- ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਕਿ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ
- ਕਿਹਾ, ਸੂਬੇ ਨੂੰ ਰੰਗਲਾਂ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਚਨਬੱਧ
ਚੰਡੀਗੜ੍ਹ, 4 ਮਾਰਚ 2025 : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ