- ਸੂਬਾ ਸਰਕਾਰ ਕਿਸਾਨਾਂ ਦੇ ਫਸਲ ਦਾ ਦਾਣਾ ਦਾਣਾ ਖਰੀਦੇਗੀ
- ਫੂਡ ਸਪਲਾਈ ਮੰਤਰੀ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ 29 ਅਪ੍ਰੈਲ 2025 : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਪ੍ਰਤੀ ਆਪਣੀ ਵਚਨਬੱਧਤਾ ਨਿਭਾਉਂਦਿਆਂ ਕਿਸਾਨਾਂ ਦੀ ਕਣਕ ਦੀ ਫਸਲ ਦੀ ਖਰੀਦ ਹੱਥੋਂ ਹੱਥ ਕੀਤੀ