news

Jagga Chopra

Articles by this Author

ਪੀਣ ਵਾਲੇ ਪਾਣੀ ਦੀ ਸਮੱਸਿਆ ਪੈਦਾ ਨਹੀਂ ਹੋਣ ਦੇਵਾਂਗੇ: ਵਿਧਾਇਕ ਡਾ. ਅਜੇ ਗੁਪਤਾ 
  • ਵਿਧਾਇਕ ਡਾ: ਗੁਪਤਾ ਨੇ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ

ਅੰਮ੍ਰਿਤਸਰ, 21 ਅਪ੍ਰੈਲ 2025 : ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਭੱਦਰਕਾਲੀ ਖੇਤਰ ਅਤੇ ਇੰਦਰਾ ਕਲੋਨੀ ਝਬਾਲ ਰੋਡ 'ਤੇ ਦੋ ਨਵੇਂ ਟਿਊਬਵੈੱਲ ਸ਼ੁਰੂ ਕਰਨ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਗਰਮੀਆਂ ਦੇ ਮੌਸਮ ਵਿੱਚ ਪੀਣ ਵਾਲੇ ਪਾਣੀ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦਾ ਬਹੁਤ ਜ਼ਿਆਦਾ ਹੋਇਆ ਵਿਕਾਸ : ਜੱਗਾ ਮਜੀਠਾ
  • ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 21 ਅਪ੍ਰੈਲ 2025 : ਹਲਕਾ ਮਜੀਠਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸੰਪੂਰਨ ਹੋ ਚੁੱਕੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦਿਆਂ ਤੇ ਉਦਘਾਟਨੀ ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਹਲਕਾ ਮਜੀਠਾ ਤੋ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ਼ ਜਗਵਿੰਦਰ ਪਾਲ ਸਿੰਘ ਜੱਗਾ ਮਜੀਠਾ ਨੇ

ਕਿਸਾਨਾਂ ਨੂੰ ਸਬਸੀਡੀ ਵਾਲੀ ਮਸ਼ੀਨਰੀ ਦੇਣ ਲਈ ਅਰਜ਼ੀਆਂ ਦੀ ਮੰਗ
  • ਅਰਜੀਆਂ ਆਨਲਾਇਨ 12 ਮਈ ਸ਼ਾਮ 5 ਵਜੇ ਤੱਕ ਜਮਾ ਕਰਵਾਈ ਜਾ ਸਕਦੀਆਂ ਹਨ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ 2025 : ਪੰਜਾਬ ਸਰਕਾਰ ਦੇ ਨਿਰਦੇਸ਼ਾਂ ਸਦਕਾ ਰਾਜ ਵਿੱਚ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਅਤੇ ਫਸਲਾਂ ਦੀ ਰਹਿੰਦ ਖੁੰਦ ਸਾੜਨ ਨੂੰ ਰੋਕਣ ਲਈ ਕ੍ਰਾਪ ਰੈਜ਼ੀਡੂ ਮੈਨੇਜਮੈਂਟ (ਸੀ ਆਰ ਐਮ) ਸਕੀਮ ਸਾਲ 2025-26 ਤਹਿਤ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਜਾਣਕਾਰੀ

ਹਲਕਾ ਮੁਕਤਸਰ ਦੇ ਵੱਖ-ਵੱਖ ਸਕੂਲਾਂ ਅੰਦਰ ਸਿੱਖਿਆ ਕ੍ਰਾਂਤੀ ਹੇਠ 89 ਲੱਖ 10 ਹਜ਼ਾਰ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ
  • ਸ. ਜਗਦੀਪ ਸਿੰਘ ਕਾਕਾ ਬਰਾੜ  ਹਲਕਾ ਵਿਧਾਇਕ ਮੁਕਤਸਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬੇਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਰੂਹਾਂਵਾਲੀ, ਸਰਕਾਰੀ ਮਿਡਲ ਸਕੂਲ ਬਰੂਹਾਂ ਵਾਲੀ, ਸਰਕਾਰੀ ਪ੍ਰਾਇਮਰੀ ਸਕੂਲ ਫੱਤਣਵਾਲਾ, ਸਰਕਾਰੀ ਮਿਡਲ ਸਕੂਲ ਫੱਤਣਵਾਲਾ ਵਿਖੇ ਕੀਤਾ ਪ੍ਰੋਜੈਕਟਾਂ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 21 ਅਪ੍ਰੈਲ 2025 : ਮੁੱਖ ਮੰਤਰੀ ਪੰਜਾਬ ਸ

ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ : ਸ. ਹਰਦੀਪ ਸਿੰਘ ਡਿੰਪੀ ਢਿੱਲੋਂ
  • ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗਿੱਦੜਬਾਹਾ, 21 ਅਪ੍ਰੈਲ 2025 : ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਨੇ ਸੂਬੇ ਭਰ ਵਿੱਚ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ । ਜਿੱਥੇ

ਅਗਾਮੀ ਕੌਮੀ ਲੋਕ ਅਦਾਲਤ 10 ਮਈ ਨੂੰ ਲੱਗੇਗੀ-ਜ਼ਿਲ੍ਹਾ ਅਤੇ ਸੈਸ਼ਨ ਜੱਜ
  • ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਆਯੋਜਿਤ

ਫਾਜ਼ਿਲਕਾ 21 ਅਪ੍ਰੈਲ 2025 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਪਰਸਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਵਤਾਰ ਸਿੰਘ ਜੀ ਦੀ ਪ੍ਰਧਾਨਗੀ ਹੇਠ ਹੋਈ।  ਬੈਠਕ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ

ਸੂਬੇ ਵਿੱਚ 124 ਲੱਖ ਮੀਟਰਕ ਟਨ ਕਣਕ ਦੀ ਫਸਲ ਹੋਈ : ਲਾਲ ਚੰਦ ਕਟਾਰੂਚੱਕ
  • ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਫਸਲਾਂ ਦੇ ਨੁਕਸਾਨ ਦੀ ਜਾਂਚ ਕਰਨ ਦੇ ਦਿੱਤੇ ਨਿਰਦੇਸ਼ ,ਹਰ ਨੁਕਸਾਨ ਦੀ ਕੀਤੀ ਜਾਵੇਗੀ ਭਰਪਾਈ
  • ਪੰਜਾਬ ਭਰ ਦੀਆਂ ਮੰਡੀਆਂ ਵਿੱਚ 37 ਲੱਖ ਮੀਟਰਕ ਟਨ ਕਣਕ ਦੀ ਆਮਦ, 33.50 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ , ਕਿਸਾਨਾਂ ਦੇ ਖਾਤੇ ਵਿੱਚ ਜਮ੍ਹਾਂ ਹੋਏ 3200 ਕਰੋੜ ਰੁਪਏ

ਦਸੂਹਾ,21 ਅਪ੍ਰੈਲ 2025 : ਖੁਰਾਕ, ਸਿਵਲ ਸਪਲਾਈ ਅਤੇ

ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਵੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ : ਵਿਧਾਇਕ ਲਾਲਪੁਰਾ

ਖਡੂਰ ਸਾਹਿਬ, 21 ਅਪ੍ਰੈਲ 2025 : ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਸ. ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਪੂਰਨ ਸਹਿਯੋਗ ਅਤੇ ਸੁਚਾਰੂ ਪ੍ਰਬੰਧਾਂ ਦਾ ਭਰੋਸਾ ਦਿੱਤਾ ਹੈ। ਸ. ਲਾਲਪੁਰਾ ਨੇ ਹਲਕਾ ਖਡੂਰ ਸਾਹਿਬ ਦੀਆਂ ਵੱਖ-ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਦਾ

ਸੀ ਐੱਮ ਦੀ ਯੋਗਸ਼ਾਲਾ"ਸਰੀਰ ਦੇ ਨਾਲ-ਨਾਲ ਕਰ ਰਹੀ ਹੈ ਸਰਬਪੱਖੀ ਵਿਕਾਸ

ਤਰਨ ਤਾਰਨ, 21 ਅਪ੍ਰੈਲ 2025 : ਅੱਜ ਕੱਲ਼ ਦੇ ਮਸੀਨੀ ਯੁੱਗ ਵਿੱਚ ਹਰ ਵਿਅਕਤੀ ਨੂੰ ਕੋਈ ਨਾ ਕੋਈ ਬਿਮਾਰੀ ਨੇ ਆਪਣੀ ਲਪੇਟ ਵਿਚ ਲਿਆ ਹੋਇਆ ਹੈ, ਪਰ ਯੋਗ ਦੁਆਰਾ ਲੋਕ ਸਰੀਰਕ ਅਤੇ ਮਾਨਸਿਕ ਤੰਦਰੁਸਤ ਹੋ ਰਹੇ ਹਨ। “ਸੀ ਐਮ ਦੀ ਯੋਗਸ਼ਾਲਾ “ਦੁਆਰਾ ਭੇਜੇ ਜਾ ਰਹੇ ਯੋਗ ਟੀਚਰ ਜਿਲਾ ਤਰਨਤਾਰਨ ਦੇ ਵੱਖੋ-ਵੱਖ ਤਹਿਸੀਲਾ ਅਤੇ ਪਿੰਡਾ ਭਿਖੀਵਿੰਡ, ਚੋਹਲਾ ਸਹਿਬ , ਖਡੂਰ ਸਹਿਬ, ਗੰਡੀਵਿੰਡ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਲੱਖਾਂ ਰੁਪਏ ਦੀਆਂ ਗਰਾਂਟਾਂ ਦੇ ਕੇ ਵਿਕਾਸ ਕਾਰਜ ਨੇਪਰੇ ਚਾੜ੍ਹੇ ਜਾ ਰਹੇ ਹਨ : ਕੈਬਨਿਟ ਮੰਤਰੀ ਭੁੱਲਰ
  • ਸਿੱਖਿਆ ਕ੍ਰਾਂਤੀ, ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ-ਸ. ਲਾਲਜੀਤ ਸਿੰਘ ਭੁੱਲਰ
  • ਕੈਬਨਿਟ ਮੰਤਰੀ ਨੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 2 ਕਰੋੜ 86 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਤਰਨ ਤਾਰਨ, 21 ਅਪ੍ਰੈਲ 2025 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ