- ਮੁੱਖ ਮੰਤਰੀ ਕਿਸਾਨਾਂ ਨਾਲ ਮੀਟਿੰਗ ਵਿਚ ਉਹਨਾਂ ਨੂੰ ਧਮਕਾਉਣ ਲਈ ਮੁਆਫੀ ਮੰਗਣ: ਬਿਕਰਮ ਸਿੰਘ ਮਜੀਠੀਆ
ਚੰਡੀਗੜ੍ਹ, 4 ਮਾਰਚ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਅੱਜ ਵੱਡੇ ਤੜਕੇ ਗ੍ਰਿਫਤਾਰ ਕੀਤੇ ਗਏ ਸਾਰੇ ਕਿਸਾਨ ਆਗੂ ਤੁਰੰਤ ਰਿਹਾਅ ਕੀਤੇ ਜਾਣ ਅਤੇ ਉਹਨਾਂ ਨੇ