news

Jagga Chopra

Articles by this Author

ਸਿਰੋਹੀ ਵਿੱਚ ਵਾਪਰਿਆ ਦਰਦਨਾਕ ਹਾਦਸਾ, ਇਕੋ ਪ੍ਰਵਾਰ ਦੇ 6 ਦੀ ਮੌਤ

ਸਿਰੋਹੀ, 6 ਮਾਰਚ 2025 : ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਦੇ ਆਬੂ ਰੋਡ ਇਲਾਕੇ ਵਿੱਚ ਅੱਜ ਤੜਕੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਇੱਕੋ ਪਰਿਵਾਰ ਦੇ 6 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪਤੀ, ਪਤਨੀ ਅਤੇ ਪੁੱਤਰ ਸ਼ਾਮਲ ਹਨ। ਇਸ ਹਾਦਸੇ 'ਚ ਇਕ ਔਰਤ ਗੰਭੀਰ ਜ਼ਖਮੀ ਹੋ ਗਈ ਹੈ। ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਸਿਰੋਹੀ ਰੈਫਰ ਕਰ ਦਿੱਤਾ

ਕੌਸ਼ੰਬੀ ਤੋਂ ਬੱਬਰ ਖ਼ਾਲਸਾ ਦਾ ਅੱਤਵਾਦੀ ਗ੍ਰਿਫਤਾਰ, 3 ਹੈਂਡ ਗ੍ਰਨੇਡ, 2 ਡੈਟੋਨੇਟਰ ਤੇ 13 ਕਾਰਤੂਸ ਬਰਾਮਦ 

ਕੌਸ਼ਾਂਬੀ, 6 ਮਾਰਚ 2025 : ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਅਤੇ ਆਈਐਸਆਈ ਮਾਡਿਊਲ ਦੇ ਸਰਗਰਮ ਅੱਤਵਾਦੀ, ਅੰਮ੍ਰਿਤਸਰ, ਪੰਜਾਬ ਦੇ ਰਹਿਣ ਵਾਲੇ ਲਾਜ਼ਰ ਮਸੀਹ ਨੂੰ ਵੀਰਵਾਰ ਸਵੇਰੇ ਯੂਪੀ ਐਸਟੀਐਫ ਅਤੇ ਪੰਜਾਬ ਪੁਲਿਸ ਦੇ ਇੱਕ ਸਾਂਝੇ ਆਪਰੇਸ਼ਨ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਅੱਤਵਾਦੀ ਸਵਰਨ ਸਿੰਘ ਉਰਫ਼ ਜੀਵਨ ਫ਼ੌਜੀ ਲਈ ਕੰਮ ਕਰਦਾ ਹੈ

ਮੁੱਖ ਮੰਤਰੀ ਮਾਨ ਵਲੋਂ ਮੋਹਾਲੀ ਵਿਖੇ ਸ਼ਹਿਰ ਦੀ ਨਿਗਰਾਨੀ ਅਤੇ ਟ੍ਰੈਫਿਕ ਪ੍ਰਬੰਧਨ ਪ੍ਰਾਜੈਕਟ ਦੇ ਪਹਿਲੇ ਪੜਾਅ ਦੀ ਸ਼ੁਰੂਆਤ
  • ਸ਼ਹਿਰ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਬਣਾਉਣ ਦਾ ਤਹੱਈਆ
  • ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਬਾਜ਼ ਅੱਖ ਰੱਖਣ ਲਈ 21.60 ਕਰੋੜ ਰੁਪਏ ਦੀ ਲਾਗਤ ਨਾਲ ਉੱਚ-ਤਕਨੀਕੀ ਉਪਕਰਣ ਲਗਾਏ

ਮੋਹਾਲੀ, 6 ਮਾਰਚ 2025 : ਸਾਹਿਬਜ਼ਾਦਾ ਅਜੀਤ ਨਗਰ (ਮੋਹਾਲੀ) ਨੂੰ ਹੋਰ ਸੁਰੱਖਿਅਤ ਅਤੇ ਅਪਰਾਧ-ਮੁਕਤ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ

ਪੁਲਿਸ ਨੇ ਸ਼ਰਾਬ ਚੋਰੀ ਦੇ ਮਾਮਲੇ ਵਿੱਚ ਪੰਜ ਪੰਜਾਬੀਆਂ ਨੂੰ ਕੀਤਾ ਗ੍ਰਿਫਤਾਰ

ਬਰੈਂਪਟਨ, 6 ਮਾਰਚ, 2025 : ਪੀਲ ਪੁਲਿਸ ਨੇ ਸ਼ਰਾਬ ਚੋਰੀ ਦੇ ਮਾਮਲੇ ਵਿੱਚ ਪੰਜ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਦਕਿ ਦੋ ਹੋਰ ਫਰਾਰ ਹਨ। ਪੀਲ ਰੀਜਨ - 21 ਬਿਊਰੋ ਆਫ਼ ਕ੍ਰਿਮੀਨਲ ਇਨਵੈਸਟੀਗੇਸ਼ਨ ਜਾਂਚਕਰਤਾਵਾਂ ਨੇ ਪੀਲ ਪੁਲਿਸ ਦੀ ਇੱਕ ਮੀਡੀਆ ਰੀਲੀਜ਼ ਦੇ ਅਨੁਸਾਰ, ਓਨਟਾਰੀਓ ਦੇ ਲਿਕਰ ਕੰਟਰੋਲ ਬੋਰਡ (ਐਲਸੀਬੀਓ) ਨੂੰ ਨਿਸ਼ਾਨਾ ਬਣਾਉਣ ਵਾਲੀ ਇੱਕ ਸੰਗਠਿਤ ਚੋਰੀ ਦੀ

ਪੰਜਾਬ ਚ ਹੁਣ ਸਰਹੱਦ ਪਾਰੋਂ ਡਰੱਗਜ਼ ਅਤੇ ਅਸਲੇ ਦੀ ਇੰਝ ਰੁਕੇਗੀ ਤਸਕਰੀ
  • ਯੁੱਧ ਨਸ਼ਿਆਂ ਵਿਰੁੱਧ : ਅਮਨ ਅਰੋੜਾ ਨੇ ਜਲੰਧਰ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਤਿਆਰ ਕੀਤਾ ਰੋਡਮੈਪ
  • ਅਮਨ ਅਰੋੜਾ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਤੇ ਸਟ੍ਰੀਟ ਲੈਵਲ ’ਤੇ ਸਪਲਾਈ ਚੇਨ ਤੋੜਨ ਦੇ ਦਿੱਤੇ ਆਦੇਸ਼
  • ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਠੋਸ ਉਪਰਾਲੇ ਕਰਨ ਦੇ ਵੀ ਨਿਰਦੇਸ਼
  • ਪੰਜਾਬ ਸਰਕਾਰ ਸਰਹੱਦ ਪਾਰੋਂ ਨਸ਼ਿਆਂ ਤੇ
ਸਰਕਾਰ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਵੱਲੋਂ ਨਸ਼ੇ ਵੇਚਕੇ ਬਣਾਈਆਂ ਜਾਇਦਾਦਾਂ ਨੂੰ ਢਾਹਿਆ
  • ਨਸ਼ਾ ਤਸਕਰ ਜਾਂ ਇਹ ਗੈਰ ਕਾਨੂੰਨੀ ਧੰਦਾ ਛੱਡ ਜਾਣ ਜਾਂ ਪੰਜਾਬ -ਜੀਵਨਜੋਤ ਕੌਰ
  • ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਰਹੇਗੀ ਜਾਰੀ-ਪੁਲਿਸ ਕਮਿਸ਼ਨਰ
  • ਨਸ਼ਾ ਤਸਕਰੀ ਨਾਲ ਨਜ਼ਾਇਜ਼ ਕਬਜ਼ੇ ਕਰਕੇ ਬਣਾਏ ਸੀ ਮਹਿਲ

ਅੰਮ੍ਰਿਤਸਰ , 6 ਮਾਰਚ 2025 : ਅੰਮ੍ਰਿਤਸਰ ਕਾਰਪੋਰੇਸ਼ਨ ਨੇ ਪੰਜਾਬ ਪੁਲਿਸ ਦੀ ਸਹਾਇਤਾ ਨਾਲ ਅੱਜ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ  ਨਸ਼ਾ ਤਸਕਰਾਂ

ਸਰਕਾਰ ਦਾ ਟੀਚਾ ਲੋਕਾਂ ਨੂੰ ਸਮੇਂ ਸਿਰ ਅਤੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣਾ ਹੈ : ਮੁੰਡੀਆ
  • ਵਿਕਾਸ ਅਥਾਰਟੀਆਂ ਨੂੰ ਨਵੀਆਂ ਅਰਬਨ ਅਸਟੇਟਾਂ ਬਣਾਉਣ ਲਈ ਦਿੱਤੇ ਨਿਰਦੇਸ਼
  • ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਵਿਭਾਗ ਦੇ ਕੰਮਾਂ ਦੀ ਕੀਤੀ ਸਮੀਖਿਆ
  • ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ: ਮੁੰਡੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ), 6 ਮਾਰਚ 2025 : ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਯਕੀਨੀ ਬਣਾਉਂਦੇ ਹੋਏ ਆਮ

ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਣਗੇ  ਜਾਂ ਫਿਰ ਪੰਜਾਬ ਛੱਡ ਕੇ ਭੱਜਣਾ ਪਵੇਗਾ - ਸਿਹਤ ਮੰਤਰੀ ਬਲਬੀਰ ਸਿੰਘ
  • ਕਿਹਾ! ਚਿੱਟੇ ਦੀ ਸਮੱਸਿਆ ਨੂੰ ਸਭ ਤੋਂ ਪਹਿਲਾਂ ਖਤਮ ਕੀਤਾ ਜਾਵੇਗਾ
  • ਜਲਦੀ ਹੀ ਸੂਬੇ ਭਰ ਵਿਚ ਸ਼ੁਰੂ ਹੋਣਗੇ ਮੋਬਾਈਲ ਮੁਹੱਲਾ ਕਲੀਨਿਕ
  • ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਯੁੱਧ ਨਸ਼ੇ ਵਿਰੁੱਧ ਮੁਹਿੰਮ ਦੀ ਹੋਵੇਗੀ ਫੈਸਲਾਕੁੰਨ ਭੂਮਿਕਾ
  • ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਇਲਾਜ ਕਰਵਾ ਰਹੇ ਮਰੀਜ਼ਾਂ ਦਾ ਹਾਲ ਜਾਣਿਆ
ਕਿਸਾਨਾਂ ਨੂੰ ਅਗਲੀ ਫਸਲ ਦੀ ਬਿਜਾਈ ਲਈ ਮੱਕੀ ਅਤੇ ਮੂੰਗੀ ਦਾ ਬੀਜ ਸਬਸਿਡੀ ਉੱਤੇ ਦਿੱਤਾ ਜਾਵੇਗਾ : ਧਾਲੀਵਾਲ
  • ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਗੜੇਮਾਰੀ ਨਾਲ ਪ੍ਰਭਾਵਿਤ ਹੋਈਆਂ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ

ਅੰਮ੍ਰਿਤਸਰ 6 ਮਾਰਚ 2025 : ਬੀਤੇ ਦਿਨੀ ਅੰਮ੍ਰਿਤਸਰ ਦੇ ਰਾਜਾਸਾਂਸੀ ਇਲਾਕੇ ਵਿੱਚ ਹੋਈ ਭਾਰੀ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦਾ ਜਾਇਜ਼ਾ  ਲੈਣ ਅਤੇ ਪੀੜਤ ਕਿਸਾਨਾਂ ਨੂੰ ਮਿਲਣ ਲਈ ਮੌਕੇ ਉੱਤੇ ਪੁੱਜੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਉਦੇਸ਼ ਪੰਜਾਬ ਦੀ ਜਵਾਨੀ ਨੂੰ ਸੁਰੱਖਿਅਤ ਕਰਨਾ: ਲਾਲਜੀਤ ਸਿੰਘ ਭੁੱਲਰ
  • ਮੁਹਿੰਮ ਵਿੱਚ ਲੋਕਾਂ ਦੀ ਹਿੱਸੇਦਾਰੀ ਯਕੀਨੀ ਬਣਾਉਣ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੂੰ ਦਿੱਤੇ ਨਿਰਦੇਸ਼
  • ਕਿਹਾ, ਪਿੰਡਾਂ ਦੇ ਸਰਪੰਚਾਂ ਤੇ ਪੰਚਾਇਤਾਂ ਨੂੰ ਗ੍ਰਾਮ ਸਭਾਵਾਂ ‘ਚ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਨਾ ਕਰਾਉਣ ਸਬੰਧੀ ਮਤੇ ਪਾਉਣ ਦੀ ਕੀਤੀ ਅਪੀਲ
  • ਸਰਹੱਦੀ ਜ਼ਿਲ੍ਹਿਆਂ ਦੀ ਪੁਲਿਸ ਨੂੰ ਡਰੋਨ ਵਿਰੋਧੀ ਤਕਨੀਕ ਨਾਲ ਲੈਸ ਕੀਤਾ ਜਾਵੇਗਾ
  • ਪੁਲਿਸ ਨੂੰ ਨਸ਼ੀਲੇ