋਏ ਲੈੱਸ -ਵਿਧਾਇਕ ਐਡਵੋਕੇਟ ਅਮਰਪਾਲ ਸਿੰਘ
  • ਕਿਹਾ- ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜੋ ਕਿਹਾ, ਉਹ ਕਰਕੇ ਦਿਖਾਇਆ

ਸ੍ਰੀ ਹਰਗੋਬਿੰਦਪੁਰ ਸਾਹਿਬ, 22 ਅਪ੍ਰੈਲ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜੋ ਦਹਾਕਿਆਂ ਤੋਂ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਸਨ, ਉਨ੍ਹਾਂ ਸਕੂਲਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ

ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਵਿਧਾਇਕ ਐਡਵੋਕੇਟ ਅਮਰਪਾਲ ਸਿੰਘ

ਬਟਾਲਾ,22 ਅਪ੍ਰੈਲ 2025 : ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਦੇ ਪੁਖਤਾ ਪਰਬੰਧ ਕੀਤੇ ਗਏ ਹਨ। ਦਾਣਾ ਮੰਡੀ ਘੁਮਾਣ ਵਿਖੇ ਖਰੀਦ ਪ੍ਰਬੰਧਾਂ

ਯੁੱਧ ਨਸ਼ਿਆਂ ਵਿਰੁੱਧ ਤਹਿਤ ਖੇਡ ਵਿਭਾਗ ਵਲੋਂ ਸਾਈਕਲ ਰੈਲੀ
  • ਖਿਡਾਰੀਆਂ ਵੱਲੋਂ  ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ

ਬਟਾਲਾ, 22 ਅਪ੍ਰੈਲ 2025 : ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸਦੇ ਚੱਲਦਿਆਂ ਖੇਡ ਵਿਭਾਗ ਵਲੋਂ ਪਿੰਡ ਕਾਲਾ ਅਫਗਾਨਾ ਵਿਖੇ ਸਾਈਕਲ ਰੈਲੀ ਕੱਢੀ ਗਈ ਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਗਿੱਦੜਬਾਹਾ ਦੇ ਸਕੂਲਾਂ ਅੰਦਰ ਸਿੱਖਿਆ  ਕ੍ਰਾਂਤੀ ਹੇਠ 1 ਕਰੋੜ 35 ਲੱਖ ਰੁਪਏ ਦੇ ਪ੍ਰੋਜੈਕਟ ਲੋਕ ਅਰਪਣ

ਗਿੱਦੜਬਾਹਾ, 22 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੀ ਯੋਗ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਆਰੰਭ ਹੋਈ ਹੈ। ਇਸ ਤਹਿਤ ਅੱਜ ਹਲਕਾ ਵਿਧਾਇਕ ਗਿੱਦੜਬਾਹਾ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਵੱਲੋਂ ਗਿੱਦੜਬਾਹਾ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੱਤੇਆਣਾ, ਸਰਕਾਰੀ ਸੀਨੀਅਰ ਸੈਕੰਡਰੀ

ਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ 20000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਚੰਡੀਗੜ੍ਹ 22 ਅਪ੍ਰੈਲ, 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਤਹਿਤ, ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ

ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ, ਗੋਲੀਬਾਰੀ ਵਿੱਚ ਇੱਕ ਦੀ ਮੌਤ, 20 ਲੋਕ ਜ਼ਖਮੀ

ਪਹਿਲਗਾਮ, 22 ਅਪ੍ਰੈਲ 2025 : ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਨੇ ਸੈਲਾਨੀਆਂ ਦੇ ਇੱਕ ਸਮੂਹ 'ਤੇ ਗੋਲੀਬਾਰੀ ਕੀਤੀ ਹੈ। ਜਾਣਕਾਰੀ ਅਨੁਸਾਰ ਇਸ ਹਮਲੇ ਵਿੱਚ ਇੱਕ ਸੈਲਾਨੀ ਦੀ ਮੌਤ ਹੋ ਗਈ ਹੈ ਅਤੇ 12 ਲੋਕ ਜ਼ਖਮੀ ਹੋਏ ਹਨ। ਸੁਰੱਖਿਆ ਬਲ ਮੌਕੇ 'ਤੇ ਪਹੁੰਚ ਗਏ ਹਨ ਅਤੇ ਪਹਾੜੀ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਸੁਰੱਖਿਆ

ਦਮੋਹ ਵਿੱਚ ਪੁਲ ਤੋਂ ਸੁੱਕੀ ਨਦੀ ’ਚ ਡਿੱਗੀ ਐਸਯੂਵੀ, 8 ਦੀ ਮੌਤ, 6 ਜ਼ਖ਼ਮੀ

ਦਮੋਹ, 22 ਅਪ੍ਰੈਲ 2025 : ਮੱਧ ਪ੍ਰਦੇਸ਼ ਦੇ ਦਮੋਹ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਐਸਯੂਵੀ ਪੁਲ ਤੋਂ ਨਦੀ ਵਿੱਚ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਇਹ ਹਾਦਸਾ ਸਵੇਰੇ 11 ਵਜੇ ਦੇ ਕਰੀਬ ਨੋਹਟਾ ਥਾਣਾ ਖੇਤਰ ਦੇ ਸਿਮਰੀ ਪਿੰਡ ਨੇੜੇ ਵਾਪਰਿਆ। ਪੁਲਿਸ ਸੁਪਰਡੈਂਟ (ਐਸਪੀ) ਸ਼ਰੂਤੀ ਕੀਰਤੀ ਸੋਮਵੰਸ਼ੀ ਨੇ ਕਿਹਾ ਕਿ ਐਸਯੂਵੀ ਡਰਾਈਵਰ ਨੇ

ਅਮਿਤ ਸ਼ਾਹ ਅਤੇ ਰਵਨੀਤ ਬਿੱਟੂ ਵਿਰੁੱਧ ਰਚੀ ਜਾ ਰਹੀ ਸੀ ਸਾਜ਼ਿਸ਼, ਦੋ ਗ੍ਰਿਫ਼ਤਾਰ 

ਚੰਡੀਗੜ੍ਹ, 22 ਅਪ੍ਰੈਲ 2025 : ਪੰਜਾਬ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਸਾਜ਼ਿਸ਼ ਦਾ ਖੁਲਾਸਾ ਹੋਇਆ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਨਿਸ਼ਾਨੇ 'ਤੇ ਹਨ। ਇਹ ਗੱਲ ਉਦੋਂ ਸਾਹਮਣੇ ਆਈ ਜਦੋਂ ਇੱਕ ਵਟਸਐਪ ਗਰੁੱਪ ਚੈਟ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ। ਇਸ ਤੋਂ ਬਾਅਦ ਪੰਜਾਬ ਪੁਲਿਸ ਵੀ ਹਰਕਤ ਵਿੱਚ ਆਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਦੋ ਦੋਸਤਾਂ ਨੇ ਜ਼ਹਿਰੀਲਾ ਪਦਾਰਥ ਖਾ ਕੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ

ਭਦੌੜ, 22 ਅਪ੍ਰੈਲ 2025 : ਬਰਨਾਲਾ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਵਿੱਚ ਦੋ ਦੋਸਤਾਂ ਨੇ ਇਕੱਠੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮਰਨ ਤੋਂ ਪਹਿਲਾਂ, ਦੋਵਾਂ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਆਪਣਾ ਦਰਦ ਜ਼ਾਹਰ ਕੀਤਾ ਅਤੇ ਫਿਰ ਜ਼ਹਿਰੀਲਾ ਪਦਾਰਥ ਖਾ ਕੇ ਮੌਤ ਨੂੰ ਗਲੇ ਲਗਾ ਲਿਆ। ਇਹ ਘਟਨਾ ਬਰਨਾਲਾ ਦੇ ਭਦੌੜ ਦੇ ਪਿੰਡ ਛੰਨਾ ਗੁਲਾਬ ਸਿੰਘ ਵਾਲਾ ਦੀ ਹੈ। ਇਸ ਘਟਨਾ

ਜਿੱਥੇ ਟੈਕਸ ਅੱਤਵਾਦ ਦਾ ਚਿੱਕੜ, ਉੱਥੇ ਭਾਜਪਾ ਦਾ ਕਮਲ : ਨੀਲ ਗਰਗ
  • ਨੀਲ ਗਰਗ ਨੇ ਟੈਕਸ ਮੁੱਦੇ 'ਤੇ ਭਾਜਪਾ ਦੇ ਝੂਠ ਦਾ ਕੀਤਾ ਪਰਦਾਫਾਸ਼
  • ਕਿਹਾ - 'ਆਪ' ਸਰਕਾਰ ਦੌਰਾਨ ਮਾਲੀਏ ਵਿੱਚ ਹੋਇਆ ਭਾਰੀ ਵਾਧਾ 
  • ਭਾਜਪਾ ਨੇ ਕਾਰੋਬਾਰੀਆਂ ਨੂੰ ਪਰੇਸ਼ਾਨ ਕਰਨ ਅਤੇ ਵਿਰੋਧੀ ਧਿਰ ਨੂੰ ਚੁੱਪ ਕਰਾਉਣ ਲਈ ਈਡੀ-ਆਈਟੀ ਨੂੰ ਬਣਾਇਆ ਰਾਜਨੀਤਿਕ ਹਥਿਆਰ: ਨੀਲ ਗਰਗ

ਚੰਡੀਗੜ੍ਹ, 22 ਅਪ੍ਰੈਲ 2025 : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨੇਤਾ ਅਤੇ ਸੀਨੀਅਰ