- ਨਸ਼ੀਲੇ ਪਦਾਰਥਾਂ ਦੇ ਪੈਸੇ ਦੀ ਵਰਤੋਂ ਕਰਕੇ ਨਗਰ ਕੌਂਸਲ ਦੀ ਜ਼ਮੀਨ 'ਤੇ ਕੀਤੀ ਸੀ ਗੈਰ-ਕਾਨੂੰਨੀ ਉਸਾਰੀ
- ਇਲਾਕਾ ਨਿਵਾਸੀਆਂ ਨੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ
ਖੰਨਾ (ਲੁਧਿਆਣਾ), 6 ਮਾਰਚ (2025 : ਨਸ਼ਿਆਂ ਦੇ ਸੌਦਾਗਰਾਂ ਦੀ ਮਲਕੀਅਤ ਵਾਲੀਆਂ ਗੈਰ-ਕਾਨੂੰਨੀ ਜਾਇਦਾਦਾਂ 'ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ, ਖੰਨਾ ਪੁਲਿਸ ਨੇ