- ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਲਈ ਲੋਕ ਸਰਗਰਮ ਭੂਮਿਕਾ ਨਿਭਾਉਣ: ਮੁੱਖ ਮੰਤਰੀ
- ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੀ ਵਚਨਬੱਧਤਾ ਦੁਹਰਾਈ
ਮੁਹਾਲੀ, 6 ਮਾਰਚ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਹਿੱਸੇਦਾਰ ਬਣਨ ਦਾ ਸੱਦਾ ਦਿੱਤਾ ਤਾਂ ਜੋ ਸੂਬੇ ਵਿੱਚੋਂ ਇਸ ਅਲਾਮਤ ਦਾ ਪੂਰੀ ਤਰ੍ਹਾਂ ਸਫ਼ਾਇਆ ਕੀਤਾ